police officer Archives - Daily Post Punjabi

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਗੱਡੇ ਝੰਡੇ, ਨਿਊਜ਼ੀਲੈਂਡ ਪੁਲਿਸ ‘ਚ ਬਣਿਆ ਕਰੈਕਸ਼ਨ ਅਫ਼ਸਰ
ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ । ਦਰਅਸਲ, ਪੰਜਾਬੀ ਨੌਜਵਾਨ ਸਤਿਅਮ ਗੌਤਮ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਫ਼ਸਰ ਬਣ ਗਿਆ ਹੈ । ਸਤਿਅਮ ਆਪਣੀ ਭੈਣ ਨੂੰ ਮਿਲਣ ਲਈ ਵਿਜ਼ਟਰ ਵੀਜ਼ੇ ‘ਤੇ ਗਿਆ ਸੀ । ਸਤਿਅਮ ਗੌਤਮ ਪੁੱਤਰ ਨਰਿੰਦਰ ਗੌਤਮ ਜ਼ਿਲ੍ਹੇ ਦਾ ਪਹਿਲਾ ਨੌਜਵਾਨ ਹੈ, ਜਿਸ ਨੂੰ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਧਿਕਾਰੀ ਅਤੇ ਗ੍ਰੈਜੂਏਟ ਵਜੋਂ ਭਰਤੀ ਕੀਤਾ ਗਿਆ ਹੈ। ਸਤਿਅਮ 5 ਅਗਸਤ 2023 ਨੂੰ ਆਪਣੀ ਭੈਣ ਨੂੰ ਮਿਲਣ ਲਈ ਨਿਊਜ਼ੀਲੈਂਡ ਗਿਆ ਸੀ। ਜਦੋਂ ਸਤਿਅਮ ਜੇਲ੍ਹ ਅਧਿਕਾਰੀ ਵਜੋਂ ਤਾਇਨਾਤ ਆਪਣੇ ਜੀਜਾ ਅਕਸ਼ੇ ਕੁਮਾਰ ਨਾਲ ਜੇਲ੍ਹ ਗਿਆ ਤਾਂ ਜੇਲ੍ਹ ਅਧਿਕਾਰੀ ਨੇ ਸਤਿਅਮ ਦੀ ਬਾਡੀ ਫਿਟਨੈੱਸ ਨੂੰ ਵੇਖਦਿਆਂ ਕਿਹਾ ਕਿ ਸਾਨੂੰ ਅਜਿਹੇ ਪੁਲਿਸ ਅਧਿਕਾਰੀਆਂ ਦੀ ਜ਼ਰੂਰਤ ਹੈ, ਜਿਸ ਦੇ ਲਈ ਉਨ੍ਹਾਂ ਪੁਲਿਸ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਅਪੀਲ ਕੀਤੀ।

Punjabi youth became correction officer

ਸਤਿਅਮ ਨੇ ਅਪਲਾਈ ਕਰਨ ਤੋਂ ਬਾਅਦ ਲਿਖਤੀ ਪ੍ਰੀਖਿਆ ਅਤੇ ਸਰੀਰਕ ਪ੍ਰੀਖਿਆ ਪਾਸ ਕੀਤੀ । ਮੈਡੀਕਲ ਰਿਪੋਰਟ ਦੇ ਨਤੀਜੇ ਵਜੋਂ ਇੱਕ ਸ਼ਾਕਾਹਾਰੀ ਅਲਕੋਹਲ ਮੁਕਤ ਸਰੀਰ ਨਿਕਲਿਆ, ਜਿਸ ਤੋਂ ਬਾਅਦ ਨਿਊਜ਼ੀਲੈਂਡ ਪੁਲਿਸ ਨੇ ਸਤਿਅਮ ਨੂੰ 5 ਸਾਲ ਦਾ ਵਰਕ ਵੀਜ਼ਾ ਦਿੱਤਾ ਅਤੇ ਕਰੈਕਸ਼ਨ ਅਧਿਕਾਰੀ ਅਤੇ ਗ੍ਰੈਜੂਏਟ ਦੀ ਡਿਗਰੀ ਪ੍ਰਦਾਨ ਕੀਤੀ। ਪਿੰਡ ਸੈਲਾ ਖੁਰਦ ਦੇ ਵਸਨੀਕ ਨਰਿੰਦਰ ਕੁਮਾਰ ਗੌਤਮ ਅਤੇ ਅੰਜਨਾ ਗੌਤਮ ਪੁੱਤਰ ਨੂੰ ਵੇਖ ਕੇ ਖ਼ੁਸ਼ ਹਨ। ਇਹ ਪਹਿਲੀ ਵਾਰ ਹੈ ਕਿ ਵਿਜ਼ਟਰ ਵੀਜ਼ੇ ‘ਤੇ ਕਿਸੇ ਨੌਜਵਾਨ ਨੂੰ ਵਿਦੇਸ਼ ਵਿੱਚ ਪੁਲਿਸ ਅਫ਼ਸਰ ਵਜੋਂ ਭਰਤੀ ਕੀਤਾ ਗਿਆ ਹੈ। ਸਤਿਅਮ ਗੌਤਮ ਨਿਊਜ਼ੀਲੈਂਡ ਵਿੱਚ ਕਰੈਕਸ਼ਨ ਅਫ਼ਸਰ ਬਣਨ ‘ਤੇ ਇਲਾਕੇ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

