poisonous alcohol Archives - Daily Post Punjabi

ਜ਼ਹਿਰੀਲੀ ਸ਼ਰਾਬ ਨੇ ਉਜਾੜਿਆ ਇਕ ਹੋਰ ਹੱਸਦਾ-ਵੱਸਦਾ ਘਰ
tarntaran poisonous alcohol youth death: ਸੂਬੇ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਹਾਲੇ ਵੀ ਜਾਰੀ ਹੈ। ਤਾਜ਼ਾ ਜਾਣਕਾਰੀ ਮੁਕਾਬਕ ਹੁਣ ਤਰਨਤਾਰਨ ਜ਼ਿਲ੍ਹੇ ‘ਚ ਇਕ ਹੋਰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹੀਰਾ ਸਿੰਘ (30) ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਪੰਡੋਰੀ ਗੋਲਾ ਵਜੋਂ ਹੋਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਭੇਜ ਦਿੱਤੀ ਹੈ ਤਾਂ ਜੋ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।ਦੱਸ ਦੇਈਏ ਕਿ ਇਸ ਪਿੰਡ ‘ਚ ਪਿਛਲੀ ਦਿਨਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਮੌਤਾਂ ਹੋ ਚੁੱਕੀਆਂ ਹਨ। ਮ੍ਰਿਤਕ ਦੇ ਚਾਚੇ ਕੇਵਲ ਸਿੰਘ ਨੇ ਦੱਸਿਆ ਕਿ ਹੀਰਾ ਸਿੰਘ ਨੇ ਬੀਤੀ ਰਾਤ ਸ਼ਰਾਬ ਪੀਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਪੁਲਸ ਨੂੰ ਕਈ ਵਾਰ ਸ਼ਿਕਾਇਤ ਕਰ ਚੁੱਕੇ ਕਿ ਪਿੰਡ ‘ਚ ਸ਼ਰੇਆਮ ਸ਼ਰਾਬ ਵਿੱਕ ਰਹੀ ਹੈ ਪਰ ਕਿਸੇ ਨੇ ਵੀ ਇਸ ‘ਤੇ ਧਿਆਨ ਨਹੀਂ ਦਿੱਤਾ, ਜਿਸ ਕਰਕੇ ਉਨ੍ਹਾਂ ਨੇ ਮੁੜ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ।

tarntaran poisonous alcohol youth death

ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ ਰਾਤ ਵੀ ਇਸੇ ਪਿੰਡ ਦੇ ਇਕ ਹੋਰ ਨੌਜਵਾਨ ਦੀ ਜ਼ਹਿਰੀਲੀ ਸ਼ਰਾਬ ਮੌਤ ਹੋ ਗਈ ਸੀ। ਮ੍ਰਿਤਕ ਦਿਲਬਾਗ ਸਿੰਘ (30) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਪੰਡੋਰੀ ਗੋਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਿਲਬਾਗ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਉਸ ਨੇ ਸੋਮਵਾਰ ਰਾਤ ਦੇਸੀ ਸ਼ਰਾਬ ਪੀਤੀ ਸੀ। ਅਗਲੇ ਦਿਨ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਹ ਉਲਟੀਆਂ ਕਰਨ ਲੱਗ ਪਿਆ। ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਮੰਗਲਵਾਰ ਦੁਪਹਿਰ ਉਸ ਨੇ ਦਮ ਤੋੜ ਦਿੱਤਾ।

The post ਜ਼ਹਿਰੀਲੀ ਸ਼ਰਾਬ ਨੇ ਉਜਾੜਿਆ ਇਕ ਹੋਰ ਹੱਸਦਾ-ਵੱਸਦਾ ਘਰ appeared first on Daily Post Punjabi.