poisonous liquor Archives - Daily Post Punjabi

ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਨਾਲ ਕਰੀਬ 14 ਲੋਕਾਂ ਦੀ ਹੋਈ ਮੌਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ। ਇਨ੍ਹਾਂ ਵਿੱਚੋਂ 4 ਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਬੋਲਣ ਦੀ ਸਥਿਤੀ ਵਿੱਚ ਵੀ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।

ਮ੍ਰਿਤਕਾਂ ਵਿੱਚ ਤਿੰਨ ਪਿੰਡਾਂ ਭੰਗਾਲੀ ਕਲਾਂ, ਮਰਾੜੀ ਕਲਾਂ ਅਤੇ ਜਯੰਤੀਪੁਰ ਦੇ ਲੋਕ ਸ਼ਾਮਲ ਸਨ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਵਿੱਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਜ਼ਹਿਰੀਲੀ ਸ਼ਰਾਬ ਕਿੱਥੋਂ ਅਤੇ ਕਿਵੇਂ ਆਈ? ਇਹ ਪੰਜਾਬ ਵਿੱਚ 3 ਸਾਲਾਂ ਵਿੱਚ ਚੌਥਾ ਅਜਿਹਾ ਮਾਮਲਾ ਹੈ।

ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਸਬੰਧਤ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਣ ਤੋਂ ਬਾਅਦ, ਡੀਸੀ ਸਾਕਸ਼ੀ ਸਾਹਨੀ ਵੀ ਮੰਗਲਵਾਰ ਸਵੇਰੇ ਪ੍ਰਭਾਵਿਤ ਪਰਿਵਾਰਾਂ ਕੋਲ ਪਹੁੰਚੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਤਿੰਨੋਂ ਪਿੰਡਾਂ ਵਿੱਚ, ਹਲਕੇ ਲੱਛਣ ਦਿਖਾਉਣ ਵਾਲਿਆਂ ਨੂੰ ਵੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਪਾਕਿ ਡਰੋਨ ਹਮਲੇ ‘ਚ ਝੁਲਸੀ ਮਹਿਲਾ ਦੀ ਮੌਤ, ਹਸਪਤਾਲ ‘ਚ ਇਲਾਜ ਦੌਰਾਨ ਤੋੜਿਆ ਦਮ

ਅੰਮ੍ਰਿਤਸਰ ਦੇ ਦਿਹਾਤੀ ਖੇਤਰ ਦੇ SSP ਮਨਿੰਦਰ ਸਿੰਘ ਨੇ ਕਿਹਾ ਹੈ ਕਿ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਨਕਲੀ ਸ਼ਰਾਬ ਰੈਕੇਟ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਬਕਾਰੀ ਐਕਟ ਦੀ ਧਾਰਾ 105 ਬੀਐਨਐਸ ਅਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦੀ ਜਾਂਚ ਜਾਰੀ ਹੈ। ਮਰਨ ਵਾਲੇ ਅਤੇ ਗੰਭੀਰ ਰੂਪ ਵਿੱਚ ਬਿਮਾਰ ਸਾਰੇ ਲੋਕ ਦਿਹਾੜੀਦਾਰ ਮਜ਼ਦੂਰ ਹਨ। ਉਹ ਇਸਦਾ ਸੇਵਨ ਕਰਦੇ ਸਨ ਕਿਉਂਕਿ ਉਨ੍ਹਾਂ ਨੂੰ ਸਸਤੀ ਸ਼ਰਾਬ ਮਿਲਦੀ ਸੀ। ਬਿਮਾਰ ਆਈਸੀਯੂ ਵਿੱਚ ਦਾਖਲ ਹਨ। ਐਸਐਸਪੀ ਅਨੁਸਾਰ, 4 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ ਹੈ। ਜਾਂਚ ਤੋਂ ਬਾਅਦ, ਡਾਕਟਰਾਂ ਨੇ ਉਸਨੂੰ ਆਈਸੀਯੂ ਵਿੱਚ ਦਾਖਲ ਕਰਵਾ ਦਿੱਤਾ ਹੈ। ਹਰ ਕੋਈ ਬੇਹੋਸ਼ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਨਾਲ ਕਰੀਬ 14 ਲੋਕਾਂ ਦੀ ਹੋਈ ਮੌਤ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.

