Police corona test news Archives - Daily Post Punjabi

ਪੁਲਿਸ ਨੇ ਬਿਨਾ ਮਾਸਕ ਵਾਲੇ 727 ਲੋਕਾਂ ਦੇ ਕਰਵਾਏ ਕੋਵਿਡ ਟੈਸਟ, ਕੀਤੇ 25 ਚਲਾਨ
ਐਸਐਸਪੀ ਅਲਕਾ ਮੀਨਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਬਾਰੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਜ਼ਿਲ੍ਹੇ ਦੀ ਹੱਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਸਮੇਤ ਜਨਤਕ ਥਾਵਾਂ ‘ਤੇ ਮਾਸਕ ਬਗੈਰ ਘੁੰਮ ਰਹੇ 727 ਵਿਅਕਤੀਆਂ ਦੇ ਕੋਵਿਡ ਟੈਸਟ ਕੀਤੇ ਹਨ।

Police corona test news

ਵਿਅਕਤੀਆਂ ਦੇ ਕੀਤੇ ਗਏ ਸਨ, ਜਦੋਂ ਕਿ ਮਾਸਕ ਦੇ ਬਿਨਾਂ ਚੱਲਣ ਵਾਲੇ 25 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ ਸਨ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਕਰਨ ਅਤੇ ਲੌਕਡਾਊਨ ਅਤੇ ਰਾਤ ਦੇ ਕਰਫਿਉ ਦੌਰਾਨ ਘਰਾਂ ਤੋਂ ਬਾਹਰ ਨਾ ਆਉਣ।

ਉਨ੍ਹਾਂ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਢੰਗ ਨਾਲ ਨਹੀਂ ਲਿਆ ਜਾਣਾ ਚਾਹੀਦਾ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾਕਰਨ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਂਝ ਕੇਂਦਰ ਦੀ ਮੀਡੀਆ ਅਤੇ ਥਾਣਿਆਂ ਦੇ ਮੁੱਖ ਅਧਿਕਾਰੀ ਵੀ ਲੋਕਾਂ ਨੂੰ ਕੋਵਿਦ ਖਿਲਾਫ ਸਾਵਧਾਨ ਰਹਿਣ ਲਈ ਲਗਾਤਾਰ ਸੰਵੇਦਨਸ਼ੀਲ ਹਨ। ਉਨ੍ਹਾਂ ਕਿਹਾ ਕਿ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸੰਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਹਰ ਸਮੇਂ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਤਾਂ ਜੋ ਜ਼ਿਲ੍ਹਾ ਨੂੰ ਕੋਵਿਡ ਮੁਕਤ ਬਣਾਇਆ ਜਾ ਸਕੇ।

The post ਪੁਲਿਸ ਨੇ ਬਿਨਾ ਮਾਸਕ ਵਾਲੇ 727 ਲੋਕਾਂ ਦੇ ਕਰਵਾਏ ਕੋਵਿਡ ਟੈਸਟ, ਕੀਤੇ 25 ਚਲਾਨ appeared first on Daily Post Punjabi.