Police arrest Archives - Daily Post Punjabi

ਦੋਸਤ ਕਰਦੇ ਸੀ ਟਿੱਚਰਾਂ, ”ਤੇਰੇ ਤੋਂ Iphone ਨਹੀਂ ਲਿਆ ਗਿਆ” ਆਹ ਦੇਖੋ ਭੜਕੇ ਭਤੀਜੇ ਨੇ ਜੋ ਕੀਤਾ ਤਾਏ ਦਾ ਹਾਲ
ਅੱਜ ਕਾਲ ਰਿਸ਼ਤਿਆਂ ਦੀ ਕਦਰ ਕਿੰਨੀ ਘੱਟ ਗਈ ਇਸ ਗੱਲ ਤੋਂ ਪਤਾ ਚਲਦਾ ਹੈ ਜਦੋਂ ਮੁਕਤਸਰ ਦੇ ਪਿੰਡ ਭਾਰੂ ਵਿੱਚ ਇੱਕ ਨਵਾਂ ਮੋਬਾਇਲ ਲੈਣ ਲਈ ਇੱਕ ਨਾਬਾਲਗ ਭਤੀਜੇ ਵਲੋਂ ਆਪਣੇ ਤਾਏ ਦਾ ਕ.ਤ.ਲ ਕਰਨ ਦੀ ਘਟਨਾ ਸਮਣੇ ਆਈ। ਦੂਸਰੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰ ਕਾਤਲ ਭਤੀਜੇ ਨੂੰ ਫੜ੍ਹਣ ਦਾ ਦਾਅਵਾ ਕੀਤਾ ਹੈ

ਵਿਧਾਨ ਸਭਾ ਹਲਕਾ ਗਿਦੜਬਾਹਾਂ ਦੇ ਪਿੰਡ ਭਾਰੂ ਵਿਖੇ ਇੱਕ ਨਾਬਾਲਗ ਭਤੀਜੇ ਵਲੋਂ ਨਵਾਂ ਮੋਬਾਈਲ ਲਾਏਂ ਲਈ ਆਪਣੇ ਤਾਏ ਦਾ ਕ.ਤਲ ਕਰ ਉਸਦੀ ਲਾ.ਸ਼ ਨੂੰ ਖੁਰਦ ਬੁਰਦ ਕਰਨ ਲਈ ਨਹਿਰ ਵਿੱਚ ਸੁਟ ਦਿਤਾ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਥਾਣਾ ਮੁਖੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕੀ 12ਵੀ ਕਲਾਸ ਵਿੱਚ ਪੜਦੇ ਨਾਬਾਲਗ ਲੜਕੇ ਵਲੋਂ ਆਪਣੀ ਨਾਲ ਪੜਦੇ ਦੋਸਤਾਂ ਨੂੰ ਕਿਹ ਦਿੱਤਾ ਜਲਦ ਉਸ ਕੋਲ ਨਵਾਂ ਫੋਨ ਹੋਵੇਗਾ। ਦੋਸਤਾਂ ਦੀਆਂ ਟਿੱਚਰਾ ਤੋਂ ਬਾਅਦ ਲੜਕੇ ਨੇ ਨਵਾਂ ਫੋਨ ਲੈਣ ਲਈ ਆਪਣੇ ਤਾਏ, ਜਿਸਦੇ ਖਾਤੇ ਵਿੱਚ ਲੱਖ ਰੁਪਏ ਤੋਂ ਵੀ ਜਿਆਦਾ ਸੀ, ਜਿਸਦੀ ਜਾਣਕਾਰੀ ਭਤੀਜਾ ਰਖਦਾ ਸੀ, ਭਤੀਜੇ ਵਲੋਂ ਆਪਣੇ ਤਾਏ ਦਾ ਕ.ਤ.ਲ ਕਰ ਲਾਸ਼ ਨਹਰ ਵਿੱਚ ਸੂਟ ਦਿਤੀ। ਗਿਦੜਬਾਹਾਂ ਪੁਲਿਸ ਨੇ ਮਾਮਲਾ ਦਰਜ ਕਰ ਨਾਬਾਲਗ ਲੜਕੇ ਨੂੰ ਫੜਣ ਦਾ ਦਾਅਵਾ ਕੀਤਾ ਹੈ।

