police caught 2 drug smugglers Archives - Daily Post Punjabi

ਫਾਜ਼ਿਲਕਾ : ਪੁਲਿਸ ਨੇ ਫੜੇ ਨਸ਼ਾ 2 ਤਸਕਰ, ਇਨੋਵਾ ਗੱਡੀ ਦੀ ਡੀਜ਼ਲ ਟੈਂਕੀ ‘ਚ ਲੁਕੋ ਕੇ ਲਿਜਾ ਰਹੇ ਸਨ ਨ.ਸ਼ੀਲੀਆਂ ਗੋ.ਲੀਆਂ
ਫਾਜ਼ਿਲਕਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 28 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਹ ਨਸ਼ੀਲੀਆਂ ਗੋਲੀਆਂ ਮੁਲਜ਼ਮਾਂ ਨੇ ਇਨੋਵਾ ਗੱਡੀ ਦੀ ਡੀਜ਼ਲ ਟੈਂਕੀ ਵਿੱਚ ਛੁਪਾ ਕੇ ਰੱਖੀਆਂ ਸਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ SP (ਡੀ) ਮਨਜੀਤ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਜਿਸ ਦੇ ਖਿਲਾਫ 1 ਅਕਤੂਬਰ 2023 ਨੂੰ ਥਾਣਾ ਸਦਰ ਫਾਜ਼ਿਲਕਾ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ਕੋਲੋਂ ਇਨੋਵਾ ਕਾਰ ਅਤੇ 12 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ।

ਇਹ ਵੀ ਪੜ੍ਹੋ : ਬਰਥਡੇ ‘ਤੇ ਵਿਰਾਟ ਕੋਹਲੀ ਦੇ ਨਾਂਅ ਇੱਕ ਹੋਰ ਰਿਕਾਰਡ, ਜਨਮਦਿਨ ‘ਤੇ 50+ ਦੌੜਾਂ ਬਣਾਉਣ ਵਾਲੇ ਛੇਵੇਂ ਭਾਰਤੀ ਬਣੇ

ਇਸ ਤੋਂ ਬਾਅਦ ਮੁਲਜ਼ਮ ਕੁਲਵੰਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਮੋਹਨ ਕੇ ਉਤਾੜ ਥਾਣਾ ਗੁਰੂਹਰਸਹਾਏ ਫ਼ਿਰੋਜ਼ਪੁਰ ਅਤੇ ਗਗਨਦੀਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਆਨੰਦਪੁਰ ਮੁਹੱਲਾ ਥਾਣਾ ਸਿਟੀ ਫ਼ਾਜ਼ਿਲਕਾ ਨੂੰ ਰਿਮਾਂਡ ‘ਤੇ ਲਿਆ ਗਿਆ। ਇਸ ਦੌਰਾਨ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਇਨੋਵਾ ਗੱਡੀ ਦੀ ਡੀਜ਼ਲ ਟੈਂਕੀ ਵਿਚ ਨਸ਼ੀਲੀਆਂ ਗੋਲੀਆਂ ਛੁਪਾ ਕੇ ਰੱਖਦਾ ਸੀ।

SP (ਡੀ) ਮਨਜੀਤ ਸਿੰਘ ਨੇ ਦੱਸਿਆ ਅੱਗੇ ਦੱਸਿਆ ਕਿ ਤਲਾਸ਼ੀ ਲੈਣ ’ਤੇ ਪੁਲੀਸ ਨੇ 16.5 ਹਜ਼ਾਰ ਰੁਪਏ ਹੋਰ ਬਰਾਮਦ ਕੀਤੇ। ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਨੇ ਨਸ਼ੇ ਵਾਲੀਆਂ ਗੋਲੀਆਂ ਲਈ ਗੱਡੀ ਦੀ ਡੀਜ਼ਲ ਟੈਂਕੀ ਵਿਚ ਗੁਪਤ ਥਾਂ ਬਣਾਇਆ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਫਾਜ਼ਿਲਕਾ : ਪੁਲਿਸ ਨੇ ਫੜੇ ਨਸ਼ਾ 2 ਤਸਕਰ, ਇਨੋਵਾ ਗੱਡੀ ਦੀ ਡੀਜ਼ਲ ਟੈਂਕੀ ‘ਚ ਲੁਕੋ ਕੇ ਲਿਜਾ ਰਹੇ ਸਨ ਨ.ਸ਼ੀਲੀਆਂ ਗੋ.ਲੀਆਂ appeared first on Daily Post Punjabi.

