police arrested 3 people Archives - Daily Post Punjabi

ਦਾਜ ਦੇ ਲੋਭੀ ਸਹੁਰਿਆਂ ਨੇ ਨੂੰਹ ਦਾ ਕੀਤਾ ਕਤਲ, ਪੁਲਿਸ ਨੇ ਸੱਸ, ਸਹੁਰਾ ਤੇ ਪਤੀ ਨੂੰ ਕੀਤਾ ਗ੍ਰਿਫ਼ਤਾਰ
ਬੀਤੇ ਦਿਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਗੀ ਰਾਣਾ ਦੇ ਵਿੱਚ ਸਹੁਰੇ ਪਰਿਵਾਰ ਦੇ ਵੱਲੋਂ ਮਿਲ ਕੇ ਨੂੰਹ ਦਾ ਗਲਾ ਘੋਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਥਾਣਾ ਨੰਦਗੜ੍ਹ ਵਿੱਚ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਦੇ ਉੱਤੇ ਮੁਕਦਮਾ ਦਰਜ ਵਿੱਚ ਕੀਤਾ ਗਿਆ ਸੀ ਜਿਸ ਦੇ ਵਿੱਚ ਮ੍ਰਿਤਕ ਲੜਕੀ ਦਾ ਪਤੀ ਸਸਰਾਂ ਅਤੇ ਨਨਾਣ ਸ਼ਾਮਿਲ ਸੀ। ਮਾਮਲੇ ਸਬੰਧੀ ਪੁਲਿਸ ਦੇ ਵੱਲੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

ਪੁਲਿਸ ਵੱਲੋਂ ਮ੍ਰਿਤਕਾ ਦੀ ਨਨਾਣ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਸੀ ਜਿਸ ਦੇ ਵਿੱਚ ਲੜਕੀ ਦੇ ਪਰਿਵਾਰ ਦੇ ਵੱਲੋਂ ਪਹਿਲਾਂ ਥਾਣਾ ਨੰਦਗੜ੍ਹ ਦੇ ਬਾਹਰ ਧਰਨਾ ਲਗਾਇਆ ਗਿਆ। ਜਿਸ ਤੋਂ ਬਾਅਦ ਅੱਜ ਐੱਸਐੱਸਪੀ ਬਠਿੰਡਾ ਦੇ ਦਫਤਰ ਦੇ ਬਾਹਰ ਇਕੱਠ ਕਰਕੇ ਧਰਨਾ ਲਗਾਇਆ ਗਿਆ ਤੇ ਮ੍ਰਿਤਕ ਲੜਕੀ ਦੀ ਨਨਾਣ ਦੀ ਗ੍ਰਿਫਤਾਰ ਕਰਨ ਦੀ ਮੰਗ ਰੱਖੀ ਗਈ ਹੈ।

ਇਹ ਵੀ ਪੜ੍ਹੋ : ਜਗਰਾਓਂ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠ/ਭੇੜ, ਮੋਟਰਸਾਈਕਲ ਤੇ ਪਿਸ/ਤੌਲ ਸਣੇ ਮੁਲਜ਼ਮ ਕਾਬੂ

