PMmodi jallianwala massacre Archives - Daily Post Punjabi

PM ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਸ਼ੇਅਰ ਕੀਤੀ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਜਲਿਆਂਵਾਲਾ ਬਾਗ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਅੱਜ ਦੇ ਦਿਨ 1919 ਵਿੱਚ, ਬ੍ਰਿਟਿਸ਼ ਫੌਜ ਦੁਆਰਾ ਅੰਨ੍ਹੇਵਾਹ ਗੋਲੀਬਾਰੀ ਵਿੱਚ ਸੈਂਕੜੇ ਸ਼ਾਂਤਮਈ ਪ੍ਰਦਰਸ਼ਨਕਾਰੀ ਮਾਰੇ ਗਏ ਸਨ।  13 ਅਪ੍ਰੈਲ 1919 ਨੂੰ ਪੰਜਾਬ ਦੇ ਜਲ੍ਹਿਆਂਵਾਲਾ ਬਾਗ ਵਿੱਚ ਹੋਈ ਇਸ ਘਟਨਾ ਨੂੰ ਭਾਰਤ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਮੰਨਿਆ ਜਾਂਦਾ ਹੈ।

PMmodi tribute jallianwala massacre

ਪ੍ਰਧਾਨ ਮੰਤਰੀ  ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਲਿਆਂਵਾਲਾ ਬਾਗ ਦੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਸ਼ਹੀਦ, ਊਧਮ ਸਿੰਘ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਤੁਹਾਨੂੰ ਦੱਸ ਦੇਈਏ ਕਿ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਹਜ਼ਾਰਾਂ ਭਾਰਤੀਆਂ ਨੇ ਇੱਕ ਜਨਤਕ ਮੀਟਿੰਗ ਕੀਤੀ ਸੀ। ਉਦੋਂ ਅੰਗਰੇਜ਼ ਅਫਸਰ ਜਨਰਲ ਡਾਇਰ ਨੇ ਇੱਥੇ ਗੋਲੀਬਾਰੀ ਦਾ ਹੁਕਮ ਦਿੱਤਾ ਸੀ, ਜਿਸ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਗਈ ਸੀ। ਸੈਂਕੜੇ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਖੂਹ ਵਿੱਚ ਛਾਲਾਂ ਵੀ ਮਾਰ ਦਿੱਤੀਆਂ। ਨਿਕਾਸ ਦਾ ਰਸਤਾ ਤੰਗ ਹੋਣ ਕਾਰਨ ਭਗਦੜ ਵਿਚ ਬਹੁਤ ਸਾਰੇ ਲੋਕ ਕੁਚਲ ਗਏ ਅਤੇ ਹਜ਼ਾਰਾਂ ਗੋਲੀਆਂ ਦਾ ਸ਼ਿਕਾਰ ਹੋ ਗਏ।

जलियांवाला बाग नरसंहार के सभी वीर शहीदों को देशभर के मेरे परिवारजनों की ओर से कोटि-कोटि नमन। pic.twitter.com/Ow1jtjXdd0

— Narendra Modi (@narendramodi) April 13, 2024

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਜਲਿਆਂਵਾਲਾ ਬਾਗ ਸਾਕੇ ‘ਚ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਸ਼ਹੀਦਾਂ ਦੀ ਦੇਸ਼ ਭਗਤੀ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਜਲ੍ਹਿਆਂਵਾਲਾ ਬਾਗ ਵਿੱਚ ਮਾਤ ਭੂਮੀ ਲਈ ਸਭ ਕੁਝ ਕੁਰਬਾਨ ਕਰਨ ਵਾਲੇ ਸਾਰੇ ਆਜ਼ਾਦੀ ਘੁਲਾਟੀਆਂ ਨੂੰ ਮੇਰੀ ਦਿਲੀ ਸ਼ਰਧਾਂਜਲੀ। ਦੇਸ਼ ਵਾਸੀ ਉਨ੍ਹਾਂ ਸਾਰੀਆਂ ਮਹਾਨ ਆਤਮਾਵਾਂ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਸਵਰਾਜ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੈਨੂੰ ਭਰੋਸਾ ਹੈ ਕਿ ਉਨ੍ਹਾਂ ਸ਼ਹੀਦਾਂ ਦੀ ਦੇਸ਼ ਭਗਤੀ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ।

जलियांवाला बाग में मातृभूमि के लिए सर्वस्व न्योछावर करने वाले सभी स्वतंत्रता सेनानियों को मेरी भावपूर्ण श्रद्धांजलि! स्वराज के लिए प्राणों का उत्सर्ग करने वाली उन सभी महान आत्माओं के प्रति देशवासी सदैव ऋणी रहेंगे। मुझे विश्वास है कि उन बलिदानियों की देश-भक्ति की भावना आने वाली…

— President of India (@rashtrapatibhvn) April 13, 2024

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post PM ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਸ਼ੇਅਰ ਕੀਤੀ ਪੋਸਟ appeared first on Daily Post Punjabi.