police personnel Archives - Daily Post Punjabi

ਟਮਾਟਰ ਚੋਰੀ ਦੇ ਮਾਮਲੇ ‘ਚ ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਵੱਡੀ ਕਾਰਵਾਈ
Police personnel suspended tomato theft: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਜਲੰਧਰ ਬਾਈਪਾਸ ਸਥਿਤ ਸਬਜ਼ੀ ਮੰਡੀ ‘ਚ ਰਾਤ ਨੂੰ ਟਮਾਟਰ ਚੋਰੀ ਕਰਨ ਵਾਲੇ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਦੇ ਨਾਂ ਹਾਲੇ ਤੱਕ ਸਾਹਮਣੇ ਨਹੀਂ ਆਏ ਹਨ। ਪੁਲਿਸ ਉਕਤ ਸੀ.ਸੀ.ਟੀ.ਵੀ ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕਰ ਰਹੀ ਹੈ।

Police personnel suspended tomato theft

ਦੱਸਣਯੋਗ ਹੈ ਕਿ ਜ਼ਿਲ੍ਹੇ ਦੀ ਸਬਜ਼ੀ ਮੰਡੀ ‘ਚ ਰੱਖੇ ਟਮਾਟਰਾਂ ਦੇ ਕ੍ਰੇਟਸ ‘ਚ 1 ਪੁਲਸ ਮੁਲਾਜ਼ਮ ਬੇਖੌਫ ਹੋ ਕੇ ਟਮਾਟਰ ਚੋਰੀ ਕਰਕੇ ਪਲਾਸਟਿਕ ਦੇ ਲਿਫਾਫੇ ‘ਚ ਭਰਨ ਤੋਂ ਬਾਅਦ ਕੁਝ ਹੀ ਦੂਰ ਖੜ੍ਹੇ ਇਕ ਹੋਰ ਪੁਲਸ ਮੁਲਾਜ਼ਮ ਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਫੂਚੱਕਰ ਹੋ ਜਾਂਦੇ ਹਨ। ਇਸ ਘਟਨਾ ਦੀ ਜਾਣਕਾਰੀ ਜਿਵੇਂ ਹੀ ਐੱਸ.ਐੱਚ.ਓ ਬਸਤੀ ਜੋਧੇਵਾਲ ਅਰਸ਼ਪ੍ਰੀਤ ਕੌਰ ਨੂੰ ਮਿਲੀ ਤਾਂ ਉਨ੍ਹਾਂ ਅਜਿਹੇ ਮੁਲਾਜ਼ਮਾਂ ਦੀ ਨਿੰਦਾ ਕੀਤੀ ਅਤੇ ਕਿਹਾ ਜੋ ਵੀ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਦੱਸਿਆ ਜਾਂਦਾ ਹੈ ਕਿ ਇਹ ਘਟਨਾ 10 ਸਤੰਬਰ ਦੀ ਰਾਤ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਵੀਡੀਓ ਫੁਟੇਜ ਜਦੋਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਤਰੁੰਤ ਸਸਪੈਂਡ ਕਰਨ ਦਾ ਹੁਕਮ ਦੇ ਦਿੱਤਾ ਸੀ।

The post ਟਮਾਟਰ ਚੋਰੀ ਦੇ ਮਾਮਲੇ ‘ਚ ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਵੱਡੀ ਕਾਰਵਾਈ appeared first on Daily Post Punjabi.

ਲੁਧਿਆਣਾ ‘ਚ ਪੁਲਿਸ ਮੁਲਾਜ਼ਮਾਂ ਦੇ ਕੀਤੇ ਗਏ ਤਬਾਦਲੇ, ਜਾਣੋ ਪੂਰੀ ਲਿਸਟ
Ludhiana Transfers police personnel: ਲੁਧਿਆਣਾ ‘ਚ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਕਰਦਿਆਂ ਹੋਇਆ ਕਈ ਚੌਕੀ ਇੰਚਾਰਜਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਦੀ ਪੂਰੀ ਲਿਸਟ ਪੁਲਿਸ ਕਮਿਸ਼ਨਰ ਦਫਤਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਇਸ ਦਾ ਵੇਰਵਾ ਇਸ ਪ੍ਰਕਾਰ ਹੈ-

Ludhiana Transfers police personnel

The post ਲੁਧਿਆਣਾ ‘ਚ ਪੁਲਿਸ ਮੁਲਾਜ਼ਮਾਂ ਦੇ ਕੀਤੇ ਗਏ ਤਬਾਦਲੇ, ਜਾਣੋ ਪੂਰੀ ਲਿਸਟ appeared first on Daily Post Punjabi.