ਪੰਜਾਬ ‘ਚ ਲਗਾਤਾਰ ਵੱਧਦੀ ਜਾ ਰਹੀ ਜ਼.ਹਿਰੀਲੀ ਸ਼ਰਾਬ ਨਾਲ ਮੌ/ਤਾਂ ਦੀ ਗਿਣਤੀ, ਹੁਣ ਤੱਕ 8 ਲੋਕਾਂ ਨੇ ਛੱਡੇ ਸਾਹ
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹਸਪਤਾਲ ਵਿੱਚ ਦਾਖ਼ਲ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਇਸ ਮਾਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ। ਇਨ੍ਹਾਂ ‘ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ 12 ਲੋਕ ਅਜੇ ਵੀ ਗੰਭੀਰ ਹਨ।

ਬੁੱਧਵਾਰ ਨੂੰ ਸੰਗਰੂਰ ਦੇ ਪਿੰਡ ਗੁੱਜਰਾਂ ਦੇ ਰਹਿਣ ਵਾਲੇ ਜਗਜੀਤ ਸਿੰਘ (26), ਪ੍ਰਗਟ ਸਿੰਘ (46), ਭੋਲਾ ਸਿੰਘ (58) ਅਤੇ ਲਾਡੀ (37) ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ ਤੋਂ ਸਦਮੇ ਵਿੱਚ ਆਏ ਪਰਗਟ ਸਿੰਘ ਦੇ ਜੁੜਵਾ ਭਰਾ ਨਿਰਮਲ ਸਿੰਘ ਦੀ ਵੀ ਕੱਲ੍ਹ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਸ਼ਰਾਬ ਪੀਣ ਕਾਰਨ ਬਿਮਾਰ ਪਏ ਹੋਰ 4 ਵਿਅਕਤੀਆਂ ਗੁੱਜਰਾਂ ਵਾਸੀ ਵੀਰਪਾਲ ਸਿੰਘ, ਸਤਨਾਮ ਸਿੰਘ, ਢੰਡੋਲੀ ਖੁਰਦ ਵਾਸੀ ਕੁਲਦੀਪ ਸਿੰਘ ਅਤੇ ਜੰਟਾ ਸਿੰਘ ਨੂੰ ਪਟਿਆਲਾ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ‘ਵਿਕਸਿਤ ਭਾਰਤ’ ਵਟਸਐਪ ਮੈਸੇਜ ‘ਤੇ ਚੋਣ ਕਮਿਸ਼ਨ ਸਖ਼ਤ, IT ਮੰਤਰਾਲੇ ਨੂੰ ਦਿੱਤੇ ਇਹ ਆਦੇਸ਼

ਇਸ ਮਾਮਲੇ ਵਿੱਚ ਹੁਣ ਤੱਕ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ (ਕਤਲ) ਅਤੇ ਆਬਕਾਰੀ ਐਕਟ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਵੀ ਬਣਾਈ ਹੈ। ਪੁਲਿਸ ਵੱਲੋਂ ਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਵੱਖਰੀ ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਡੀਐਸਪੀ-ਡੀ ਅਤੇ ਡੀਐਸਪੀ ਦਿੜਬਾ ਵੀ ਜਾਂਚ ਵਿੱਚ ਸਹਿਯੋਗ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਲਗਾਤਾਰ ਵੱਧਦੀ ਜਾ ਰਹੀ ਜ਼.ਹਿਰੀਲੀ ਸ਼ਰਾਬ ਨਾਲ ਮੌ/ਤਾਂ ਦੀ ਗਿਣਤੀ, ਹੁਣ ਤੱਕ 8 ਲੋਕਾਂ ਨੇ ਛੱਡੇ ਸਾਹ appeared first on Daily Post Punjabi.

