PMO Archives - Daily Post Punjabi

PMO ਨੇ ਜੋਸ਼ੀਮੱਠ ‘ਤੇ ਸੱਦੀ ਉੱਚ ਪੱਧਰੀ ਮੀਟਿੰਗ, ਕੇਂਦਰ ਦੇ ਸੀਨੀਅਰ ਅਧਿਕਾਰੀ ਰਹਿਣਗੇ ਮੌਜੂਦ
ਉੱਤਰਾਖੰਡ ਦੇ ਜੋਸ਼ੀਮਠ ਵਿੱਚ ਜਾਨ-ਮਾਲ ਦੀ ਸੁਰੱਖਿਆ ਲਈ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ । ਸਰਕਾਰ ਨੇ ਸ਼ਹਿਰ ਦੇ ਕਰੀਬ ਡੇਢ ਕਿਲੋਮੀਟਰ ਦੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਇਲਾਕੇ ਨੂੰ ਸਰਕਾਰ ਨੇ ਆਫ਼ਤ ਐਲਾਨਿਆ ਹੋਇਆ ਹੈ । ਇਸ ਦੌਰਾਨ ਪੀਐਮਓ ਵੱਲੋਂ ਜੋਸ਼ੀਮਠ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੀਐੱਮਓ ਅੱਜ ਜੋਸ਼ੀਮਠ ‘ਤੇ ਇੱਕ ਉੱਚ ਪੱਧਰੀ ਬੈਠਕ ਕਰੇਗਾ । ਪ੍ਰਧਾਨ ਮੰਤਰੀ ਦਫ਼ਤਰ ਨੇ ਐਤਵਾਰ ਨੂੰ ਕਿਹਾ ਕਿ ਉਹ ਅੱਜ ਦੁਪਹਿਰ ਨੂੰ ਉੱਚ ਪੱਧਰੀ ਮੀਟਿੰਗ ਕਰੇਗੀ।

Joshimath Landslide

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਪੀ.ਕੇ. ਮਿਸ਼ਰਾ ਅੱਜ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ, ਭਾਰਤ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਮੈਂਬਰਾਂ ਨਾਲ ਉੱਚ ਪੱਧਰੀ ਸਮੀਖਿਆ ਕਰਨਗੇ । ਜੋਸ਼ੀਮਠ ਦੇ ਜ਼ਿਲ੍ਹਾ ਮੈਜਿਸਟਰੇਟ ਵੀ ਵੀਡੀਓ ਕਾਨਫਰੰਸ ਰਾਹੀਂ ਇਸ ਮੁੱਦੇ ‘ਤੇ ਮੌਜੂਦ ਰਹਿਣਗੇ । ਉੱਤਰਾਖੰਡ ਦੇ ਸੀਨੀਅਰ ਅਧਿਕਾਰੀ ਵੀਸੀ ਰਾਹੀਂ ਸਮੀਖਿਆ ਵਿੱਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: ਹਾਂਗਕਾਂਗ ‘ਚ ਮਾਲ ਦੀ 22ਵੀਂ ਮੰਜ਼ਿਲ ਤੋਂ ਡਿੱਗੀ ਜਗਰਾਓਂ ਦੀ ਕਿਰਨਜੋਤ, ਬਿਨਾਂ ਸੇਫਟੀ ਬੈਲਟ ਤੋਂ ਕਰ ਰਹੀ ਸੀ ਸ਼ੀਸ਼ੇ ਸਾਫ

