police are investigating Archives - Daily Post Punjabi

ਲੁਧਿਆਣਾ ਰੇਲਵੇ ਸਟੇਸ਼ਨ ਤੋਂ 3 ਮਹੀਨੇ ਦਾ ਮਾਸੂਮ ਬੱਚਾ ਹੋਇਆ ਚੋਰੀ, ਜਾਂਚ ‘ਚ ਜੁਟੀ ਪੁਲਿਸ
ਲੁਧਿਆਣਾ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਮਸੂਮ ਬੱਚਾ ਚੋਰੀ ਹੋ ਗਿਆ। ਇਹ ਪਰਿਵਾਰ ਸੀਵਾਨ ਤੋਂ ਲੁਧਿਆਣਾ ਆਇਆ ਸੀ। ਜਿਸ ਨੇ ਬੁੱਢੇਵਾਲ ਰੋਡ ਜੰਡਿਆਲੀ ਜਾਣਾ ਸੀ। ਦੇਰ ਰਾਤ ਹੋਣ ਕਾਰਨ ਬੱਚੇ ਦੀ ਮਾਂ ਸੋਨਮ ਦੇਵੀ ਅਤੇ ਪਿਤਾ ਆਰਾਮ ਕਰਨ ਲਈ ਸਟੇਸ਼ਨ ‘ਤੇ ਰੁਕੇ। ਇਹ ਪਰਿਵਾਰ ਸੀਵਾਨ ਤੋਂ ਗੋਪਾਲਗੰਜ ਸੀਵਾਨ ਆਇਆ ਹੈ। ਮਾਮਲੇ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਜਾਂਚ ‘ਚ ਜੁੱਟ ਗਈ ਹੈ।

ਮਾਂ ਸੋਨਮ ਨੇ ਦੱਸਿਆ ਕਿ ਬੱਚਾ ਭੁੱਖ ਕਾਰਨ ਰੋ ਰਿਹਾ ਸੀ। ਬੱਚੇ ਨੂੰ ਦੁੱਧ ਪਿਲਾਉਣ ਲਈ ਉਹ ਰੇਲਵੇ ਸਟੇਸ਼ਨ ਦੀ ਕੰਟੀਨ ਕੋਲ ਲੇਟ ਗਈ। ਥਕਾਵਟ ਕਾਰਨ ਦੋਵੇਂ ਪਤੀ-ਪਤਨੀ ਸੌਂ ਗਏ। ਉਸ ਨੇ ਬੱਚੇ ਨੂੰ ਬੈਂਚ ਹੇਠਾਂ ਲੇਟਾਇਆ। ਸਵੇਰੇ ਜਦੋਂ ਉਹ ਉਠੀ ਤਾਂ ਬੱਚਾ ਉਸ ਦੇ ਨਾਲ ਨਹੀਂ ਸੀ। ਪਰਿਵਾਰ ਨੇ ਕਾਫੀ ਰੌਲਾ ਪਾਇਆ। ਬੱਚੇ ਦੀ ਕਾਫੀ ਭਾਲ ਕੀਤੀ ਗਈ ਪਰ ਕੁਝ ਪਤਾ ਨਹੀਂ ਲੱਗ ਸਕਿਆ। ਪਰਿਵਾਰ ਮੁਤਾਬਕ ਉਨ੍ਹਾਂ ਦੇ ਬੱਚੇ ਨੂੰ ਕੋਈ ਅਣਪਛਾਤਾ ਵਿਅਕਤੀ ਚੁੱਕ ਕੇ ਲੈ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਰੁਟੀਨ ‘ਚ ਚੱਲਣਗੀਆਂ ਰੋਡਵੇਜ਼ ਦੀਆਂ ਬੱਸਾਂ, PRTC-PUNBUS ਦੇ ਕੱਚੇ ਵਰਕਰਾਂ ਦੀ ਹੜਤਾਲ ਮੁਲਤਵੀ

ਫਿਲਹਾਲ ਪੁਲਿਸ ਇਸ ਮਾਮਲੇ ਨੂੰ ਸ਼ੱਕੀ ਮੰਨ ਕੇ ਜਾਂਚ ਕਰ ਰਹੀ ਹੈ। ਸਟੇਸ਼ਨ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੂੰ ਰੇਲਵੇ ਸਟੇਸ਼ਨ ‘ਤੇ ਘੁੰਮਦੇ ਭਿਖਾਰੀਆਂ ‘ਤੇ ਸ਼ੱਕ ਹੈ। ਥਾਣਾ ਜੀਆਰਪੀ ਦੇ ਇੰਸਪੈਕਟਰ ਜਤਿੰਦਰ ਸਿੰਘ ਵੀ ਬੱਚੇ ਦੀ ਫੋਟੋ ਲੈ ਕੇ ਆਲੇ-ਦੁਆਲੇ ਦੀ ਚੈਕਿੰਗ ਕਰ ਰਹੇ ਹਨ। ਸਟੇਸ਼ਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਜਗ੍ਹਾ ਤੋਂ ਬੱਚਾ ਚੋਰੀ ਹੋਇਆ ਸੀ, ਉਹ ਸੀਸੀਟੀਵੀ ‘ਚ ਕੈਦ ਨਹੀਂ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਲੁਧਿਆਣਾ ਰੇਲਵੇ ਸਟੇਸ਼ਨ ਤੋਂ 3 ਮਹੀਨੇ ਦਾ ਮਾਸੂਮ ਬੱਚਾ ਹੋਇਆ ਚੋਰੀ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.