ਸੰਗਰੂਰ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਨੇ ਘਰਾਂ ‘ਚ ਵਿਛਾਏ ਸੱਥਰ, 4 ਲੋਕਾਂ ਦੀ ਹੋਈ ਮੌ.ਤ, ਪੁਲਿਸ ਵੱਲੋਂ ਜਾਂਚ ਸ਼ੁਰੂ
ਸੰਗਰੂਰ ‘ਤੋਂ ਸਵੇਰੇ-ਸਵੇਰੇ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਨਸ਼ੀਲੀ ਸ਼ਰਾਬ ਪੀਣ ਨਾਲ ਚਾਰ ਵਿਆਕਤੀਆ ਦੀ ਮੌਤ ਹੋ ਗਈ ਹੈ। ਚਾਰ ਮੌਤਾਂ ਹੋਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੇ ED ਦੇ ਸਾਰੇ ਸੰਮਨਾਂ ਨੂੰ ਦਿੱਤੀ ਚੁਣੌਤੀ, ਪਹੁੰਚੇ ਦਿੱਲੀ ਹਾਈਕੋਰਟ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਫਿਲਹਾਲ ਲਾਸ਼ਾ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਗਰੂਰ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਨੇ ਘਰਾਂ ‘ਚ ਵਿਛਾਏ ਸੱਥਰ, 4 ਲੋਕਾਂ ਦੀ ਹੋਈ ਮੌ.ਤ, ਪੁਲਿਸ ਵੱਲੋਂ ਜਾਂਚ ਸ਼ੁਰੂ appeared first on Daily Post Punjabi.

ਅਲੀਗੜ੍ਹ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 28 ਲੋਕਾਂ ਦੀ ਮੌਤ, ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਗੰਭੀਰ
ਯੂਪੀ ਦੇ ਅਲੀਗੜ੍ਹ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਹੁਣ ਤੱਕ 28 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇੱਕ ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ, ਜਿਸ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।

Aligarh Poisonous Liquor

ਉੱਥੇ ਹੀ ਜ਼ਿਆਦਾਤਰ ਮ੍ਰਿਤਕਾਂ ਦਾ ਪੋਸਟਮਾਰਟਮ ਕੀਤਾ ਜਾ ਚੁੱਕਿਆ ਹੈ, ਉੱਥੇ ਹੀ ਬਾਕੀ ਦੀਆਂ ਲਾਸ਼ਾਂ ਦਾ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ । ਦਰਅਸਲ, ਇਸ ਮਾਮਲੇ ਵਿੱਚ ਸੀਐਮ ਯੋਗੀ ਬਹੁਤ ਸਖਤ ਹੋ ਗਏ ਹਨ।

ਇਹ ਵੀ ਪੜ੍ਹੋ: ਭਾਰਤੀ ਹਵਾਈ ਫੌਜ ਦੀ ਤਾਕਤ ‘ਚ ਹੋਇਆ ਵਾਧਾ, 3 ਹੋਰ ਰਾਫੇਲ ਲੜਾਕੂ ਜਹਾਜ਼ਾਂ ਦੀ ਖੇਪ ਪਹੁੰਚੀ ਭਾਰਤ

ਲਾਪਰਵਾਹੀ ਦੇ ਦੋਸ਼ ਵਿੱਚ ਆਬਕਾਰੀ ਅਧਿਕਾਰੀ ਧੀਰਜ ਸ਼ਰਮਾ, ਆਬਕਾਰੀ ਇੰਸਪੈਕਟਰ ਰਾਜੇਸ਼ ਯਾਦਵ, ਇੰਸਪੈਕਟਰ ਚੰਦਰ ਪ੍ਰਕਾਸ਼ ਯਾਦਵ ਸਣੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ।

Aligarh Poisonous Liquor

ਇਸ ਦੇ ਨਾਲ ਹੀ ਪੁਲਿਸ ਨੇ ਸ਼ਰਾਬ ਤਸਕਰੀ ਰੈਕੇਟ ਦੇ ਮਾਮਲੇ ਵਿੱਚ ਹੁਣ ਤੱਕ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ । ਇਸ ਦੇ ਨਾਲ ਹੀ ਇਸ ਮਾਮਲੇ ਵਿਚ 3 ਕੇਸ ਵੀ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਦੇਸ਼ ‘ਚ ਲਗਾਤਾਰ ਘੱਟ ਰਹੀ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ ਦੌਰਾਨ 1.73 ਲੱਖ ਨਵੇਂ ਮਾਮਲੇ, 3617 ਮਰੀਜ਼ਾਂ ਦੀ ਮੌਤ

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਇਹ ਘਟਨਾ ਅਲੀਗੜ ਦੇ ਕਰਸੂਆ ਪਿੰਡ ਦੀ ਹੈ । ਇਸ ਮਾਮਲੇ ਵਿੱਚ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਥਾਨਕ ਠੇਕੇ ਤੋਂ ਹੀ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਮੌਤਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ । ਇਸ ਦੇ ਨਾਲ ਹੀ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ ।

ਇਹ ਵੀ ਦੇਖੋ: ਨਸ਼ਿਆਂ ਦੀ ਦਲ-ਦਲ ‘ਚੋਂ ਨਿਕਲੀ Dancer ਦੇ ਹੈਰਾਨੀਜਨਕ ਖੁਲਾਸੇ, Cultural Group ‘ਚ ਕੀ ਕੁਝ ਹੁੰਦਾ ਖੁਦ ਹੀ ਸੁਣੋ

The post ਅਲੀਗੜ੍ਹ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 28 ਲੋਕਾਂ ਦੀ ਮੌਤ, ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਗੰਭੀਰ appeared first on Daily Post Punjabi.