ਇਸ ਮਾਮਲੇ ਦੇ ਵਿੱਚ ਸਬੰਧਤ ਅਧਿਕਾਰੀ DSP ਹੀਨਾ ਗੁਪਤਾ ਦੇ ਵੱਲੋਂ ਦੱਸਿਆ ਗਿਆ ਕਿ ਮ੍ਰਿਤਕ ਲੜਕੀ ਜੋ ਕਿ ਬਹਿਮਣ ਦੀਵਾਨਾਂ ਦੀ ਰਹਿਣ ਵਾਲੀ ਸੀ ਤੇ ਜੰਗੀ ਰਾਣਾ ਪਿੰਡ ਦੇ ਵਿੱਚ ਉਸ ਦਾ ਵਿਆਹ ਹੋਇਆ ਸੀ ਪਰ ਪੇਕੇ ਪਰਿਵਾਰ ਦੇ ਵੱਲੋਂ ਦੱਸਿਆ ਗਿਆ ਹੈ ਕਿ ਸਹੁਰੇ ਪਰਿਵਾਰ ਦੇ ਵੱਲੋਂ ਸਾਡੀ ਧੀ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ ਅਤੇ ਦਹੇਜ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਬੀਤੇ ਦਿਨ ਪਹਿਲਾਂ ਸਾਡੀ ਧੀ ਨੂੰ ਸਹੁਰਾ ਪਰਿਵਾਰ ਨੇ ਮਿਲ ਕੇ ਗਲ ਕੋਟ ਕੇ ਮਾਰ ਦਿੱਤਾ ਹੈ। ਅਸੀਂ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇੱਕ ਨਨਾਣ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ ਅਸੀਂ ਉਸ ਨੂੰ ਦੋ ਦਿਨਾਂ ਦੇ ਵਿੱਚ ਹੀ ਗ੍ਰਿਫਤਾਰ ਕਰ ਲਵਾਂਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਾਜ ਦੇ ਲੋਭੀ ਸਹੁਰਿਆਂ ਨੇ ਨੂੰਹ ਦਾ ਕੀਤਾ ਕਤਲ, ਪੁਲਿਸ ਨੇ ਸੱਸ, ਸਹੁਰਾ ਤੇ ਪਤੀ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 33 ਲੱਖ ਰੁ: ਦੀ ਹਵਾਲਾ ਰਾਸ਼ੀ ਸਣੇ ਫੜ੍ਹੇ 3 ਬੰਦੇ
ਪੰਜਾਬ ਪੁਲਿਸ ਨੂੰ ਨਾਰਕੋ-ਅੱਤਵਾਦ ਨੈੱਟਵਰਕ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਵਾਰ ਫਿਰ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ਵਿੱਚ ਲਿਖਿਆ- ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਰਕੋ-ਹਵਾਲਾ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦੇ ਹੋਏ, 3 ਵਿਅਕਤੀਆਂ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ, ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ।

ਇਹ ਵੀ ਪੜ੍ਹੋ : ਟੈਰਿਫ ਨੂੰ ਲੈ ਕੇ ਟਰੰਪ ਨੇ ਭਾਰਤ ਸਣੇ 75 ਦੇਸ਼ਾਂ ਨੂੰ ਦਿੱਤੀ ਰਾਹਤ, 90 ਦਿਨਾਂ ਲਈ ਨਵੇਂ ਟੈਰਿਫ਼ ‘ਤੇ ਲਗਾਈ ਰੋਕ

ਪੁਲਿਸ ਨੇ ਫੜ੍ਹੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ, 1 ਗਲੋਕ 9 ਐਮ.ਐਮ. ਪਿਸਤੌਲ (2 ਮੈਗਜ਼ੀਨਾਂ ਦੇ ਨਾਲ), ਅਤੇ 33 ਲੱਖ ਰੁਪਏ ਹਵਾਲਾ ਪੈਸੇ ਬਰਾਮਦ ਕੀਤੇ ਗਏ ਹਨ। ਅੰਮ੍ਰਿਤਸਰ ਦੇ ਥਾਣਾ ਲੋਪੋਕੇ ਵਿਖੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਸ ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 33 ਲੱਖ ਰੁ: ਦੀ ਹਵਾਲਾ ਰਾਸ਼ੀ ਸਣੇ ਫੜ੍ਹੇ 3 ਬੰਦੇ appeared first on Daily Post Punjabi.