The post ਦੋਸਤ ਕਰਦੇ ਸੀ ਟਿੱਚਰਾਂ, ”ਤੇਰੇ ਤੋਂ Iphone ਨਹੀਂ ਲਿਆ ਗਿਆ” ਆਹ ਦੇਖੋ ਭੜਕੇ ਭਤੀਜੇ ਨੇ ਜੋ ਕੀਤਾ ਤਾਏ ਦਾ ਹਾਲ appeared first on Daily Post Punjabi.

ਨਾਕਾਬੰਦੀ ਕਰ ਪੁਲਿਸ ਨੇ ਫੜੇ 2 ਨ.ਸ਼ਾ ਤਸਕਰ: 86 ਗ੍ਰਾਮ ਹੈਰੋ.ਇਨ, ਬਾਈਕ ਤੇ ਮੋਬਾਈਲ ਬਰਾਮਦ
ਪੰਜਾਬ ਦੇ ਮੁਕਤਸਰ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 86 ਗ੍ਰਾਮ ਹੈਰੋਇਨ, ਬਾਈਕ ਅਤੇ ਮੋਬਾਈਲ ਬਰਾਮਦ ਕੀਤਾ ਗਿਆ ਹੈ। ਪੁਲੀਸ ਨੇ ਨਾਕਾਬੰਦੀ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪੁਲੀਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਕਾਠਗੜ੍ਹ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।

police arrest two person

ਥਾਣਾ ਲੱਖੇਵਾਲੀ ਦੇ ਸਹਾਇਕ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਅਤੇ ਸਾਥੀ ਮੁਲਾਜ਼ਮਾਂ ਨੇ ਨਜ਼ਦੀਕੀ ਰੇਲਵੇ ਫਾਟਕ ਲੱਖੇਵਾਲੀ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਲਾਲਾਬਾਦ ਵੱਲੋਂ ਬਾਈਕ ਸਵਾਰ ਦੋ ਨੌਜਵਾਨ ਆਏ ਅਤੇ ਨਾਕਾਬੰਦੀ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਇਨ੍ਹਾਂ ਕੋਲੋਂ 86 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਇਨ੍ਹਾਂ ਕੋਲੋਂ ਇਕ ਮੋਬਾਇਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਇਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਨੌਜਵਾਨਾਂ ਦੀ ਪਛਾਣ ਸੁਖਦੇਵ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਕਾਠਗੜ੍ਹ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।

The post ਨਾਕਾਬੰਦੀ ਕਰ ਪੁਲਿਸ ਨੇ ਫੜੇ 2 ਨ.ਸ਼ਾ ਤਸਕਰ: 86 ਗ੍ਰਾਮ ਹੈਰੋ.ਇਨ, ਬਾਈਕ ਤੇ ਮੋਬਾਈਲ ਬਰਾਮਦ appeared first on Daily Post Punjabi.

ਕਪੂਰਥਲਾ ‘ਚ 2 ਨਸ਼ਾ ਤਸਕਰ ਕਾਬੂ: ਮੁਲਜ਼ਮਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ
ਪੰਜਾਬ ਦੇ ਕਪੂਰਥਲਾ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ।