ਜ਼ਹਿਰੀਲੀ ਸ਼ਰਾਬ ਮੁੱਦੇ ‘ਤੇ ਡੀ.ਸੀ. ਦਫਤਰ ਪਹੁੰਚੇ ਭਾਜਪਾ ਆਗੂ, ਸੌਪਿਆ ਮੰਗ ਪੱਤਰ
DC office poisonous liquor bjp: ਜ਼ਹਿਰੀਲੀ ਸ਼ਰਾਬ ਦੇ ਮੁੱਦਾ ਸਿਆਸੀ ਆਗੂਆਂ ਵੱਲੋਂ ਦਿਨ-ਦਿਨ ਭੱਖਦਾ ਹੀ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਜ਼ਿਲਾ ਭਾਜਪਾ ਇਕਾਈ ਦਾ ਵਫਦ ਡਿਪਟੀ ਕਮਿਸ਼ਨਰ ਦਫਤਰ ਪਹੁੰਚਿਆ, ਜਿੱਥੇ ਉਨ੍ਹਾਂ ਨੇ ਡੀ.ਸੀ ਨੂੰ ਇਕ ਮੰਗ ਪੱਤਰ ਸੌਪਿਆਂ ਗਿਆ, ਜਿਸ ‘ਚ ਭਾਜਪਾ ਵਲੋਂ ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਖਿਲਾਫ ਕੋਈ ਸਖਤ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਗਿਆ। ਇਸ ਦੌਰਾਨ ਏ.ਡੀ.ਸੀ ਵੀ ਮੌਜੂਦ ਸੀ।

DC office poisonous liquor bjp

ਭਾਜਪਾ ਜ਼ਿਲਾ ਪ੍ਰਧਾਨ ਪੁਸ਼ਪਿੰਦਰ ਸਿੰਗਲਾ ਨੇ ਇਸ ਮੌਕੇ ਕਿਹਾ ਕਿ ਸਰਕਾਰ ਇਸ ਮਾਮਲੇ ‘ਚ ਛੋਟੇ ਅਪਰਾਧੀਆਂ ਖਿਲਾਫ ਕਾਰਵਾਈ ਕਰਕੇ ਵੱਡੇ ਅਪਰਾਧੀਆਂ ਨੂੰ ਬਚਾ ਰਹੀ ਹੈ। ਇਹ ਬਿਲਕੁਲ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਨਹੀ ਮਿਲਦੀ ਉਦੋਂ ਤੱਕ ਪੂਰੇ ਪੰਜਾਬ ‘ਚ ਇਸ ਤਰਾਂ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸੁਨੀਲ ਮੌਦਗਿਲ, ਭਾਜਪਾ ਜ਼ਿਲ੍ਹਾਂ ਸਕੱਤਰ ਕਾਂਤੇਂਦੂ ਸ਼ਰਮਾ, ਯਸ਼ਪਾਲ ਜਨੋਤਰਾ, ਲੱਕੀ ਚਪੋੜਾ, ਗੋਸਾਈ- ਭਾਜਪਾ ਪਰਿਸ਼ਦ ਦਲ ਦੇ ਨੇਤਾ ਸੁਨੀਤਾ ਸ਼ਰਮਾ, ਪਰਿਸ਼ਦ ਸਰਿੰਦਰ ਅਟਵਾਲ ਸਮੇਤ ਕਈ ਹੋਰ ਨੇਤਾ ਵੀ ਪਹੁੰਚੇ।

The post ਜ਼ਹਿਰੀਲੀ ਸ਼ਰਾਬ ਮੁੱਦੇ ‘ਤੇ ਡੀ.ਸੀ. ਦਫਤਰ ਪਹੁੰਚੇ ਭਾਜਪਾ ਆਗੂ, ਸੌਪਿਆ ਮੰਗ ਪੱਤਰ appeared first on Daily Post Punjabi.