ਇਹ ਵੀ ਪੜ੍ਹੋ: ਦਲਬੀਰ ਗੋਲਡੀ ‘ਆਪ’ ‘ਚ ਹੋਏ ਸ਼ਾਮਲ, CM ਮਾਨ ਨੇ ਜੱਫੀ ਪਾ ਕੀਤਾ ਪਾਰਟੀ ‘ਚ ਸ਼ਾਮਲ

ਦੱਸ ਦੇਈਏ ਕਿ ਸਤਿਅਮ ਨੇ 12ਵੀਂ ਤੱਕ ਮਾਹਿਲਪੁਰ ਤੋਂ ਪੜ੍ਹਾਈ ਕੀਤੀ ਅਤੇ ਹੁਸ਼ਿਆਰਪੁਰ ਤੋਂ BBA ਵਿਜ਼ਟਰ ਵੀਜ਼ਾ ‘ਤੇ ਜਾਣ ਤੋਂ ਪਹਿਲਾਂ ਉਹ MBA.ਕਰ ਰਿਹਾ ਸੀ। ਕਾਲਜ ਵਿੱਚ ਸਤਿਅਮ ਨੂੰ ਮਿਸਟਰ ਪਰਫੈਕਟ ਦਾ ਖਿਤਾਬ ਵੀ ਮਿਲਿਆ ਹੈ । ਸਤਿਅਮ ਨੂੰ ਜਿੰਮ ਦਾ ਸ਼ੌਕ ਸੀ ਅਤੇ ਉਸ ਨੇ ਹਰਬਲ ਲਾਈਫ ਡਾਇਟੀਸ਼ੀਅਨ ਦਾ ਕੋਰਸ ਕੀਤਾ ਸੀ। ਉਹ ਆਪਣੀ ਮਾਂ ਨਾਲ ਹਰਬਲ ਲਾਈਫ ਕਾਸਮੈਟਿਕ ਅਤੇ ਗਹਿਣਿਆਂ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਸਤਿਅਮ ਦੇ ਪਿਤਾ ਨਰਿੰਦਰ ਗੌਤਮ ਦਾ ਸੈਲਾਖੁਰਦ ਵਿੱਚ ਇਸਦਾ ਆਪਣਾ ਜਨਰਲ ਸਟੋਰ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਗੱਡੇ ਝੰਡੇ, ਨਿਊਜ਼ੀਲੈਂਡ ਪੁਲਿਸ ‘ਚ ਬਣਿਆ ਕਰੈਕਸ਼ਨ ਅਫ਼ਸਰ appeared first on Daily Post Punjabi.

