Police Raid Amritsar Hotel Archives - Daily Post Punjabi

ਅੰਮ੍ਰਿਤਸਰ ਦੇ ਹੋਟਲ ‘ਚ ਪੁਲਿਸ ਦਾ ਛਾਪਾ: 2 ਕੁੜੀਆਂ ਸਮੇਤ 5 ਲੋਕ ਗ੍ਰਿਫਤਾਰ
ਪੰਜਾਬ ਦੇ ਅੰਮ੍ਰਿਤਸਰ ‘ਚ ਸੋਮਵਾਰ ਦੇਰ ਰਾਤ ਪੁਲਿਸ ਨੇ ਇਕ ਵੱਡੇ ਹੋਟਲ ‘ਚ ਛਾਪਾ ਮਾਰਿਆ। ਇੱਥੇ ਪੁਲਿਸ ਨੇ 2 ਔਰਤਾਂ ਸਮੇਤ 5 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਜਿਸ ਵਿਚ ਹੋਟਲ ਮਾਲਕ ਵੀ ਸ਼ਾਮਲ ਹੈ। ਪੁਲਿਸ ਦਾ ਇਲਜ਼ਾਮ ਹੈ ਕਿ ਇਸ ਹੋਟਲ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ।

Police Raid Amritsar Hotel

ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਹੀ ਪੁਲਿਸ ਨੇ ਹੋਟਲ ‘ਚ ਛਾਪੇਮਾਰੀ ਕੀਤੀ। ਮੁਲਜ਼ਮਾਂ ਖ਼ਿਲਾਫ਼ FIR ਦਰਜ ਕਰ ਲਈ ਗਈ ਹੈ।
ਥਾਣਾ ਏ ਡਿਵੀਜ਼ਨ ਦੇ SHO ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਹੋਟਲ ਬਾਰੇ ਗੁਪਤ ਸੂਚਨਾ ਮਿਲੀ ਸੀ। ਬੱਸ ਸਟੈਂਡ ਦੇ ਸਾਹਮਣੇ ਇੱਕ ਵੱਡੇ ਹੋਟਲ ਵਿੱਚ ਦੇਹ ਵਪਾਰ ਦਾ ਧੰਦਾ ਵੱਡੇ ਪੱਧਰ ਤੇ ਚੱਲ ਰਿਹਾ ਹੈ। ਜਾਣਕਾਰੀ ਤੋਂ ਬਾਅਦ ਵਿਉਂਤਬੰਦੀ ਕੀਤੀ ਗਈ। ਇੱਕ ਪੁਲਿਸ ਮੁਲਾਜ਼ਮ ਨੂੰ ਗਾਹਕ ਵਜੋਂ ਹੋਟਲ ਭੇਜਿਆ ਗਿਆ। ਹੋਟਲ ਮਾਲਕ ਅਤੇ ਸਟਾਫ਼ ਨੇ ਪੁਲਿਸ ਨੂੰ ਫ਼ੋਨ ‘ਤੇ ਲੜਕੀ ਦੀਆਂ ਤਸਵੀਰਾਂ ਦਿਖਾਈਆਂ। ਰੇਟ ਵੀ ਦਿੱਤੇ ਗਏ ਹਨ। ਪੁਲਿਸ ਮੁਲਾਜ਼ਮ ਕੁੜੀ ਨੂੰ ਹੋਟਲ ਵਿੱਚ ਬੁਲਾਉਣ ਲਈ ਤਿਆਰ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਪੈਸੇ ਦੇਣ ਤੋਂ ਬਾਅਦ ਜਿਵੇਂ ਹੀ ਲੜਕੀ ਹੋਟਲ ਦੇ ਕਮਰੇ ‘ਚ ਪਹੁੰਚੀ ਤਾਂ ਪੁਲਿਸ ਵਾਲੇ ਨੇ ਥਾਣੇ ਫ਼ੋਨ ਕਰਕੇ ਇਸ਼ਾਰਾ ਦੇ ਦਿੱਤਾ। ਪੁਲੀਸ ਨੇ ਲੜਕੀ ਨੂੰ ਹੋਟਲ ਵਿੱਚੋਂ ਬਰਾਮਦ ਕਰ ਲਿਆ। ਇੰਨਾ ਹੀ ਨਹੀਂ ਇਕ ਹੋਰ ਔਰਤ, ਜਿਸ ਦੇ ਨਾਲ ਲੜਕੀ ਪਹੁੰਚੀ ਸੀ, ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ। ਇਸ ਤੋਂ ਬਾਅਦ ਹੋਟਲ ਦੇ ਮਾਲਕ, ਮੈਨੇਜਰ ਅਤੇ ਇਕ ਹੋਰ ਵਿਅਕਤੀ ਨੂੰ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। SHO ਗਗਨਦੀਪ ਸਿੰਘ ਨੇ ਦੱਸਿਆ ਕਿ ਹੋਟਲ ‘ਤੇ ਕਾਰਵਾਈ ਕਰਨ ਤੋਂ ਬਾਅਦ ਕਾਬੂ ਕੀਤੇ ਗਏ ਪੰਜੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਂ ਖ਼ਿਲਾਫ਼ FIR ਵੀ ਦਰਜ ਕੀਤੀ ਗਈ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

The post ਅੰਮ੍ਰਿਤਸਰ ਦੇ ਹੋਟਲ ‘ਚ ਪੁਲਿਸ ਦਾ ਛਾਪਾ: 2 ਕੁੜੀਆਂ ਸਮੇਤ 5 ਲੋਕ ਗ੍ਰਿਫਤਾਰ appeared first on Daily Post Punjabi.