Police action in Hoshiarpur Archives - Daily Post Punjabi

ਹੁਸ਼ਿਆਰਪੁਰ ‘ਚ ਪੁਲਿਸ ਦੀ ਵੱਡੀ ਕਾਰਵਾਈ, 6 ਔਰਤਾਂ ਸਣੇ 11 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਜਾਣੋ ਵਜ੍ਹਾ
ਹੁਸ਼ਿਆਰਪੁਰ ਦੀ ਗੜ੍ਹਸ਼ੰਕਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 6 ਔਰਤਾਂ ਸਮੇਤ 11 ਲੋਕਾਂ ਨੂੰ ਇਤਰਾਜ਼ਯੋਗ ਹਾਲਤ ‘ਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ’ਤੇ ਕੀਤੀ। ਪੁਲਿਸ ਨੇ ਸਾਰੇ ਲੋਕਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਦਾ ਮਾਮਲਾ, CM ਮਾਨ ਨੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ

SHO ਬਲਜਿੰਦਰ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਕੁਲਦੀਪ ਸਿੰਘ ਬੀਤੀ ਰਾਤ ਗਸ਼ਤ ਦੌਰਾਨ ਬੰਗਾ ਚੌਕ ਨੇੜੇ ਮੌਜੂਦ ਸੀ। ਉਸੇ ਸਮੇਂ ਕਿਸੇ ਨੇ ਉਨ੍ਹਾਂ ਨੂੰ ਗੁਪਤ ਸੂਚਨਾ ਦਿੱਤੀ ਕਿ ਘਰ ‘ਚ ਸੈਕਸ ਰੈਕੇਟ ਚੱਲ ਰਿਹਾ ਹੈ। ਇੰਸਪੈਕਟਰ ਕੁਲਦੀਪ ਸਿੰਘ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਦੇ ਨਾਲ ਮੌਕੇ ’ਤੇ ਛਾਪਾ ਮਾਰ ਕੇ 6 ਔਰਤਾਂ ਸਮੇਤ 11 ਵਿਅਕਤੀਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਾਮਲੇ ਸਬੰਧੀ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਹੁਸ਼ਿਆਰਪੁਰ ‘ਚ ਪੁਲਿਸ ਦੀ ਵੱਡੀ ਕਾਰਵਾਈ, 6 ਔਰਤਾਂ ਸਣੇ 11 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਜਾਣੋ ਵਜ੍ਹਾ appeared first on Daily Post Punjabi.