ਇੰਡੋ-ਕੈਨੇਡੀਅਨ ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਧਾਮੀ ਦੀ ਸੜਕ ਹਾਦਸੇ ‘ਚ ਮੌ.ਤ, PM ਟਰੂਡੋ ਨੇ ਜਤਾਇਆ ਦੁੱਖ
ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਸੋਮਵਾਰ ਨੂੰ ਵਾਪਰੇ ਸੜਕ ਹਾਦਸੇ ਵਿੱਚ ਇੱਕ 32 ਸਾਲਾ ਭਾਰਤੀ ਮੂਲ ਦੇ ਕੈਨੇਡੀਆਈ ਪੁਲਿਸ ਅਧਿਕਾਰੀ ਦੀ ਮੌ.ਤ ਹੋ ਗਈ। ਮ੍ਰਿਤਕ ਪੁਲਿਸ ਅਧਿਕਾਰੀ ਦੀ ਪਛਾਣ ਕਾਂਸਟੇਬਲ ਹਰਵਿੰਦਰ ਸਿੰਘ ਧਾਮੀ ਵਜੋਂ ਹੋਈ ਹੈ, ਜਿਨ੍ਹਾਂ ਨੂੰ ਹਾਰਵੇ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਧਾਮੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰ.ਸੀ.ਐੱਮ.ਪੀ.) ਦੀ ਸਟ੍ਰੈਥਕੋਨਾ ਕਾਉਂਟੀ ਟੁੱਕੜੀ ਨਾਲ ਤਾਇਨਾਤ ਸਨ । ਸਟ੍ਰੈਥਕੋਨਾ ਸੂਬੇ ਦੇ ਐਡਮੰਟਨ ਮੈਟਰੋਪੋਲੀਟਨ ਖੇਤਰ ਦੇ ਅੰਦਰ ਇੱਕ ਟਾਊਨਸ਼ਿਪ ਹੈ।

Indo-Canadian police officer killed

ਰਿਪੋਰਟਾਂ ਮੁਤਾਬਕ ਉਹ ਸਵੇਰੇ 2 ਵਜੇ ਦੇ ਕਰੀਬ ਇੱਕ ਸ਼ਿਕਾਇਤ ਮਿਲਣ ਮਗਰੋਂ ਮੌਕੇ ‘ਤੇ ਜਾ ਰਹੇ ਸਨ । ਪੁਲਿਸ ਮੁਤਾਬਕ ਧਾਮੀ ਗੱਡੀ ਖ਼ੁਦ ਚਲਾ ਰਹੇ ਸਨ। ਇਸ ਦੌਰਾਨ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਈ। 31 ਸਾਲਾ ਧਮਾਈ ਸਾਲ 2019 ਵਿੱਚ ਕੈਨੇਡਾ ਪੁਲਿਸ ਵਿੱਚ ਸ਼ਾਮਿਲ ਹੋਏ ਸਨ।

ਇਹ ਵੀ ਪੜ੍ਹੋ: ਵੱਡੀ ਖ਼ਬਰ : ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਤੜਕਸਾਰ ਫਾਇਰਿੰਗ, 4 ਮੌਤਾਂ, ਇਲਾਕਾ ਸੀਲ

ਡਿਊਟੀ ਦੌਰਾਨ ਧਮਾਈ ਦੀ ਮੌ.ਤ ਹੋ ਜਾਣ ਮਗਰੋਂ ਅਲਬਰਟਾ ਆਰਸੀਐੱਮਪੀ ਦੇ ਕਮਾਂਡਿੰਗ ਅਫ਼ਸਰ, ਡਿਪਟੀ ਕਮਿਸ਼ਨਰ ਕਰਟਿਸ ਜਬਲਾਕੀ ਨੇ ਕਿਹਾ ਕਿ ਸਾਡੇ ਪੁਲਿਸ ਸੇਵਾ ਦੇ ਇੱਕ ਮੈਂਬਰ ਤੇ ਭਾਈਚਾਰੇ ਦੇ ਇੱਕ ਮੈਂਬਰ ਨੂੰ ਗਵਾਉਣਾ ਬਹੁਤ ਔਖਾ ਹੈ। ਉਥੇ ਹੀ ਕੈਨੇਡਾ ਦੇ PM ਜਸਟਿਨ ਟਰੂਡੋ ਨੇ ਵੀ ਧਾਮੀ ਦੀ ਮੌ.ਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ, “RCMP ਅਲਬਰਟਾ ਕਾਂਸਟੇਬਲ ਹਰਵਿੰਦਰ ਸਿੰਘ ਧਾਮੀ ਦੇ ਪਰਿਵਾਰ, ਦੋਸਤਾਂ ਅਤੇ ਸਹਿਯੋਗੀਆਂ ਨਾਲ ਮੇਰੀ ਹਮਦਰਦੀ, ਜਿਨ੍ਹਾਂ ਦੇ ਡਿਊਟੀ ਦੌਰਾਨ ਆਪਣੀ ਜਾਨ ਗਵਾ ਦਿੱਤੀ ਹੈ।”

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਇੰਡੋ-ਕੈਨੇਡੀਅਨ ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਧਾਮੀ ਦੀ ਸੜਕ ਹਾਦਸੇ ‘ਚ ਮੌ.ਤ, PM ਟਰੂਡੋ ਨੇ ਜਤਾਇਆ ਦੁੱਖ appeared first on Daily Post Punjabi.

