police Encounter Archives - Daily Post Punjabi

ਐਨਕਾਊਂਟਰ ‘ਚ ਮਾਰੇ ਗਏ ਰਣਜੀਤ ਸਿੰਘ ਦੀ ਦੇਹ ਪਹੁੰਚੀ ਘਰ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਗੁਰਦਾਸਪੁਰ ਵਿਖੇ ਪੁਲਿਸ ਐਨਕਾਊਂਟਰ ਵਿਚ ਮਾਰੇ ਗਏ ਰਣਜੀਤ ਸਿੰਘ ਦਾ ਬੀਤੇ ਦਿਨੀਂ ਪੋਸਟਮਾਰਟਮ ਕਰਾਇਆ ਗਿਆ ਜਿਸ ਮਗਰੋਂ ਅੱਜ ਉਸ ਦੀ ਲਾਸ਼ ਪਿੰਡ ਆਦੀਆ ਪਹੁੰਚੀ। ਰਣਜੀਤ ਸਿੰਘ ਦੀ ਲਾਸ਼ ਦੇਖ ਕੇ ਪੂਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਵਾਲਿਆਂ ਵਿਚ ਵੀ ਸੋਗ ਦੀ ਲਹਿਰ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਰਣਜੀਤ ਸਿੰਘ ਦੀ ਸਸਕਾਰ ਨਹੀਂ ਕਰਨਗੇ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

ਰਣਜੀਤ ਸਿੰਘ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਿਹੜੇ ਅਫਸਰਾਂ ਨੇ ਉਸ ਦਾ ਐਨਕਾਊਂਟਰ ਕੀਤਾ ਹੈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤੇ ਉਨ੍ਹਾਂ ਵਿਰੁੱਧ ਪਰਚੇ ਵੀ ਦਰਜ ਹੋਣੇ ਚਾਹੀਦੇ ਹਨ। ਵੱਡੀ ਗਿਣਤੀ ਵਿਚ ਲੋਕ ਰਣਜੀਤ ਸਿੰਘ ਦੇ ਘਰ ਦੁੱਖ ਵੰਡਾਉਣ ਪਹੁੰਚੇ ਹਨ ਤੇ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 22 ਫਰਵਰੀ ਨੂੰ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀਆਂ ਮ੍ਰਿਤਕ ਦੇਹਾਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਸਿਰਫ਼ ਡੇਢ ਕਿਲੋਮੀਟਰ ਦੂਰ ਅਡੀਅਨ ਪੁਲਿਸ ਸਟੇਸ਼ਨ ਤੋਂ ਮਿਲੀਆਂ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਐਨਕਾਊਂਟਰ ‘ਚ ਮਾਰੇ ਗਏ ਰਣਜੀਤ ਸਿੰਘ ਦੀ ਦੇਹ ਪਹੁੰਚੀ ਘਰ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ appeared first on Daily Post Punjabi.

ਪੰਜਾਬ ਪੁਲਿਸ ਵੱਲੋਂ ਇੱਕ ਹੋਰ ਐਨਕਾਊਂਟਰ, ਮਾ.ਰਿਆ ਗਿਆ ਕਤ.ਲ ਕੇਸਾਂ ਦਾ ਵਾਂਟੇਡ ਗੈਂ.ਗਸ.ਟਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ-ਸਾਫ ਕਿਹਾ ਹੈ ਕਿ ਅਪਰਾਧੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਏਗਾ। ਸੂਬੇ ਵਿੱਚ ਅਪਰਾਧ ਨੂੰ ਰੋਕਣ ਲਈ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਗੈਂਗਸਟਰਾਂ ਤੇ ਬਦਮਾਸ਼ਾਂ ਵਿਚਾਲੇ ਲਗਾਤਾਰ ਐਨਕਾਊਂਟਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਜੰਡਿਆਲਾ ਗੁਰੂ ਵਿੱਚ ਇੱਕ ਪੁਲਿਸ ਐਨਕਾਉਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਸੀ। ਉਹ 3 ਕਤਲ ਕੇਸਾਂ ਵਿੱਚ ਸ਼ਾਮਲ ਸੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋਈ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਂ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।

ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ 2 ਹੈਰੋਇਨ ਲੁਕੋ ਕੇ ਰੱਖੀ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ ਸੀ। ਉਸ ਨੇ ਉੱਥੇ ਇੱਕ ਪਿਸਤੌਲ ਵੀ ਲੁਕੋਈ ਹੋਈ ਸੀ।

ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇਕ ਅਧਿਕਾਰੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਸਿੱਧੀ ਫਾਇਰਿੰਗ ਜਾਰੀ ਰੱਖੀ, ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 10 ਦਿਨਾਂ ਤੱਕ ਪੰਜਾਬ ਦੇ ਪਿੰਡ ਵਿੱਚ ਰਹਿਣਗੇ ਅਰਵਿੰਦ ਕੇਜਰੀਵਾਲ, ਅੱਜ ਆਉਣ ਦੀ ਤਿਆਰੀ

ਇਸ ਐਨਕਾਊਂਟਰ ‘ਚ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਰਮਚਾਰੀ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਪੁਲਿਸ ਵੱਲੋਂ ਇੱਕ ਹੋਰ ਐਨਕਾਊਂਟਰ, ਮਾ.ਰਿਆ ਗਿਆ ਕਤ.ਲ ਕੇਸਾਂ ਦਾ ਵਾਂਟੇਡ ਗੈਂ.ਗਸ.ਟਰ appeared first on Daily Post Punjabi.

Encounter ‘ਚ ਮਾਰੇ ਜਸਪ੍ਰੀਤ ਜੱਸੀ ਦੇ ਦੋਸਤਾਂ ਤੋਂ ਸੁਣੋ, ਕਿਵੇਂ ਦਾ ਸੀ ਬੰਦਾ ਜਿਹਨੂੰ ਸਾਰੇ Gangster ਕਹਿੰਦੇ ਨੇ !
The post Encounter ‘ਚ ਮਾਰੇ ਜਸਪ੍ਰੀਤ ਜੱਸੀ ਦੇ ਦੋਸਤਾਂ ਤੋਂ ਸੁਣੋ, ਕਿਵੇਂ ਦਾ ਸੀ ਬੰਦਾ ਜਿਹਨੂੰ ਸਾਰੇ Gangster ਕਹਿੰਦੇ ਨੇ ! appeared first on Daily Post Punjabi.