Police arrested 2 persons Archives - Daily Post Punjabi

ਪਟਿਆਲਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਕੀਤੇ ਕਾਬੂ
ਪਟਿਆਲਾ ਵਿੱਚ ਪਿਛਲੇ ਦਿਨੀ ਘਲੋੜੀ ਗੇਟ ਸ਼ਮਸ਼ਾਨ ਘਾਟ ਦੇ ਵਿੱਚ ਨਵਨੀਤ ਨਾਮਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪਟਿਆਲਾ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਹੀ ਵਾਰਦਾਤ ਅੰਜਾਮ ਦੇਣ ਵਾਲੇ ਦੋ ਬਜ਼ੁਰਗ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਦੋਨਾਂ ਨੇ ਪ੍ਰੋਪਰਟੀ ਦੇ ਝਗੜੇ ਨੂੰ ਲੈ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ ਸੀ।

ਇਸ ਮਾਮਲੇ ਦੇ ਵਿੱਚ ਅੱਜ SSP ਪਟਿਆਲਾ ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 29 ਤਰੀਕ ਨੂੰ 2 ਵਿਅਕਤੀਆਂ ਵੱਲੋਂ ਨਵਨੀਤ ਸਿੰਘ ਨਾਂਅ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਵਜ੍ਹਾ ਮ੍ਰਿਤਕ ਨੌਜਵਾਨ ਨਵਨੀਤ ਨੂੰ ਉਸਦੇ ਪਿਤਾ ਦੇ ਬਹੁਤ ਕਰੀਬੀ ਦੋਸਤ ਹਰਦੀਪ ਸਿੰਘ ਟਿਵਾਣਾ ਉਰਫ ਬਾਬਾ ਪਿੰਡ ਦਿੱਤੂਪੁਰ, ਪਟਿਆਲਾ ਜੋ ਕਿ ਅਨਮੈਰਿਡ ਸੀ ਨੇ ਆਪਣਾ ਮੂੰਹ ਬੋਲਿਆ ਪੁੱਤਰ ਬਣਾ ਲਿਆ ਸੀ।

ਹਰਦੀਪ ਸਿੰਘ ਟਿਵਾਣਾ ਨੇ ਆਪਣੀ ਮੌਤ ਤੋਂ ਪਹਿਲਾਂ ਵਸੀਅਤ ਰਾਹੀਂ ਆਪਣੀ ਪ੍ਰੋਪਰਟੀ ਵਿੱਚੋਂ ਇੱਕ ਹੋਟਲ ਬਾਬਾ ਰਿਸੋਰਟ ਧਰਮਪੁਰਾ ਹਿਮਾਚਲ ਪ੍ਰਦੇਸ਼ ਜੋ ਕਿ ਨਵਨੀਤ ਸਿੰਘ ਨੂੰ ਦੇ ਦਿੱਤਾ ਸੀ। ਹਰਦੀਪ ਸਿੰਘ ਟਿਵਾਣਾ ਦੀ ਮੌਤ ਸਾਲ 2020 ਵਿੱਚ ਹੋਈ ਸੀ। ਦੋਸ਼ੀ ਰਘਵੀਰ ਸਿੰਘ ਉਰਫ ਮਿੱਠੂ ਜੋ ਕਿ ਹਰਦੀਪ ਸਿੰਘ ਟਿਵਾਣਾ ਦਾ ਸਕਾ ਭਰਾ ਸੀ ਅਤੇ ਉਹ ਹਰਦੀਪ ਸਿੰਘ ਟਿਵਾਣਾ ਦੀ ਪੂਰੀ ਪ੍ਰਾਪਰਟੀ ਦੇ ਉੱਪਰ ਆਪਣਾ ਹੱਕ ਸਮਝਦਾ ਸੀ। ਪਰ ਨਵਨੀਤ ਸਿੰਘ ਜਿਸ ਦੇ ਨਾਮ ਵਸੀਅਤ ਹੋ ਗਈ ਸੀ ਉਹ ਇਸ ਨੂੰ ਹੋਟਲ ਵਿੱਚ ਹਿੱਸਾ ਨਹੀਂ ਦੇ ਰਿਹਾ ਸੀ। ਇਸ ਕਰਕੇ ਰਘਬੀਰ ਸਿੰਘ ਅਤੇ ਮ੍ਰਿਤਕ ਨਵਨੀਤ ਸਿੰਘ ਦਾ ਆਪਸ ਵਿੱਚ ਕਈ ਵਾਰ ਝਗੜਾ ਵੀ ਹੋਇਆ ਅਤੇ ਪੰਚਾਇਤਾਂ ਰਾਹੀਂ ਇਸ ਦਾ ਸਮਝੌਤਾ ਵੀ ਹੋਇਆ।

ਇਹ ਵੀ ਪੜ੍ਹੋ : ਸੁਣਾਈ ਸਜ਼ਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰ

ਇਸ ਮਾਮਲੇ ਦੇ ਵਿੱਚ ਮਲਕੀਤ ਸਿੰਘ ਅਤੇ ਰਘਵੀਰ ਸਿੰਘ ਮਿੱਠੂ ਦਾ ਸਾਥ ਦਿੰਦਾ ਸੀ ਕਿਉਂਕਿ ਕਰੋੜਾਂ ਦਾ ਇਹ ਮਸਲਾ ਸੀ। ਇਸੇ ਰੰਜਿਸ਼ ਕਰਕੇ ਦੋਵੇਂ ਦੋਸ਼ੀਆਂ ਨੇ ਨਵਨੀਤ ਸਿੰਘ ਦੇ ਕਤਲ ਦੀ ਵਿਉਂਤਬੰਦੀ ਕਰਕੇ ਉਸ ਨੂੰ ਰਸਤੇ ਦਾ ਰੋੜਾ ਸਮਝਦੇ ਹੋਏ 29 ਤਰੀਕ ਨੂੰ ਘਲੋੜੀ ਗੇਟ ਸ਼ਮਸ਼ਾਨ ਘਾਟ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੋਨਾਂ ਦੋਸ਼ੀਆਂ ਦੇ ਕੋਲੋਂ ਇੱਕ ਰਿਵਾਲਵਰ 32 ਬੋਰ ਸਮੇਤ ਦਸ ਰਾਉਂਦ ਅਤੇ ਇੱਕ ਰਾਈਫਲ 315 ਬੋਰ ਸਮੇਤ ਚਾਰ ਰਾਉਂਦ ਅਤੇ ਇੱਕ ਮਾਰੂਤੀ ਕਾਰ ਬਰਾਮਦ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪਟਿਆਲਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਕੀਤੇ ਕਾਬੂ appeared first on Daily Post Punjabi.

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਕੀਤਾ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।

DGP ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਏ ਗਏ 2 ਵਿਅਕਤੀਆਂ ਕੋਲੋਂ 8.275 ਕਿਲੋ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ, 4 ਪਿਸਤੌਲ, 17 ਕਾਰਤੂਸ ਬਰਾਮਦ ਕੀਤੇ ਹਨ। ਇਨ੍ਹਾਂ ਖਿਲਾਫ਼ PS ਇਸਲਾਮਾਬਾਦ ਵਿਖੇ NDPS ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਅਤੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਨੂੰ ਸਥਾਪਤ ਕਰਨ ਲਈ ਜਾਂਚ ਚੱਲ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ, ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ਹੋ ਰਹੀਆਂ ਨਤਮਸਤਕ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਕੀਤਾ ਕਾਬੂ appeared first on Daily Post Punjabi.