police arrested terrorists Archives - Daily Post Punjabi

ਅੰਮ੍ਰਿਤਸਰ ਪੁਲਿਸ ਨੇ ਫਿਰੋਜ਼ਪੁਰ ਤੋਂ 2 ਅੱਤਵਾਦੀ ਕੀਤੇ ਗ੍ਰਿਫਤਾਰ, 3 ਗ੍ਰਨੇਡ ਤੇ 1 ਲੱਖ ਦੀ ਕਰੰਸੀ ਬਰਾਮਦ
ਅੰਮ੍ਰਿਤਸਰ ਪੁਲਿਸ ਨੇ ਵੀਰਵਾਰ ਸਵੇਰੇ ਇਕ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਦੋ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਨੇਡ, ਇੱਕ ਲੱਖ ਦੀ ਭਾਰਤੀ ਕਰੰਸੀ ਅਤੇ ਬਰੇਜ਼ਾ ਕਾਰ ਬਰਾਮਦ ਹੋਈ ਹੈ। ਮੁਲਜ਼ਮ ਕਾਰ ਵਿੱਚ ਮਕਬੂਲਪੁਰਾ ਵੱਲ ਜਾ ਰਹੇ ਸਨ।

amritsar police arrested terrorists

ਫਿਲਹਾਲ ਪੁਲਿਸ ਇਸ ਘਟਨਾ ਬਾਰੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕਰ ਰਹੀ ਹੈ। ਪੁਲਿਸ ਸੂਤਰਾਂ ਵੱਲੋਂ ਮੁਲਜ਼ਮਾਂ ਦੀ ਪਛਾਣ ਫ਼ਿਰੋਜ਼ਪੁਰ ਦੇ ਪਿੰਡ ਬੇਰੇਕੇ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਉਰਫ਼ ਮਿੰਟੂ ਅਤੇ ਸਦਰ ਥਾਣਾ ਅਧੀਨ ਪੈਂਦੇ ਪਿੰਡ ਅਲੀਕੇ ਦੇ ਰਹਿਣ ਵਾਲੇ ਅੰਗਰੇਜ਼ ਸਿੰਘ ਉਰਫ਼ ਗੇਜਾ ਵਜੋਂ ਕੀਤੀ ਗਈ ਹੈ। ਪੁਲਿਸ ਨੇ ਨਾਕਾਬੰਦੀ ਕਰ ਕੇ ਉਪਰੋਕਤ ਮੁਲਜ਼ਮਾਂ ਨੂੰ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮਾਮਲੇ ਸਬੰਧੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ DGP ਗੌਰਵ ਯਾਦਵ ਇਸ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਵੀ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਜਾਣਕਾਰੀ ਅਨੁਸਾਰ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਡਰੋਨ ਰਾਹੀਂ ਇਹ ਖੇਪ ਇੱਥੇ ਸੁੱਟੀ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਅੱਤਵਾਦੀਆਂ ਦੇ ਮਨਸੂਬਿਆਂ ‘ਤੇ ਪਾਣੀ ਫੇਰਦੇ ਹੋਏ ਗ੍ਰਿਫਤਾਰ ਹੋ ਚੁੱਕਾ ਹੈ। ਅੱਤਵਾਦੀਆਂ ਖਿਲਾਫ਼ ਸੁਰੱਖਿਆ ਏਜੰਸੀਆਂ ਲਗਾਤਾਰ ਚੌਕਸ ਹਨ।

The post ਅੰਮ੍ਰਿਤਸਰ ਪੁਲਿਸ ਨੇ ਫਿਰੋਜ਼ਪੁਰ ਤੋਂ 2 ਅੱਤਵਾਦੀ ਕੀਤੇ ਗ੍ਰਿਫਤਾਰ, 3 ਗ੍ਰਨੇਡ ਤੇ 1 ਲੱਖ ਦੀ ਕਰੰਸੀ ਬਰਾਮਦ appeared first on Daily Post Punjabi.