ਜਜ਼ਬੇ ਨੂੰ ਸਲਾਮ ! ਪਾਕਿਸਤਾਨ ‘ਚ ਪਹਿਲੀ ਹਿੰਦੂ ਮਹਿਲਾ ਮਨੀਸ਼ਾ ਰੋਪੇਟਾ ਬਣੀ DSP
ਪਾਕਿਸਤਾਨ ‘ਚ ਮਨੀਸ਼ਾ ਰੋਪੇਟਾ ਨੂੰ ਪਹਿਲੀ ਹਿੰਦੂ ਮਹਿਲਾ DSP ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ। ਸਿੰਧ ਲੋਕ ਸੇਵਾ ਦੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਉਨ੍ਹਾਂ ਨੇ ਇਹ ਉਪਲਬਧੀ ਹਾਸਿਲ ਕੀਤੀ ਹੈ। ਪਾਕਿਸਤਾਨ ਵਿੱਚ ਆਮ ਤੌਰ ‘ਤੇ ਮਹਿਲਾਵਾਂ ਪੁਲਿਸ ਸਟੇਸ਼ਨ ਤੇ ਅਦਾਲਤਾਂ ਦੇ ਅੰਦਰ ਨਹੀਂ ਜਾਂਦੀਆਂ। ਇਨ੍ਹਾਂ ਥਾਵਾਂ ਨੂੰ ਮਹਿਲਾਵਾਂ ਲਈ ਸਹੀ ਨਹੀਂ ਮੰਨਿਆ ਜਾਂਦਾ, ਇਸ ਲਈ ਲੋੜ ਪੈਣ ‘ਤੇ ਇੱਥੇ ਆਉਣ ਵਾਲੀਆਂ ਮਹਿਲਾਵਾਂ ਪੁਰਸ਼ਾਂ ਦੇ ਨਾਲ ਆਉਂਦੀਆਂ ਹਨ। ਅਜਿਹੇ ਮਾਹੌਲ ਵਿੱਚ ਮਨੀਸ਼ਾ ਨੇ ਪੁਲਿਸ ਫੋਰਸ ਜੁਆਇਨ ਕਰਨ ਦਾ ਫੈਂਸਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਇਸ ਧਾਰਨਾ ਨੂੰ ਬਦਲਣਾ ਚਾਹੁੰਦੀ ਸੀ ਕਿ ਚੰਗੇ ਪਰਿਵਾਰ ਦੀਆਂ ਕੁੜੀਆਂ ਪੁਲਿਸ ਵਿੱਚ ਨਹੀਂ ਜਾਂਦੀਆਂ ਹਨ।

First Hindu woman Manisha Ropeta

ਸਿੰਧ ਜ਼ਿਲ੍ਹੇ ਦੇ ਪਿਛੜੇ ਤੇ ਛੋਟੇ ਜਿਹੇ ਜ਼ਿਲ੍ਹੇ ਜਾਕੂਬਾਬਾਦ ਦੀ ਮਨੀਸ਼ਾ ਨੇ ਇੱਥੋਂ ਹੀ ਆਪਣੀ ਮੁੱਢਲੀ ਤੇ ਦਰਮਿਆਨੀ ਸਿੱਖਿਆ ਹਾਸਿਲ ਕੀਤੀ। ਮਨੀਸ਼ਾ ਨੇ ਡਾਕਟਰ ਬਣਨ ਦੀ ਕੋਸ਼ਿਸ਼ ਕੀਤੀ ਸੀ, ਪਰ ਮਹਿਜ਼ ਇੱਕ ਨੰਬਰ ਘੱਟ ਹੋਣ ਕਾਰਨ ਉਨ੍ਹਾਂ ਨੂੰ MBBS ਵਿੱਚ ਦਾਖਲਾ ਨਹੀਂ ਮਿਲਿਆ ਸੀ। ਇਸਦੇ ਬਾਅਦ ਉਨ੍ਹਾਂ ਨੇ ਡਾਕਟਰ ਆਫ਼ ਫਿਜ਼ੀਕਲ ਥੈਰੇਪੀ ਦੀ ਡਿਗਰੀ ਲਈ। ਇਸ ਦੌਰਾਨ ਬਿਨ੍ਹਾਂ ਕਿਸੇ ਨੂੰ ਦੱਸੇ ਉਹ ਸਿੰਧ ਲੋਕ ਸੇਵਾ ਆਯੋਗ ਦੀ ਪ੍ਰੀਖਿਆ ਦੀ ਤਿਆਰੀ ਕਰਦੀ ਰਹੀ। ਉਨ੍ਹਾਂ ਨੇ ਨਾ ਸਿਰਫ਼ ਇਸ ਪ੍ਰੀਖਿਆ ਵਿੱਚ ਕਾਮਯਾਬੀ ਹਾਸਿਲ ਕੀਤੀ ਬਲਕਿ 438 ਸਫਲ ਉਮੀਦਵਾਰਾਂ ਵਿੱਚ 16ਵੇਂ ਸਥਾਨ ‘ਤੇ ਰਹੀ।

