police action Archives - Daily Post Punjabi

ਬਠਿੰਡਾ ‘ਚ DC ਦਫਤਰ ਦੇ ਘਿਰਾਓ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਪੁਲਿਸ ਨੇ ਘਰਾਂ ‘ਚ ਕੀਤਾ ਨਜ਼ਰਬੰਦ
ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਭਾਰਤੀਆ ਕਿਸਾਨ ਜਥੇਬੰਦੀ ਉਗਰਾਹਾ ਵੱਲੋਂ ਅੱਜ ਬਠਿੰਡਾ ਡੀਸੀ ਦਫ਼ਤਰ ਸਾਹਮਣੇ ਧਰਨਾ ਲਗਾਇਆ ਜਾਣਾ ਸੀ ਪਰ ਅੱਜ ਪਹਿਲਾ ਹੀ ਤੜਕਸਾਰ ਪੁਲਿਸ ਵਲੋ ਕਿਸਾਨਾਂ ਦੇ ਘਰ ਚ ਰੇਡ ਕਰਨੀ ਸੁਰੂ ਕਰ ਦਿੱਤੀ ਜਿਸਦੀ ਸੀਸੀਟੀਵੀ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

ਜਿੱਥੇ ਪਿਛਲੇ ਦਿਨੀਂ ਡੀਸੀ ਦਫਤਰ ਬਠਿੰਡਾ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਜਨ ਮੋਰਚਾ ਲਗਾਇਆ ਜਾਣਾ ਸੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਚੌਂਕ ‘ਤੇ ਸ਼ਗਨਦੀਪ ਦੀ ਰਿਹਾਈ ਦੇ ਮਸਲੇ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਕਿਸਾਨਾਂ ਦੇ ਦੋਸ਼ ਹਨ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਜਬਰਦਸਤ ਕਾਰਵਾਈ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਅੱਥੂ ਗੈਸ ਦੇ ਗੋਲੇ ਛੱਡੇ ਗਏ ਅਤੇ ਲਾਠੀਚਾਰਜ ਕੀਤਾ ਗਿਆ।

ਇਸ ਕਾਰਵਾਈ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ‘ਤੇ ਤੀਖੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਪ੍ਰਸ਼ਾਸਨ ਦੀ ਭੂਮਿਕਾ ਸਾਫ਼ ਹੋ ਗਈ ਹੈ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤੇ ਕਿਸਾਨ ਸਧਾਰਨ ਧਰਨਾ ਲਗਾਉਣ ਤੋਂ ਵੀ ਡਰ ਰਹੀ ਹੈ ਜਦੋ ਕਿ ਧਰਨਾ ਜਾਂ ਆਪਣੀ ਗੱਲ ਰੱਖਣੀ ਸਾਡਾ ਸਵਿਧਾਨਿਕ ਅਧਿਕਾਰ ਹੈ।

ਇਹ ਵੀ ਪੜ੍ਹੋ : ਮੁੜ ਵਿਵਾਦਾਂ ‘ਚ ਘਿਰੇ ਸਾਬਕਾ DGP ਮੁਹੰਮਦ ਮੁਸਤਫ਼ਾ ! 2 ਰਾਜਾਂ ‘ਚ ਵੋਟਰ ID ਕਾਰਡ ਬਣਾਉਣ ਦੇ ਲੱਗੇ ਇਲਜ਼ਾਮ

ਫਿਲਹਾਲ ਇਲਾਕੇ ਵਿੱਚ ਪੁਲਿਸ ਬਲ ਤਾਇਨਾਤ ਹੈ ਅਤੇ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ‘ਚ DC ਦਫਤਰ ਦੇ ਘਿਰਾਓ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ, ਪੁਲਿਸ ਨੇ ਘਰਾਂ ‘ਚ ਕੀਤਾ ਨਜ਼ਰਬੰਦ appeared first on Daily Post Punjabi.

