Police arrested person Archives - Daily Post Punjabi

ਘਰ ‘ਚ ਅਫ਼ੀਮ ਦੀ ਖੇਤੀ ! ਪੁਲਿਸ ਨੇ ਛਾਪਾ ਮਾਰ ਕੇ 8 ਕਿੱਲੋ ਪੋਸਤ ਸਣੇ ਵਿਅਕਤੀ ਕੀਤਾ ਕਾਬੂ
ਗੁਰਦਸਪੂਰ ਦੇ ਡਰੇਨ ਪੁਲੀ ਭੈਣੀ ਮੀਆਂ ਖਾਂ ਨੇੜੇ ਪੁਲਿਸ ਨੇ ਘਰ ਅਤੇ ਪਲਾਟ ‘ਚ ਅਫ਼ੀਮ ਦੀ ਖੇਤੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 8.800 ਕਿੱਲੋ ਪੋਸਤ ਵੀ ਬਰਾਮਦ ਕੀਤਾ ਹੈ। ਗੁਪਤ ਸੂਚਨਾ ਮਿਲਣ ‘ਤੋਂ ਬਾਅਦ ਮੁਲਜ਼ਮ ਦੇ ਘਰ ‘ਤੇ ਛਾਪਾ ਮਾਰ ਕੇ ਉਸ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Opium farming at home

ਜਾਣਕਾਰੀ ਅਨੁਸਾਰ ਥਾਣਾ ਭੈਣੀ ਮੀਆਂ ਖਾਂ ਦੇ SI ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਥਿਤ ਦੋਸ਼ੀ ਰਾਹੁਲ ਵਾਸੀ ਪੁਰਾਣਾ ਬਾਗੜੀਆਂ ਨੇ ਆਪਣੇ ਘਰ ਦੇ ਵਿਹੜੇ ਅਤੇ ਘਰ ਦੇ ਬਾਹਰ ਸੜਕ ‘ਤੇ ਸਥਿਤ ਪਲਾਟ ‘ਚ ਅਫ਼ੀਮ ਦੇ ਪੌਦੇ ਲਗਾਏ ਹੋਏ ਹਨ। ਸੂਚਨਾ ਮਿਲਦੇ ਹੀ ਪੁਲਿਸ ਆਪਣੀ ਟੀਮ ਨਾਲ ਮੁਲਜ਼ਮ ਦੇ ਘਰ ਨੇੜੇ ਪਲਾਟ ’ਤੇ ਪਹੁੰਚੀ।

ਇਹ ਵੀ ਪੜ੍ਹੋ : ਪਾਣੀਪਤ ‘ਚ ਚੱਲਦੀ ਟਰੇਨ ਦੀ ਕਲਿੱਪ ਟੁੱਟਣ ਕਾਰਨ 8 ਡੱਬੇ ਹੋਏ ਵੱਖ, ਟ੍ਰੈਕ ‘ਤੇ ਮਚੀ ਹਫੜਾ-ਦਫੜੀ

ਪੁਲਿਸ ਜਦੋਂ ਮੁਲਜ਼ਮ ਕੋਲ ਪਹੁੰਚੀ ‘ਤਾਂ ਉਕਤ ਦੋਸ਼ੀ ਅਫ਼ੀਮ ਦੀ ਖੇਤੀ ਕਰਨ ਵਾਲੀ ਥਾਂ ਦੀ ਸਫ਼ਾਈ ਕਰ ਰਿਹਾ ਹੈ। ਪੁਲਿਸ ਨੇ ਤੁਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਦੇ ਘਰ ਅਤੇ ਪਲਾਟ ਵਿੱਚੋਂ 8 ਕਿਲੋ 800 ਗ੍ਰਾਮ ਅਫ਼ੀਮ ਦੇ ਹਰੇ ਪੌਦੇ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਦੋਸ਼ੀ ਰਾਹੁਲ ‘ਤੇ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਘਰ ‘ਚ ਅਫ਼ੀਮ ਦੀ ਖੇਤੀ ! ਪੁਲਿਸ ਨੇ ਛਾਪਾ ਮਾਰ ਕੇ 8 ਕਿੱਲੋ ਪੋਸਤ ਸਣੇ ਵਿਅਕਤੀ ਕੀਤਾ ਕਾਬੂ appeared first on Daily Post Punjabi.

ਪੰਜਾਬ ਪੁਲਿਸ ਨੇ ਹੈਰੋਇਨ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ ਤਰਨਤਾਰਨ ਵਿੱਚ ਇੱਕ ਵਿਅਕਤੀ ਨੂੰ ਇੱਕ ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਬਿਨਾਂ ਨੰਬਰ ਵਾਲੀ ਸਕਾਰਪੀਓ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਬੁੱਧਵਾਰ ਨੂੰ DGP ਗੌਰਵ ਯਾਦਵ ਨੇ ਟਵੀਟ ਰਹੀ ਸਾਂਝੀ ਕੀਤੀ ਹੈ।

Heroin and Drug Money

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਤਰਨਤਾਰਨ ਪੁਲਿਸ ਵੱਲੋਂ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਕੀਤੀ ਗਈ ਹੈ। ਯਾਦਵ ਨੇ ਟਵੀਟ ਕੀਤਾ, “ਕੱਲ੍ਹ ਖਾਸ ਖੁਫੀਆ ਸੂਚਨਾ ਦੇ ਆਧਾਰ ‘ਤੇ, ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ, ਤਰਨਤਾਰਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਅਤੇ ਇੱਕ ਕਿਲੋ ਹੈਰੋਇਨ, 27 ਲੱਖ ਰੁਪਏ ਦੀ ਨਕਦੀ ਅਤੇ ਇੱਕ ਸਕਾਰਪੀਓ ਕਾਰ ਬਿਨਾਂ ਨੰਬਰ ਪਲੇਟ ਦੇ ਜ਼ਬਤ ਕੀਤਾ,” ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਹਾਦਸੇ ‘ਚ ਅੰਮ੍ਰਿਤਸਰ ਦਾ ਨੌਜਵਾਨ ਜ਼ਖਮੀ

DGP ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਸਬੰਧੀ FIR ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਨਸ਼ਿਆਂ ਵਿਰੁੱਧ ਅਜਿਹੀ ਮੁਹਿੰਮ ਪੰਜਾਬ ਪੁਲਿਸ ਨੂੰ ਅਪਰਾਧਾਂ ਦੀ ਸਪਲਾਈ ਲੜੀ ਨੂੰ ਤੋੜਨ ਵਿੱਚ ਮਦਦ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ਪੁਲਿਸ ਨੇ ਹੈਰੋਇਨ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.