ਇਹ ਵੀ ਪੜ੍ਹੋ: ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਵਿਦਿਆਰਥਣ ਦੀ ਮੌਤ, ਪੈਦਲ ਜਾ ਰਹੀ ਨੂੰ ਤੇਜ਼ ਰਫਤਾਰ ਕਾਰ ਨੇ ਦਰੜਿਆ

ਉਨ੍ਹਾਂ ਦੱਸਿਆ ਕਿ ਸਾਨੂੰ ਇਹ ਸਪੱਸ਼ਟ ਤੌਰ ‘ਤੇ ਪਤਾ ਹੈ ਕਿ ਕਿਹੜਾ ਪੇਸ਼ਾ ਮਹਿਲਾਵਾਂ ਦੇ ਲਈ ਹੈ ਤੇ ਕਿਹੜਾ ਸੀ। ਪਰ ਮੈਨੂੰ ਹਮੇਸ਼ਾਂ ਪੁਲਿਸ ਦਾ ਪੇਸ਼ਾ ਆਕਰਸ਼ਿਤ ਕਰਦਾ ਰਿਹਾ ਅਤੇ ਪ੍ਰੇਰਿਤ ਵੀ ਕਰਦਾ ਰਿਹਾ। ਮੈਨੂੰ ਲੱਗਦਾ ਇਹ ਪੇਸ਼ਾ ਮਹਿਲਾਵਾਂ ਦੀ ਸਥਿਤੀ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਮੁੱਖ ਟੀਚਾ ਪੁਲਿਸ ਦੇ ਪੇਸ਼ੇ ਨੂੰ ਮਹਿਲਾਵਾਂ ਨਾਲ ਜੋੜਨ ਦੀ ਕੋਸ਼ਿਸ਼ ਕਰਨਾ ਸੀ।

First Hindu woman Manisha Ropeta

ਇਸ ਤੋਂ ਅੱਗੇ ਮਨੀਸ਼ਾ ਨੇ ਕਿਹਾ ਕਿ ਪੀੜਤਾਂ ਵਿੱਚ ਜ਼ਿਆਦਾਤਰ ਮਹਿਲਾਵਾਂ ਹਨ, ਅਜਿਹੇ ਵਿੱਚ ਉਨ੍ਹਾਂ ਦੀ ਸੁਰੱਖਿਆ ਕਰਨ ਵਾਲੀਆਂ ਵੀ ਮਹਿਲਾਵਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਉਹ ਇਸੇ ਪ੍ਰੇਰਨਾ ਨਾਲ ਹਮੇਸ਼ਾਂ ਪੁਲਿਸ ਬਲ ਦਾ ਹਿੱਸਾ ਬਣਨਾ ਚਾਹੁੰਦੀ ਸੀ। DSP ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਮਨੀਸ਼ਾ ਨੇ ਕਰਾਚੀ ਦੇ ਸਭ ਤੋਂ ਮੁਸ਼ਕਿਲ ਇਲਾਕੇ ਤਯਾਰੀ ਵਿੱਚ ਟ੍ਰੇਨਿੰਗ ਲਈ ਹੈ। ਦੱਸ ਦੇਈਏ ਕਿ ਇਸ ਇਲਾਕੇ ਵਿੱਚ ਪੁਲਿਸ ਵਿਭਾਗ ਵਿੱਚ ਅਫ਼ਸਰ ਬਣਨ ਵਾਲੀ ਮਨੀਸ਼ਾ ਪਹਿਲੀ ਮਹਿਲਾ ਹੈ। ਮਨੀਸ਼ਾ ਨੇ ਦੱਸਿਆ ਕਿ ਉਨ੍ਹਾਂ ਦੇ ਭਾਈਚਾਰੇ ਦੇ ਲੋਕਾਂ ਦਾ ਮੰਨਣਾ ਹੈ ਕਿ ਉਹ ਲੰਬੇ ਸਮੇਂ ਤੱਕ ਇਸ ਨੌਕਰੀ ਵਿੱਚ ਨਹੀਂ ਤੀਕ ਸਕੇਗੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਜਜ਼ਬੇ ਨੂੰ ਸਲਾਮ ! ਪਾਕਿਸਤਾਨ ‘ਚ ਪਹਿਲੀ ਹਿੰਦੂ ਮਹਿਲਾ ਮਨੀਸ਼ਾ ਰੋਪੇਟਾ ਬਣੀ DSP appeared first on Daily Post Punjabi.

