police arrested gamblers Archives - Daily Post Punjabi

ਪਠਾਨਕੋਟ ਦੇ ਹੋਟਲ ‘ਚ ਪੁਲਿਸ ਦੀ ਰੇਡ! ਮੈਨੇਜਰ ਸਣੇ 21 ਗ੍ਰਿਫ਼ਤਾਰ, 7 ਲੱਖ ਦੀ ਨਕਦੀ ਤੇ ਗੱਡੀ ਜ਼ਬਤ
ਸੁਤੰਤਰਤਾ ਦਿਵਸ ਤੋਂ ਪਹਿਲਾਂ ਪਠਾਨਕੋਟ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਸਰਚ ਅਭਿਆਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹੇ ਦੇ ਜੰਮੂ ਹਾਈਵੇਅ ‘ਤੇ ਹੋਟਲ ਡੀਪੀ ਰੈਜ਼ੀਡੈਂਸੀ ਵਿੱਚ ਚੱਲ ਰਹੇ ਹਾਈ-ਪ੍ਰੋਫਾਈਲ ਜੂਏ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਹੋਟਲ ਮੈਨੇਜਰ ਸਮੇਤ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਰਵਾਈ ਦੌਰਾਨ ਪੁਲਿਸ ਟੀਮ ਨੇ 6,33,770 ਰੁਪਏ ਦੀ ਨਕਦੀ, 2 ਕਾਰਾਂ, 4 ਐਕਟਿਵਾ ਸਕੂਟਰ ਅਤੇ 2 ਮੋਟਰ ਸਾਈਕਲ ਵੀ ਜ਼ਬਤ ਕੀਤੇ ਗਏ ਹਨ।

Police raid in Pathankot hotel

ਜਾਣਕਾਰੀ ਦਿੰਦਿਆਂ SSP ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਹੋਟਲ ਦੇ ਅੰਦਰ ਗੈਰ-ਕਾਨੂੰਨੀ ਢੰਗ ਨਾਲ ਜੂਆ ਖੇਡਦੇ ਕੁੱਲ 21 ਵਿਅਕਤੀਆਂ ਨੂੰ ਕਾਬੂ ਕੀਤਾ। ਜੂਏਬਾਜ਼ਾਂ ਨੇ ਆਪਣੇ ਆਪ ਨੂੰ ਹੋਟਲ ਦੇ ਵੱਖ-ਵੱਖ ਕਮਰਿਆਂ ਦੇ ਅੰਦਰ ਛੁਪਾਇਆ ਹੋਇਆ ਸੀ, ਫਿਰ ਵੀ ਚੌਕਸ ਪੁਲਿਸ ਟੀਮ ਨੇ ਹੋਟਲ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਨਤੀਜੇ ਵਜੋਂ ਇਸ ਗੈਰ-ਕਾਨੂੰਨੀ ਜੂਏ ਦੇ ਧੰਦੇ ਨਾਲ ਜੁੜੇ ਹਰ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।

Police raid in Pathankot hotel

SSP ਅਨੁਸਾਰ ਹੋਟਲ ਵਾਲਿਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਜੇਕਰ ਕੋਈ ਵੀ ਉਨ੍ਹਾਂ ਕੋਲ ਕਮਰਾ ਲੈਣ ਲਈ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਦਿੱਤੀ ਜਾਵੇ, ਤਾਂ ਜੋ ਉਕਤ ਵਿਅਕਤੀ ਦੀ ਸੂਚਨਾ ਮਿਲ ਸਕੇ, ਪਰ ਪਠਾਨਕੋਟ ਜੰਮੂ ਨੈਸ਼ਨਲ ਹਾਈਵੇਅ ‘ਤੇ ਇਨ੍ਹਾਂ ਹੋਟਲ ਪ੍ਰਬੰਧਕਾਂ ਵੱਲੋਂ ਪੁਲਿਸ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਸ਼ਿਕਾਇਤ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਠਭੇੜ! ਇੱਕ ਤਸਕਰ ਦੀ ਮੌ.ਤ, ਦੂਜਾ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਹੋਟਲ ਦੇ ਮੈਨੇਜਰ ਨੂੰ ਵੀ ਫੜ ਲਿਆ ਗਿਆ ਹੈ। ਪਠਾਨਕੋਟ ਪੁਲਿਸ ਨੇ ਸੁਜਾਨਪੁਰ ਅਤੇ ਪਠਾਨਕੋਟ ਥਾਣਿਆਂ ਵਿੱਚ ਆਈਪੀਸੀ ਦੀ ਧਾਰਾ 420 ਅਤੇ 120ਬੀ ਅਤੇ ਪੰਜਾਬ ਗੈਂਬਲਿੰਗ ਐਕਟ ਦੀ ਧਾਰਾ 13 ਦੇ ਤਹਿਤ 22 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦਿਹਾੜੇ ਲਈ ਪਠਾਨਕੋਟ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਸਾਰੇ ਹੋਟਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪਠਾਨਕੋਟ ਦੇ ਹੋਟਲ ‘ਚ ਪੁਲਿਸ ਦੀ ਰੇਡ! ਮੈਨੇਜਰ ਸਣੇ 21 ਗ੍ਰਿਫ਼ਤਾਰ, 7 ਲੱਖ ਦੀ ਨਕਦੀ ਤੇ ਗੱਡੀ ਜ਼ਬਤ appeared first on Daily Post Punjabi.