ਦੱਸ ਦੇਈਏ ਕਿ ਮਿਥਿਹਾਸਕ ਅਤੇ ਅਧਿਆਤਮਿਕ ਸਥਾਨ ਅਤੇ ਸਭ ਤੋਂ ਪੁਰਾਣਾ ਜੋਸ਼ੀਮਠ ਜ਼ਮੀਨ ਖਿਸਕਣ ਕਾਰਨ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਬਦਰੀਨਾਥ ਹਾਈਵੇਅ ‘ਤੇ ਹੇਲਾਂਗ ਤੋਂ ਮਾਰਵਾੜੀ ਤੱਕ ਕਰੀਬ ਛੇ ਥਾਵਾਂ ‘ਤੇ ਜ਼ਮੀਨ ਖਿਸਕਣ ਦੀ ਖ਼ਬਰ ਹੈ । ਫੌਜ ਅਤੇ ਆਈਟੀਬੀਪੀ ਦੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਵੀ ਦਰਾਰਾਂ ਪੈ ਗਈਆਂ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਇਸ ਖਤਰੇ ਨਾਲ ਨਜਿੱਠਣ, ਪ੍ਰਭਾਵਿਤ ਪਰਿਵਾਰਾਂ ਨੂੰ ਸੁਰੱਖਿਆ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਤਾਕਤ ਲਗਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post PMO ਨੇ ਜੋਸ਼ੀਮੱਠ ‘ਤੇ ਸੱਦੀ ਉੱਚ ਪੱਧਰੀ ਮੀਟਿੰਗ, ਕੇਂਦਰ ਦੇ ਸੀਨੀਅਰ ਅਧਿਕਾਰੀ ਰਹਿਣਗੇ ਮੌਜੂਦ appeared first on Daily Post Punjabi.

PM ਮੋਦੀ ਵੱਲੋਂ ਭਾਰਤੀ ਫੌਜ ਦੀ ਵਰਦੀ ਪਾਉਣ ‘ਤੇ PMO ਨੂੰ ਨੋਟਿਸ ਜਾਰੀ, 2 ਮਾਰਚ ਨੂੰ ਹੋਵੇਗੀ ਸੁਣਵਾਈ
ਪ੍ਰਯਾਗਰਾਜ ਜ਼ਿਲ੍ਹਾ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਦਾਇਰ ਨਿਗਰਾਨੀ ਪਟੀਸ਼ਨ ‘ਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੂੰ ਨੋਟਿਸ ਜਾਰੀ ਕੀਤਾ ਹੈ । ਇਸ ਮਾਮਲੇ ਦੀ ਸੁਣਵਾਈ ਲਈ 2 ਮਾਰਚ ਦੀ ਤਾਰੀਖ ਤੈਅ ਕੀਤੀ ਗਈ ਹੈ। ਜ਼ਿਲ੍ਹਾ ਜੱਜ ਨਲਿਨ ਕੁਮਾਰ ਸ੍ਰੀਵਾਸਤਵ ਨੇ ਵਕੀਲ ਰਾਕੇਸ਼ ਨਾਥ ਪਾਂਡੇ ਵੱਲੋਂ ਪੇਸ਼ ਨਿਗਰਾਨੀ ਪਟੀਸ਼ਨ ‘ਤੇ ਦਲੀਲਾਂ ਸੁਣਨ ਤੋਂ ਬਾਅਦ ਇਹ ਹੁਕਮ ਦਿੱਤਾ ਹੈ ।