ਚੰਡੀਗੜ੍ਹ ਦੇ Elante mall ’ਚ 11 ਲੱਖ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਕੁੜੀ ਸਣੇ 3 ਲੋਕਾਂ ਨੂੰ ਕੀਤਾ ਕਾਬੂ
ਚੰਡੀਗੜ੍ਹ ਪੁਲਿਸ ਨੇ 11 ਮਾਰਚ ਨੂੰ ਐਲਾਂਟੇ ਮਾਲ ਵਿਖੇ ਕੈਸ਼ ਕੁਲੈਕਟਰ ਤੋਂ 11 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਕੁੜੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿਥੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਪੁਲਿਸ ਹੁਣ ਇਸ ਮਾਮਲੇ ‘ਚ ਸਾਰਿਆਂ ਤੋਂ ਪੁੱਛਗਿੱਛ ਕਰ ਰਹੀ ਹੈ।

ਦੋਸ਼ੀਆਂ ਨੇ ਸੋਮਵਾਰ ਦੁਪਹਿਰ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਦੋਂ ਹਿਟਾਚੀ ਕੰਪਨੀ ਦਾ ਕੈਸ਼ ਕਸਟਡੀ ਕਲੈਕਸ਼ਨ ਦਾ ਕੰਮ ਕਰਨ ਵਾਲਾ ਮੁਲਾਜ਼ਮ ਐਲਾਂਟੇ ਮਾਲ ਦੀ ਲਿਫਟ ਤੋਂ ਪੈਸੇ ਇਕੱਠੇ ਕਰਕੇ ਵਾਪਸ ਆ ਰਿਹਾ ਸੀ। ਉਸ ਨੇ ਕੈਸ਼ ਕੁਲੈਕਟਰ ਦੀਆਂ ਅੱਖਾਂ ਵਿਚ ਸਪਰੇਅ ਕਰ ਦਿੱਤਾ। ਇਸ ਤੋਂ ਬਾਅਦ ਉਹ ਪੈਸੇ ਲੈ ਕੇ ਉਥੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਕਬੂਕਰ ਲਿਆ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਲੱਖ 33 ਹਜ਼ਾਰ 200 ਰੁਪਏ ਦੇ ਨਾਲ-ਨਾਲ 100 ਰੁਪਏ ਵਾਲਾ ਪਰਸ, ਆਧਾਰ ਕਾਰਡ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਲੀਨ ਅਲਵਾ ਵਾਸੀ ਸੈਕਟਰ-36, ਰਾਹੁਲ (24) ਵਾਸੀ ਕਜਹੇੜੀ ਅਤੇ ਰੁਪਿੰਦਰ ਸਿੰਘ (33) ਵਾਸੀ ਫੇਜ਼-3ਬੀ-1 ਮੁਹਾਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ ‘ਤੋਂ ਸਾਹਮਣੇ ਆਈ ਮੰਦਭਾਗੀ ਘਟਨਾ, ਸਟੇਟਸ ਪਾ ਕੇ ਦੁਨੀਆ ਛੱਡ ਗਈ ਨਵੀਂ ਵਿਆਹੀ ਕੁੜੀ

ਦੱਸਿਆ ਜਾ ਰਿਹਾ ਹੈ ਮੁਲਜ਼ਮ ਕੁੜੀ ਪਹਿਲਾਂ ਮਾਲ ‘ਚ ਕੰਮ ਕਰਦੀ ਸੀ। ਮੁਲਜ਼ਮਾਂ ਵਿੱਚ ਰਾਹੁਲ ਪ੍ਰਾਈਵੇਟ ਡਰਾਈਵਰ ਵਜੋਂ ਕੰਮ ਕਰਦਾ ਹੈ ਜਦਕਿ ਰੁਪਿੰਦਰ ਸਿੰਘ ਮੁਹਾਲੀ ਸਥਿਤ ਜੁਝਾਰ ਟਰਾਂਸਪੋਰਟ ਵਿੱਚ ਠੇਕੇਦਾਰ ਹੈ ਅਤੇ ਫਿਲਹਾਲ ਉਸ ਦੀ ਪ੍ਰੇਮਿਕਾ ਕੋਈ ਕੰਮ ਨਹੀਂ ਕਰਦੀ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਤਿੰਨਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ਦੇ Elante mall ’ਚ 11 ਲੱਖ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਕੁੜੀ ਸਣੇ 3 ਲੋਕਾਂ ਨੂੰ ਕੀਤਾ ਕਾਬੂ appeared first on Daily Post Punjabi.

