Police encounter in Zirakpur Archives - Daily Post Punjabi

ਜ਼ੀਰਕਪੁਰ ‘ਚ ਪੁਲਿਸ ਐ.ਨਕਾ.ਊਂਟ.ਰ, ਰਿੰਦਾ-ਖੱਤਰੀ ਦੇ ਬੰਦਿਆਂ ਨਾਲ ਮੁੱ.ਠਭੇੜ, ਇੱਕ ਪੁਲਿਸ ਮੁਲਾਜ਼ਮ ਜ਼ਖਮੀ
ਪੰਜਾਬ ਦੇ ਜ਼ੀਰਕਪੁਰ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਬੁੱਧਵਾਰ ਸਵੇਰੇ ਪੁਲਿਸ ਨੇ ਗੈਂਗਸਟਰ ਜੱਸਾ ਹੈਬੋਵਾਲੀਆ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਉਸ ਨੂੰ ਇਰਾਦਾ ਕਤਲ ਦੇ ਇੱਕ ਕੇਸ ਵਿੱਚ ਪਿਸਤੌਲ ਬਰਾਮਦ ਕਰਨ ਲਈ ਲੈ ਗਈ ਸੀ ਪਰ ਉਹ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਰੋਕਣ ਲਈ ਪੁਲਿਸ ਨੇ ਪਹਿਲਾਂ ਹਵਾ ਵਿੱਚ ਗੋਲੀ ਚਲਾਈ ਅਤੇ ਫਿਰ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਲਿਆ ਗਿਆ ਹੈ।

Police encounter in Zirakpur

AGTF ਦੇ AIG ਸੰਦੀਪ ਗੋਇਲ ਨੇ ਦੱਸਿਆ ਕਿ ਨਵਾਂਸ਼ਹਿਰ ਦਾ ਰਹਿਣ ਵਾਲਾ ਜੱਸਾ ਹੈਬੋਵਾਲੀਆ ਗੈਂਗਸਟਰ ਹਰਵਿੰਦਰ ਰਿੰਦਾ ਅਤੇ ਸੋਨੂੰ ਖੱਤਰੀ ਦਾ ਨਜ਼ਦੀਕੀ ਹੈ। ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਜ਼ੀਰਕਪੁਰ ਦੇ ਪੀਰ ਮੁੱਛਲਾ ‘ਚ ਇਹ ਗੋਲੀਬਾਰੀ ਹੋਈ ਹੈ। ਸੰਦੀਪ ਗੋਇਲ ਨੇ ਦੱਸਿਆ ਕਿ ਇਸ ਨੇ ਜੁਲਾਈ ‘ਚ ਇਕ ਵਿਅਕਤੀ ‘ਤੇ ਹਮਲਾ ਕੀਤਾ ਸੀ। ਉਸ ਨੂੰ ਨਵੰਬਰ ਵਿਚ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਜਲੰਧਰ ‘ਚ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, ਕਰਜ਼ੇ ਤੋਂ ਸੀ ਪ੍ਰੇਸ਼ਾਨ, 2 ਬੱਚਿਆਂ ਦੇ ਸਿਰ ‘ਤੋਂ ਉੱਠਿਆ ਮਾਂ ਦਾ ਸਾਇਆ

ਮੁਲਜ਼ਮ ਨੂੰ ਕਾਤਲਾਨਾ ਹਮਲੇ ਦੇ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਸੰਦੀਪ ਗੋਇਲ ਨੇ ਦੱਸਿਆ ਕਿ ਇੰਦਰ ‘ਤੇ ਹਮਲੇ ਤੋਂ ਬਾਅਦ ਇੱਥੇ ਚੀਨ ਦੀ ਬਣੀ ਪਿਸਤੌਲ ਛੁਪਾਈ ਗਈ ਸੀ। ਇਸ ਨੂੰ ਪਿਸਤੌਲ ਦੀ ਰਿਕਵਰੀ ਲਈ ਬਾਹਰ ਲਿਆਂਦਾ ਗਿਆ ਸੀ। ਮੁਲਾਜ਼ਮ ਨੇ ਉਸ ਨੂੰ ਹੱਥਕੜੀ ਲਾ ਦਿੱਤੀ ਸੀ।ਇਸ ਦੌਰਾਨ ਮੁਲਜ਼ਮ ਪੁਲਿਸ ਕਸਟਡੀ ‘ਤੋਂ ਭੱਜਣ ਦੀ ਕੋਸ਼ਿਸ਼ ਕਰ ਲੱਗਾ।

ਜਿਸ ਤੋਂ ਬਾਅਦ ਪੁਲਿਸ ਨੇ ਚਿਤਾਵਨੀ ਦੇ ਕੇ ਗੋਲੀ ਚਲਾਈ ਅਤੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਨਹੀਂ ਰੁਕਿਆ, ਜਿਸ ਤੋਂ ਬਾਅਦ ਉਸ ਦੀ ਲੱਤ ‘ਚ ਗੋਲੀ ਲੱਗ ਗਈ। ਉਹ ਪਹਿਲਾਂ ਵੀ 6 ਕਤਲ ਕਰ ਚੁੱਕਾ ਹੈ। ਇਸ ‘ਚ ਕਿਹਾ ਗਿਆ ਹੈ ਕਿ ਇਸ ਦੇ ਨਿਸ਼ਾਨੇ ‘ਤੇ 3-4 ਹੋਰ ਲੋਕ ਹਨ। ਇਸ ਦੇ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜ਼ੀਰਕਪੁਰ ‘ਚ ਪੁਲਿਸ ਐ.ਨਕਾ.ਊਂਟ.ਰ, ਰਿੰਦਾ-ਖੱਤਰੀ ਦੇ ਬੰਦਿਆਂ ਨਾਲ ਮੁੱ.ਠਭੇੜ, ਇੱਕ ਪੁਲਿਸ ਮੁਲਾਜ਼ਮ ਜ਼ਖਮੀ appeared first on Daily Post Punjabi.