ਫਿਰੋਜ਼ਪੁਰ ‘ਚ ਪੁਲਿਸ ਦੇ ਹੱਥੇ ਚੜੇ 2 ਨਸ਼ਾ ਤਸਕਰ, 80 ਗ੍ਰਾਮ ਹੈਰੋਇਨ ਬਰਾਮਦ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ ਕੁਲ 80 ਗ੍ਰਾਮ ਹੈਰੋਇਨ ਬਰਾਮਦ ਹੋਇਆ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਿਟੀ ਵਿਖੇ ਦਰਜ ਦੋ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰਾਜਾ ਵਾਸੀ ਸਿਟੀ ਫਿਰੋਜ਼ਪੁਰ ਅਤੇ ਗੋਵਿੰਦਾ ਵਾਸੀ ਸਿਟੀ ਫਿਰੋਜ਼ਪੁਰ ਵਜੋਂ ਹੋਈ ਹੈ।

2 drug smugglers caught

ਪਹਿਲੇ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ 25 ਜੂਨ ਨੂੰ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਗੇਟ ਨੰਬਰ 1 ਦੇ ਨੇੜੇ ਗਸ਼ਤ ‘ਤੇ ਸਨ। ਇਸ ਦੌਰਾਨ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਨੂੰ ਦੇਖ ਕੇ ਨੌਜਵਾਨ ਘਬਰਾ ਗਿਆ ਅਤੇ ਪਿੱਛੇ ਮੁੜ ਕੇ ਭੱਜਣ ਲੱਗਾ। ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਓਵਰ ਟਾਈਮ ਨਹੀਂ ਕਰਾਂਗੇ…ਜੈਪੁਰ ‘ਚ ਡਿਊਟੀ ਦਾ ਸਮਾਂ ਖਤਮ ਹੁੰਦੇ ਹੀ ਫਲਾਈਟ ਛੱਡ ਕੇ ਪਾਇਲਟ ਰਵਾਨਾ

ਦੂਜੇ ਮਾਮਲੇ ਦੇ ਜਾਂਚ ਅਧਿਕਾਰੀ SI ਅਜਮੇਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਅਜਮੇਰੀ ਗੇਟ ਕੋਲ ਗਏ ਤਾਂ ਇੱਕ ਨੌਜਵਾਨ ਖੜ੍ਹਾ ਸੀ। ਪੁਲਿਸ ਨੂੰ ਦੇਖ ਕੇ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਦੋਂ ਉਸ ਨੂੰ ਫੜ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ‘ਚ ਪੁਲਿਸ ਦੇ ਹੱਥੇ ਚੜੇ 2 ਨਸ਼ਾ ਤਸਕਰ, 80 ਗ੍ਰਾਮ ਹੈਰੋਇਨ ਬਰਾਮਦ appeared first on Daily Post Punjabi.

ਪੁਲਿਸ ਦੇ ਹੱਥੇ ਚੜੇ 2 ਨਸ਼ਾ ਤਸਕਰ, 50 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਕੀਤੀਆਂ ਬਰਾਮਦ
ਪੰਜਾਬ ਪੁਲਿਸ ਨੇ ਅੱਜ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਵੱਖ-ਵੱਖ ਮਾਮਲਿਆਂ ਵਿੱਚ ਕੀਤੀ ਗਈ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ 50,000 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਹੋਈਆਂ ਹਨ। ਇਸ ਦੇ ਨਾਲ ਹੀ ਇੱਕ ਕਾਰ ਵੀ ਜ਼ਬਤ ਕਰ ਲਈ ਗਈ ਹੈ। ਇਹ ਜਾਣਕਾਰੀ SP ਮੁਹੰਮਦ ਸਰਫਰਾਜ਼ ਆਲਮ ਵੱਲੋਂ ਦਿੱਤੀ ਗਈ ਹੈ।

