Police Arrested Drug Smuggler Archives - Daily Post Punjabi

ਹੁਸ਼ਿਆਰਪੁਰ ‘ਚ ਪੁਲਿਸ ਨੇ ਨ.ਸ਼ਾ ਤਸਕਰ ਕਾਬੂ, ਮੁਲਜ਼ਮ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ
ਹੁਸ਼ਿਆਰਪੁਰ ‘ਚ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਜਿਸ ਦੇ ਨੇੜਿਓਂ ਪੁਲਿਸ ਨੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਹ ਕਾਰਵਾਈ ਮੁਖਬਰ ਦੀ ਸੂਚਨਾ ‘ਤੇ ਕੀਤੀ ਹੈ। ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

CIA ਸਟਾਫ਼ ਦੇ ਇੰਚਾਰਜ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਨੇ ਹੈਰੋਇਨ ਵੇਚਣ ਵਾਲੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 15 ਨਵੰਬਰ ਨੂੰ CIA ਸਟਾਫ ‘ਚ ਤਾਇਨਾਤ ASI ਕੋਸਲ ਚੰਦਰ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਮੁਲਜ਼ਮ ਨਰਦੇਵ ਸਿੰਘ ਉਰਫ਼ ਰਾਜੂ ਪੁੱਤਰ ਅਵਤਾਰ ਸਿੰਘ ਵਾਸੀ ਬਸੀ ਖਵਾਜੂ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਮੁਕਤਸਰ ‘ਚ ਪਿਓ ਨੇ 3 ਬੱਚਿਆਂ ਸਣੇ ਨਹਿਰ ‘ਚ ਮਾ.ਰੀ ਛਾ.ਲ, ਗੋਤਾਖੋਰ ਵੱਲੋਂ ਚਾਰਾਂ ਦੀ ਭਾਲ ਜਾਰੀ

ਪੁਲਿਸ ਨੇ ਜਦੋਂ ਮੁਲਜ਼ਮ ਦੀ ਤਲਾਸ਼ੀ ਲਈ ‘ਤਾਂ ਉਸ ਦੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਮਾਡਲ ਟਾਊਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਜਲਦ ਹੀ ਦੋਸ਼ੀ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਹੁਸ਼ਿਆਰਪੁਰ ‘ਚ ਪੁਲਿਸ ਨੇ ਨ.ਸ਼ਾ ਤਸਕਰ ਕਾਬੂ, ਮੁਲਜ਼ਮ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ appeared first on Daily Post Punjabi.

ਮੁਕਤਸਰ ‘ਚ ਪੁਲਿਸ ਨੇ ਫੜਿਆ ਨਸ਼ਾ ਤਸਕਰ, ਮੁਲਜ਼ਮ ਕੋਲੋਂ 1 ਕਿਲੋ ਨਸ਼ੀਲਾ ਪਦਾਰਥ ਬਰਾਮਦ
ਪੰਜਾਬ ਪੁਲਿਸ ਨਸ਼ਾ ਤਸਕਰੀ ਨੂੰ ਰੋਕਣ ਲਈ ਲਗਾਤਾਰ ਕੋਸ਼ਿਸ ਕਰ ਰਹੀ ਹੈ। ਪੁਲਿਸ ਵੱਲੋਂ ਕਈ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁਕਿਆ ਹੈ। ਇਸੇ ਲੜੀ ਵਿੱਚ ਮੁਕਤਸਰ ਪੁਲਿਸ ਨੇ ਵੀ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਚੋਂ ਇੱਕ ਕਿੱਲੋ ਅਫੀਮ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਤਸਕਰ ਖਿਲਾਫ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਪਿੰਡ ਪੰਨੀਵਾਲਾ ਦੀ ਅਨਾਜ ਮੰਡੀ ਵਿਖੇ ਥਾਣਾ ਕਬਰਵਾਲਾ ਦੀ ਪੁਲਿਸ ਵੱਲੋਂ ਚੈਕਿੰਗ ਲਈ ਪੁਲਿਸ ਪਾਰਟੀ ਮੌਜੂਦ ਸੀ। ਇਸ ਦੌਰਾਨ ਇੱਕ ਵਿਅਕਤੀ ਨੂੰ ਸਟਰੀਟ ਲਾਈਟ ਦੇ ਕੋਲ ਖੜ੍ਹਾ ਦੇਖਿਆ ਗਿਆ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਜਦੋਂ ਉਸ ਵਿਅਕਤੀ ਦਾ ਨਾਮ ਪੁੱਛਿਆ ਤਾਂ ਉਸਨੇ ਆਪਣਾ ਨਾਮ ਭੂਸ਼ਰੇਵਰ ਕੁਮਾਰ ਪੁੱਤਰ ਸਵ. ਨਰੇਸ਼ ਯਾਦਵ ਵਾਸੀ ਮੁਕਤਸਰ ਦੱਸਿਆ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ ਥਾਣੇਦਾਰ, ਲੜਾਈ ਦੇ ਕੇਸ ‘ਚ 40 ਹਜ਼ਾਰ ਦੀ ਰਿਸ਼ਵਤ ਦੀ ਕੀਤੀ ਸੀ ਮੰਗ

