police officer vehicle hit 2 girls Archives - Daily Post Punjabi

ਵੱਡੀ ਖ਼ਬਰ! ਪੰਜਾਬ ਪੁਲਸ ‘ਚ ਥਾਣੇਦਾਰ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, 1 ਦੀ ਮੌਕੇ ‘ਤੇ ਹੀ ਮੌਤ
ਜਲੰਧਰ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਇੱਕ ਪੁਲਿਸ ਅਧਿਕਾਰੀ ਦੀ ਤੇਜ਼ ਰਫਤਾਰ ਗੱਡੀ ਨੇ ਦੋ ਕੁੜੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਇਕ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਇਸ ਹਾਦਸੇ ਮਗਰੋਂ ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਜਾਮ ਲੱਗ ਗਿਆ। ਗੱਡੀ ਪੰਜਾਬ ਪੁਲਸ ਵਿਚ ਥਾਣੇਦਾਰ ਅਮ੍ਰਿਤਪਾਲ ਸਿੰਘ ਚਲਾ ਰਿਹਾ ਸੀ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

police officer vehicle hit 2 girls

ਦੂਸਰੀ ਲੜਕੀ ਨੂੰ ਗੰਭੀਰ ਹਾਲਤ ਵਿਚ ਰਾਮਾ ਮੰਡੀ ‘ਚ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਵੀ ਗੰਭੀਰ ਬਣੀ ਹੋਈ ਦੱਸੀ ਜਾ ਰਹੀ ਹੈ।

ਦੇਖੋ ਵੀਡੀਓ  : ਪੁਲਿਸ ਵਾਲੇ ਦੀ ਤੇਜ਼ ਰਫ਼ਤਾਰ ਗੱਡੀ ਨੇ ਕੁਚਲ ਦਿੱਤੀਆਂ 2 ਕੁੜੀਆਂ ਲਏ ਗਏ ਇਹ ਵੱਡੇ ਫ਼ੈਸਲੇ

ਜਾਣਕਾਰੀ ਮੁਤਾਬਕ, ਦੋਵੇਂ ਕੁੜੀਆਂ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਹੁੰਡਈ ਕੰਪਨੀ ‘ਚ ਕੰਮ ‘ਤੇ ਜਾ ਰਹੀਆਂ ਸਨ।ਅੰਮ੍ਰਿਤਪਾਲ ਹੁਸ਼ਿਆਰਪੁਰ ਦਾ ਵਸਨੀਕ ਹੈ, ਜਿਸ ਦੀ ਡਿਊਟੀ ਹਰੀਕੇ ਪੱਤਣ ਹੈ। ਇਸ ਹਾਦਸੇ ਵਿਚ ਜਿਸ ਕੁੜੀ ਦੀ ਮੌਤ ਹੋਈ ਹੈ, ਉਸ ਦੀ ਪਛਾਣ ਨਵਜੋਤ ਕੌਰ ਵਜੋਂ ਹੋਈ ਹੈ। ਦੋਵੇਂ ਕੁੜੀਆਂ ਸੜਕ ਦੇ ਕਿਨਾਰੇ ਸਨ ਜਦੋਂ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਤੇਜ਼ ਗੱਡੀ ਆਉਂਦੀ ਦੇਖ ਪਿੱਛੇ ਹਟਣ ਦੀ ਵੀ ਕੋਸ਼ਿਸ਼ ਕੀਤੀ ਪਰ ਬਚਾ ਨਹੀਂ ਕਰ ਸਕੀਆਂ।

ਵੀਡੀਓ ਲਈ ਕਲਿੱਕ ਕਰੋ -:

Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post ਵੱਡੀ ਖ਼ਬਰ! ਪੰਜਾਬ ਪੁਲਸ ‘ਚ ਥਾਣੇਦਾਰ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, 1 ਦੀ ਮੌਕੇ ‘ਤੇ ਹੀ ਮੌਤ appeared first on Daily Post Punjabi.