ਗੁਰਦਾਸਪੁਰ ਜੇਲ੍ਹ ‘ਚ ਹਵਾਲਾਤੀ ਨੇ ਸੁਪਰਿੰਟੈਂਡੈਂਟ ‘ਤੇ ਕੀਤਾ ਹ.ਮਲਾ, ਕੈਦੀ ਨੂੰ ਜੇਲ੍ਹ ਸਟਾਫ਼ ਨੇ ਕੀਤਾ ਕਾਬੂ
ਗੁਰਦਾਸਪੁਰ ਕੇਂਦਰੀ ਜੇਲ੍ਹ ਦੇ ਸੁਪਰਿੰਟੈਂਡੈਂਟ ‘ਤੇ ਇੱਕ ਹਵਾਲਾਤੀ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਜੇਲ੍ਹ ਸੁਪਰਿੰਟੈਂਡੈਂਟ ਵਾਲ-ਵਾਲ ਬਚ ਗਿਆ। ਜੇਲ੍ਹ ਸਟਾਫ਼ ਨੇ ਉਸ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

A prisoner attacked the

ਮਾਮਲੇ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੇਲ੍ਹ ਸੁਪਰਿੰਟੈਂਡੈਂਟ ਨੇ ਦੱਸਿਆ ਕਿ ਹਵਾਲਾਤੀ ਸੰਜੇ ਕੁਮਾਰ ਉਰਫ਼ ਸਾਜਨ ਨਈਅਰ ਵਾਸੀ ਛੋਟਾ ਹਰਿਪੁਰ ਗੇਟ ਹਕੀਮਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਕੇਂਦਰੀ ਜੇਲ੍ਹ ਫ਼ਰੀਦਕੋਟ ਤੋਂ ਗੁਰਦਾਸਪੁਰ ਤਬਦੀਲ ਕਰ ਦਿੱਤਾ ਗਿਆ ਸੀ। ਮੁਲਜ਼ਮ ਨੂੰ ਜੇਲ੍ਹ ਸੁਪਰਿੰਟੈਂਡੈਂਟ ਦੇ ਦਫ਼ਤਰ ਵਿੱਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਯਮੁਨਾਨਗਰ ‘ਚ 13 ਸਾਲ ਦੀ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਪਾਲਤੂ ਕੁੱਤੇ ਦੀ ਮੌ/ਤ ਤੋਂ ਸੀ ਦੁਖੀ

ਇਸ ਦੌਰਾਨ ਜਿਵੇਂ ਹੀ ਮੁਲਜ਼ਮ ਦਫ਼ਤਰ ਵਿੱਚ ਦਾਖ਼ਲ ਹੋਇਆ ਤਾਂ ਉਸ ਨੇ ਕੁਰਸੀ ਚੁੱਕ ਕੇ ਸੁਪਰਿੰਟੈਂਡੈਂਟ ’ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਮੇਜ਼ ‘ਤੇ ਪਿਆ ਪੈਨ ਚੁੱਕ ਕੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਦੌਰਾਨ ਦਫ਼ਤਰ ਵਿੱਚ ਮੌਜੂਦ ਜੇਲ੍ਹ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ। ਪੁਲਿਸ ਥਾਣਾ ਸਿਟੀ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ ਜੇਲ੍ਹ ‘ਚ ਹਵਾਲਾਤੀ ਨੇ ਸੁਪਰਿੰਟੈਂਡੈਂਟ ‘ਤੇ ਕੀਤਾ ਹ.ਮਲਾ, ਕੈਦੀ ਨੂੰ ਜੇਲ੍ਹ ਸਟਾਫ਼ ਨੇ ਕੀਤਾ ਕਾਬੂ appeared first on Daily Post Punjabi.

ਹੁਸ਼ਿਆਰਪੁਰ ‘ਚ ਟ੍ਰੈਕਟਰ ‘ਤੇ ਸਟੰਟ ਕਰਦੇ ਨੌਜਵਾਨ ਦੀ ਵੀਡੀਓ ਹੋਈ Viral, ਪੁਲਿਸ ਨੇ ਲਿਆ ਵੱਡਾ ਐਕਸ਼ਨ
ਹੁਸ਼ਿਆਰਪੁਰ ਦੀ ਫੂਡ ਸਟਰੀਟ ‘ਤੇ ਟ੍ਰੈਕਟਰ ਸਟੰਟ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ‘ਚ ਨੌਜਵਾਨ ਆਪਣੇ ਟ੍ਰੈਕਟਰ ਨਾਲ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ। ਗ਼ਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਨਹੀਂ ਤਾਂ ਇਸ ਸਟੰਟ ਵਿੱਚ ਵੱਡਾ ਹਾਦਸਾ ਵਾਪਰ ਸਕਦਾ ਸੀ। ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਚਾਲਕ ਖਿਲਾਫ ਐਕਸ਼ਨ ਲਿਆ।

