police arrested bouncer's killers Archives - Daily Post Punjabi

ਮੁਹਾਲੀ ‘ਚ ਸਪੈਸ਼ਲ ਸੈੱਲ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਨੇ ਬਾਊਂਸਰ ਦੇ ਕਾ.ਤ.ਲਾਂ ਨੂੰ ਕੀਤਾ ਕਾਬੂ
ਮੋਹਾਲੀ ਦੇ ਨਿਊ ਮੁਲਾਂਪੁਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇਹ ਦੋਵੇਂ ਅਪਰਾਧੀ ਹਾਲ ਹੀ ਵਿੱਚ ਮੁਹਾਲੀ ਦੇ ਖਰੜ ਸ਼ਹਿਰ ਵਿੱਚ ਹੋਏ ਬਾਊਂਸਰ ਮਨੀ ਦੇ ਕਤਲ ਵਿੱਚ ਸ਼ਾਮਲ ਸਨ। ਦੋਹਾਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨੀ ਮੋਹਾਲੀ ਦੇ ਪਿੰਡ ਚੰਦੋ ਵਿਖੇ ਹੋਏ ਸਨੀ ਬਾਉਂਸਰ ਦੇ ਕਤਲ ਦੇ ਮਾਮਲੇ ਵਿੱਚ ਇਹ ਬਦਮਾਸ਼ ਸ਼ਾਮਿਲ ਸਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।

ਇਹ ਵੀ ਪੜ੍ਹੋ : ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ, ਸੈਂਕੜੇ ਸਾਥੀਆਂ ਸਣੇ ਪਾਰਟੀ ਦਾ ਫੜਿਆ ਪੱਲਾ

ਪੁਲਿਸ ਕਾਰਵਾਈ ਵਿਚ ਇਕ ਮੁਲਜ਼ਮ ਦੇ ਲੱਤ ਅਤੇ ਦੂਜੇ ਦੀ ਵੱਖੀ ਵਿਚ ਗੋਲੀਆਂ ਲੱਗੀਆਂ ਹਨ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਦਿੱਤੀ ਸੀ। ਪੁਲਿਸ ਨੇ ਦੋਵਾਂ ਨੂੰ 48 ਘੰਟਿਆਂ ‘ਚ ਗ੍ਰਿਫਤਾਰ ਕਰ ਲਿਆ। ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿਕਰਮ ਰਾਣਾ ਉਰਫ ਹੈਪੀ ਵਾਸੀ ਪਿੰਡ ਤਿਉੜ ਅਤੇ ਕਿਰਨ ਸਿੰਘ ਵਾਸੀ ਖਰੜ ਵਜੋਂ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਮੁਹਾਲੀ ‘ਚ ਸਪੈਸ਼ਲ ਸੈੱਲ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਨੇ ਬਾਊਂਸਰ ਦੇ ਕਾ.ਤ.ਲਾਂ ਨੂੰ ਕੀਤਾ ਕਾਬੂ appeared first on Daily Post Punjabi.