Police and Bomb Squad Reached Archives - Daily Post Punjabi

ਦਿੱਲੀ ਦੇ ਸਕੂਲ ‘ਚ ਬੰਬ ਹੋਣ ਦੀ ਖਬਰ ਨਾਲ ਮੱਚਿਆ ਹੜਕੰਪ, ਮੌਕੇ ‘ਤੇ ਪੁੱਜੇ ਪੁਲਿਸ ਤੇ ਬੰਬ ਸਕਵਾਇਡ
ਦਿੱਲੀ ਦੀ ਡਿਫੈਂਸ ਕਾਲੋਨੀ ‘ਚ ਸਥਿਤ ਇੰਡੀਅਨ ਸਕੂਲ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਹੈ। ਸਕੂਲ ਵਿਚ ਬੰਬ ਹੋਣ ਦੀ ਧਮਕੀ ਮਿਲਣ ‘ਤੋਂ ਬਾਅਦ ਹੜਕੰਪ ਮੱਚ ਗਿਆ ਹੈ। ਇਸ ਤੋਂ ਬਾਅਦ ਜਲਦਬਾਜ਼ੀ ‘ਚ ਮਾਪਿਆਂ ਨੂੰ ਬੁਲਾ ਕੇ ਬੱਚਿਆਂ ਨੂੰ ਘਰ ਭੇਜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤਾ ਵੀ ਸਕੂਲ ਦੇ ਅੰਦਰ ਪਹੁੰਚ ਗਏ ਹਨ। ਇਸ ਦੇ ਨਾਲ ਹੀ ਸਥਾਨਕ ਪੁਲਿਸ ਵੀ ਪੂਰੇ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

Delhi School Bomb Threat

ਜਾਣਕਾਰੀ ਅਨੁਸਾਰ ਸਕੂਲ ਨੂੰ ਅੱਜ ਸਵੇਰੇ 10.49 ਵਜੇ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ। ਸਕੂਲ ਪ੍ਰਬੰਧਕਾਂ ਨੇ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਇਸ ਤੋਂ ਤੁਰੰਤ ਬਾਅਦ ਦਿੱਲੀ ਪੁਲਿਸ ਦੇ ਕਰਮਚਾਰੀ, ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਦੀ ਟੀਮ ਦੇ ਨਾਲ ਮੌਕੇ ‘ਤੇ ਪਹੁੰਚ ਗਈ। ਸਕੂਲ ਨੂੰ ਤੁਰੰਤ ਖਾਲੀ ਕਰਵਾਇਆ ਗਿਆ ਅਤੇ ਇਮਾਰਤ ਦੀ ਪੂਰੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਦੀ ਸਾਈਬਰ ਟੀਮ ਈ-ਮੇਲ ਨਾਲ ਜੁੜੀ ਜਾਣਕਾਰੀ ਇਕੱਠੀ ਕਰਨ ਲਈ ਜਾਂਚ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਸਲਮਾਨ ਖ਼ਾਨ ਨੂੰ ਬੰਬੇ ਹਾਈਕੋਰਟ ‘ਤੋਂ ਮਿਲੀ ਵੱਡੀ ਰਾਹਤ, 2019 ਦੇ ਇੱਕ ਕੇਸ ਨੂੰ ਕੀਤਾ ਖਾਰਜ

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਵੀ ਇਸ ਸਕੂਲ ਵਿੱਚ ਅਜਿਹੀ ਘਟਨਾ ਵਾਪਰ ਚੁੱਕੀ ਹੈ। 28 ਨਵੰਬਰ 2022 ਨੂੰ ਦਿ ਇੰਡੀਅਨ ਸਕੂਲ ਵਿੱਚ ਬੰਬ ਹੋਣ ਦੀ ਸੂਚਨਾ ਮਿਲਣ ਕਾਰਨ ਹਫੜਾ-ਦਫੜੀ ਮੱਚ ਗਈ ਸੀ। ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਮੌਕੇ ‘ਤੇ ਪਹੁੰਚ ਗਿਆ ਅਤੇ ਸਕੂਲ ਨੂੰ ਖਾਲੀ ਕਰਵਾ ਕੇ ਪੂਰੇ ਸਕੂਲ ਦੀ ਜਾਂਚ ਕੀਤੀ ਗਈ। ਇਸ ਦੌਰਾਨ ਸਕੂਲ ਵਿੱਚ ਕੋਈ ਬੰਬ ਨਹੀਂ ਮਿਲਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦਿੱਲੀ ਦੇ ਸਕੂਲ ‘ਚ ਬੰਬ ਹੋਣ ਦੀ ਖਬਰ ਨਾਲ ਮੱਚਿਆ ਹੜਕੰਪ, ਮੌਕੇ ‘ਤੇ ਪੁੱਜੇ ਪੁਲਿਸ ਤੇ ਬੰਬ ਸਕਵਾਇਡ appeared first on Daily Post Punjabi.