13 ਸਾਲਾਂ ਤੋਂ ਸਰੀਰ ‘ਚ ਲੱਗੀ ਗੋਲੀ ਨਾਲ ਡਿਊਟੀ ਕਰ ਰਹੇ SSP, 100 ਤੋਂ ਅੱਤਵਾਦੀ ਕੀਤੇ ਢੇਰ
SSP Yougal Manhas: ਐਸਐਸਪੀ ਯੁਗਲ ਮਨਹਾਸ ਇਸ ਸਮੇਂ ਸ੍ਰੀਨਗਰ ਵਿੱਚ ਆਈਆਰਪੀ ਦੀ 6ਵੀਂ ਬਟਾਲੀਅਨ ਵਿੱਚ ਤਾਇਨਾਤ ਹਨ । ਉਨ੍ਹਾਂ ਨੂੰ ਆਮ ਡਿਊਟੀ ਕਰਨਾ ਪਸੰਦ ਨਹੀਂ। ਉਹ ਅੱਤਵਾਦੀਆਂ ਖਿਲਾਫ ਕਾਰਵਾਈਆਂ ਵਿੱਚ ਕੰਮ ਕਰਨਾ ਪਸੰਦ ਕਰਦੇ ਹਨ। ਪਿਛਲੇ 13 ਸਾਲਾਂ ਤੋਂ ਸਰੀਰ ਵਿੱਚ ਗੋਲੀ ਲੈ ਕੇ ਡਿਊਟੀ ਕਰ ਰਹੇ ਹਨ। ਘਾਟੀ ਵਿੱਚ ਅੱਤਵਾਦ ਖਿਲਾਫ ਮੋਰਚੇ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਲਈ ਉਹ ਇੱਕ ਉਦਾਹਰਣ ਹੈ।

SSP Yougal Manhas

ਦਰਅਸਲ, ਮਿਨਹਾਸ ‘ਤੇ 13 ਸਾਲ ਪਹਿਲਾਂ ਪੁੰਛ ਵਿੱਚ ਐਸਡੀਪੀਓ ਵਜੋਂ ਤੈਨਾਤੀ ਸਮੇਂ ਇੱਕ ਅੱਤਵਾਦੀ ਹਮਲਾ ਹੋਇਆ ਸੀ। ਅੱਤਵਾਦੀਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਸੀ । ਇਸ ਹਮਲੇ ਵਿੱਚ ਉਨ੍ਹਾਂ ਨੂੰ ਕਈ ਗੋਲੀਆਂ ਲੱਗੀਆਂ ਸਨ । ਜਿਸ ਤੋਂ ਬਾਅਦ ਯੁਗਲ ਨੂੰ ਇਲਾਜ ਲਈ ਦਿੱਲੀ ਲਿਜਾਇਆ ਗਿਆ । ਉੱਥੇ ਉਨ੍ਹਾਂ ਦੀ ਜਾਨ ਤਾਂ ਬਚ ਗਈ, ਪਰ ਇੱਕ ਗੋਲੀ ਪਸਲੀ ਵਿੱਚ ਹੀ ਰਹਿ ਗਈ । ਉਸ ਸਮੇਂ ਡਾਕਟਰਾਂ ਦਾ ਕਹਿਣਾ ਸੀ ਕਿ ਕਿ ਜੇ ਉਨ੍ਹਾਂ ਦੀ ਇਹ ਗੋਲੀ ਕੱਢੀ ਜਾਂਦੀ ਤਾਂ ਉਨ੍ਹਾਂ ਦੀ ਮੌਤ ਹੋ ਸਕਦੀ ਸੀ । ਇਸ ਲਈ ਗੋਲੀ ਸਰੀਰ ਦੇ ਅੰਦਰ ਰਹਿਣ ਦਿੱਤੀ ਗਈ।

