police arrested his friend Archives - Daily Post Punjabi

ਜਲੰਧਰ ‘ਚ ਆਸਟ੍ਰੇਲੀਆ ‘ਤੋਂ ਪਰਤੇ ਨੌਜਵਾਨ ਦੀ ਮਿਲੀ ਲਾ.ਸ਼, ਪੁਲਿਸ ਨੇ ਦੋਸਤ ਨੂੰ ਕੀਤਾ ਗ੍ਰਿਫਤਾਰ
ਜਲੰਧਰ ਵਿਚ ਕਾਂਗਰਸੀ ਆਗੂ ਕਮਲਜੀਤ ਕੌਰ ਮੁਲਤਾਨੀ ਦੇ ਪੁੱਤਰ ਦੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਮੁਲਤਾਨੀ ਦੇ ਬੇਟੇ ਨੂੰ ਜ਼ਹਿਰ ਦੇ ਕੇ ਉਸ ਦਾ ਕਤਲ ਕੀਤਾ ਗਿਆ ਹੈ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਰ ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਦੇ ਲਵਪ੍ਰੀਤ ਨਾਂ ਦੇ ਦੋਸਤ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Young man dead body found

ਜਾਣਕਾਰੀ ਅਨੁਸਾਰ ਕਮਲਜੀਤ ਕੌਰ ਮੁਲਤਾਨੀ ਦੇ ਲੜਕੇ ਦੀ ਲਾਸ਼ ਉਸ ਦੇ ਕਾਰ ਵਿੱਚੋਂ ਬਰਾਮਦ ਹੋਈ ਹੈ। ਮੁਲਤਾਨੀ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਸਦਾ ਲੜਕਾ ਸਤਿੰਦਰਪਾਲ ਸਿੰਘ ਮੁਲਤਾਨੀ ਆਸਟ੍ਰੇਲੀਆ ਤੋਂ ਆਇਆ ਸੀ ਅਤੇ ਹੁਣ ਉਸਦੇ ਕੋਲ ਰਹਿ ਰਿਹਾ ਸੀ। ਬੀਤੇ ਦਿਨ ਕਿਸੇ ਕੰਮ ਲਈ ਉਹ ਕਾਰ ਵਿੱਚ ਘਰੋਂ ਨਿਕਲਿਆ ਸੀ। ਇਸ ਮਗਰੋਂ ਉਨ੍ਹਾਂ ਸਤਿੰਦਰਪਾਲ ਨੂੰ ਫ਼ੋਨ ਵੀ ਕੀਤਾ ਸੀ। ਪਰ ਉਹ ਘਰ ਵਾਪਿਸ ਨਹੀਂ ਆਇਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਨਸ਼ੇੜੀ ਪਿਓ ਦਾ ਕਾਰਾ, ਤੇਜ਼ਧਾਰ ਹਥਿਆਰ ਨਾਲ ਪਤਨੀ-ਪੁੱਤ ‘ਤੇ ਕੀਤਾ ਹਮਲਾ

ਇਸ ਮਗਰੋਂ ਉਨ੍ਹਾਂ ਨੂੰ ਪੁਲਿਸ ਦਾ ਫੋਨ ਆਇਆ ਕਿ ਉਸ ਦੇ ਲੜਕੇ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ ਅਤੇ ਉਸ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਜਦੋਂ ਉਹ ਘਟਨਾ ਵਾਲੀ ਥਾਂ ‘ਤੇ ਪੁੱਜੇ ‘ਤਾਂ ਉੱਥੇ ਕਾਰ ਦੀ ਡਰਾਈਵਿੰਗ ਸੀਟ ‘ਤੇ ਉਸ ਦੀ ਲਾਸ਼ ਮਿਲੀ। ਕਾਂਗਰਸੀ ਆਗੂ ਮੁਲਤਾਨੀ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪੁੱਤਰ ਦਾ ਕਤਲ ਲਵਪ੍ਰੀਤ ਸਿੰਘ ਨੇ ਕੀਤਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਇਸ ਮਾਮਲੇ ਸਬੰਧੀ ਥਾਣਾ ਨੰਬਰ 7 ਦੀ ਪੁਲਿਸ ਨੇ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਲਵਪ੍ਰੀਤ ਨੂੰ ਗ੍ਰਿਫਤਾਰ ਕਰਕੇ ਉਸ ‘ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਕਤਲ ਹੈ ਜਾਂ ਖੁਦਕੁਸ਼ੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ‘ਚ ਆਸਟ੍ਰੇਲੀਆ ‘ਤੋਂ ਪਰਤੇ ਨੌਜਵਾਨ ਦੀ ਮਿਲੀ ਲਾ.ਸ਼, ਪੁਲਿਸ ਨੇ ਦੋਸਤ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.