police caught robbers Archives - Daily Post Punjabi

ਫਾਜ਼ਿਲਕਾ ਪੁਲਿਸ ਦੇ ਹੱਥੇ ਚੜ੍ਹੇ ਬੀਕਾਨੇਰ ਤੋਂ ਫਰਾਰ ਹੋਏ ਲੁਟੇਰੇ, ਮੁਲਜ਼ਮਾਂ ਕੋਲੋਂ 13 ਲੱਖ ਤੋਂ ਵੱਧ ਕੈਸ਼ ਬਰਾਮਦ
ਫਾਜ਼ਿਲਕਾ ਪੁਲਿਸ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਸਖਤ ਚੈਕਿੰਗ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਬੀਕਾਨੇਰ ਤੋਂ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਏ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਰਾਜਪੁਰਾ ਬੈਰੀਅਰ ‘ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 13 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ।

ਜਾਣਕਾਰੀ ਦਿੰਦਿਆਂ ਬਲੂਆਣਾ ਦਿਹਾਤੀ ਦੇ ਡੀ.ਐੱਸ.ਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਅੰਤਰਰਾਜੀ ਨਾਕਾਬੰਦੀ ਦੌਰਾਨ ਰਾਜਸਥਾਨ ਤੋਂ ਆ ਰਹੀ ਸਵਿਫਟ ਗੱਡੀ ਨੂੰ ਰੋਕਿਆ ਗਿਆ ਸੀ। ਜਦੋਂ ਉਸ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਗੱਡੀ ਵਿੱਚੋਂ 13 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਗੱਡੀ ‘ਚ ਸਵਾਰ ਤਿੰਨਾਂ ਵਿਅਕਤੀਆਂ ਨੇ ਕਬੂਲ ਕੀਤਾ ਹੈ ਕਿ ਗੱਡੀ ਚੋਂ ਮਿਲੀ ਨਕਦੀ ਲੁੱਟ ਦੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਨੂੰ ਮਿਲਿਆ ਨਵਾਂ ਪੁਲਿਸ ਕਮਿਸ਼ਨਰ, IPS ਨੀਲਭ ਕਿਸ਼ੋਰ ਨੇ ਸੰਭਾਲਿਆ ਆਪਣਾ ਅਹੁਦਾ

ਪੁਲਿਸ ਪੁੱਛਗਿੱਛ ਵਿੱਚ ਮੁਲਜ਼ਮਾਂ ਨੇ ਦੱਸਿਆ ਕਿ ਉਹ ਬੀਕਾਨੇਰ ਦੇ ਇੱਕ ਸੇਠ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ ਸਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬੱਬੂ ਖਾਨ, ਅਰਮਾਨ ਖਾਨ ਅਤੇ ਦਪਿੰਦਰ ਸਿੰਘ ਵਜੋਂ ਹੋਈ ਹੈ। ਤਿੰਨਾਂ ਮੁਲਜ਼ਮਾਂ ਦੇ ਖਿਲਾਫ ਬੀਕਾਨੇਰ ਵਿੱਚ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਉਕਤ ਮੁਲਜ਼ਮਾਂ ਖਿਲਾਫ਼ ਬੀਕਾਨੇਰ ਵਿੱਚ ਵੀ ਮਾਮਲਾ ਦਰਜ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਾਜ਼ਿਲਕਾ ਪੁਲਿਸ ਦੇ ਹੱਥੇ ਚੜ੍ਹੇ ਬੀਕਾਨੇਰ ਤੋਂ ਫਰਾਰ ਹੋਏ ਲੁਟੇਰੇ, ਮੁਲਜ਼ਮਾਂ ਕੋਲੋਂ 13 ਲੱਖ ਤੋਂ ਵੱਧ ਕੈਸ਼ ਬਰਾਮਦ appeared first on Daily Post Punjabi.