Police Arrested 2 Accused Archives - Daily Post Punjabi

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, 2 ਮੁਲਜ਼ਮਾਂ ਨੂੰ 4.13 KG. ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ 4.13 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਯੂਰਪੀ-ਅਧਾਰਤ ਹੈਂਡਲਰਾਂ ਅਤੇ ਕੈਦ ਕੀਤੇ ਗਏ ਅਪਰਾਧੀਆਂ ਨਾਲ ਸਿੱਧੇ ਸਬੰਧ ਸਨ। ਇਹ ਨੈੱਟਵਰਕ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ : ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਟਿੱਪਰ ਨੇ ਮੋਟਰਸਾਈਕਲ ਨੂੰ ਮਾ/ਰੀ ਟੱਕਰ, SGPC ਦੇ ਮੁਲਾਜ਼ਮ ਦੀ ਹੋਈ ਮੌ/ਤ

ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਹਿਲਾਂ ਵੀ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ, ਜਿਨ੍ਹਾਂ ਵਿਰੁੱਧ ਕਈ ਮਾਮਲੇ ਦਰਜ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਸੁਲਤਾਨਵਿੰਡ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਮੈਂਬਰਾਂ ਨੂੰ ਫੜਨ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬਾ ਪੁਲਿਸ ਨਸ਼ਿਆਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਅਜਿਹੇ ਅੰਤਰਰਾਸ਼ਟਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਨੂੰ ਖਤਮ ਕਰਨ ਲਈ ਲਗਾਤਾਰ ਨਵੀਆਂ ਤਕਨੀਕਾਂ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, 2 ਮੁਲਜ਼ਮਾਂ ਨੂੰ 4.13 KG. ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈਰੋਇਨ ਸਣੇ ਕੀਤਾ ਕਾਬੂ
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜੀਨ, 3 ਲਗਜ਼ਰੀ ਕਾਰਾਂ, ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ ਬਰਾਮਦਗੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਕਾਰਵਾਈ ਦਾ ਵੇਰਵਾ ਦਿੰਦੇ ਹੋਏ, ਸੀਪੀ ਜਲੰਧਰ ਨੇ ਕਿਹਾ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ CIA ਦੀ ਇੱਕ ਟੀਮ ਨੇ 20 ਮਈ 2025 ਨੂੰ ਪੁਲ ਫੋਕਲ ਪੁਆਇੰਟ, ਜਲੰਧਰ ਦੇ ਨੇੜੇ ਤੋਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ, ਜਿਸਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਨੇੜੇ ਲੰਮਾ ਪਿੰਡ ਚੌਕ ਸਿਮਰਨ ਐਨਕਲੇਵ ਵਜੋਂ ਹੋਈ ਹੈ, ਤੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਨਕਦ ਬਰਾਮਦ ਕੀਤਾ ਗਿਆ ਸੀ। ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 122 ਮਿਤੀ 20.05.2025 ਧਾਰਾ 21ਸੀ, 27ਏ, ਅਤੇ 61-85 NDPS ਐਕਟ ਦੇ ਤਹਿਤ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਦਰਜ ਕੀਤੀ ਗਈ ਸੀ।

ਪੁਲਿਸ ਰਿਮਾਂਡ ਦੌਰਾਨ ਲਗਾਤਾਰ ਪੁੱਛਗਿੱਛ ਤੋਂ ਬਾਅਦ, ਸ਼ਿਵਮ ਤੋਂ 7 ਕਿਲੋ ਹੈਰੋਇਨ ਅਤੇ ਦੋ ਵਾਹਨ ਹੋਰ ਬਰਾਮਦ ਕੀਤੇ ਗਏ। ਉਸਨੇ ਇੱਕ ਸਾਥੀ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਕੀਤਾ, ਜਿਸ ਨਾਲ ਬਰਿੰਦਰ ਸਿੰਘ ਉਰਫ਼ ਬੱਬੂ, ਪੁੱਤਰ ਦਵਿੰਦਰ ਸਿੰਘ ਵਾਸੀ ਅਮਰ ਨਗਰ, ਜਲੰਧਰ ਵਿਖੇ ਰਹਿੰਦਾ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। 22 ਮਈ 2025 ਨੂੰ ਬਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, ਅਤੇ 3 ਮੈਗਜੀਨ ਬਰਾਮਦ ਕੀਤੇ। ਪੁਲਿਸ ਨੇ ਪੁਸ਼ਟੀ ਕੀਤੀ ਕਿ ਸ਼ਿਵਮ ਸੋਢੀ ਵਿਰੁੱਧ ਪਹਿਲਾਂ ਤਿੰਨ ਮੁਕੱਦਮੇ ਹਨ, ਜਦੋਂ ਕਿ ਬਰਿੰਦਰ ਸਿੰਘ ਵਿਰੁੱਧ ਚਾਰ ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾ/ਣਾ, ਭਿ.ਆਨ/ਕ ਸੜਕ ਹਾਦ/ਸੇ ‘ਚ ਹੋਈ ਮੌ.ਤ