Police took action after the video

ਟ੍ਰੈਕਟਰ ਨਿਊ ​​ਹਾਲੈਂਡ ਕੰਪਨੀ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ‘ਚ ਨੌਜਵਾਨ ਟ੍ਰੈਕਟਰ ਦੇ ਅੱਗੇ ਲੱਗੇ ਦੋ ਟਾਇਰ ਚੁੱਕ ਕੇ ਚਲਾਉਦਾ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ‘ਚ ਟ੍ਰੈਕਟਰ ਦੇ ਆਲੇ-ਦੁਆਲੇ ਲੋਕ ਵੀ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਵੀ ਕਾਰਵਾਈ ਕੀਤੀ। ਪੁਲਿਸ ਨੇ ਟ੍ਰੈਕਟਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਡਰਾਈਵਰ ਦਾ ਵੀ ਚਲਾਨ ਕੱਟਿਆ ਗਿਆ ਹੈ।

ਇਹ ਵੀ ਪੜ੍ਹੋ : PM ਮੋਦੀ ਨੇ 1000 ਦੀਦੀਆਂ ਨੂੰ ਸੌਂਪੇ ਡਰੋਨ, ਵੱਖ-ਵੱਖ ਰਾਜਾਂ ਦੀਆਂ ਮਹਿਲਾਵਾਂ ਨੇ ਲਿਆ ਹਿੱਸਾ

ਹੁਸ਼ਿਆਰਪੁਰ ਦੇ ਪੀਸੀਆਰ SHO ਸੁਭਾਸ਼ ਭਗਤ ਨੇ ਦੱਸਿਆ ਕਿ ਪੁਲਿਸ ਨੇ ਨੌਜਵਾਨ ਦੀ ਪਛਾਣ ਕਰਕੇ ਉਸ ਨੂੰ ਲੱਭ ਲਿਆ ਹੈ। ਪੁਲਿਸ ਨੇ ਡਰਾਈਵਰ ਦੇ ਪਿਤਾ ਨੂੰ ਬੁਲਾ ਕੇ ਚਲਾਨ ਪੇਸ਼ ਕਰ ਦਿੱਤਾ ਹੈ ਅਤੇ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਭਵਿੱਖ ਵਿੱਚ ਅਜਿਹਾ ਨਾ ਕਰੇ। ਉਹ ਆਪਣੀ ਜਾਨ ਵੀ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਹੋਰ ਦੀ ਜਾਨ ਵੀ ਖਤਰੇ ਵਿੱਚ ਪਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੁਸ਼ਿਆਰਪੁਰ ‘ਚ ਟ੍ਰੈਕਟਰ ‘ਤੇ ਸਟੰਟ ਕਰਦੇ ਨੌਜਵਾਨ ਦੀ ਵੀਡੀਓ ਹੋਈ Viral, ਪੁਲਿਸ ਨੇ ਲਿਆ ਵੱਡਾ ਐਕਸ਼ਨ appeared first on Daily Post Punjabi.

ਪੰਜਾਬ ‘ਚ ਨੈਸ਼ਨਲ ਹਾਈਵੇਅ ‘ਤੇ NRI ਦਾ ਕ.ਤ.ਲ, ਵਿਆਹ ਵੇਖ ਕੇ ਵਾਪਸ ਆ ਰਿਹਾ ਸੀ ਨੌਜਵਾਨ
ਪੰਜਾਬ ‘ਚ ਨੈਸ਼ਨਲ ਹਾਈਵੇ ‘ਤੇ NRI ਦੀ ਗੋਲੀ ਮਾਰ ਕੇ ਹੱਤਿਆ। ਇਹ ਘਟਨਾ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਪਰਮਾਨੰਦ ਨੇੜੇ ਵਾਪਰੀ। ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪੰਜਾਬ ਆਇਆ ਸੀ। ਐਤਵਾਰ ਰਾਤ ਉਹ ਥਾਰ ਤੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਆ ਰਿਹਾ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