Police Caught 2 Drug Smugglers

ਪਹਿਲੇ ਮਾਮਲੇ ਵਿੱਚ SP ਮੁਹੰਮਦ ਸਰਫਰਾਜ਼ ਨੇ ਦੱਸਿਆ ਕਿ ਕਸਿਆਣਾ ਨੇੜੇ ਪੁਲਿਸ ਦੀ ਟੀਮ ਨੇ ਇੱਕ ਸ਼ੱਕੀ ਕਾਰ ਚਾਲਾਕ ਨੂੰ ਰੋਕਿਆ। ਇਸ ਮਗਰੋਂ ਜਦੋਂ ਉਸ ਦੇ ਕਾਰ ਦੀ ਤਲਾਸ਼ੀ ਸ਼ੁਰੂ ਕੀਤੀ ਗਈ ‘ਤਾਂ ਮੁਲਜ਼ਮ ਕਾਰ ਛੱਡ ਕੇ ਛੱਡ ਕੇ ਫਰਾਰ ਹੋ ਗਿਆ। ਹਾਲਾਂਕਿ, ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਕਾਰ ਵਿੱਚੋਂ ਟਰਾਮਾਡੋਲ ਹਾਈਡ੍ਰੋਕਲੋਰਾਈਡ ਦੀਆਂ 40,000 ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਟਿਆਲਾ ਪਿੰਡ ਹਿਰਦਾਪੁਰ ਵੱਜੋਂ ਹੋਈ ਹੈ।

ਇਹ ਵੀ ਪੜ੍ਹੋ : ਜੈਪੁਰ ‘ਚ ਅੱਜ IPL 2023 ਦਾ ਆਖਰੀ ਮੈਚ: ਰਾਜਸਥਾਨ ਰਾਇਲਜ਼ ਤੇ RCB ਦੀ ਟੀਮ ਪਹੁੰਚੀ ਸਟੇਡੀਅਮ

ਦੂਜੇ ਮਾਮਲੇ ਸਬੰਧੀ ਜਾਣਕਰੀ ਦਿੰਦਿਆਂ SP ਨੇ ਦੱਸਿਆ ਕਿ ਰੋਹੜ ਜੰਗੀਦ ਪੁਲਿਸ ਚੌਕੀ ਦੀ ਇੱਕ ਟੀਮ ਨੇ ਹਰੀਗੜ੍ਹ ਪਿੰਡ ਨੇੜਿਓਂ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ ਕਥਿਤ ਤੌਰ ‘ਤੇ 10,000 ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਕਿਹਾ ਕਿ ਉਹ ਇਨ੍ਹਾਂ ਗੋਲੀਆਂ ਦੇ ਸਰੋਤ ਦਾ ਪਤਾ ਲਗਾਉਣ ਲਈ ਦੋਵਾਂ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਇਹ ਗੋਲੀਆਂ ਪੰਜਾਬ ਵਿੱਚ ਕਿਸ ਨੂੰ ਸਪਲਾਈ ਕੀਤੀਆਂ ਜਾਣੀਆਂ ਸਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪੁਲਿਸ ਦੇ ਹੱਥੇ ਚੜੇ 2 ਨਸ਼ਾ ਤਸਕਰ, 50 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਕੀਤੀਆਂ ਬਰਾਮਦ appeared first on Daily Post Punjabi.

ਜਲੰਧਰ ਦਿਹਾਤੀ ਪੁਲਿਸ ਨੇ 40 ਕਿਲੋ ਭੁੱਕੀ ਤੇ 243 ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰ ਕੀਤਾ ਗ੍ਰਿਫਤਾਰ
ਜਲੰਧਰ ਦੇਹਾਤ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਨੂੰ ਵੱਖ-ਵੱਖ ਮਾਮਲਿਆਂ ਵਿਚ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਇਕ ਨਸ਼ਾ ਤਸਕਰ ਕੋਲੋਂ ਉਸ ਦੀ ਕਾਰ ‘ਚੋਂ 40 ਕਿਲੋ ਭੁੱਕੀ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਦੂਜੇ ਨਸ਼ਾ ਤਸਕਰ ਕੋਲੋਂ ਪੁਲਿਸ ਨੇ ਤਲਾਸ਼ੀ ਦੌਰਾਨ 243 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਭੁੱਕੀ ਨੂੰ ਥਾਣਾ ਲੰਬੀ ਅਧੀਨ ਪੈਂਦੇ ਕੋਹਾਲਾ ਵਿਖੇ ਅਤੇ ਨਸ਼ੀਲੀਆਂ ਗੋਲੀਆਂ ਮਹਿਤਪੁਰ ਦੇ ਟਾਵਰ ਚੌਕ ‘ਤੋਂ ਬਰਾਮਦ ਕੀਤੀਆਂ ਗਈਆਂ ਹਨ।