police arrest drug smuggler

ਸੀਆਈਏ ਸਟਾਫ਼ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਐਸਆਈ ਲਾਭ ਸਿੰਘ ਨੇ ਪੁਲੀਸ ਪਾਰਟੀ ਸਮੇਤ ਕਾਂਜਲੀ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਉਦੋਂ ਐਕਟਿਵਾ ਨੰਬਰ ਪੀਬੀ 02 ਡੀ 7486 ’ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਸ ਪਾਰਟੀ ਨੂੰ ਚੈਕਿੰਗ ਕਰਦੇ ਦੇਖ ਦੋਵੇਂ ਨੌਜਵਾਨ ਡਰ ਗਏ ਅਤੇ ਪਿੱਛੇ ਮੁੜ ਗਏ। ਫਿਰ ਸਕੂਟਰ ਤਿਲਕ ਗਿਆ ਅਤੇ ਦੋਵੇਂ ਸੜਕ ‘ਤੇ ਡਿੱਗ ਪਏ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪੁਲਿਸ ਨੇ ਪਿੱਛਾ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ। ਸਕੂਟਰ ਦੇ ਪਿੱਛੇ ਬੈਠੇ ਨੌਜਵਾਨ ਨੇ ਆਪਣੀ ਜੇਬ ਵਿੱਚੋਂ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਪਿੱਛਾ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਕਰਨ ਵਾਸੀ ਲਾਹੌਰੀ ਮਾਲ, ਅੰਮ੍ਰਿਤਸਰ ਅਤੇ ਹਰਜਿੰਦਰ ਸਿੰਘ ਵਾਸੀ ਮੁਹੱਲਾ ਨਰਾਇਣਗੜ੍ਹ, ਅੰਮ੍ਰਿਤਸਰ ਵਜੋਂ ਹੋਈ।

The post ਕਪੂਰਥਲਾ ‘ਚ 2 ਨਸ਼ਾ ਤਸਕਰ ਕਾਬੂ: ਮੁਲਜ਼ਮਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ appeared first on Daily Post Punjabi.

ਲੁਧਿਆਣਾ ‘ਚ ਲੁੱਟ ਦੀ ਯੋਜਨਾ ਬਣਾ ਰਹੇ ਬਦਮਾਸ਼ ਕਾਬੂ, ਪੁਲਿਸ ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਸ਼ਹਿਰ ਲੁਧਿਆਣਾ ‘ਚ ਸੀ.ਆਈ.ਏ.-2 ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਗਰੋਹ ‘ਚ 5 ਬਦਮਾਸ਼ ਸ਼ਾਮਲ ਹਨ, ਜਿਨ੍ਹਾਂ ਨੂੰ ਪੁਲਿਸ ਨੇ ਉਪਕਾਰ ਨਗਰ ‘ਚ ਦੁਸਹਿਰਾ ਗਰਾਊਂਡ ਨੇੜੇ ਪਾਰਕ ‘ਚ ਲੁੱਟ ਦੀ ਯੋਜਨਾ ਬਣਾਉਂਦੇ ਹੋਏ ਫੜਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ।

police arrest 5 miscreants

ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਿੰਦਰਪਾਲ ਸਿੰਘ ਉਰਫ਼ ਭਿੰਡਰੀ (32), ਗੁਰਪ੍ਰੀਤ ਸਿੰਘ ਉਰਫ਼ ਗੋਪੀ (24), ਜਗਦੀਪ ਸਿੰਘ, ਨਿਤੀਸ਼, ਗੁਰਬਿੰਦਰ ਸਿੰਘ ਵਾਸੀ ਲਾਡੋਵਾਲ ਨੇੜੇ ਪਿੰਡ ਗੜ੍ਹਾ ਵਜੋਂ ਹੋਈ ਹੈ। ਡੀਸੀਪੀ ਵਰਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੀਆਈਏ-2 ਦੀ ਟੀਮ ਨੇ ਇੰਸਪੈਕਟਰ ਬੇਅੰਤ ਜੁਨੇਜਾ ਦੀ ਅਗਵਾਈ ਵਿੱਚ ਕਾਰਵਾਈ ਕੀਤੀ।