NRI youth shot dead on the

ਮ੍ਰਿਤਕ ਦੇ ਭਰਾ ਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਤਰਨਤਾਰਨ ਵਿਖੇ ਆਪਣੇ ਸਾਲੇ ਨਾਲ ਵਿਆਹ ਸਮਾਗਮ ਤੋਂ ਦੇਰ ਰਾਤ ਵਾਪਸ ਆ ਰਿਹਾ ਸੀ। ਫਿਰ ਆਪਣੇ ਸਾਲੇ ਨੂੰ ਮਲਕਪੁਰ ਨੇੜੇ ਛੱਡ ਦਿੱਤਾ। ਮ੍ਰਿਤਕ ਨੌਜਵਾਨ ਨੂੰ ਕਿਸੇ ਦਾ ਫੋਨ ਆਇਆ ਅਤੇ ਉਹ ਵਾਪਸ ਜ਼ਿਲ੍ਹਾ ਗੁਰਦਾਸਪੁਰ ਵੱਲ ਆ ਗਿਆ। ਜਦੋਂ ਉਹ ਪਰਮਾਨੰਦ ਪਿੰਡ ਕੋਲ ਪਹੁੰਚਿਆ ਤਾਂ ਕਿਸੇ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਮਾਰ ਦਿੱਤਾ।

ਇਹ ਵੀ ਪੜ੍ਹੋ : ਮੋਗਾ ਅੰਮ੍ਰਿਤਸਰ ਰੋਡ ‘ਤੇ ਲੱਕੜਾਂ ਨਾਲ ਭਰੀ ਟ੍ਰਾਲੀ ਦੀ ਕਾਰ ਨਾਲ ਹੋਈ ਟੱ.ਕਰ, ਹਾ.ਦਸੇ ‘ਚ 2 ਨੌਜਵਾਨਾਂ ਦੀ ਹੋਈ ਮੌ.ਤ

ਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਦੇਵ ਸਿੰਘ ਠਾਕੁਰ ਪਠਾਨਕੋਟ ਦੇ ਪਿੰਡ ਚੱਕਮੀਰ ਦਾ ਰਹਿਣ ਵਾਲਾ ਹੈ। ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਉਸ ਨੂੰ ਇਹ ਨਹੀਂ ਪਤਾ ਕਿ ਗੋਲੀ ਕਿਸ ਨੇ ਮਾਰੀ ਹੈ। ਫਿਲਹਾਲ ਉਸ ਨੇ ਪੁਲਿਸ ਨੂੰ ਇਨਸਾਫ ਦੀ ਗੁਹਾਰ ਲਗਾਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। SSP ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਖੁਦ ਮੌਕੇ ’ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਲਈ ਟੀਮ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ‘ਚ ਨੈਸ਼ਨਲ ਹਾਈਵੇਅ ‘ਤੇ NRI ਦਾ ਕ.ਤ.ਲ, ਵਿਆਹ ਵੇਖ ਕੇ ਵਾਪਸ ਆ ਰਿਹਾ ਸੀ ਨੌਜਵਾਨ appeared first on Daily Post Punjabi.

ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌ.ਤ, ਮਾਮਲੇ ਜਾਂਚ ‘ਚ ਜੁਟੀ ਪੁਲਿਸ
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇੱਕ ਮੁਲਾਜ਼ਮ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਪਿੰਦਰ ਸਿੰਘ (21 ਸਾਲ) ਵਾਸੀ ਪਿੰਡ ਅਹਲੀ ਕਲਾਂ ਵਜੋਂ ਹੋਈ ਹੈ। ਜਸਪਿੰਦਰ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੁਲਾਜ਼ਮ ਸੀ ਅਤੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਾ ਸੀ। ਫਿਲਹਾਲ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਸਪਿੰਦਰ ਸਿੰਘ ਦੀ ਮੌਤ ਕਾਰਨ ਉਨ੍ਹਾਂ ਦੇ ਪਿੰਡ ਆਹਲੀ ਕਲਾਂ ਵਿੱਚ ਸੋਗ ਦਾ ਮਾਹੌਲ ਹੈ।

