police department Archives - Daily Post Punjabi

ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ’ਚ ਵਧਾਇਆ ਮਾਣ, ਪੁਲਿਸ ਵਿਭਾਗ ‘ਚ ਬਤੌਰ ਕਸਟੱਡੀ ਅਫਸਰ ਹੋਇਆ ਪ੍ਰਮੋਟ
ਪੰਜਾਬ ਦੇ ਕਈ ਨੌਜਵਾਨਾਂ ਨੇ ਵਿਦੇਸ਼ਾਂ ‘ਚ ਸੂਬੇ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਹੁਣ ਰਾਮਪੁਰਾ ਫੂਲ ਦੇ ਨੌਜਵਾਨ ਅਮਰਿੰਦਰ ਸਿੰਘ ਖਿੱਪਲ ਨੇ ਨਿਊਜ਼ੀਲੈਂਡ ‘ਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਅਮਰਿੰਦਰ ਸਿੰਘ ਖਿੱਪਲ ਨਿਊਜ਼ੀਲੈਂਡ ’ਚ ਪੁਲਿਸ ਵਿਭਾਗ ‘ਚ ਬਤੌਰ ਕਸਟੱਡੀ ਅਫਸਰ ਪ੍ਰਮੋਟ ਹੋਇਆ ਹੈ। ਅਮਰਿੰਦਰ ਸਿੰਘ ਦੀ ਇਸ ਕਾਮਯਾਬੀ ‘ਤੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਅਮਰਿੰਦਰ ਸਿੰਘ ਰਾਮਪੁਰਾ ਤੋਂ ਦਸਵੀਂ ਦੀ ਪੜ੍ਹਾਈ ਕਰ ਕੇ ਬਾਰ੍ਹਵੀ ਤੇ ਗ੍ਰੈਜੂਏਸ਼ਨ ਤੋਂ ਬਾਅਦ ਫ਼ਤਿਹਗੜ੍ਹ ਸਾਹਿਬ ਤੋਂ ਐੱਮਬੀਏ ਕਰ ਕੇ ਪਰਿਵਾਰ ਸਮੇਤ ਹੈਮਿਲਟਨ (ਨਿਊਜ਼ੀਲੈਂਡ) ਗਿਆ ਸੀ। ਉਥੇ ਪ੍ਰੀਖਿਆਵਾ ਦੇਣ ਉਪਰੰਤ ਪੁਲਿਸ ਵਿਭਾਗ ਵਿਚ ਬਤੌਰ ਕਸਟੱਡੀ ਅਫਸਰ ਪ੍ਰਮੋਟ ਹੋਏ ਹਨ। ਬਤੌਰ ਕਸਟੱਡੀ ਅਫਸਰ ਅਮਰਿੰਦਰ ਨੇ ਅਪਰਾਧ ਨਾਲ ਜੁੜੇ ਵਿਅਕਤੀਆਂ ਦੀ ਕੌਂਸਲਿੰਗ ਕੀਤੀ ਹੈ ਜੋ ਕਿ ਉਨ੍ਹਾਂ ਅਪਰਾਧ ਦੀ ਕੜੀ ਤੋੜਨ ਦੇ ਕੰਮ ਆਈ।

ਇਹ ਵੀ ਪੜ੍ਹੋ : ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, BKI ਸੰਗਠਨ ਦੇ 4 ਮੈਂਬਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਹ.ਥਿਆਰ ਬਰਾਮਦ

ਅਮਰਿੰਦਰ ਦੇ ਕੰਮ ਸਦਕਾ ਨਿਊਜ਼ੀਲੈਂਡ ਦੇ ਮੀਡੀਆ ਵਿਚ ਖ਼ਬਰਾਂ ਲੱਗੀਆਂ ਹਨ। ਹੁਣ ਉਹ ਨਿਊਜ਼ੀਲੈਂਡ ਵਿਖੇ ਆਪਣੀ ਪਤਨੀ, ਬੱਚਿਆਂ, ਮਾਤਾ ਪਰਮਜੀਤ ਕੌਰ (ਸੇਵਾ ਮੁਕਤ ਬੈਂਕ ਮੈਨੇਜਰ) ਤੇ ਭਰਾ ਬਲਜਿੰਦਰ ਸਿੰਘ ਖਿੱਪਲ ਨਾਲ ਖ਼ੁਸ਼ਹਾਲ ਜ਼ਿੰਦਗੀ ਬਤੀਤ ਕਰ ਰਿਹਾ ਹੈ। ਪਰਿਵਾਰ ਮੁਤਾਬਕ ਬਚਪਨ ਵਿਚ ਫ਼ੌਜੀ ਅਫਸਰ ਬਣਨ ਦੀ ਤਾਂਘ ਉਸ ਨੂੰ ਵਿਦੇਸ਼ੀ ਧਰਤੀ ਤੇ ਫਿਰ ਪੁਲਿਸ ਵਿਭਾਗ ਵਿਚ ਖਿੱਚ ਲਿਆਈ ਹੈ।

ਵੀਡੀਓ ਲਈ ਕਲਿੱਕ ਕਰੋ –

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ’ਚ ਵਧਾਇਆ ਮਾਣ, ਪੁਲਿਸ ਵਿਭਾਗ ‘ਚ ਬਤੌਰ ਕਸਟੱਡੀ ਅਫਸਰ ਹੋਇਆ ਪ੍ਰਮੋਟ appeared first on Daily Post Punjabi.

