Police fired tear gas shells Archives - Daily Post Punjabi

ਇੱਕ ਪਾਸੇ ਪੁਲਿਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ ਤਾਂ ਦੂਜੇ ਪਾਸੇ ਕਿਸਾਨਾਂ ਦੇ ਕਾਫ਼ਲੇ ’ਤੇ ਹੋਈ ਫੁੱਲਾਂ ਦੀ ਵਰਖਾ
Police fired tear gas shells: ਅੱਜ ਇੱਕ ਪਾਸੇ ਜਿੱਥੇ ਦੇਸ਼ 72ਵਾਂ ਗਣਤੰਤਰ ਦਿਵਸ ਮਨ੍ਹਾ ਰਿਹਾ ਹੈ ਤੇ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ। ਜਿਸਦੇ ਮੱਦੇਨਜ਼ਰ ਦਿੱਲੀ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤੇ ਬੈਰੀਕੇਡ ਲਗਾਏ ਗਏ ਸਨ। ਪਰ ਕਿਸਾਨਾਂ ਨੇ ਕਈ ਥਾਵਾਂ ‘ਤੇ ਇਹ ਬੈਰੀਕੇਡ ਤੋੜ ਦਿੱਤੇ ਹਨ। ਜਿਸ ਤੋਂ ਬਾਅਦ ਕਿਸਾਨ ਦਿੱਲੀ ਦੀ ਰਿੰਗ ਰੋਡ ਵੱਲ ਕੂਚ ਕਰ ਰਹੇ ਹਨ। ਕਈ ਕਿਸਾਨ ਟਰੈਕਟਰਾਂ ਰਾਹੀਂ ਕੂਚ ਕਰ ਰਹੇ ਹਨ ਤਾਂ ਕਈ ਕਿਸਾਨ ਪੈਦਲ ਮਾਰਚ ਵੀ ਕਰ ਰਹੇ ਹਨ।

Police fired tear gas shells

ਇਸੇ ਵਿਚਾਲੇ ਜਦੋਂ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ‘ਤੇ ਲੱਗੇ ਬੈਰੀਕੇਡ ਤੋੜੇ ਗਏ ਤਾਂ ਪੁਲਿਸ ਵੱਲੋਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ ਤੇ ਹੰਝੂ ਗੈਸ ਦੇ ਗੋਲੇ ਸੁੱਟ ਗਏ। ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਲੋਕਾਂ ਵੱਲੋਂ ਕਿਸਾਨਾਂ ਦੇ ਕਾਫ਼ਲੇ ’ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਕਿਸਾਨ ਸੋਮਵਾਰ ਰਾਤ ਤੋਂ ਹੀ ਦਿੱਲੀ ਦੇ ਬਰਡਰਾਂ ‘ਤੇ ਪਹੁੰਚ ਗਏ ਸਨ। ਕੜਾਕੇ ਦੀ ਠੰਡ ਦੇ ਵਿਚਕਾਰ ਉਨ੍ਹਾਂ ਨੇ ਪੂਰੀ ਰਾਤ ਉੱਥੇ ਹੀ ਗੁਜਾਰੀ ।

ਇਹ ਵੀ ਦੇਖੋ: ਦਿੱਲੀ ਦੀਆਂ ਸੜਕਾਂ ‘ਤੇ ਆਇਆ ਕਿਸਾਨਾਂ ਦਾ ਹੜ੍ਹ, ਵੇਖਦੀ ਰਹਿ ਗਈ ਦਿੱਲੀ ਪੁਲਿਸ, Live ਤਸਵੀਰਾਂ !

The post ਇੱਕ ਪਾਸੇ ਪੁਲਿਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ ਤਾਂ ਦੂਜੇ ਪਾਸੇ ਕਿਸਾਨਾਂ ਦੇ ਕਾਫ਼ਲੇ ’ਤੇ ਹੋਈ ਫੁੱਲਾਂ ਦੀ ਵਰਖਾ appeared first on Daily Post Punjabi.