ਸ੍ਰੀ ਬੇਰ ਸਾਹਿਬ ਦੇ ਹੋਰ ਮੁਲਾਜ਼ਮਾਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਸਵੇਰੇ ਜਸਪਿੰਦਰ ਸਿੰਘ ਦੇ ਕਮਰੇ ਦਾ ਦਰਵਾਜ਼ਾ ਬਾਹਰੋਂ ਬੰਦ ਸੀ ਅਤੇ ਉਹ ਕਿਤੇ ਵੀ ਨਜ਼ਰ ਨਹੀਂ ਆ ਰਿਹਾ ਸੀ। ਨਾ ਹੀ ਉਹ ਕਮਰੇ ਤੋਂ ਬਾਹਰ ਆਇਆ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਪਾਰਟੀ ਨੇ ਉਸ ਦੇ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਜਸਪਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ‘ਚ ਮਿਲਿਆ। ਜਦੋਂ ਉਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਤਾਂ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਜਲਦ ਬਣਾਏ ਜਾਣਗੇ ਟਰੈਫਿਕ ਪੁਲਿਸ ਸਹਾਇਕ ਬੂਥ, ਪਹਿਲੇ ਪੜਾਅ ‘ਚ ਅੱਠ ਲੋਕੇਸ਼ਨ ਤੈਅ

SHO ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ। ਇਸੇ ਸ਼ੱਕ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਪੁੱਛਗਿੱਛ ਲਈ ਰਾਊਂਡਅਪ ਕੀਤਾ ਗਿਆ ਹੈ। DSP ਸੁਲਤਾਨਪੁਰ ਲੋਧੀ ਬੱਬਨ ਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਵਿੱਚ ਕੁਝ ਵੀ ਨਹੀਂ ਮਿਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌ.ਤ, ਮਾਮਲੇ ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.

ਹੁਸ਼ਿਆਰਪੁਰ ‘ਚ ਠੱਗੀ ਦਾ ਨਵਾਂ ਤਰੀਕਾ, ਮ੍ਰਿ.ਤਕ ਦੇ ਖਾਤੇ ‘ਚੋਂ ਕਢਵਾਏ 1.25 ਕਰੋੜ ਰੁ:, ਇੱਕ ਮੁਲਜ਼ਮ ਗ੍ਰਿਫ਼ਤਾਰ
ਹੁਸ਼ਿਆਰਪੁਰ ‘ਚ ਧੋਖੇਬਾਜ਼ਾਂ ਵੱਲੋਂ ਮ੍ਰਿਤਕ ਦੇ ਖਾਤੇ ‘ਚੋਂ 1 ਕਰੋੜ 25 ਲੱਖ 55 ਹਜ਼ਾਰ 127 ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਕੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਪੁਲਿਸ ਜਾਣਕਾਰੀ ਅਨੁਸਾਰ ਦੋਸ਼ੀ ਸ਼ਰਨਜੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜ੍ਹਦੀਵਾਲਾ, ਹੁਸ਼ਿਆਰਪੁਰ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਮ੍ਰਿਤਕ ਗੁਰਿੰਦਰਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜ੍ਹਦੀਵਾਲਾ ਦੇ ਖਾਤੇ ‘ਚੋਂ 1 ਕਰੋੜ 25 ਲੱਖ 55 ਹਜ਼ਾਰ 127 ਰੁਪਏ ਕਢਵਾ ਲਏ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਸ਼ਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : BSF ਜਵਾਨ ਨੇ ਇੱਕ ਹੱਥ ਨਾਲ ਜਿੱਤੇ 15 ਤਗਮੇ, ਖੇਲੋ ਇੰਡੀਆ ਪੈਰਾ ਖੇਡਾਂ ‘ਚ ਸ਼ੂਟਿੰਗ ‘ਚ ਜਿੱਤਿਆ ਸੋਨੇ-ਚਾਂਦੀ ਦਾ ਤਗਮਾ