ਮੋਹਾਲੀ : ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਠੱਗੇ 198 ਕਰੋੜ ਰੁਪਏ, ਪੁਲਿਸ ਨੇ 3 ਲੋਕਾਂ ਨੂੰ ਕੀਤਾ ਕਾਬੂ
ਮੋਹਾਲੀ ਪੁਲਿਸ ਨੇ ਕ੍ਰਿਪਟੋ ਕਰੰਸੀ ਅਤੇ ਚਿੱਟ ਫੰਡ ਦੇ ਨਾਂ ‘ਤੇ 198 ਕਰੋੜ ਰੁਪਏ ਦੀ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਹੈੱਡ ਕਾਂਸਟੇਬਲ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਹਿਮਾਚਲ ਦੇ ਸਾਬਕਾ ਹੈੱਡ ਕਾਂਸਟੇਬਲ ਸੁਨੀਲ ਕੁਮਾਰ, ਅਸ਼ਵਨੀ ਕੁਮਾਰ ਅਤੇ ਸ਼ਾਮ ਸ਼ਰਮਾ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ।

Mohali police arrested 3 people

ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਦੋਸ਼ੀ ਪੈਸੇ ਦੁੱਗਣੇ ਕਰਨ ਦੇ ਨਾਂ ‘ਤੇ ਲੋਕਾਂ ਨਾਲ ਠੱਗੀ ਮਾਰਦਾ ਸੀ। ਉਸਨੇ ਕਈ ਰਾਜਾਂ ਵਿੱਚ ਆਪਣਾ ਗੈਂਗ ਫੈਲਾਇਆ ਹੋਇਆ ਹੈ। ਇਸ ਗੈਂਗ ਦੇ ਦੋ ਮੈਂਬਰਾਂ ਨੂੰ ਵੀ ਹਾਲ ਹੀ ਵਿੱਚ ਹਿਮਾਚਲ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਨਾਂ ਸਾਹਮਣੇ ਆਉਣਗੇ। ਦੋਸ਼ੀ ਸੁਨੀਲ ਕੁਮਾਰ ਨੇ 2021 ‘ਚ ਹਿਮਾਚਲ ਪੁਲਿਸ ਤੋਂ ਸਵੈ-ਇੱਛਤ ਸੇਵਾਮੁਕਤੀ ਲੈਣ ਤੋਂ ਬਾਅਦ ਲੋਕਾਂ ਨੂੰ ਠੱਗਣ ਲਈ ਕਈ ਕੰਪਨੀਆਂ ਬਣਾਈਆਂ ਹਨ।

ਦੋਸ਼ੀ ਸੁਨੀਲ ਨੇ 2019 ਵਿੱਚ Corbia Con, 2021 ਵਿੱਚ DGT Con, 2022 ਵਿੱਚ Hapnex Con ਅਤੇ 2023 ਵਿੱਚ A Global Scam ਦੇ ਨਾਮ ਨਾਲ ਸਕੀਮ ਸ਼ੁਰੂ ਕੀਤੀ। ਮੁਲਜ਼ਮ ਲੋਕਾਂ ਨੂੰ ਚਾਂਦੀ, ਸੋਨਾ, ਹੀਰਾ ਅਤੇ ਪਲੈਟੀਨਮ ਦੇ ਨਾਂ ’ਤੇ ਆਪਣੀ ਸਕੀਮ ’ਚ ਨਿਵੇਸ਼ ਕਰਨ ਲਈ ਮਜਬੂਰ ਕਰਦੇ ਸਨ। ਉਹ ਹੋਰ ਲੋਕਾਂ ਨੂੰ ਆਪਣੇ ਨਾਲ ਜੋੜਨ ਦੇ ਨਾਂ ‘ਤੇ ਲੋਕਾਂ ਨੂੰ ਦੁੱਗਣੇ ਪੈਸੇ ਅਤੇ ਕਮਿਸ਼ਨ ਦਾ ਲਾਲਚ ਦਿੰਦੇ ਸਨ। ਸਾਬਕਾ ਹੈੱਡ ਕਾਂਸਟੇਬਲ ਸੁਨੀਲ ਕੋਲ 200 ਲੋਕ ਸਨ। ਇਨ੍ਹਾਂ 200 ਲੋਕਾਂ ਨੇ ਕਰੀਬ 50 ਹਜ਼ਾਰ ਲੋਕਾਂ ਨੂੰ ਆਪਣੇ ਅਧੀਨ ਸ਼ਾਮਲ ਕੀਤਾ ਸੀ।