ਮੁਲਜ਼ਮ ਸਵੇਰ ਤੋਂ ਹੀ ਪਾਰਕ ਵਿੱਚ ਇਕੱਠੇ ਹੋ ਕੇ ਲੁੱਟ ਦੀ ਸਾਜ਼ਿਸ਼ ਰਚ ਰਹੇ ਸਨ। ਮੁਲਜ਼ਮਾਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਨੇ ਇੱਕ ਵਪਾਰੀ ਨੂੰ ਲੁੱਟਿਆ ਸੀ। ਮੁਖ਼ਬਰ ਤੋਂ ਸੂਚਨਾ ਮਿਲਣ ‘ਤੇ ਜਿਵੇਂ ਹੀ ਮੁਲਜ਼ਮਾਂ ਬਾਰੇ ਪਤਾ ਲੱਗਾ ਤਾਂ ਟੀਮ ਨੇ ਛਾਪਾ ਮਾਰ ਕੇ ਪੰਜੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਮਨਿੰਦਰਪਾਲ ਸਿੰਘ ਸੈਨੇਟਰੀ ਸਟੋਰ ਦੇ ਮਾਲਕ ਦਾ ਡਰਾਈਵਰ ਹੈ ਅਤੇ ਉਸ ਨੂੰ ਪਤਾ ਹੈ ਕਿ ਉਸ ਦਾ ਮਾਲਕ ਹਰ ਸ਼ਨੀਵਾਰ ਨੂੰ ਕਰੀਬ 35-40 ਲੱਖ ਰੁਪਏ ਉਸ ਦੇ ਘਰ ਲੈ ਜਾਂਦਾ ਹੈ ਅਤੇ ਸੋਮਵਾਰ ਨੂੰ ਇਹ ਰਕਮ ਬੈਂਕ ਵਿੱਚ ਜਮ੍ਹਾਂ ਕਰਵਾ ਦਿੰਦਾ ਹੈ। ਇਹ ਪੈਸਾ ਲੁੱਟਣ ਦੀ ਯੋਜਨਾ ਸੀ।

The post ਲੁਧਿਆਣਾ ‘ਚ ਲੁੱਟ ਦੀ ਯੋਜਨਾ ਬਣਾ ਰਹੇ ਬਦਮਾਸ਼ ਕਾਬੂ, ਪੁਲਿਸ ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਜੂਆ ਘਰ ‘ਚ ਲੱਖਾਂ ਦੀ ਡਕੈਤੀ ਮਾਮਲਾ: ਪੁਲਿਸ ਨੇ 2 ਹੋਰ ਦੋਸ਼ੀ ਕੀਤੇ ਕਾਬੂ
gambling robbery Police arrest accused: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ਦੇ ਜੂਆ ਘਰ ‘ਚ 14.5 ਲੱਖ ਰੁਪਏ ਦੀ ਡਕੈਤੀ ਦਾ ਮਾਮਲਾ ‘ਚ ਇਕ ਹੋਰ ਨਵਾਂ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਲੁਧਿਆਣਾ ਪੁਲਿਸ ਨੇ ਦੋ ਹੋਰ ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਛਾਣ ਮਨੋਝਾਈ ਵਿਵੇਕ ਕੁਮਾਰ ਅਤੇ ਸਾਹਿਲ ਖੰਨਾ ਦੇ ਨਾਂ ਨਾਲ ਹੋਈ ਹੈ। ਤਲਾਸ਼ੀ ਦੌਰਾਨ ਇਨ੍ਹਾਂ ਦੋਸ਼ੀਆਂ ਕੋਲੋਂ ਜੁਆਰੀਆਂ ਦੇ ਟੋਕਨ ਅਤੇ ਕੁਝ ਨਗਦੀ ਬਰਾਮਦ ਕੀਤੀ ਗਈ ਹੈ।

