PM To Address Nation Archives - Daily Post Punjabi

PM ਮੋਦੀ ਅੱਜ ਰਾਤ 8 ਵਜੇ ਦੇਸ਼ ਨੂੰ ਕਰਨਗੇ ਸੰਬੋਧਿਤ, ਹੋ ਸਕਦੈ ਲਾਕਡਾਊਨ 4.0 ਦਾ ਐਲਾਨ..
PM To Address Nation: ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਸੰਕਟ ਅਤੇ ਲਾਕਡਾਊਨ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਅੱਜ ਇੱਕ ਵਾਰ ਫਿਰ ਦੇਸ਼ ਨੂੰ ਸੰਬੋਧਿਤ ਕਰਨਗੇ ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ ਮੰਗਲਵਾਰ ਰਾਤ 8 ਵਜੇ ਦੇਸ਼ ਨੂੰ ਸੰਬੋਧਿਤ ਕਰਨਗੇ । ਇਸ ਦੀ ਜਾਣਕਾਰੀ ਪੀ.ਐੱਮ.ਓ. ਨੇ ਟਵਿੱਟਰ ‘ਤੇ ਟਵੀਟ ਰਾਹੀਂ ਦਿੱਤੀ ਹੈ । ਇਸ ਸੰਬੋਧਨ ਵਿੱਚ ਪੀਐੱਮ ਮੋਦੀ ਕੋਰੋਨਾ ਨੂੰ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਦੱਸਣਗੇ । ਇਸ ਦੌਰਾਨ ਲਾਕਡਾਊਨ ‘ਤੇ ਵੀ ਅਹਿਮ ਐਲਾਨ ਲੀਤਾ ਜਾ ਸਕਦਾ ਹੈ ।

Shri @narendramodi will be addressing the nation at 8 PM this evening.
— PMO India (@PMOIndia) May 12, 2020

ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਅੱਜ ਲਾਕ ਡਾਊਨ ਦੇ ਚੌਥੇ ਪੜਾਅ ਦਾ ਐਲਾਨ ਕਰ ਸਕਦੇ ਹਨ । ਇਸ ਪੜਾਅ ਵਿੱਚ ਲੋਕਾਂ ਨੂੰ ਹੋਰ ਛੂਟ ਦਿੱਤੀ ਜਾ ਸਕਦੀ ਹੈ । ਇਸਦੇ ਨਾਲ ਹੀ ਪੀਐਮ ਮੋਦੀ ਵਰਕਰਾਂ ਦੇ ਪਲਾਇਨ ਅਤੇ ਲਾਕਡਾਊਨ ਐਗਜ਼ਿਟ ਯੋਜਨਾ ਦੇ ਮੁੱਦੇ ‘ਤੇ ਵੀ ਗੱਲਬਾਤ ਕਰ ਸਕਦੇ ਹਨ । ਇਸ ਤੋਂ ਇਲਾਵਾ ਲੋਕਾਂ ਨੂੰ ਸਮਾਜਿਕ ਦੂਰੀ ਬਣਾਉਣ ਦੀ ਵੀ ਅਪੀਲ ਕੀਤੀ ਜਾਵੇਗੀ । ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ 25 ਮਾਰਚ ਤੋਂ ਲਗਾਇਆ ਗਿਆ ਲਾਕਡਾਊਨ 17 ਮਈ ਤੱਕ ਲਾਗੂ ਰਹੇਗਾ ।

PM To Address Nation

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਲਾਕਡਾਊਨ ਨੂੰ 3 ਪੜਾਵਾਂ ਵਿੱਚ ਲਾਗੂ ਕੀਤਾ ਗਿਆ । ਲਾਕਡਾਊਨ ਕਰ ਕੇ ਲੋਕ ਘਰਾਂ ਵਿੱਚ ਕੈਦ ਹਨ ਪਰ ਫਿਰ ਵੀ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਇਜਾਫਾ ਦੇਖਣ ਨੂੰ ਮਿਲ ਰਿਹਾ ਹੈ । ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਪੀਐੱਮ ਮੋਦੀ ਵੱਲੋਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਬੈਠਕ ਕੀਤੀ ਗਈ ਸੀ । ਜਿਸ ਵਿੱਚ ਮੋਦੀ ਨੇ ਸੂਬਿਆਂ ਨੂੰ ਆਪਣੇ ਹਿਸਾਬ ਨਾਲ ਲਾਕਡਾਊਨ ਵਧਾਉਣ ਲਈ ਕਿਹਾ । ਇਸ ਬੈਠਕ ਵਿੱਚ ਪੰਜਾਬ ਸਮੇਤ 5 ਸੂਬਿਆਂ ਨੇ ਲਾਕਡਾਊਨ ਵਧਾਉਣ ਦੀ ਮੰਗ ਕੀਤੀ ਸੀ ।

The post PM ਮੋਦੀ ਅੱਜ ਰਾਤ 8 ਵਜੇ ਦੇਸ਼ ਨੂੰ ਕਰਨਗੇ ਸੰਬੋਧਿਤ, ਹੋ ਸਕਦੈ ਲਾਕਡਾਊਨ 4.0 ਦਾ ਐਲਾਨ.. appeared first on Daily Post Punjabi.