police recoverd china door Archives - Daily Post Punjabi

ਚਾਈਨੀਜ਼ ਡੋਰ ਖ਼ਿਲਾਫ਼ ਪੁਲਿਸ ਦੀ ਕਾਰਵਾਈ, ਗੋਦਾਮ ‘ਚੋਂ ਵੱਡੀ ਮਾਤਰਾ ‘ਚ ਡੋਰ ਦੇ ਗੱਟੂ ਬਰਾਮਦ
ਪੰਜਾਬ ਵਿਚ ਚਾਈਨਾ ਡੋਰ ‘ਤੇ ਸਖਤ ਪਾਬੰਦੀ ਲਗਾਈ ਗਈ ਹੈ। ਪਰ ਫਿਰ ਵੀ ਕੁਝ ਲੋਕਾਂ ਵੱਲੋਂ ਇਹ ਚਾਈਨਾ ਡੋਰ ਵੇਚੇ ਜਾ ਰਹੇ ਹਨ। ਇਸ ਸਬੰਧੀ ਜਲੰਧਰ ਸਿਟੀ ਪੁਲਿਸ ਨੇ ਲੋਕਾਂ ਦੇ ਨਾਲ-ਨਾਲ ਪੰਛੀਆਂ ਅਤੇ ਜਾਨਵਰਾਂ ਦਾ ਖੂਨ ਪੀਣ ਵਾਲੇ ਇਸ ਚਾਈਨਾ ਡੋਰ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਮੁਹਿੰਮ ਤਹਿਤ ਰਾਮਾਮੰਡੀ ਥਾਣੇ ਦੇ ਸਟਾਫ਼ ਨੇ ਅੱਜ ਸ਼ਹਿਰ ਦੇ ਕਿਸ਼ਨਪੁਰਾ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਚਾਈਨੀਜ਼ ਡੋਰ ਬਰਾਮਦ ਕੀਤਾ ਹੈ।

Police recovered china door

ਜਾਣਕਾਰੀ ਅਨੁਸਾਰ ਪੁਲਿਸ ਨੇ ਕਿਸ਼ਨਪੁਰਾ ਦੇ ਇੱਕ ਗੋਦਾਮ ਵਿੱਚੋਂ ਛਾਪੇਮਾਈ ਦੌਰਾਨ ਚਾਈਨਾ ਡੋਰ ਦੀਆਂ ਤਿੰਨ ਪੇਟੀਆਂ ਅਤੇ ਤਿੰਨ ਬੋਰੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਸਬੰਧੀ ਥਾਣਾ ਇੰਚਾਰਜ ਰਾਮਾਮੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਜੀਪੀ ਗੌਰਵ ਨੇ ਚਾਈਨਾ ਡੋਰ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਅੱਜ ਗੁਪਤ ਸੂਚਨਾ ਦੇ ਆਧਾਰ ‘ਤੇ ਕਿਸ਼ਨਪੁਰਾ ਸਥਿਤ ਮਕਾਨ ‘ਚ ਬਣੇ ਗੋਦਾਮ ‘ਚੋਂ ਭਾਰੀ ਮਾਤਰਾ ‘ਚ ਚਾਈਨਾ ਡੋਰ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਭਾਰਤ ਜੋੜੋ ਯਾਤਰਾ ਦਾ ਵਿਰੋਧ: ਕਾਂਗਰਸ ਭਵਨ ਬਾਹਰ ਲੱਗੇ ਪੋਸਟਰ

ਇਸ ਦੇ ਨਾਲ ਹੀ SHO ਅਜੈਬ ਸਿੰਘ ਨੇ ਦੱਸਿਆ ਕਿ ਚਾਈਨਾ ਡੋਰ ਵੇਚਣ ਅਤੇ ਵਰਤਣ ’ਤੇ ਪਾਬੰਦੀ ਹੈ। ਪੁਲਿਸ ਗੋਦਾਮ ਦੇ ਮਾਲਕ ਨੂੰ ਕਾਬੂ ਕਰਕੇ ਥਾਣੇ ਲੈ ਗਈ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਘਰੇਲੂ ਬਣੇ ਗੋਦਾਮਾਂ ਵਿੱਚ ਵੱਡੀ ਮਾਤਰਾ ਵਿੱਚ ਚਾਈਨਾ ਡੋਰ ਸਟਾਕ ਕੀਤੀ ਹੋਈ ਹੈ ਅਤੇ ਮੰਗ ਅਨੁਸਾਰ ਵੇਚੀ ਜਾ ਰਹੀ ਹੈ। ਜਿਸ ‘ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਵੱਲੋਂ ਵੱਡੀ ਮਾਤਰਾ ‘ਚ ਚਾਈਨਾ ਡੋਰ ਫੜੀ ਗਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਬਰਾਮਦ ਚਾਈਨੀਜ਼ ਡੋਰ ਦੀਆਂ ਗੰਢਾਂ ਦੀ ਗਿਣਤੀ ਨਹੀਂ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚਾਈਨੀਜ਼ ਡੋਰ ਖ਼ਿਲਾਫ਼ ਪੁਲਿਸ ਦੀ ਕਾਰਵਾਈ, ਗੋਦਾਮ ‘ਚੋਂ ਵੱਡੀ ਮਾਤਰਾ ‘ਚ ਡੋਰ ਦੇ ਗੱਟੂ ਬਰਾਮਦ appeared first on Daily Post Punjabi.