Police caught accused Archives - Daily Post Punjabi

ਫ਼ਿਰੋਜ਼ਪੁਰ : ਵਾ.ਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਨੇ ਫੜਿਆ ਮੁਲਜ਼ਮ, 32 ਬੋਰ ਦਾ ਪਿ.ਸਤੌਲ ਬਰਾਮਦ
ਫ਼ਿਰੋਜ਼ਪੁਕੀ ਤਲਵੰਡੀ ਭਾਈ ਪੁਲਿਸ ਨੇ ਮੁਲਜ਼ਮ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਲਈ ਫ਼ਿਰੋਜ਼ਪੁਰ-ਮੋਗਾ ਹਾਈਵੇਅ ਦੇ ਪੁਲ ਹੇਠਾਂ ਖੜ੍ਹਾ ਸੀ। ਮੁਲਜ਼ਮ ਦੀ ਪਛਾਣ ਖੜਕ ਸਿੰਘ ਵਜੋਂ ਹੋਈ ਹੈ। ਉਸ ਕੋਲੋਂ 32 ਬੋਰ ਦੇ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਤਲਵੜੀ ਭਾਈ ਦੇ ASI ਰਣਧੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ‘ਤੇ ਸਨ, ਉਹ ਅਜੇ ਫ਼ਿਰੋਜ਼ਪੁਰ-ਮੋਗਾ ਮੁੱਖ ਮਾਰਗ ‘ਤੇ ਪੁੱਜੇ ਸਨ, ਇਸੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਖੜਕ ਸਿੰਘ ਪੁਲ ਦੇ ਹੇਠਾਂ ਖੜ੍ਹਾ ਹੈ, ਜੋ ਕਿਸੇ ਘਟਨਾ ਦੀ ਉਡੀਕ ਕਰ ਰਿਹਾ ਹੈ। ਉਕਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ।

ਇਹ ਵੀ ਪੜ੍ਹੋ : ਹਰਿਆਣਾ ਦੀ 106 ਸਾਲ ਦੀ ਬੇਬੇ ਬਣੀ ਮਿਸਾਲ, ਅਥਲੈਟਿਕਸ ਮੀਟ ‘ਚ ਆਪਣੀ ਧੀ ਤੇ ਦੋਹਤੀ ਨਾਲ ਕਰੇਗੀ ਮੁਕਾਬਲਾ

ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਇੱਕ ਨਜਾਇਜ਼ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਫੜੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਹਥਿਆਰ ਕਿਉਂ ਅਤੇ ਕਿੱਥੋਂ ਲਿਆ ਸੀ। ਇਸ ਦੇ ਨਾਲ ਹੀ ਉਸ ਦੇ ਪਿਛਲੇ ਰਿਕਾਰਡਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫ਼ਿਰੋਜ਼ਪੁਰ : ਵਾ.ਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਨੇ ਫੜਿਆ ਮੁਲਜ਼ਮ, 32 ਬੋਰ ਦਾ ਪਿ.ਸਤੌਲ ਬਰਾਮਦ appeared first on Daily Post Punjabi.