Police arrested 3 accused Archives - Daily Post Punjabi

ਪੰਜਾਬ ‘ਚ AGTF ਤੇ ਮੋਹਾਲੀ ਪੁਲਿਸ ਨੂੰ ਮਿਲੀ ਕਾਮਯਾਬੀ, 3 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ
ਪੰਜਾਬ ‘ਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਤੇ ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ​​ਤੇ ਮੋਹਾਲੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਅਤੇ 18 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਬੰਧੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

AGTF and Mohali police

DGP ਗੌਰਵ ਯਾਦਵ ਨੇ ਦੱਸਿਆ ਕਿ AGTF ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਸੰਗਠਿਤ ਅਪਰਾਧੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਿਸ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਮਨਜੀਤ ਮਾਹਲ ਚਲਾ ਰਿਹਾ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮਾਹਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ‘ਤੇ 1.50 ਕਰੋੜ ਦਾ ਸੋਨਾ ਜ਼ਬਤ, ਅੰਡਰ ਗਾਰਮੈਂਟਸ ‘ਚ ਲੁਕੋ ਕੇ ਲਿਆ ਰਿਹਾ ਸੀ ਯਾਤਰੀ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਆਪਣੇ ਹੈਂਡਲਰ ਮਨਜੀਤ ਮਾਹਲ ਦੀਆਂ ਹਦਾਇਤਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਨੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣਾ ਸੀ। ਇਸ ਤੋਂ ਪਹਿਲਾਂ ਕਿ ਉਹ ਕਿਸੇ ਘਟਨਾ ਨੂੰ ਅੰਜਾਮ ਦਿੰਦੇ, ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ‘ਚ AGTF ਤੇ ਮੋਹਾਲੀ ਪੁਲਿਸ ਨੂੰ ਮਿਲੀ ਕਾਮਯਾਬੀ, 3 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ appeared first on Daily Post Punjabi.

ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਲੁੱਟ-ਖੋਹ ਦਾ ਮਾਮਲਾ, ਪੁਲਿਸ ਨੇ ਨਾਬਾਲਿਗ ਸਣੇ 3 ਮੁਲਜ਼ਮਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਹੋਏ ਲੁੱਟ-ਖੋਹ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਛੇਹਰਟਾ ਥਾਣਾ ਪੁਲਿਸ ਨੇ ਇਜ਼ਰਾਈਲੀ ਕੁੜੀ ਤੋਂ ਪਰਸ ਖੋਹਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ 3 ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਿਲ ਹੈ। ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਪਰਸ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ।

ਲੜਕੀ ਦੇ ਪਰਸ ਵਿੱਚ ਪਾਸਪੋਰਟ ਅਤੇ ਕ੍ਰੈਡਿਟ ਕਾਰਡ ਸੀ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 5 ਮੋਬਾਈਲ ਫ਼ੋਨ ਅਤੇ ਇੱਕ ਲੈਪਟਾਪ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਦੀ ਪਛਾਣ ਰਛਪਾਲ ਸਿੰਘ ਉਰਫ਼ ਸ਼ਿਵਪਾਲ (19) ਅਤੇ ਗੌਤਮ ਸਿੰਘ (19) ਅਤੇ ਭੱਲਾ ਕਲੋਨੀ ਵਾਸੀ ਨਾਬਾਲਗ ਵਜੋਂ ਹੋਈ ਹੈ। ਇਜ਼ਰਾਈਲੀ ਲੜਕੀ ਨੇ ਦੋਸ਼ੀ ਨੂੰ ਫੜਨ ਅਤੇ ਉਸ ਦਾ ਪਰਸ ਵਾਪਸ ਕਰਨ ਲਈ ਪੁਲਿਸ ਦਾ ਧੰਨਵਾਦ ਕੀਤਾ। ਮੁਲਜ਼ਮਾਂ ਨੇ 23 ਸਤੰਬਰ ਨੂੰ ਲੜਕੀ ਤੋਂ ਪਰਸ ਖੋਹਿਆ ਸੀ।

ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਵੱਲੋਂ ਅੰਤਰਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼, ਗੁਹਾਟੀ ਤੋਂ 2 ਵਿਅਕਤੀ ਕੀਤੇ ਕਾਬੂ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 23 ਸਤੰਬਰ ਨੂੰ ਦੁਪਹਿਰ 2.45 ਵਜੇ ਇਜ਼ਰਾਈਲੀ ਕੁੜੀ ਅਵਿਸ਼ਾਗ ਰਾਵੋ ਅਤੇ ਹੋਟਲ ਸੰਚਾਲਕ ਵਿਕਾਸ ਮਹਾਜਨ ਈ-ਰਿਕਸ਼ਾ ’ਤੇ ਅਟਾਰੀ ’ਚ ਰਿਟ੍ਰੀਟ ਦੇਖਣ ਜਾ ਰਹੇ ਸਨ। ਜਦੋਂ ਉਹ ਛੇਹਰਟਾ ਚੌਂਕ ਤੋਂ ਥੋੜੀ ਦੂਰ ਪਹੁੰਚੇ ਤਾਂ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਔਰਤ ਦੇ ਹੱਥੋਂ ਪਰਸ ਖੋਹ ਲਿਆ। ਤਿੰਨੋਂ ਮੁਲਜ਼ਮਾਂ ਨੂੰ ਛੇਹਰਟਾ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚੋਂ ਰਛਪਾਲ ਸਿੰਘ ਖ਼ਿਲਾਫ਼ ਰਣਜੀਤ ਐਵੀਨਿਊ ਥਾਣੇ ਵਿੱਚ ਸਨੈਚਿੰਗ ਦਾ ਕੇਸ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅੰਮ੍ਰਿਤਸਰ ‘ਚ ਇਜ਼ਰਾਈਲੀ ਕੁੜੀ ਨਾਲ ਲੁੱਟ-ਖੋਹ ਦਾ ਮਾਮਲਾ, ਪੁਲਿਸ ਨੇ ਨਾਬਾਲਿਗ ਸਣੇ 3 ਮੁਲਜ਼ਮਾਂ ਨੂੰ ਕੀਤਾ ਕਾਬੂ appeared first on Daily Post Punjabi.

ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ: ਪੁਲਿਸ ਨੇ ਦੋਨਾਂ ਹਮਲਾਵਰਾਂ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਦੇ ਅੰਮ੍ਰਿਤਸਰ ਸਥਿਤ NRI ਸੁਖਚੈਨ ਸਿੰਘ ‘ਤੇ ਸ਼ਨੀਵਾਰ ਸਵੇਰੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਹੁਸ਼ਿਆਰਪੁਰ ਤੋਂ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਹੁਸ਼ਿਆਰਪੁਰ ਦੀ ਪੁਰਾਣੀ ਧਰਮਸ਼ਾਲਾ ਲਾਲਾ ਲਕਸ਼ਮਣ ਦਾਸ ਸੂਦ ਦੇ ਘਰ ਛੁਪਿਆ ਹੋਇਆ ਸੀ। ਸੂਚਨਾ ਤੋਂ ਬਾਅਦ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਪੁਲਸ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਇੱਥੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਹੁਸ਼ਿਆਰਪੁਰ ਦੇ ਬੇਹੱਦ ਭੀੜ-ਭੜੱਕੇ ਵਾਲੇ ਗਊਸ਼ਾਲਾ ਬਾਜ਼ਾਰ ‘ਚ ਗੈਂਗਸਟਰਾਂ ਦੇ ਲੁਕੇ ਹੋਣ ਦੀ ਖਬਰ ਤੋਂ ਬਾਅਦ ਪੂਰਾ ਬਾਜ਼ਾਰ ਪੁਲਿਸ ਛਾਉਣੀ ‘ਚ ਤਬਦੀਲ ਹੋ ਗਿਆ। ਅੰਮ੍ਰਿਤਸਰ ਦੇ ਤਿੰਨ ਗੈਂਗਸਟਰ ਗਊਸ਼ਾਲਾ ਬਾਜ਼ਾਰ ਸਥਿਤ ਧਰਮਸ਼ਾਲਾ ਲਾਲਾ ਲਕਸ਼ਮਣ ਦਾਸ ਸੂਦ ਵਿੱਚ ਲੁਕੇ ਹੋਏ ਸਨ। ਜਿਨ੍ਹਾਂ ਨੂੰ ਫੜ ਲਿਆ ਗਿਆ ਹੈ। ਉਨ੍ਹਾਂ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਪੁਲਿਸ ਨੇ ਧਰਮਸ਼ਾਲਾ ਦੇ ਅੰਦਰ ਕਾਫੀ ਦੇਰ ਤੱਕ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਮੁਲਜ਼ਮ ਨੂੰ ਗੱਡੀਆਂ ਵਿੱਚ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋ ਗਏ।

ਹੁਸ਼ਿਆਰਪੁਰ ਦੇ ਐਸਪੀ ਸਰਵਜੀਤ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੀ ਸਭ ਤੋਂ ਪੁਰਾਣੀ ਧਰਮਸ਼ਾਲਾ ਵਿੱਚ ਗੈਂਗਸਟਰ ਠਹਿਰੇ ਹੋਏ ਹਨ। ਉਸ ਨੇ ਧਰਮਸ਼ਾਲਾ ਵਿੱਚ ਆਪਣਾ ਆਧਾਰ ਕਾਰਡ ਵੀ ਜਮ੍ਹਾਂ ਕਰਵਾਇਆ ਸੀ। ਅੱਜ ਸਵੇਰੇ ਅੰਮ੍ਰਿਤਸਰ ਪੁਲਿਸ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ। ਤਿੰਨੋਂ ਹੀ ਅੰਮ੍ਰਿਤਸਰ ਕੇਸ ਦੇ ਮੁਲਜ਼ਮ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। NRI ’ਤੇ ਹਮਲਾ ਕਰਨ ਵਾਲਿਆਂ ਦੀ ਪਛਾਣ ਗੁਰਿੰਦਰ ਸਿੰਘ ਸੁੱਖਾ ਗਰਨੇਡ ਵਾਸੀ ਕਪੂਰਥਲਾ ਅਤੇ ਗੁਰਕੀਰਤ ਸਿੰਘ ਗੁਰੀ ਵਾਸੀ ਜਲੰਧਰ ਵਜੋਂ ਹੋਈ ਹੈ।

ਇਨ੍ਹਾਂ ਤਿੰਨ ਮੁਲਜ਼ਮਾਂ ਤੋਂ ਇਲਾਵਾ ਪੁਲਿਸ ਨੇ ਇਸ ਮਾਮਲੇ ਵਿੱਚ 5 ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਜਗਜੀਤ ਸਿੰਘ ਅਤੇ ਚਮਕੌਰ ਸਿੰਘ ਵਾਸੀ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਵਿਚ ਹਮਲਾਵਰਾਂ ਦੀ ਮਦਦ ਕੀਤੀ ਸੀ। ਇਕ ਹੋਟਲ ਦੇ ਮਾਲਕ ਜਗਦੰਬਰ ਅਟਾਰੀ ਅਤੇ ਅਭਿਲਾਸ਼ ਭਾਸਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੇ ਬਿਨਾਂ ਕਿਸੇ ਆਈਡੀ ਦੇ ਆਪਣੇ ਹੋਟਲ ਵਿੱਚ ਹਮਲਾਵਰਾਂ ਨੂੰ ਪਨਾਹ ਦਿੱਤੀ ਸੀ। ਇਸ ਤੋਂ ਇਲਾਵਾ ਜ਼ਖ਼ਮੀ NRI ਦੀ ਮ੍ਰਿਤਕ ਪਤਨੀ ਦੇ ਪਿਤਾ ਸਰਵਣ ਸਿੰਘ ਨੂੰ ਵੀ ਪੁਲਿਸ ਨੇ ਟਾਂਡਾ, ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਨੌਜਵਾਨ ਦੇ ਜਜ਼ਬੇ ਨੂੰ ਸਲਾਮ, ਪਿੱਠ ‘ਤੇ ਬਣਵਾਏ 631 ਸੈਨਿਕਾਂ ਦੇ ਨਾਂ ਤੇ 20 ਦੇਸ਼ ਭਗਤਾਂ ਦੀਆਂ ਤਸਵੀਰਾਂ ਦੇ ਟੈਟੂ