ਇਹ ਵੀ ਪੜ੍ਹੋ : ਮਾਲ ਵਿਭਾਗ ਦਾ ਵੱਡਾ ਫ਼ੈਸਲਾ, ਹੁਣ ਰਜਿਸਟਰੀ ‘ਚ ਸਿਰਫ਼ ਪੰਜਾਬੀ ਤੇ ਅੰਗਰੇਜ਼ੀ ਸ਼ਬਦਾਂ ਦੀ ਹੋਵੇਗੀ ਵਰਤੋਂ

ਇਸ ਸਾਰੀ ਠੱਗੀ ਦਾ ਮਾਸਟਰਮਾਈਂਡ ਸੁਭਾਸ਼ ਸ਼ਰਮਾ ਹੈ। ਜੋ ਲੰਬੇ ਸਮੇਂ ਤੋਂ ਦੁਬਈ ਵਿੱਚ ਬੈਠਾ ਹੈ। ਹਿਮਾਚਲ ਪੁਲਿਸ ਵੀ ਉਸ ਦੀ ਭਾਲ ਕਰ ਰਹੀ ਹੈ। ਮੁਲਜ਼ਮ ਸੁਭਾਸ਼ ਦੀਆਂ ਛੇ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ। ਇਹ ਜਾਇਦਾਦ ਉਸ ਦੇ ਅਤੇ ਉਸ ਦੀ ਪਤਨੀ ਦੇ ਨਾਂ ‘ਤੇ ਹੈ। ਮੁਹਾਲੀ ਪੁਲਿਸ ਨੇ ਉਸ ਨੂੰ ਵਿਦੇਸ਼ ਤੋਂ ਲਿਆਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੁਲਜ਼ਮ ਲੋਕਾਂ ਨੂੰ ਲਗਜ਼ਰੀ ਕਾਰਾਂ ਦੇ ਕੇ ਲੁਭਾਉਂਦੇ ਸਨ। ਇਸਦੇ ਲਈ ਉਹ ਹਿਮਾਚਲ ਦੇ ਬੱਦੀ ਵਿੱਚ ਵੱਡੀਆਂ ਪਾਰਟੀਆਂ ਦਾ ਆਯੋਜਨ ਕਰਦਾ ਸੀ। ਉਹ ਆਪਣੇ ਲੋਕਾਂ ਨੂੰ ਸਟੇਜ ‘ਤੇ ਬੁਲਾ ਕੇ ਲਗਜ਼ਰੀ ਕਾਰਾਂ ਦੀਆਂ ਚਾਬੀਆਂ ਸੌਂਪਦਾ ਸੀ। ਉੱਥੇ ਉਹ ਆਪਣੇ ਨਾਲ ਜੁੜੇ ਲੋਕਾਂ ਨੂੰ ਬੁਲਾ ਕੇ ਦਿਖਾਵਾ ਕਰਦਾ ਸੀ। ਇਸ ਦੇ ਲਈ ਉਸ ਨੇ ਆਪਣੀ ਵੈੱਬਸਾਈਟ ਵੀ ਬਣਾਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੋਹਾਲੀ : ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਠੱਗੇ 198 ਕਰੋੜ ਰੁਪਏ, ਪੁਲਿਸ ਨੇ 3 ਲੋਕਾਂ ਨੂੰ ਕੀਤਾ ਕਾਬੂ appeared first on Daily Post Punjabi.