Police arrested 119 people Archives - Daily Post Punjabi

ਕੈਨੇਡਾ ‘ਚ ਮਹਿੰਗੀਆਂ ਕਾਰਾਂ ਕਰਦੇ ਸੀ ਚੋਰੀ, ਪੁਲਿਸ ਨੇ 47 ਪੰਜਾਬੀ ਸਣੇ 119 ਲੋਕਾਂ ਨੂੰ ਕੀਤਾ ਕਾਬੂ
ਕੈਨੇਡਾ ਵਿੱਚ ਪੁਲਿਸ ਨੇ 47 ਪੰਜਾਬੀਆਂ ਸਮੇਤ 119 ਲੋਕਾਂ ਨੂੰ ਕਾਰਾਂ ਚੋਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚੋਰੀ ਦੀਆਂ 556 ਕਾਰਾਂ ਬਰਾਮਦ ਕੀਤੀਆਂ ਹਨ। ਇਨ੍ਹਾਂ ਕਾਰਾਂ ਦੀ ਕੀਮਤ 17 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਜਾਣਕਾਰੀ ਟੋਰਾਂਟੋ ਦੇ ਪੁਲਿਸ ਸੁਪਰਡੈਂਟ ਰੌਬ ਟੈਵਰਨਰ ਵੱਲੋਂ ਇੱਕ ਪ੍ਰੈਸ ਕਾਨਫਰੰਸ ਵਿਚ ਦਿੱਤੀ ਗਈ ਹੈ।

Police arrested 119 people

ਪੁਲਿਸ ਸੁਪਰਡੈਂਟ ਰੌਬ ਟੈਵਰਨਰ ਨੇ ਦੱਸਿਆ ਕਿ 119 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਟਰੇਸ ਕਰਕੇ ਕਾਬੂ ਕੀਤਾ ਗਿਆ ਹੈ। ਜਦੋਂ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਸੁੰਨਸਾਨ ਥਾਵਾਂ ‘ਤੇ ਖੜ੍ਹੀਆਂ ਕਾਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਇਸ ਮਾਮਲੇ ਦੀ ਜਾਂਚ ਨਵੰਬਰ 2022 ਵਿੱਚ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ BSF ਨੂੰ ਮਿਲੀ ਕਾਮਯਾਬੀ, ਸਰਹੱਦੀ ਪਿੰਡ ਦੇ ਖੇਤਾਂ ‘ਚੋਂ 1.5 ਕਿਲੋ ਹੈਰੋਇਨ ਬਰਾਮਦ

ਪੁਲਿਸ ਮੁਤਾਬਕ 2019 ਤੋਂ ਬਾਅਦ ਵਾਹਨ ਚੋਰੀ ਦੇ ਮਾਮਲੇ ਲਗਾਤਾਰ ਵੱਧ ਗਏ ਸਨ। ਉਦੋਂ ਤੋਂ ਸ਼ੁਰੂ ਹੋਈ ਜਾਂਚ ‘ਚ 119 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਕੈਨੇਡੀਅਨ ਪੁਲਿਸ ਵੱਲੋਂ ਕਾਰਾਂ ਚੋਰੀ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਸਾਰੇ ਪੰਜਾਬੀਆਂ ਦੇ ਪੁਰਾਣੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਸ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਨੌਜਵਾਨ ਕਿਸ-ਕਿਸ ਦੇ ਸੰਪਰਕ ਵਿੱਚ ਸਨ ਅਤੇ ਕਦੋਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਕੈਨੇਡਾ ‘ਚ ਮਹਿੰਗੀਆਂ ਕਾਰਾਂ ਕਰਦੇ ਸੀ ਚੋਰੀ, ਪੁਲਿਸ ਨੇ 47 ਪੰਜਾਬੀ ਸਣੇ 119 ਲੋਕਾਂ ਨੂੰ ਕੀਤਾ ਕਾਬੂ appeared first on Daily Post Punjabi.