Police arrested 2goons Archives - Daily Post Punjabi

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 2 ਮੋਸਟ ਵਾਂਟੇਡ ਬਦਮਾਸ਼ਾਂ ਨੂੰ ਐਨਕਾਊਂਟਰ ਤੋਂ ਬਾਅਦ ਕੀਤਾ ਕਾਬੁ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਅੱਜ ਤੜਕੇ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਐਨਕਾਊਂਟਰ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਫਰਾਰ ਦੋ ਬਦਮਾਸ਼ਾਂ ਨੂੰ ਫੜ ਲਿਆ। ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੀ ਟੀਮ ਨੂੰ ਇਨਪੁਟ ਮਿਲਿਆ ਸੀ ਕਿ ਬੀਤੀ ਰਾਤ ਰਵਿੰਦਰ ਨਾਂ ਦਾ ਅਪਰਾਧੀ ਛਾਵਲਾ ਇਲਾਕੇ ’ਚ ਆਉਣ ਵਾਲਾ ਹੈ, ਜਿਸ ਤੋਂ ਬਾਅਦ ਸਪੈਸ਼ਲ ਸੈੱਲ ਦੀ ਟੀਮ ਨੇ ਝਟੀਕੜਾ ਮੋੜ ’ਤੇ ਜਾਲ ਵਿਛਾ ਦਿੱਤਾ।

Delhi Police arrested 2goons

ਜਿਵੇਂ ਹੀ ਇਹ ਬਦਮਾਸ਼ ਝਟੀਕੜਾ ਮੋੜ ਦੇ ਨੇੜੇ ਤੋਂ ਬਾਹਰ ਨਿਕਲਿਆ ਤਾਂ ਪੁਲਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕਿਆ, ਸਗੋਂ ਉਸ ਨੇ ਪੁਲਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਦੀ ਜਵਾਬੀ ਗੋਲੀਬਾਰੀ ‘ਚ ਬਦਮਾਸ਼ ਜ਼ਖਮੀ ਹੋ ਗਿਆ, ਜਿਸ ਨੂੰ ਪੁਲਸ ਨੇ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਪੁਲਿਸ ਅਨੁਸਾਰ ਉਸ ਦਾ ਸਬੰਧ ਕਪਿਲ ਸਾਂਗਵਾਨ-ਨੰਦੂ ਗੈਂਗ ਨਾਲ ਹੈ, ਜਿਸ ‘ਤੇ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਹਾਲ ਹੀ ਦੇ ਕੁਝ ਦਿਨਾਂ ‘ਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਕਤਲ, ਲੁੱਟ ਵਰਗੀਆਂ ਕਈ ਸਨਸਨੀਖੇਜ਼ ਘਟਨਾਵਾਂ ਵਾਪਰੀਆਂ ਹਨ, ਅਜਿਹੇ ‘ਚ ਪੁਲਸ ਨੇ ਗਸ਼ਤ ਤੇਜ਼ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਬਦਮਾਸ਼ਾਂ ਨੂੰ ਐਨਕਾਊਂਟਰ ‘ਚ ਫੜਿਆ ਜਾ ਰਿਹਾ ਹੈ ਅਤੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

The post ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 2 ਮੋਸਟ ਵਾਂਟੇਡ ਬਦਮਾਸ਼ਾਂ ਨੂੰ ਐਨਕਾਊਂਟਰ ਤੋਂ ਬਾਅਦ ਕੀਤਾ ਕਾਬੁ appeared first on Daily Post Punjabi.