Court Notice to PMO

ਦੱਸ ਦੇਈਏ ਕਿ ਰਾਕੇਸ਼ ਨਾਥ ਪਾਂਡੇ ਨੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਅਰਜ਼ੀ ਪੇਸ਼ ਕਰਕੇ ਕੇਸ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ । ਅਰਜ਼ੀ ਵਿੱਚ ਦੋਸ਼ ਲਾਇਆ ਗਿਆ ਹੈ ਕਿ 4 ਨਵੰਬਰ, 2021 ਨੂੰ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਫੌਜ ਦੀ ਵਰਦੀ ਪਾਈ ਸੀ । ਇਹ ਧਾਰਾ 140 ਅਧੀਨ ਸਜ਼ਾਯੋਗ ਅਪਰਾਧ ਹੈ। ਇਸ ਲਈ ਪ੍ਰਧਾਨ ਮੰਤਰੀ ਖਿਲਾਫ ਕੇਸ ਲਿਖਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 21 ਦਸੰਬਰ 2021 ਨੂੰ ਇਸ ਮਾਮਲੇ ਦੀ ਅਰਜ਼ੀ ਦੀ ਸੁਣਵਾਈ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਹਰਿੰਦਰ ਨਾਥ ਨੇ ਕੀਤੀ ਸੀ। ਸੀਜੇਐਮ ਅਦਾਲਤ ਨੇ ਕਿਹਾ ਸੀ ਕਿ ਇਹ ਘਟਨਾ ਅਦਾਲਤ ਦੇ ਅਧਿਕਾਰ ਖੇਤਰ ਵਿੱਚ ਨਹੀਂ ਵਾਪਰੀ ਹੈ । ਇਸ ਮਾਮਲੇ ਦੀ ਸੁਣਵਾਈ ਉਥੋਂ ਦਾ ਖੇਤਰ ਅਧਿਕਾਰ ਰੱਖਣ ਵਾਲੇ ਮੈਜਿਸਟ੍ਰੇਟ ਕਰ ਸਕਦੇ ਹਨ। ਸੀਜੇਐਮ ਨੇ ਰੱਖ-ਰਖਾਅ ਦੇ ਆਧਾਰ ‘ਤੇ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ । ਇਸ ਹੁਕਮ ਨੂੰ ਜ਼ਿਲ੍ਹਾ ਜੱਜ ਦੇ ਸਾਹਮਣੇ ਨਿਗਰਾਨੀ ਪਟੀਸ਼ਨ ਪੇਸ਼ ਕਰਕੇ ਚੁਣੌਤੀ ਦਿੱਤੀ ਗਈ ਅਤੇ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ । ਨਿਗਰਾਨੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਜ਼ਿਲ੍ਹਾ ਜੱਜ ਨੇ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post PM ਮੋਦੀ ਵੱਲੋਂ ਭਾਰਤੀ ਫੌਜ ਦੀ ਵਰਦੀ ਪਾਉਣ ‘ਤੇ PMO ਨੂੰ ਨੋਟਿਸ ਜਾਰੀ, 2 ਮਾਰਚ ਨੂੰ ਹੋਵੇਗੀ ਸੁਣਵਾਈ appeared first on Daily Post Punjabi.

PMO ਵੱਲੋਂ ਨਹੀਂ ਦਿੱਤੇ ਗਏ ‘PM Cares Fund’ ਨਾਲ ਜੁੜੇ ਸਵਾਲਾਂ ਦੇ ਜਵਾਬ, ਕਿਹਾ- ਨਹੀਂ ਰੱਖਦੇ ਰਿਕਾਰਡ
PMO did not answer: ਨਵੀਂ ਦਿੱਲੀ: ਪ੍ਰਧਾਨ ਮੰਤਰੀ ਦਫ਼ਤਰ ਸੂਚਨਾ ਦੇ ਅਧਿਕਾਰ (RTI) ਦੇ ਤਹਿਤ ਪੁੱਛੇ ਗਏ ਹਰ ਸਵਾਲ ਦਾ ਰਿਕਾਰਡ ਰੱਖਦਾ ਹੈ, ਪਰ ਪੀ.ਐੱਮ. ਕੇਅਰਸ ਫੰਡ ਨਾਲ ਜੁੜੀਆਂ ਪਟੀਸ਼ਨਾਂ ਦਾ ਰਿਕਾਰਡ ਨਹੀਂ ਰੱਖਦਾ । ਇਸ ਦੀ ਜਾਣਕਾਰੀ ਖੁਦ ਪ੍ਰਧਾਨ ਮੰਤਰੀ ਦਫ਼ਤਰ ਨੇ ਦਰਜ RTI ਦੇ ਜਵਾਬ ਵਿੱਚ ਦਿੱਤੀ ਹੈ। ਇਸ ਵਿੱਚ ਪੁੱਛਿਆ ਗਿਆ ਸੀ ਕਿ 1 ਮਾਰਚ 2020 ਤੋਂ ਹੁਣ ਤੱਕ ਕਿੰਨੀਆਂ RTI ਅਰਜ਼ੀਆਂ/ਪ੍ਰਸ਼ਨ PMO ਨੂੰ ਪ੍ਰਾਪਤ ਹੋਏ ਹਨ? ਪ੍ਰਾਪਤ ਅਰਜ਼ੀਆਂ ਦੀ ਜਾਣਕਾਰੀ ਪ੍ਰਦਾਨ ਕਰੋ।