SSP Yougal Manhas

ਇਸ ਤੋਂ ਇਲਾਵਾ ਯੁਗਲ ਮਿਨਹਾਸ ਐਸਐਸਪੀ ਰਾਜੌਰੀ ਅਤੇ ਕਿਸ਼ਤਵਾੜ ਤਾਇਨਾਤ ਰਹਿ ਚੁੱਕੇ ਹਨ। ਇੱਥੇ ਤੈਨਾਤ ਰਹਿੰਦੇ ਹੋਏ ਉਨ੍ਹਾਂ ਨੇ ਅੱਤਵਾਦੀਆਂ ਵਿਰੁੱਧ ਮੁਹਿੰਮ ਦੀ ਅਗਵਾਈ ਕੀਤੀ ਹੈ ਅਤੇ ਕਈਆਂ ਨੂੰ ਮਾਰ ਸੁੱਟਿਆ ।ਯੁਗਲ ਮਿਨਹਾਸ ਨੇ ਹੁਣ ਤੱਕ 100 ਤੋਂ ਵੱਧ ਅੱਤਵਾਦੀਆਂ ਨੂੰ ਮਾਰਿਆ ਹੈ, ਜਿਸ ਲਈ ਉਨ੍ਹਾਂ ਨੂੰ ਰਾਸ਼ਟਰਪਤੀ ਮੈਡਲ, ਪੁਲਿਸ ਮੈਡਲ ਸਮੇਤ ਕਈ ਮੈਡਲਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ ।

ਦੱਸ ਦੇਈਏ ਕਿ ਉਹ ਅੱਤਵਾਦੀਆਂ ਦੇ ਖਾਤਮੇ ਲਈ ਬਣਾਏ ਗਏ ਐਸਓਜੀ ਸਮੂਹ ਵਿੱਚ ਲੰਮੇ ਸਮੇਂ ਤੋਂ ਤਾਇਨਾਤ ਰਹੇ ਹਨ। ਇਸ ਤੋਂ ਇਲਾਵਾ ਉਹ ਲੰਬੇ ਸਮੇਂ ਤੋਂ ਸੀ.ਐੱਮ. ਦੀ ਸੁਰੱਖਿਆ ਵਿੱਚ ਵੀ ਤੈਨਾਤ ਰਹਿ ਚੁੱਕੇ ਹਨ। ਮਿਨਹਾਸ ਨੂੰ ਪੁਲਿਸ ਵਿਭਾਗ ਵਿੱਚ ਡੀਐਸਪੀ ਵਜੋਂ ਭਰਤੀ ਕੀਤਾ ਗਿਆ ਸੀ । ਅੱਤਵਾਦੀਆਂ ਖਿਲਾਫ ਕਾਰਵਾਈਆਂ ਵਿੱਚ ਕੰਮ ਕਰਨ ਲਈ ਆਪ੍ਰੇਸ਼ਨ ਪ੍ਰਮੋਸ਼ਨ ਵੀ ਮਿਲਿਆ ਹੈ । ਇਸ ਸਬੰਧੀ ਮਿਨਹਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਰੀਰ ਅੰਦਰ ਗੋਲੀ ਕਾਰਨ ਕਈ ਵਾਰ ਦਰਦ ਹੁੰਦਾ ਹੈ ਜਿਸ ਨੂੰ ਸਹਿਣਾ ਮੁਸ਼ਕਲ ਹੁੰਦਾ ਹੈ, ਪਰ ਉਹ ਦਰਦ ਦੀ ਦਵਾਈ ਖਾ ਕੇ ਆਪਣਾ ਕੰਮ ਸ਼ੁਰੂ ਕਰ ਦਿੰਦੇ ਹਨ।

The post 13 ਸਾਲਾਂ ਤੋਂ ਸਰੀਰ ‘ਚ ਲੱਗੀ ਗੋਲੀ ਨਾਲ ਡਿਊਟੀ ਕਰ ਰਹੇ SSP, 100 ਤੋਂ ਅੱਤਵਾਦੀ ਕੀਤੇ ਢੇਰ appeared first on Daily Post Punjabi.