PNB in Amritsar Archives - Daily Post Punjabi

ਅੰਮ੍ਰਿਤਸਰ ‘ਚ ਚੋਰਾਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ PNB ‘ਚ 20 ਲੱਖ ਰੁਪਏ ਦੀ ਲੁੱਟ
ਪੰਜਾਬ ‘ਚ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ (PNB) ਦੇ ਅੰਦਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਚੋਰ ਦਿਨ-ਦਿਹਾੜੇ ਹਥਿਆਰਾਂ ਨਾਲ ਬੈਂਕ ‘ਚ ਦਾਖਲ ਹੋਏ ਅਤੇ ਕੁਝ ਹੀ ਮਿੰਟਾਂ ‘ਚ ਕਰੀਬ 20 ਲੱਖ ਰੁਪਏ ਲੁੱਟ ਲਏ ਅਤੇ ਉੱਥੋਂ ਫਰਾਰ ਹੋ ਗਏ।

Loot In PNB Amritsar

ਜਾਣਕਾਰੀ ਅਨੁਸਾਰ ਘਟਨਾ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਹੈ। ਬੈਂਕ ‘ਚ ਲੱਗੇ CCTV ਕੈਮਰੇ ਵਿਚ ਇਹ ਪੂਰੀ ਘਟਨਾ ਕੈਦ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ‘ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ CCTV ਫੁਟੇਜ ਕਬਜੇ ‘ਚ ਲੈ ਲਿਆ ਹੈ ਅਤੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਦੇ ਪੇਸ਼ਾਵਰ ਤੋਂ ਕਵੇਟਾ ਜਾ ਰਹੀ ਟਰੇਨ ‘ਚ ਧਮਾਕਾ, 2 ਯਾਤਰੀਆਂ ਦੀ ਮੌ.ਤ, 4 ਜ਼ਖਮੀ

ਸੂਚਨਾ ਮੁਤਾਬਕ ਇਸ ਬੈਂਕ ਦੇ ਉੱਪਰ ਪੰਜਾਬ ਨੈਸ਼ਨਲ ਬੈਂਕ ਦਾ ਖੇਤਰੀ ਦਫ਼ਤਰ ਵੀ ਹੈ। ਇੰਨਾ ਹੀ ਨਹੀਂ ਇਸ ਬੈਂਕ ਤੋਂ 100 ਮੀਟਰ ਦੀ ਦੂਰੀ ‘ਤੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਅਤੇ 500 ਮੀਟਰ ਦੀ ਦੂਰੀ ‘ਤੇ ਪੁਲਿਸ DC ਅਤੇ ਪੁਲਿਸ ਕਮਿਸ਼ਨਰ ਦਾ ਦਫ਼ਤਰ ਹੈ। ਇਸ ਦੇ ਬਾਵਜ਼ੂਦ ਲੁਟੇਰਿਆਂ ਨੇ ਇਸ ਲੁੱਟ ਨੂੰ ਅੰਜਾਮ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ ‘ਚ ਚੋਰਾਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ PNB ‘ਚ 20 ਲੱਖ ਰੁਪਏ ਦੀ ਲੁੱਟ appeared first on Daily Post Punjabi.