police arrested dismissed Archives - Daily Post Punjabi

ਪੰਜਾਬ ਪੁਲਿਸ ਦਾ ਬਰਖ਼ਾਸਤ ਇੰਸਪੈਕਟਰ ਰਾਜਸਥਾਨ ਤੋਂ ਗ੍ਰਿਫ਼ਤਾਰ, ਸਹੁਰਿਆਂ ਕੋਲੋਂ 30 ਲੱਖ ਦੀ ਨਕਦੀ ਬਰਾਮਦ
ਪੰਜਾਬ ਵਿਜੀਲੈਂਸ ਬਿਊਰੋ ਨੇ ਐੱਨਡੀਪੀਐੱਸ ਤਹਿਤ ਝੂਠਾ ਕੇਸ ਦਰਜ ਕਰਕੇ 86 ਲੱਖ ਰੁਪਏ ਹੜੱਪਣ ਦੇ ਦੋਸ਼ ਵਿੱਚ ਬਰਖਾਸਤ ਕੀਤੇ ਕਪੂਰਥਲਾ ਵਾਸੀ ਇੰਸਪੈਕਟਰ ਪਰਮਿੰਦਰ ਬਾਜਵਾ ਦੇ ਰਿਮਾਂਡ ਮਗਰੋਂ ਐਤਵਾਰ ਨੂੰ ਮੁਕਤਸਰ ਦੇ ਪਿੰਡ ਸਮੀ ਵਿੱਚ ਉਸ ਦੇ ਸਹੁਰੇ ਘਰੋਂ 30 ਲੱਖ ਰੁਪਏ ਬਰਾਮਦ ਕੀਤੇ।

police arrested dismissed inspector

ਡੀਐਸਪੀ ਵਿਜੀਲੈਂਸ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲੀਸ ਅਤੇ ਵਿਜੀਲੈਂਸ ਦੀ ਸਾਂਝੀ ਕਾਰਵਾਈ ਵਿੱਚ ਰਾਜਸਥਾਨ ਦੇ ਝਾਲਾਗੜ੍ਹ ਜ਼ਿਲ੍ਹੇ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਗਰੋਂ ਫਿਰੋਜ਼ਪੁਰ ਦੀ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ਤੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ। ਜਦੋਂ ਉਸ ਦੇ ਸਹੁਰੇ ਘਰ ਛਾਪਾ ਮਾਰਿਆ ਗਿਆ ਤਾਂ 30 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਤਿੰਨ ਹੋਰ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਆਪਣੀ ਦਿੱਖ ਬਦਲ ਕੇ ਰਾਜਸਥਾਨ ਵਿੱਚ ਲੁਕਿਆ ਹੋਇਆ ਸੀ। ਪੁਲਿਸ ਦੀ ਨੌਕਰੀ ਦੌਰਾਨ ਉਹ ਪੱਗ ਬੰਨ੍ਹਦਾ ਸੀ। ਰਾਜਸਥਾਨ ਵਿੱਚ ਉਹ ਕਲੀਨ ਸ਼ੇਵ ਅਤੇ ਸਿਰ ਮੁੰਡਵਾ ਕੇ ਰਹਿ ਰਿਹਾ ਸੀ।

The post ਪੰਜਾਬ ਪੁਲਿਸ ਦਾ ਬਰਖ਼ਾਸਤ ਇੰਸਪੈਕਟਰ ਰਾਜਸਥਾਨ ਤੋਂ ਗ੍ਰਿਫ਼ਤਾਰ, ਸਹੁਰਿਆਂ ਕੋਲੋਂ 30 ਲੱਖ ਦੀ ਨਕਦੀ ਬਰਾਮਦ appeared first on Daily Post Punjabi.