police issued route plan Archives - Daily Post Punjabi

ਲੁਧਿਆਣਾ ‘ਚ ਅੱਜ ਕ੍ਰਿਸਮਿਸ ਸ਼ੋਭਾ ਯਾਤਰਾ, 27 ਥਾਵਾਂ ‘ਤੇ ਟ੍ਰੈਫਿਕ ਡਾਇਵਰਟ, ਪੁਲਿਸ ਨੇ ਜਾਰੀ ਕੀਤਾ ਰੂਟ ਪਲਾਨ
ਲੁਧਿਆਣਾ ‘ਚ ਅੱਜ ਕ੍ਰਿਸਮਿਸ ਦੇ ਮੌਕੇ ‘ਤੇ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼ੋਭਾ ਯਾਤਰਾ ਸਵੇਰੇ 10 ਵਜੇ ਈਸਾ ਨਗਰ ਪੁਲੀ ਗਰਾਊਂਡ ਤੋਂ ਸ਼ੁਰੂ ਹੋ ਕੇ ਸਿਵਲ ਹਸਪਤਾਲ, ਫੀਲਡ ਗੰਜ ਰੋਡ, ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਜਗਰਾਉਂ ਪੁਲ, ਦੁਰਗਾ ਮਾਤਾ ਮੰਦਰ, ਫੁਆਰਾ ਚੌਕ, ਘੁਮਾਰ ਮੰਡੀ, ਆਰਤੀ ਚੌਕ, ਮਲਹਾਰ ਰੋਡ, ਚੋਰਸੀਆ ਪਾਨ ਤੋਂ ਸੱਜੇ, ਮੇਨ ਬਾਜ਼ਾਰ ਹੋਲੀ ਕਰਾਸ ਚਰਚ ਵਿਖੇ ਸਮਾਪਤ ਹੋਵੇਗਾ।

ਇਹ ਵੀ ਪੜ੍ਹੋ : ਵਿਜੀਲੈਂਸ ਦਾ ਐਕਸ਼ਨ, 11,000 ਰੁ. ਦੀ ਰਿਸ਼ਵਤ ਲੈਂਦਿਆਂ ਪਟਵਾਰੀ ਤੇ ਉਸ ਦਾ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ

ਇਸ ਮੌਕੇ ਬੱਚੇ ਸਾਂਤਾ ਕਲਾਜ਼ ਅਤੇ ਹੋਰ ਪੁਸ਼ਾਕਾਂ ਵਿੱਚ ਸਜੇ ਹੋਣਗੇ। ਖ-ਵੱਖ ਥਾਵਾਂ ‘ਤੇ ਸੰਗਤਾਂ ਲਈ ਖਾਣ-ਪੀਣ ਦੇ ਪ੍ਰਬੰਧ ਕੀਤੇ ਗਏ ਹਨ। ਸ਼ੋਭਾ ਯਾਤਰਾ ਕਾਰਨ ਟਰੈਫਿਕ ਪੁਲਿਸ ਨੇ ਰਸਤਿਆਂ ਨੂੰ ਮੋੜ ਦਿੱਤਾ ਹੈ। ਮਹਾਂਨਗਰ ਵਿੱਚ ਕੁੱਲ 27 ਥਾਵਾਂ ‘ਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਲੁਧਿਆਣਾ ‘ਚ ਅੱਜ ਕ੍ਰਿਸਮਿਸ ਸ਼ੋਭਾ ਯਾਤਰਾ, 27 ਥਾਵਾਂ ‘ਤੇ ਟ੍ਰੈਫਿਕ ਡਾਇਵਰਟ, ਪੁਲਿਸ ਨੇ ਜਾਰੀ ਕੀਤਾ ਰੂਟ ਪਲਾਨ appeared first on Daily Post Punjabi.