ਸੀਪੀ ਜਲੰਧਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਪ੍ਰਤੀ ਜਲੰਧਰ ਪੁਲਿਸ ਦੇ ਜ਼ੀਰੋ-ਟੌਲਰੈਂਸ ਰੁਖ਼ ‘ਤੇ ਜ਼ੋਰ ਦਿੱਤਾ। “ਜਲੰਧਰ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਹੌਣ ਵਾਲੇ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ,” ਉਹਨਾਂ ਜ਼ੋਰ ਦੇ ਕੇ ਕਿਹਾ। ਦੋਸ਼ੀਆਂ ਦੇ ਅਗਲੇ ਪਿਛਲੇ ਅਤੇ ਹਵਾਲਾ ਸਬੰਧਾ ਬਾਰੇ ਤਫਤੀਸ਼ ਜਾਰੀ ਹੈ, ਇਹਨਾ ਨਾਲ ਜੋ ਹੋਰ ਵਿਅਕਤੀ ਜੁੜੇ ਹੋਏ ਹਨ ਉਹਨਾ ਨੂੰ ਬਖਸ਼ਿਆਂ ਨਹੀ ਜਾਵੇਗਾ। ਇਹ ਕਾਰਵਾਈ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਹੋਰ ਮੀਲ ਪੱਥਰ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈਰੋਇਨ ਸਣੇ ਕੀਤਾ ਕਾਬੂ appeared first on Daily Post Punjabi.

ਅੰਮ੍ਰਿਤਸਰ : ਮੰਦਰ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀ ਕਾਬੂ, ਚੋਰੀ ਦੇ ਸਾਮਾਨ ਵੀ ਬਰਾਮਦ
ਪੰਜਾਬ ਦੇ ਛੇਹਰਟਾ ਪੁਲਿਸ ਨੇ ਕੁਝ ਦਿਨਾਂ ਪਹਿਲਾਂ ਪ੍ਰਾਚੀਨ ਹਨੂੰਮਾਨ ਮੰਦਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਵੱਲੋਂ ਚੋਰੀ ਕੀਤੇ ਗਏ ਸਾਰੇ ਸਾਮਾਨ ਵੀ ਜ਼ਬਤ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮਨੀ ਵਾਸੀ ਮਨਚੰਦਾ ਬਿਲਡਿੰਗ ਜੀਟੀ ਰੋਡ ਛੇਹਰਟਾ ਅਤੇ ਸਾਗਰ ਮਸੀਹ ਉਰਫ਼ ਕਿਰਨ ਕਾਲੇਨੀ ਗੁਮਟਾਲਾ ਵਾਸੀ ਵਾਲੀਆ ਵਜੋਂ ਹੋਈ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਛੇਹਰਟਾ ਦੇ ਇੰਚਾਰਜ ਗੁਰਵਿੰਦਰ ਸਿੰਘ ਅਤੇ ਪੁਲਿਸ ਚੌਂਕੀ ਟਾਊਨ ਛੇਹਰਟਾ ਦੇ SI ਬਲਵਿੰਦਰ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ ਵਾਸੀ ਨਿਊ ਰਣਜੀਤਪੁਰਾ ਛੇਹਰਟਾ, ਹਨੂੰਮਾਨ ਮੰਦਰ ਕਮੇਟੀ ਦੇ ਪ੍ਰਧਾਨ ਨੇ ਬਿਆਨ ਦਰਜ ਕਰਵਾਇਆ ਸੀ ਕਿ ਬੀਤੀ ਰਾਤ 11 ਫਰਵਰੀ ਨੂੰ ਮੰਦਰ ਬੰਦ ਕਰਕੇ ਘਰ ਚਲੇ ਗਏ। ਅਗਲੇ ਦਿਨ ਸਵੇਰੇ 3:30 ਵਜੇ ਜਦੋਂ ਉਹ ਮੰਦਰ ਆਇਆ ਤਾਂ ਦੇਖਿਆ ਕਿ ਮੰਦਰ ਦੇ 7 ਤਾਲੇ ਟੁੱਟੇ ਹੋਏ ਸਨ ਅਤੇ ਕੋਈ ਅਣਪਛਾਤਾ ਵਿਅਕਤੀ ਸਾਮਾਨ ਚੋਰੀ ਕਰਕੇ ਲੈ ਗਿਆ ਸੀ।

Amritsar Temple Theft Case

ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਪੁਲਿਸ ਨੇ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਅਤੇ ਛਾਪੇਮਾਰੀ ਸ਼ੁਰੂ ਕੀਤੀ। ਇਸ ਦੌਰਾਨ ਪੁਲਿਸ ਨੂੰ ਸੋਮਵਾਰ ਸ਼ਾਮ 4 ਵਜੇ ਸੂਚਨਾ ਮਿਲੀ ਕਿ ਮੰਦਰ ‘ਚ ਦਾਖਲ ਹੋਏ ਚੋਰ ਛੇਹਰਟਾ ਚੌਕ ‘ਤੇ ਖੜ੍ਹੇ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕਿ ਦੋਵਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਲੁਧਿਆਣਾ : ਵਿਆਹ ਤੋਂ ਪਰਤ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਕਾਰ

ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਚਾਂਦੀ ਦਾ ਤ੍ਰਿਸ਼ੂਲ, ਇੱਕ ਚਾਂਦੀ ਦਾ ਗਾਗਰ, ਗਾਗਰ ਨੂੰ ਲਟਕਾਉਣ ਲਈ ਇੱਕ ਸਟੀਲ ਦਾ ਕੰਗਣ, ਇੱਕ ਪਿੱਤਲ ਦੀ ਹੁੱਕ ਅਤੇ ਇੱਕ ਚਾਂਦੀ ਦਾ ਕੋਬਰਾ ਵੀ ਬਰਾਮਦ ਕੀਤਾ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਮੁਲਜ਼ਮਾਂ ਕੋਲੋਂ ਹੋਰ ਵੀ ਵਾਰਦਾਤਾਂ ਸਬੰਧੀ ਜਾਣਕਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ : ਮੰਦਰ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀ ਕਾਬੂ, ਚੋਰੀ ਦੇ ਸਾਮਾਨ ਵੀ ਬਰਾਮਦ appeared first on Daily Post Punjabi.

ਅੰਮ੍ਰਿਤਸਰ : PNB ‘ਚੋਂ 22 ਲੱਖ ਰੁ. ਦੀ ਲੁੱਟ ਦਾ ਮਾਮਲਾ ਸੁਲਝਿਆ, ਪੁਲਿਸ ਨੇ ਦੋਵੇਂ ਲੁਟੇਰਿਆਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਦੇ ਅੰਮ੍ਰਿਤਸਰ ‘ਚ 4 ਦਿਨ ਪਹਿਲਾਂ ਹੋਏ ਬੈਂਕ ਡਕੈਤੀ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਚੋਰਾਂ ਨੇ ਪੰਜਾਬ ਨੈਸ਼ਨਲ ਬੈਂਕ(PNB) ‘ਚੋਂ 22 ਲੱਖ ਦੀ ਚੋਰੀ ਕੀਤੀ ਸੀ। ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਵੱਲੋਂ ਫਿਲਹਾਲ ਕਿਸੇ ਤਰ੍ਹਾਂ ਦੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

Amritsar PNB Bank Loot Case Solve

ਦੱਸ ਦੇਈਏ ਅੰਮ੍ਰਿਤਸਰ ‘ਚ 16 ਫਰਵਰੀ ਨੂੰ ਦੁਪਹਿਰ 12:09 ਵਜੇ ਦੇ ਕਰੀਬ ਐਕਟਿਵਾ ‘ਤੇ ਆਏ ਦੋ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਕੈਂਟ ਬ੍ਰਾਂਚ ਰਾਣੀ ਕਾ ਬਾਗ ‘ਚ ਬੰਦੂਕ ਦੀ ਨੋਕ ‘ਤੇ ਕੁਝ ਹੀ ਮਿੰਟਾਂ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਵਿੱਚ ਲੁਟੇਰੇ ਕਰੀਬ 22 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਸਨ। ਬੈਂਕ ‘ਚ ਲੱਗੇ CCTV ਕੈਮਰੇ ਵਿਚ ਇਹ ਪੂਰੀ ਘਟਨਾ ਕੈਦ ਹੋ ਗਈ ਸੀ।

ਇਹ ਵੀ ਪੜ੍ਹੋ : CM ਮਾਨ ਅੱਜ ਪਹੁੰਚ ਰਹੇ ਲੁਧਿਆਣਾ, ਜਮਾਲਪੁਰ ‘ਚ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕਰਨਗੇ ਉਦਘਾਟਨ

ਪੁਲਿਸ ਵੱਲੋਂ ਉਸੇ ਦਿਨ ਬਿਨਾਂ ਮਾਸਕ ਦੇ ਇੱਕ ਲੁਟੇਰੇ ਦੀ ਤਸਵੀਰ ਵੀ ਹਾਸਲ ਕੀਤੀ ਗਈ ਸੀ। ਇਸ ਮਾਮਲੇ ਨੂੰ ਸੁਲਝਾਉਣ ਲਈ 10 ਪੁਲਿਸ ਦੀ ਟੀਮ ਬਣਾਈ ਗਈ ਸੀ, ਜਿਨ੍ਹਾਂ ਨੇ ਇਸ ਮਾਮਲੇ ਨੂੰ 4 ਦਿਨਾਂ ਦੇ ਅੰਦਰ ਹੀ ਸੁਲਝਾ ਲਿਆ। ਪੁਲਿਸ ਕਮਿਸ਼ਨਰ ਦੁਪਹਿਰ ਤੱਕ ਸਾਰੀ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ : PNB ‘ਚੋਂ 22 ਲੱਖ ਰੁ. ਦੀ ਲੁੱਟ ਦਾ ਮਾਮਲਾ ਸੁਲਝਿਆ, ਪੁਲਿਸ ਨੇ ਦੋਵੇਂ ਲੁਟੇਰਿਆਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.