NRI ‘ਤੇ ਹਮਲਾ ਕਰਨ ਦੀ ਯੋਜਨਾ ਅਮਰੀਕਾ ‘ਚ ਰਚੀ ਗਈ ਸੀ। ਯੋਜਨਾਕਾਰ NRI ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਰਿਵਾਰਕ ਮੈਂਬਰ ਹਨ, ਜੋ ਅਮਰੀਕਾ ਵਿੱਚ ਰਹਿ ਰਹੇ ਹਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਪਰਿਵਾਰਕ ਮਾਮਲਾ ਸੀ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮ੍ਰਿਤਕ ਪਤਨੀ ਦੇ ਭਰਾ ਵੱਲੋਂ ਹਮਲਾਵਰਾਂ ਨੂੰ ਪੈਸੇ ਟਰਾਂਸਫਰ ਕੀਤੇ ਗਏ ਸਨ। ਮ੍ਰਿਤਕ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਵਿਦੇਸ਼ ਵਿੱਚ ਬੈਠ ਕੇ ਪੂਰੀ ਵਿਉਂਤਬੰਦੀ ਕੀਤੀ ਹੋਈ ਸੀ।

ਪਰਿਵਾਰਕ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸਦੀ ਪਹਿਲੀ ਪਤਨੀ ਨੇ 2022 ਵਿੱਚ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਪਰਿਵਾਰਕ ਵੱਲੋਂ ਐਫਆਈਆਰ ਵੀ ਦਰਜ ਕਰਵਾਈ ਗਈ ਸੀ। ਜਿਸ ਵਿੱਚ ਸੁਖਚੈਨ ਸਿੰਘ, ਉਸਦੇ ਭਰਾ ਅਤੇ ਮਾਤਾ ਦੇ ਖਿਲਾਫ ਐਫ.ਆਈ.ਆਰ. ਹੋਈ ਸੀ, ਪਰ ਸੁਖਚੈਨ ਸਿੰਘ ਅਤੇ ਭਰਾ ਵਿਦੇਸ਼ ਸਨ।

ਪਰਮਜੀਤ ਨੇ ਦੱਸਿਆ ਕਿ ਸੁਖਚੈਨ ਅਮਰੀਕਾ ਰਹਿੰਦਾ ਸੀ। ਅਮਰੀਕਾ ਵਿੱਚ ਉਸਦਾ ਇੱਕ ਭਰਾ ਹੈ। ਪਰ ਪਤਨੀ ਦੀ ਖੁਦਕੁਸ਼ੀ ਤੋਂ ਬਾਅਦ ਉਹ ਬੱਚਿਆਂ ਦੀ ਦੇਖਭਾਲ ਲਈ ਕਰੀਬ ਇੱਕ ਸਾਲ ਤੋਂ ਭਾਰਤ ਵਿੱਚ ਰਹਿ ਰਿਹਾ ਸੀ। ਇਸ ਦੌਰਾਨ ਉਹ ਕਈ ਵਾਰ ਕੰਮ ਲਈ ਅਮਰੀਕਾ ਗਿਆ। ਕਰੀਬ ਇੱਕ ਮਹੀਨਾ ਪਹਿਲਾਂ ਉਸ ਦੀ ਪਤਨੀ ਦਾ ਐਕਸੀਡੈਂਟ ਹੋ ਗਿਆ ਸੀ, ਜਿਸ ਤੋਂ ਬਾਅਦ ਸੁਖਚੈਨ ਇੱਕ ਮਹੀਨਾ ਅੰਮ੍ਰਿਤਸਰ ਦੇ ਦਬੁਰਜੀ ਵਿੱਚ ਰਿਹਾ। ਸੁਖਚੈਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਪਰਿਵਾਰਕ ਮੈਂਬਰ ਉਸ ਨੂੰ ਲਗਾਤਾਰ ਧਮਕੀਆਂ ਦੇ ਰਹੇ ਸਨ। 5 ਮਹੀਨੇ ਪਹਿਲਾਂ ਵੀ ਉਸ ਨੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪਰ ਸੁਖਚੈਨ ਇਸ ਨੂੰ ਨਜ਼ਰਅੰਦਾਜ਼ ਕਰਦਾ ਰਿਹਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ: ਪੁਲਿਸ ਨੇ ਦੋਨਾਂ ਹਮਲਾਵਰਾਂ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਲੁਧਿਆਣਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ : ਪੁਲਿਸ ਨੇ 48 ਘੰਟਿਆਂ ‘ਚ ਤਿੰਨੇ ਮੁਲਜ਼ਮਾਂ ਨੂੰ ਕੀਤਾ ਕਾਬੂ
ਪੰਜਾਬ ਦੇ ਲੁਧਿਆਣਾ ‘ਚ ਕਰੀਬ 4 ਦਿਨ ਪਹਿਲਾਂ ਬੜੇਵਾਲ ਰੋਡ ‘ਤੇ ਵਿਕਾਸ ਨਾਂ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸਰਾਭਾ ਨਗਰ ਥਾਣਾ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਵਿਕਾਸ ਦਾ ਕਤਲ ਕਰਨ ਵਾਲੇ ਨੌਜਵਾਨ ਉਸੇ ਇਲਾਕੇ ਦੇ ਰਹਿਣ ਵਾਲੇ ਉਸ ਦੇ ਦੋਸਤ ਸਨ। ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਹੈ। ਮੁਲਜ਼ਮਾਂ ਦੀ ਪਛਾਣ ਸੂਰਜ ਉਰਫ ਗੁੱਲੂ ਅਤੇ ਮਨੋਜ ਸਾਹਨੀ ਵਜੋਂ ਹੋਈ ਹੈ।

