pm spoke to remarkable mirabai chanu Archives - Daily Post Punjabi

Tokyo Olympics ‘ਚ ਚਾਂਦੀ ਦਾ ਤਗਮਾ ਜਿੱਤ ਇਤਿਹਾਸ ਰਚਣ ‘ਤੇ ਮੀਰਾਬਾਈ ਚਾਨੂੰ ਨਾਲ PM ਮੋਦੀ ਨੇ ਕੀਤੀ ਗੱਲਬਾਤ, ਕਿਹਾ…
ਟੋਕਿਓ ਵਿੱਚ ਹੋ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਮੀਰਾਬਾਈ ਚਾਨੂੰ ਨੇ ਭਾਰਤ ਲਈ ਸਨੈਚ ਵਿੱਚ 87 ਕਿੱਲੋ ਭਾਰ ਚੁੱਕਿਆ ਅਤੇ ਕਲੀਨ ਐਂਡ ਜਰਕ ਵਿੱਚ ਮੀਰਾਬਾਈ ਚਾਨੂੰ ਨੇ ਸਫਲਤਾਪੂਰਵਕ 115 ਕਿਲੋਗ੍ਰਾਮ ਭਾਰ ਚੁੱਕਿਆ ਅਤੇ ਉਹ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਣ ਵਿੱਚ ਸਫਲ ਰਹੀ।

Could not have asked for a happier start to @Tokyo2020! India is elated by @mirabai_chanu’s stupendous performance. Congratulations to her for winning the Silver medal in weightlifting. Her success motivates every Indian. #Cheer4India #Tokyo2020 pic.twitter.com/B6uJtDlaJo
— Narendra Modi (@narendramodi) July 24, 2021

ਮੀਰਾਬਾਈ ਚਾਨੂੰ ਨੇ ਵੇਟਲਿਫਟਿੰਗ ਵਿੱਚ ਭਾਰਤ ਨੂੰ ਓਲੰਪਿਕ ਖੇਡਾਂ ਦੇ ਇਤਿਹਾਸ ‘ਚ ਦੂਜਾ ਤਮਗਾ ਦਿਵਾਇਆ ਹੈ। ਉਹ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਖਿਡਾਰੀ ਹੈ। ਮੀਰਾਬਾਈ ਚਾਨੂੰ ਦੇ ਇਤਿਹਾਸ ਰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਭਵਿੱਖ ਲਈ ਉਨ੍ਹਾਂ ਦੀ ਚੰਗੀ ਕਿਸਮਤ ਦੀ ਕਾਮਨਾ ਕੀਤੀ ਹੈ। ਪੀਐਮ ਮੋਦੀ ਨੇ ਮੀਰਾਬਾਈ ਚਾਨੂੰ ਨਾਲ ਗੱਲਬਾਤ ਕੀਤੀ ਅਤੇ ਟੋਕਿਓ ਓਲੰਪਿਕ ‘ਚ ਚਾਂਦੀ ਦਾ ਤਗਮਾ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਮੋਦੀ ਨੇ ਮੀਰਾਬਾਈ ਚਾਨੂੰ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ : ਮਹਾਰਾਸ਼ਟਰ ‘ਚ ਕੁਦਰਤ ਦਾ ਕਹਿਰ, ਹੁਣ ਤੱਕ 129 ਲੋਕਾਂ ਦੀ ਮੌਤ, NDRF ਵੱਲੋ ਬਚਾਅ ਕਾਰਜ ਜਾਰੀ

ਇਸ ਤੋਂ ਪਹਿਲਾਂ, ਪੀਐਮ ਮੋਦੀ ਨੇ ਸਿਲਵਰ ਮੈਡਲ ਜਿੱਤਣ ‘ਤੇ ਟਵੀਟ ਕਰਕੇ ਮੀਰਾਬਾਈ ਚਾਨੂੰ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਚੰਗੀ ਸ਼ੁਰੂਆਤ ਨਹੀਂ ਹੋ ਸਕਦੀ ਸੀ। ਭਾਰਤ ਮੀਰਾਬਾਈ ਚਾਨੂੰ ਦੇ ਪ੍ਰਦਰਸ਼ਨ ਤੋਂ ਖੁਸ਼ ਹੈ। ਵੇਟਲਿਫਟਿੰਗ ਵਿੱਚ ਚਾਂਦੀ ਦੇ ਤਗਮੇ ਲਈ ਉਨ੍ਹਾਂ ਨੂੰ ਵਧਾਈ। ਹਰ ਭਾਰਤੀ ਉਨ੍ਹਾਂ ਦੀ ਸਫਲਤਾ ਤੋਂ ਪ੍ਰੇਰਿਤ ਹੋਏਗਾ।

ਇਹ ਵੀ ਦੇਖੋ : ਪ੍ਰਧਾਨ ‘Sidhu’ ਕਾਂਗਰਸ ਕਿਸਾਨਾਂ ਦੇ ਨਾਲ, ਨੰਗੇ ਪੈਰੀਂ ਜਾਵਾਂਗਾ ਇਹਨਾਂ ਕੋਲ, ਕਿਸਾਨ ਸਾਡੇ ਲਈ ਸਭ ਤੋਂ ਪਹਿਲਾ

The post Tokyo Olympics ‘ਚ ਚਾਂਦੀ ਦਾ ਤਗਮਾ ਜਿੱਤ ਇਤਿਹਾਸ ਰਚਣ ‘ਤੇ ਮੀਰਾਬਾਈ ਚਾਨੂੰ ਨਾਲ PM ਮੋਦੀ ਨੇ ਕੀਤੀ ਗੱਲਬਾਤ, ਕਿਹਾ… appeared first on Daily Post Punjabi.