ਪੁਲਿਸ ਟੀਮ ਵੱਲੋਂ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੁਕਤਸਰ ‘ਚ ਪੁਲਿਸ ਨੇ ਫੜਿਆ ਨਸ਼ਾ ਤਸਕਰ, ਮੁਲਜ਼ਮ ਕੋਲੋਂ 1 ਕਿਲੋ ਨਸ਼ੀਲਾ ਪਦਾਰਥ ਬਰਾਮਦ appeared first on Daily Post Punjabi.

ਅਬੋਹਰ ‘ਚ ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ, 6600 ਨਸ਼ੀਲੀਆਂ ਗੋਲੀਆਂ ਬਰਾਮਦ
ਅਬੋਹਰ ਦੇ ਥਾਣਾ ਖੂਈਆਂਸਰਵਾਲ ਦੀ ਪੁਲਿਸ ਨੇ ਅੰਤਰਰਾਜੀ ਗੁਮਜਾਲ ਬੈਰੀਅਰ ‘ਤੇ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ। ਵਿਅਕਤੀ ਕੋਲੋਂ 6600 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਸੂਚਨਾ ਮੁਤਾਬਕ ਮੁਲਜ਼ਮ ਨਸ਼ੇ ਨੂੰ ਬੀਕਾਨੇਰ ਲਿਆ ਕੇ ਪੰਜਾਬ ਵਿੱਚ ਵੇਚਦਾ ਸੀ। ਪੁਲਿਸ ਨੇ ਉਕਤ ਵਿਅਕਤੀ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

SHO ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਤਰਰਾਜੀ ਗੁਮਜਾਲ ਬੈਰੀਅਰ ’ਤੇ ਨਾਕਾਬੰਦੀ ਦੌਰਾਨ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਮੋਢੇ ’ਤੇ ਬੈਗ ਲਟਕ ਕੇ ਪੈਦਲ ਆਉਂਦੇ ਦੇਖਿਆ। ਜੋ ਪੁਲਿਸ ਦਾ ਨਾਕਾ ਦੇਖ ਕੇ ਡਰ ਗਿਆ। ਜਿਸ ਨੂੰ ਸ਼ੱਕ ਦੇ ਆਧਾਰ ‘ਤੇ ਪੁਲਿਸ ਮੁਲਾਜ਼ਮਾਂ ਨੇ ਕਾਬੂ ਕਰਕੇ ਉਸਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6600 ਨਸ਼ੀਲੀਆਂ ਗੋਲੀਆਂ ਮਿਲੀਆਂ। ਫੜੇ ਗਏ ਮੁਲਜ਼ਮ ਦੀ ਪਛਾਣ ਰਾਮ ਕ੍ਰਿਸ਼ਨ ਪੁੱਤਰ ਜੈਚੰਦ ਵਾਸੀ ਪਿੰਡ ਪੰਨੀਵਾਲਾ ਫੱਤਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਹੜ੍ਹ ਦੌਰਾਨ 20 ਘਰ ‘ਚ ਗੂੰਜੀਆਂ ਕਿਲਕਾਰੀਆਂ, ਜੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਪੰਨੀਵਾਲਾ ਚੌਕੀ ਅਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਮਲੇ ਦਰਜ ਕੀਤੇ ਜਾ ਚੁਕੇ ਹਨ। ਪੁਲਿਸ ਵੱਲੋਂ ਕੇਸਾਂ ਦੀ ਜਾਣਕਾਰੀ ਲਈ ਜਾ ਰਹੀ ਹੈ। ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਜਾਵੇਗਾ। ਰਿਮਾਂਡ ਦੌਰਾਨ ਉਸ ਕੋਲੋਂ ਜਾਣਕਾਰੀ ਹਾਸਲ ਕੀਤੀ ਜਾਵੇਗੀ ਕਿ ਉਹ ਪੰਜਾਬ ਵਿੱਚ ਹੋਰ ਕਿਸ-ਕਿਸ ਨੂੰ ਸਪਲਾਈ ਕਰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਬੋਹਰ ‘ਚ ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ, 6600 ਨਸ਼ੀਲੀਆਂ ਗੋਲੀਆਂ ਬਰਾਮਦ appeared first on Daily Post Punjabi.