PMO did not answer

ਇਸ ਸਵਾਲ ਦਾ ਜਵਾਬ ਦਿੰਦਿਆਂ PMO ਨੇ ਕਿਹਾ ਕਿ ਉਨ੍ਹਾਂ ਨੂੰ 1 ਮਾਰਚ ਤੋਂ 30 ਜੂਨ ਤੱਕ 3852 RTI ਦੀਆਂ ਅਰਜ਼ੀਆਂ ਮਿਲੀਆਂ ਹਨ। ਭਾਵ ਕਿ 4 ਮਹੀਨੇ ਵਿੱਚ PMO ਨੂੰ 3852 ਅਰਜ਼ੀਆਂ ਮਿਲੀਆਂ । ਔਸਤਨ ਹਰ ਰੋਜ਼ 32 ਅਰਜ਼ੀਆਂ PMO ਨੂੰ ਪ੍ਰਾਪਤ ਹੋਈਆਂ । ਇਸ ਤੋਂ ਇਲਾਵਾ ਅਰਜ਼ੀਆਂ ਵਿੱਚ PMO ਨੂੰ ਪੀ.ਐੱਮ. ਕੇਅਰ ਫੰਡ ‘ਤੇ ਪ੍ਰਾਪਤ RTI  ਪਟੀਸ਼ਨਾਂ ਦੀ ਗਿਣਤੀ ਬਾਰੇ ਵੀ ਪੁੱਛਿਆ ਗਿਆ । ਜਿਸ ‘ਤੇ PMO ਨੇ ਜਵਾਬ ਦਿੰਦਿਆਂ ਕਿਹਾ ਕਿ ਇਸ ਫਾਰਮੇਟ ਦੀ ਜਾਣਕਾਰੀ ਦਫ਼ਤਰ ਵਿੱਚ ਨਹੀਂ ਰੱਖੀ ਜਾਂਦੀ।

PMO did not answer

ਜਿਸਦਾ ਮਤਲਬ ਇਹ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ ਦਰਜ ਕੀਤੀਆਂ ਗਈਆਂ ਸਾਰੀਆਂ RTI ਦਾ ਡਾਟਾ ਰੱਖਦਾ ਹੈ, ਪਰ ਪੀ.ਐੱਮ. ਕੇਅਰਸ ਫੰਡ ਨਾਲ ਜੁੜੇ ਰਿਕਾਰਡ ਉਹ ਨਹੀਂ ਰੱਖਦਾ। ਸਾਰੇ RTI ਇੱਕ ਵਿਸ਼ੇਸ਼ ਫਾਰਮੈਟ ਵਿੱਚ ਚੁੱਕੇ ਜਾਂਦੇ ਹਨ ਅਤੇ ਵਿਸ਼ੇਸ਼ ਪ੍ਰਸ਼ਨ ਪੁੱਛੇ ਜਾਂਦੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ PMO ਨੇ ਪੀਐਮ ਕੇਅਰਜ਼ ਵਿੱਚ ਜਮ੍ਹਾ ਕੀਤੀ ਰਕਮ ਦਾ ਖੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। RTI ਦੇ ਤਹਿਤ ਇੱਕ RTI ਕਾਰਕੁਨ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਜਮ੍ਹਾ ਕੀਤੀ ਰਕਮ ਬਾਰੇ ਜਾਣਕਾਰੀ ਮੰਗੀ ਤਾਂ PMO ਨੇ ਇਹ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। PMO ਨੇ ਕਿਹਾ ਕਿ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਪ੍ਰਧਾਨ ਮੰਤਰੀ ਕੇਅਰਜ਼ ਫੰਡ ਜਨਤਕ ਅਧਿਕਾਰ ਨਹੀਂ ਹੈ, ਇਸ ਲਈ ਇਹ ਜਾਣਕਾਰੀ ਮੁਹੱਈਆ ਨਹੀਂ ਕੀਤੀ ਜਾ ਸਕਦੀ।

The post PMO ਵੱਲੋਂ ਨਹੀਂ ਦਿੱਤੇ ਗਏ ‘PM Cares Fund’ ਨਾਲ ਜੁੜੇ ਸਵਾਲਾਂ ਦੇ ਜਵਾਬ, ਕਿਹਾ- ਨਹੀਂ ਰੱਖਦੇ ਰਿਕਾਰਡ appeared first on Daily Post Punjabi.