ਮੁੱਖ ਥਾਣਾ ਅਫਸਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਗੁਰਿੰਦਰਜੀਤ ਦੀ ਸੇਵਾ ਕਰਦਾ ਸੀ ਅਤੇ ਉਸ ਦੀ ਦੇਖ-ਭਾਲ ਕਰ ਰਿਹਾ ਸੀ। ਉਸ ਦੀ ਮੌਤ ਤੋਂ ਬਾਅਦ ਬੈਂਕ ਨਾਲ ਸਬੰਧਤ ਸ਼ਰਨਜੀਤ ਦਾ ਮੋਬਾਈਲ ਫੋਨ ਉਸ ਕੋਲ ਆ ਗਿਆ ਸੀ। ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਉਸ ਦੇ ਮੋਬਾਈਲ ਤੋਂ ਪੈਸੇ ਟਰਾਂਸਫਰ ਕਰਨੇ ਸ਼ੁਰੂ ਕਰ ਦਿੱਤੇ। ਇਸੇ ਤਰ੍ਹਾਂ ਉਸ ਨੇ ਖਾਤੇ ਵਿੱਚੋਂ ਸਾਰੇ ਪੈਸੇ ਕਢਵਾ ਕੇ ਆਪਣੇ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ। ਜਾਂਚ ਦੌਰਾਨ ਮੁਲਜ਼ਮ ਸ਼ਰਨਜੀਤ ਇਸ ਧੋਖਾਧੜੀ ਦਾ ਮੁੱਖ ਸਰਗਨਾ ਪਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਹੁਸ਼ਿਆਰਪੁਰ ‘ਚ ਠੱਗੀ ਦਾ ਨਵਾਂ ਤਰੀਕਾ, ਮ੍ਰਿ.ਤਕ ਦੇ ਖਾਤੇ ‘ਚੋਂ ਕਢਵਾਏ 1.25 ਕਰੋੜ ਰੁ:, ਇੱਕ ਮੁਲਜ਼ਮ ਗ੍ਰਿਫ਼ਤਾਰ appeared first on Daily Post Punjabi.

ਕਰਫਿਊ ਦੌਰਾਨ ਪੁਲਿਸ ਨੇ ਦਿਖਾਈ ਸਖਤੀ, 125 ਨਾਕਿਆਂ ‘ਤੇ ਡਟੇ 900 ਕਾਮੇ
police action strict challans: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾ ਦੇ ਵੱਧਦੇ ਮਰੀਜ਼ਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਏ ਗਏ ਕਰਫਿਊ ਦੇ ਚੱਲਦਿਆਂ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਲੁਧਿਆਣਾ ‘ਚ ਪੂਰੀ ਤਰ੍ਹਾਂ ਬੰਦ ਰਿਹਾ ਹੈ। ਪੁਲਿਸ ਨੇ ਵੀ ਸਖਤੀ ਕਰਨ ‘ਚ ਕੋਈ ਢਿੱਲ ਨਹੀਂ ਵਰਤੀ। ਕਰਫਿਊ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦੇ ਆਦੇਸ਼ਾਂ ‘ਤੇ ਸ਼ਹਿਰ ‘ਚ 125 ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ, ਜਿਸ ‘ਤੇ ਕੁੱਲ 900 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ।