ਰਾਤ ਕਰੀਬ 12 ਵਜੇ ਸੂਰਜ ਉਰਫ ਗੁੱਲੂ ਨਾਮਕ ਮੁਲਜ਼ਮ ਵਿਕਾਸ ਨੂੰ ਫੋਨ ਕਰਨ ਮਗਰੋਂ ਉਸ ਦੇ ਘਰ ਆਇਆ ਕਿ ਉਸ ਦੀ ਮਾਂ ਦੀ ਤਬੀਅਤ ਖਰਾਬ ਹੈ ਅਤੇ ਉਸ ਨੂੰ ਹਸਪਤਾਲ ਲਿਜਾਣਾ ਪਵੇਗਾ। ਇਸ ਮਗਰੋਂ ਉਹ ਵਿਕਾਸ ਨੂੰ ਪਿਹਲਾਂ ਨੂੰ ਸ਼ਰਾਬ ਦੇ ਠੇਕੇ ‘ਤੇ ਲੈ ਗਏ ਅਤੇ ਉਸ ਤੋਂ ਬਾਅਦ ਵਿਕਾਸ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ 48 ਘੰਟਿਆਂ ਦੇ ਅੰਦਰ ਹੀ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ : ਚੀਆ ਸੀਡਜ਼ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਇਹ ਅਣਗਿਣਤ ਫਾਇਦੇ, ਜਾਣੋ ਕਿਵੇਂ ਕਰਨਾ ਹੈ ਸੇਵਨ?

ACP ਵੈਸਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ SHO ਪਰਮਵੀਰ ਸਿੰਘ ਦੀ ਪੁਲਿਸ ਪਾਰਟੀ ਨੇ ਤਿੰਨਾਂ ਮੁਲਜ਼ਮਾਂ ਨੂੰ ਫੜ ਲਿਆ ਹੈ। ਵਾਰਦਾਤ ਦੌਰਾਨ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਕਤਲ ਦੀ ਕੋਈ ਯੋਜਨਾ ਨਹੀਂ ਸੀ। ਤਿੰਨੋਂ ਨੌਜਵਾਨਾਂ ਨੇ ਤੁਰੰਤ ਵਿਕਾਸ ‘ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਬਾਕੀ ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਰਿਮਾਂਡ ਦੌਰਾਨ ਕਤਲ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੁਧਿਆਣਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ : ਪੁਲਿਸ ਨੇ 48 ਘੰਟਿਆਂ ‘ਚ ਤਿੰਨੇ ਮੁਲਜ਼ਮਾਂ ਨੂੰ ਕੀਤਾ ਕਾਬੂ appeared first on Daily Post Punjabi.