ਲੁਧਿਆਣਾ ‘ਚ ਪੁਲਿਸ ਨੇ ਘਰ ਦੀ ਛੱਤ ‘ਤੇ ਜੂਆ ਖੇਡਦੇ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, 2 ਲੱਖ ਦੀ ਨਕਦੀ ਬਰਾਮਦ
ਲੁਧਿਆਣਾ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਵਾਹਰ ਨਗਰ ਕੈਂਪ ਵਿੱਚ ਇੱਕ ਘਰ ਦੀ ਛੱਤ ‘ਤੇ ਚੱਲ ਰਹੇ ਜੂਏ ‘ਤੇ ਛਾਪਾ ਮਾਰ ਕੇ 8 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 2.11 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ।

ਫਿਲਹਾਲ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਏਐਸਆਈ ਭੀਸ਼ਮ ਦੇਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬਲਬੀਰ ਕੁਮਾਰ, ਨਰੇਸ਼ ਕੁਮਾਰ, ਅਜੈ ਕੁਮਾਰ ਵਾਸੀ ਮਨਜੀਤ ਨਗਰ, ਅਮਰਿੰਦਰ ਸਿੰਘ ਵਾਸੀ ਫਾਜ਼ਿਲਕਾ, ਹਰਜੀਤ ਸਿੰਘ ਵਾਸੀ ਪਿੰਡ ਮਾਡਲ, ਸੰਜੇ ਕੁਮਾਰ ਵਾਸੀ ਹੈਬੋਵਾਲ ਅਤੇ ਘੁਮਾਰ ਮੰਡੀ ਦੇ ਰਹਿਣ ਵਾਲੇ ਵਜੋਂ ਹੋਈ ਹੈ।

police arrested gamblers ludhiana

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਪੁਲਿਸ ਨੂੰ ਵੀਰਵਾਰ ਸ਼ਾਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਵਾਹਰ ਨਗਰ ਦੀ ਲੇਬਰ ਕਾਲੋਨੀ ਗਲੀ ਨੰਬਰ 7 ਦੇ ਨਿਵਾਸੀ ਬਲਬੀਰ ਕੁਮਾਰ ਅਤੇ ਨਰੇਸ਼ ਕੁਮਾਰ ਅਸਲੀ ਭਰਾ ਹਨ। ਇਹ ਦੋਵੇਂ ਹੋਰ ਲੋਕਾਂ ਨੂੰ ਆਪਣੇ ਘਰ ਦੀ ਛੱਤ ‘ਤੇ ਬਿਠਾ ਕੇ ਤਾਸ਼ ਦੇ ਪੱਤਿਆਂ ‘ਤੇ ਪੈਸੇ ਪਾ ਕੇ ਜੂਆ ਖੇਡ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਉਥੇ ਛਾਪੇਮਾਰੀ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

The post ਲੁਧਿਆਣਾ ‘ਚ ਪੁਲਿਸ ਨੇ ਘਰ ਦੀ ਛੱਤ ‘ਤੇ ਜੂਆ ਖੇਡਦੇ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, 2 ਲੱਖ ਦੀ ਨਕਦੀ ਬਰਾਮਦ appeared first on Daily Post Punjabi.