police action strict challans

ਪੁਲਿਸ ਨੇ ਨਾਕਾਬੰਦੀ ਦੇ ਨਾਲ-ਨਾਲ ਬਾਜ਼ਾਰਾਂ ‘ਚ ਵੀ ਪੂਰੀ ਤਰ੍ਹਾਂ ਨਾਲ ਕੰਮ ਸੰਭਾਲਿਆ, ਉਥੇ ਵੀ ਚੈਕਿੰਗ ਕੀਤੀ ਗਈ ਕਿ ਕੋਈ ਵੀ ਦੁਕਾਨ ਖੁੱਲੀ ਤਾਂ ਨਹੀ। ਇਸ ਤੋਂ ਇਲਾਵਾ ਕਈ ਇਲਾਕਿਆਂ ‘ਚ ਨਿਗਰਾਨੀ ਕਰਨ ਲਈ ਪੁਲਿਸ ਵੱਲੋਂ ਡ੍ਰੋਨ ਦੀ ਵਰਤੋਂ ਵੀ ਕੀਤੀ ਗਈ ਤਾਂ ਕਿ ਲੋਕਾਂ ‘ਤੇ ਨਜ਼ਰ ਰੱਖੀ ਜਾ ਸਕੇ। ਇਸ ਦੇ ਨਾਲ ਹੀ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦਾ ਵੀ ਅਧਿਕਾਰੀਆਂ ਨੇ ਮੁਆਇਨਾ ਕੀਤਾ। ਕਈ ਥਾਵਾਂ ‘ਤੇ ਲੋਕ ਪੁਲਿਸ ਦੇ ਨਾਲ ਵੀ ਉਲਝੇ ਰਹੇ ਪਰ ਉਨ੍ਹਾਂ ਨੂੰ ਨਿਯਮਾਂ ਨੂੰ ਫਾਲੋ ਕਰਨ ਸਬੰਧੀ ਚਿਤਾਵਨੀ ਦੇ ਕੇ ਭੇਜ ਦਿੱਤਾ ਗਿਆ।ਇਸ ਤੋਂ ਇਲਾਵਾ ਸ਼ਹਿਰ ‘ਚ ਕੈਮਰਾ ਯੁਕਤ ਪੀ.ਸੀ.ਆਰ ਅਰਟਿਗਾ ਗੱਡੀਆਂ ਚਲਾਈਆਂ ਗਈਆਂ, ਜਿਸ ਦੀ ਨੈਟਵਰਕਿੰਗ ਸੀ.ਪੀ ਦਫਤਰ ਤੋਂ ਕੀਤੀ ਗਈ। ਪੁਲਿਸ ਕਮਿਸ਼ਨਰ ਆਪਣੇ ਦਫਤਰ ਅਤੇ ਘਰ ਦੋਵਾਂ ਥਾਵਾਂ ‘ਤੇ ਲੁਧਿਆਣਾ ਦੇ ਹਾਲਾਤਾਂ ਨੂੰ ਦੇਖਦੀ ਰਹੇ।

police action strict challans

ਇਸ ਦੌਰਾਨ ਸ਼ਾਮ 7 ਵਜੇ ਤੱਕ ਦੁਕਾਨਾਂ ਬੰਦ ਕਰਨ ਦੇ ਪੰਜਾਬ ਸਰਕਾਰ ਦੇ ਆਦੇਸ਼ਾਂ ਦਾ ਉਲੰਘਣ ਕਰਨ ਵਾਲੇ ਚਿਕਨ ਕਾਰਨਰ ਦੇ ਮਾਲਕ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਕਰਫਿਊ ਸਮੇਂ ਬਾਹਰ ਨਿਕਲਣ ਅਤੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 245 ਲੋਕਾਂ ਦੇ ਚਾਲਾਨ ਕੱਟੇ ਗਏ, ਜਿਨ੍ਹਾਂ ‘ਚ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਸ਼ਾਮਲ ਸੀ। ਇਸ ਤੋਂ ਇਲਾਵਾ ਪੁਲਿਸ ਨੇ ਦੁਕਾਨਾਂ ਖੋਲ੍ਹਣ ਵਾਲੇ 3 ਵਿਅਕਤੀਆਂ ‘ਤੇ ਵੀ ਐੱਫ.ਆਈ.ਆਰ ਦਰਜ ਕੀਤੀ। ਸੋਮਵਾਰ ਨੂੰ ਚਾਲਾਨ ਤੋਂ ਜਿਆਦਾ ਐੱਫ.ਆਈ.ਆਰ ‘ਤੇ ਪੁਲਿਸ ਜ਼ੋਰ ਦੇਵੇਗੀ।

police action strict challans

ਜ਼ਿਕਰਯੋਗ ਹੈ ਕਿ ਸੂਬੇ ਭਰ ‘ਚ ਖਤਰਨਾਕ ਕੋਰੋਨਾ ਵਾਇਰਸ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਸਖਤਾਈ ਵਰਤੀ ਜਾ ਰਹੀ ਹੈ। ਸਰਕਾਰ ਵੱਲੋਂ ਰਾਤ ਦੇ ਕਰਫਿਊ ਦਾ ਸਮਾਂ ਵਧਾਇਆ ਗਿਆ ਹੈ। ਇਸ ਦੇ ਨਾਲ ਹੀ ਧਾਰਾ 144 ਲਾਗੂ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।

The post ਕਰਫਿਊ ਦੌਰਾਨ ਪੁਲਿਸ ਨੇ ਦਿਖਾਈ ਸਖਤੀ, 125 ਨਾਕਿਆਂ ‘ਤੇ ਡਟੇ 900 ਕਾਮੇ appeared first on Daily Post Punjabi.