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਦੇ ਕ/ਤ.ਲ ਮਾਮਲੇ ‘ਚ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਮੁਕਤਸਰ ਦੇ ਗੋਨਿਆਣਾ ਰੋਡ ‘ਤੇ ਬੀਤੇ ਦਿਨੀਂ ਇਕ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪਰਮਜੀਤ ਕੌਰ ਉਰਫ ਪੂਜਾ ਦੇ ਕਤਲ ਮਾਮਲੇ ‘ਚ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਐੱਸ.ਪੀ ( ਡੀ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਿੱਤੀ ਗਈ ਹੈ।

ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਐੱਸ.ਪੀ (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ 17 ਮਾਰਚ ਨੂੰ ਗੁਰਪਿੰਦਰ ਸਿੰਘ ਉਰਫ ਲੱਕੀ ਪੁੱਤਰ ਪੱਪੂ ਸਿੰਘ ਵਾਸੀ ਪਿੰਡ ਸਿੱਖਾਂਵਾਲਾ ਹਾਲ ਗੋਨਿਆਣਾ ਰੋਡ ਮੁਕਤਸਰ ਨੇ ਬਿਆਨ ਦਿੱਤਾ ਕਿ ਮੇਰੀ ਮਾਤਾ ਪਰਮਜੀਤ ਕੌਰ ਉਰਫ ਪੂਜਾ ਪਤਨੀ ਪੱਪੂ ਸਿੰਘ ਜੋ ਕਿ ਆਪਣੇ ਘਰ ਬਾਹਰ ਬੈਠੀ ਸੀ, ਜਿਸ ‘ਤੇ ਗੱਬਰ, ਹੈਪੀ, ਨਿਹਾਲ ਸਿੰਘ, ਜਸਵੀਰ ਕੌਰ ਅਤੇ ਹੀਰਾ ਵਾਸੀ ਗੋਨਿਆਣਾ ਰੋਡ, ਮੁਕਤਸਰ ਨੇ ਮੇਰੀ ਮਾਂ ਦੇ ਸਿਰ ‘ਤੇ ਵਾਰ ਕੀਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: ECI ਨੇ 4 ਰਾਜਾਂ ‘ਚ ਕੀਤਾ ਵੱਡਾ ਫੇਰਬਦਲ, ਗੈਰ-ਕੇਡਰ DM-SP ਦੇ ਕੀਤੇ ਤਬਾਦਲੇ

ਪੁਲਿਸ ਨੇ ਮ੍ਰਿਤਕਾ ਦੇ ਪੁੱਤ ਦੇ ਬਿਆਨਾਂ ‘ਤੇ ਗੱਬਰ, ਹੈਪੀ, ਹੀਰਾ, ਵਿੱਕੀ, ਨਿਹਾਲ ਸਿੰਘ, ਜਸਵੀਰ ਕੌਰ ਵਾਸੀ ਗੋਨਿਆਣਾ ਰੋਡ ਮੁਕਤਸਰ ਖਿਲਾਫ ਥਾਣਾ ਸਿਟੀ ਮੁਕਤਸਰ ‘ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਆਧੁਨਿਕ ਤਰੀਕਿਆਂ ਦੀ ਵਰਤੋਂ ਕਰਦੇ ਹੋਏ ਮੁਲਜ਼ਮ ਨਿਹਾਲ ਸਿੰਘ, ਜਸਵੀਰ ਕੌਰ ਅਤੇ ਹੈਪੀ ਵਾਸੀ ਗੋਨਿਆਣਾ ਰੋਡ, ਮੁਕਤਸਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਨਿਹਾਲ ਸਿੰਘ ਦੀ ਲੜਕੀ ਨੂੰ ਮ੍ਰਿਤਕ ਪਰਮਜੀਤ ਕੌਰ ਉਰਫ ਪੂਜਾ ਦੇ ਲੜਕੇ ਨੇ ਘਰੋਂ ਭਜਾ ਕੇ ਉਸ ਦਾ ਵਿਆਹ ਕਰਵਾਇਆ ਸੀ। ਇਸੇ ਰੰਜਿਸ਼ ਕਾਰਨ ਪਰਮਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਦੇ ਕ/ਤ.ਲ ਮਾਮਲੇ ‘ਚ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.