ਪੁਲਿਸ ਵਿਭਾਗ ‘ਚ ਸਰਕਾਰ ਵੱਲੋਂ ਨਵੇਂ ਨਿਯਮ, ਸਿਵਲ ਵਰਦੀ ‘ਚ ਹਥਿਆਰ ਲੈ ਕੇ ਨਹੀਂ ਘੁੰਮ ਸਕਣਗੇ ਪੁਲਿਸ ਮੁਲਾਜ਼ਮ
ਪੁਲਿਸ ਵਿਭਾਗ ਵਿੱਚ ਨਿਯਮਾਂ ਅਨੁਸਾਰ ਤਰੱਕੀਆਂ ਨਾ ਹੋਣ ਕਰਕੇ ਸਰਕਾਰ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਸਰਕਾਰ ਵੱਲੋਂ ਸਥਾਨਕ ਰੈਂਕਾਂ ਵਿੱਚ ਤਰੱਕੀ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰ ਨੇ ਨਵੀਂ ਨੀਤੀ ਬਣਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਸਿਰਫ਼ ਬਿਹਤਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੀ ਵਿਸ਼ੇਸ਼ ਸ਼੍ਰੇਣੀ ਤਹਿਤ ਲੋਕਲ ਰੈਂਕ ‘ਤੇ ਤਰੱਕੀ ਦਿੱਤੀ ਜਾਵੇਗੀ।

ਜਾਣਕਾਰੀ ਅਨੁਸਾਰ ਹੁਣ ਲੋਕਲ ਰੈਂਕ ‘ਤੇ ਤਰੱਕੀ ਕਿਸੇ ਵੀ ਨੇਤਾ ਜਾਂ ਅਧਿਕਾਰੀ ਦੀ ਸਿਫ਼ਾਰਸ਼ ‘ਤੇ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹੁਣ ਤੱਕ ਦੀ ਪਾਲਿਸੀ ‘ਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਤੱਕ ਖਾਸ ਹਾਲਾਤ ‘ਚ ਲੋਕਲ ਰੈਂਕ ਦਿੱਤੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੀ ਇਸ ਨਵੀਂ ਨੀਤੀ ਵਿੱਚ ਮੁਲਾਜ਼ਮਾਂ ਦੇ ਮਾਣ ਭੱਤੇ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਤੋਂ ਸਨਸਨੀਖੇਜ਼ ਖ਼ਬਰ: ਮਹਿਲਾ ਕਾਂਸਟੇਬਲ ਦੇ ਕ.ਤਲ ਮਗਰੋਂ ਜੈਂਟਸ ਕਾਂਸਟੇਬਲ ਨੇ ਕੀਤੀ ਖੁਦਖੁਸ਼ੀ

ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਹੁਣ ਸਿਵਲ ਵਰਦੀ ਵਿੱਚ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਕਿਉਂਕਿ ਅਜਿਹਾ ਕਰਨ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਨਿਯਮ ਅਨੁਸਾਰ ਹੁਣ ਪੁਲਿਸ ਵਿਸ਼ੇਸ਼ ਆਪਰੇਸ਼ਨਾਂ ਦੌਰਾਨ ਹੀ ਹਥਿਆਰ ਲੈ ਜਾ ਸਕਦੇ ਹਨ ਅਤੇ ਸਿਰਫ਼ ਉਹੀ ਹਥਿਆਰ, ਜੋ ਕਿ ਛੁਪਾਏ ਜਾ ਸਕਣ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਸਰਕਾਰ ਵੱਲੋਂ ਜਾਰੀ ਕੀਤੇ ਫੈਸਲੇ ਅਨੁਸਾਰ ਜੇਕਰ 2 ਕਰਮਚਾਰੀ ਕਿਸੇ ਕੇਸ ਵਿੱਚ ਅਪਰਾਧੀਆਂ ਨੂੰ ਫੜ ਲੈਂਦੇ ਹਨ ਤਾਂ ਦੋਵਾਂ ਨੂੰ ਤਰੱਕੀ ਮਿਲ ਸਕਦੀ ਹੈ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਫੜਨ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਇਨਾਮ ਦਿੱਤੇ ਜਾਣਗੇ।

The post ਪੁਲਿਸ ਵਿਭਾਗ ‘ਚ ਸਰਕਾਰ ਵੱਲੋਂ ਨਵੇਂ ਨਿਯਮ, ਸਿਵਲ ਵਰਦੀ ‘ਚ ਹਥਿਆਰ ਲੈ ਕੇ ਨਹੀਂ ਘੁੰਮ ਸਕਣਗੇ ਪੁਲਿਸ ਮੁਲਾਜ਼ਮ appeared first on Daily Post Punjabi.