ਬਿਲਾਸਪੁਰ ‘ਚ ਨਸ਼ਾ ਤਸਕਰ ਕਾਬੂ: ਪੁਲਸ ਨੇ NDPS ਐਕਟ ਤਹਿਤ ਮਾਮਲਾ ਕੀਤਾ ਦਰਜ
ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਦੀ ਐਸਆਈਯੂ ਟੀਮ ਨੇ ਸਵਾਰਘਾਟ ਵਿੱਚ ਨਸ਼ਾ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਆਈਯੂ ਦੀ ਟੀਮ ਨੇ ਸਵਾਰਘਾਟ ਦੇ ਆਰਟੀਓ ਬੈਰੀਅਰ ਡਰੇਨ ਨੇੜੇ ਨਾਕੇ ’ਤੇ ਐਚਆਰਟੀਸੀ ਬੱਸ ਦੀ ਚੈਕਿੰਗ ਕੀਤੀ।

Police Arrested Drug Smuggler

ਇਸ ਦੌਰਾਨ ਬੱਸ ਵਿੱਚ ਸਵਾਰ ਨੌਜਵਾਨ ਕੋਲੋਂ 916 ਗ੍ਰਾਮ ਚਰਸ ਬਰਾਮਦ ਹੋਈ। ਦੋਸ਼ੀ ਨੌਜਵਾਨ ਦੀ ਪਛਾਣ ਸਰਫਰਾਜ਼ ਅੰਸਾਰੀ ਪੁੱਤਰ ਸਲੀਮ ਅੰਸਾਰੀ ਵਾਸੀ ਅਲੀਮੁਦੀਨ ਸਟਰੀਟ, ਕੋਲਕਾਤਾ, ਪੱਛਮੀ ਬੰਗਾਲ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ !

ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰਗੜ੍ਹ ਵਿਖੇ NDPS  ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

The post ਬਿਲਾਸਪੁਰ ‘ਚ ਨਸ਼ਾ ਤਸਕਰ ਕਾਬੂ: ਪੁਲਸ ਨੇ NDPS ਐਕਟ ਤਹਿਤ ਮਾਮਲਾ ਕੀਤਾ ਦਰਜ appeared first on Daily Post Punjabi.

ਹਿਮਾਚਲ ‘ਚ ਪੁਲਿਸ ਨੇ ਰਾਜਸਥਾਨ ਦਾ ਨਸ਼ਾ ਤਸਕਰ ਵਿਅਕਤੀ ਕੀਤਾ ਕਾਬੂ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਪੁਲਿਸ ਨੇ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਚਰਸ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕੁੱਲੂ ਪੁਲਿਸ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਕੀਤੀ ਹੈ।

Police Arrested Drug Smuggler

ਪ੍ਰਾਪਤ ਜਾਣਕਾਰੀ ਅਨੁਸਾਰ ਕੁੱਲੂ ਥਾਣੇ ਦੀ ਮਣੀਕਰਨ ਚੌਕੀ ਦੀ ਪੁਲਿਸ ਟੀਮ ਨੇ ਇਲਾਕੇ ਵਿੱਚ ਗਸ਼ਤ ਦੌਰਾਨ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 419 ਗ੍ਰਾਮ ਚਰਸ ਬਰਾਮਦ ਕੀਤੀ ਹੈ। ਪੁਲਿਸ ਨੇ ਚਰਸ ਨੂੰ ਕਬਜ਼ੇ ‘ਚ ਲੈ ਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। SP ਕੁੱਲੂ ਸਾਕਸ਼ੀ ਵਰਮਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਿਤਿਕ ਗਰਗ ਪੁੱਤਰ ਪਰਮਾਨੰਦ ਗਰਗ ਵਾਸੀ ਮਕਾਨ ਨੰਬਰ 547 ਗੰਗਾ ਨਗਰ, ਰਾਜਸਥਾਨ ਵਜੋਂ ਹੋਈ ਹੈ। ਉਸ ਖ਼ਿਲਾਫ਼ ਕੁੱਲੂ ਸਦਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

SP ਸਾਕਸ਼ੀ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਕੁੱਲੂ ਪੁਲਿਸ ਨਸ਼ਿਆਂ ਦੇ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਸਾਡਾ ਮਕਸਦ ਕੁੱਲੂ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣਾ ਹੈ। ਪੁਲਿਸ ਵੱਲੋਂ ਫੜੇ ਗਏ ਜ਼ਿਆਦਾਤਰ ਤਸਕਰ ਬਾਹਰਲੇ ਰਾਜਾਂ ਦੇ ਹਨ। ਹਿਮਾਚਲ ਦੀਆਂ ਸ਼ਾਂਤ ਵਾਦੀਆਂ ਵਿੱਚ ਰਾਜਸਥਾਨ, ਪੰਜਾਬ, ਹਰਿਆਣਾ ਆਦਿ ਦੇ ਲੋਕ ਆ ਕੇ ਨਸ਼ੇ ਦਾ ਕਾਰੋਬਾਰ ਕਰਦੇ ਹਨ।

The post ਹਿਮਾਚਲ ‘ਚ ਪੁਲਿਸ ਨੇ ਰਾਜਸਥਾਨ ਦਾ ਨਸ਼ਾ ਤਸਕਰ ਵਿਅਕਤੀ ਕੀਤਾ ਕਾਬੂ appeared first on Daily Post Punjabi.