ਇਸ ਮਾਮਲੇ ਸਬੰਧੀ SP ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਪੁਸ਼ਪ ਬਾਲੀ ਨੂੰ ਸੂਚਨਾ ਮਿਲੀ ਸੀ ਕਿ ਲਾਂਬੜਾ ਥਾਣਾ ਕੋਹਾਲਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਹੈ। ਇਸ ‘ਤੇ ਪੁਸ਼ਪਾ ਬਾਲੀ ਨੇ ਇਕ ਟੀਮ ਤਿਆਰ ਕਰਕੇ ਕੋਹਾਲਾ ਭੇਜ ਦਿੱਤੀ। ਜਦੋਂ ਟੀਮ ਕੋਹਾਲਾ ਦੇ ਸਿਵਲ ਪਸ਼ੂ ਹਸਪਤਾਲ ਦੇ ਕੋਲ ਮੌਜੂਦ ਸੀ ‘ਤਾਂ ਉੱਥੇ ਇੱਕ ਚਿੱਟੇ ਰੰਗ ਦੀ ਕਾਰ ਨੰਬਰ PB-41D-0551 ਸਾਹਮਣੇ ਤੋਂ ਆਉਂਦੀ ਦਿਖਾਈ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਹਸਪਤਾਲ ਨੇੜੇ ਪੁਲਿਸ ਨੂੰ ਦੇਖ ਕੇ ਕਾਰ ਚਾਲਕ ਨੇ ਕਾਰ ਪਿੱਛੇ ਵੱਲ ਭਜਾ ਦਿੱਤੀ। ਇਸ ’ਤੇ ਕ੍ਰਾਈਮ ਬ੍ਰਾਂਚ ਦੇ ਸਬ ਇੰਸਪੈਕਟਰ ਨਿਰਮਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਾਰ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਜਦੋਂ ਕਾਰ ਚਾਲਕ ਨੂੰ ਬਾਹਰ ਕੱਢ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਟਰੰਕ ਵਿੱਚੋਂ ਇੱਕ ਪਲਾਸਟਿਕ ਦੇ ਥੈਲੇ ਵਿੱਚ ਭੁੱਕੀ ਮਿਲੀ। ਜਦੋਂ ਭੁੱਕੀ ਦੀ ਬੋਰੀ ਦਾ ਭਾਰ ਇਲੈਕਟ੍ਰਾਨਿਕ ਮੀਟਰ ’ਤੇ ਮਾਪਿਆ ਗਿਆ ਤਾਂ ਇਹ 40 ਕਿਲੋ ਨਿਕਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਕ੍ਰਾਈਮ ਬ੍ਰਾਂਚ ਦੇ ਮੁਲਾਜ਼ਮਾਂ ਨੇ ਕਾਰ ਡਰਾਈਵਰ ਦਾ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਸਤਨਾਮ ਸਿੰਘ ਉਰਫ਼ ਸੱਤੂ ਪੁੱਤਰ ਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਕਪੂਰਥਲਾ ਅਧੀਨ ਪੈਂਦੇ ਪਿੰਡ ਲਾਟੀਆਂਵਾਲ ਦੱਸਿਆ।

DSP ਸ਼ਾਹਕੋਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਮਹਿਤਪੁਰ ਦੇ SI ਭੁਪਿੰਦਰ ਸਿੰਘ ਆਪਣੇ ਸਟਾਫ਼ ਨਾਲ ਟਾਵਰ ਚੌਕ ਨੇੜੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਗੁਰਚਰਨ ਸਿੰਘ ਉਰਫ਼ ਮਰਹੱਟਾ ਪੁੱਤਰ ਬਲਦੇਵ ਸਿੰਘ ਵਾਸੀ ਮਹਿਤਪੁਰ ਕਿਸੇ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਉਸ ਕੋਲ ਰੱਖੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 243 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਜਲੰਧਰ ਦਿਹਾਤੀ ਪੁਲਿਸ ਨੇ 40 ਕਿਲੋ ਭੁੱਕੀ ਤੇ 243 ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰ ਕੀਤਾ ਗ੍ਰਿਫਤਾਰ appeared first on Daily Post Punjabi.