gambling robbery Police arrest accused

ਜਾਣੋ ਪੂਰਾ ਮਾਮਲਾ- ਪੰਜਾਬ ਪੁਲਿਸ ਵੱਲੋਂ ਸਾਂਝੀ ਕਾਰਵਾਈ ਮੁਤਾਬਕ ਮੰਡੀ ਗੋਬਿੰਦਗੜ੍ਹ ਤੋਂ ਫਰਾਰ ਅਪਰਾਧੀ ਅਤੇ ਮਾਸਟਰਮਾਈਂਡ ਨੀਰਜ ਸ਼ਰਮਾ ਉਰਫ ਆਸ਼ੂ ਸਮੇਤ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ‘ਚ ਇੱਕ ਔਰਤ ਵੀ ਸ਼ਾਮਲ ਹੈ। ਇੱਥੇ ਦੱਸ ਦੇਈਏ ਕਿ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਲੁਧਿਆਣਾ ਦੇ ਜੂਆ ਘਰ ‘ਚ 14.5 ਲੱਖ ਰੁਪਏ ਦੀ ਡਕੈਤੀ ਦਾ ਮਾਮਲਾ ਹੱਲ ਕੀਤਾ ਹੈ। ਦੋਸ਼ੀਆਂ ਦੀ ਪਛਾਣ ਨੀਰਜ ਸ਼ਰਮਾ ਉਰਫ ਆਸ਼ੂ ਉਰਫ ਸਹਿਜਪਾਲ ਵਾਸੀ ਲੁਧਿਆਣਾ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਹੋਰਨਾਂ ਦੀ ਪਛਾਣ ਮਨਦੀਪ ਉਰਫ ਮੰਨਾ ਵਾਸੀ ਜਲੰਧਰ, ਦੀਪਕ ਉਰਫ ਮੰਨਾ ਵਾਸੀ ਲੁਧਿਆਣਾ, ਗੁਰਵਿੰਦਰ ਸਿੰਘ ਉਰਫ ਗਿੰਦੀ ਵਾਸੀ ਜਲੰਧਰ ਅਤੇ ਨਵਦੀਪ ਕੌਰ ਉਰਫ ਪੂਜਾ ਵਾਸੀ ਜਲੰਧਰ ਵਜੋਂ ਕੀਤੀ ਗਈ ਹੈ। ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 399, 402 ਅਤੇ 25 ਅਸਲਾ ਕਾਨੂੰਨ ਤਹਿਤ ਥਾਣਾ ਮੰਡੀ ਗੋਬਿੰਦਗੜ ਵਿੱਖੇ ਮਾਮਲਾ ਦਰਜ ਕੀਤਾ ਗਿਆ ਹੈ। ਡੀਜੀਪੀ ਸ਼੍ਰੀ ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਇਹ ਗਿਰੋਹ ਦੀ ਮੰਡੀ ਗੋਬਿੰਦਗੜ੍ਹ ਅਤੇ ਹੁਸ਼ਿਆਰਪੁਰ ‘ਚ ਇਸੇ ਤਰ੍ਹਾਂ ਦੀਆਂ ਡਕੈਤੀਆਂ/ਲੁੱਟਾਂ ਖੋਹਾਂ ਨੂੰ ਅੰਜਾਮ ਦੇਣਾ ਚਾਹੁੰਦਾ ਸੀ ਤੇ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਅਜਿਹੀਆਂ ਘਟਨਾਵਾਂ ਉਪਰ ਕਾਬੂ ਪਾ ਲਿਆ ਹੈ। ਸ਼੍ਰੀ ਗੁਪਤਾ ਨੇ ਦੱਸਿਆ ਕਿ ਇਹ ਗਿਰੋਹ ਹੁਸ਼ਿਆਰਪੁਰ ‘ਚ ਇੱਕ ਸੁਨਿਆਰੇ ਤੋਂ 4 ਕਿਲੋ ਸੋਨਾ ਲੁੱਟਣ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇੰਨਾ ਕੋਲੋਂ ਇੱਕ ਆਈ 20 ਕਾਰ ਸਮੇਤ ਇੱਕ 0.32 ਬੋਰ ਦਾ ਪਿਸਤੌਲ ਅਤੇ 15 ਜਿੰਦਾ ਕਾਰਤੂਸ ਬਰਾਮਦ ਵੀ ਕੀਤੇ ਗਏ ਹਨ। ਇਹ ਮੁਹਿੰਮ SSP ਫਤਿਹਗੜ੍ਹ ਸਾਹਿਬ ਅਵਨੀਤ ਕੌਂਡਲ ਦੀ ਅਗਵਾਈ ‘ਚ ਐਸਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਟੀਮ ਦੇ ਤਾਲਮੇਲ ਨਾਲ ਸਫਲ ਹੋਈ।

The post ਜੂਆ ਘਰ ‘ਚ ਲੱਖਾਂ ਦੀ ਡਕੈਤੀ ਮਾਮਲਾ: ਪੁਲਿਸ ਨੇ 2 ਹੋਰ ਦੋਸ਼ੀ ਕੀਤੇ ਕਾਬੂ appeared first on Daily Post Punjabi.