Police seized 8 kg Opium Archives - Daily Post Punjabi

ਪੁਲਿਸ ਵੱਲੋਂ 8 ਕਿਲੋਗ੍ਰਾਮ ਅਫੀਮ, ਡਰੱਗ ਮਨੀ ਸਮੇਤ ਦੋ ਕਾਬੂ
Police seized 8 kg Opium: ਜਗਰਾਉਂ ਪੁਲਿਸ ਜ਼ਿਲਾ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਚਰਨਜੀਤ ਸਿੰਘ ਸੋਹਲ ਵੱਲੋਂ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਤਹਿਤ ਲਗਾਤਾਰ ਵੱਡੀਆਂ ਸਫਲਤਾਵਾਂ ਮਿਲ ਰਹੀਆਂ ਹਨ। ਐੱਸ. ਪੀ. ਰਾਜਬੀਰ ਸਿੰਘ ਅਤੇ ਡੀ. ਐੱਸ. ਪੀ. ਰਾਜੇਸ਼ ਸ਼ਰਮਾ ਦੀ ਨਿਗਰਾਨੀ ਹੇਠ ਐੱਸ. ਆਈ. ਰਮਨਪ੍ਰੀਤ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਜਗਰਾਓਂ ਵੱਲੋਂ ਲਖਵੀਰ ਸਿੰਘ ਪਿੰਡ ਮਕਸੂਦੜਾ ਅਤੇ ਜੱਜ ਸਿੰਘ ਵਾਸੀ ਸਲੇਮਪੁਰ ਸੇਖਾਂ ਨੂੰ ਟਰੱਕ ਸਮੇਤ ਗ੍ਰਿਫਤਾਰ ਕੀਤਾ। ਇਨ੍ਹਾਂ ਮੁਲਜ਼ਮਾਂ ਪਾਸੋਂ 8 ਕਿਲੋਗ੍ਰਾਮ ਅਫ਼ੀਮ ਅਤੇ 152000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

Police seized 8 kg Opium

ਉਨ੍ਹਾਂ ਪਾਸੋਂ ਦੋ ਮੋਬਾਇਲ ਫੋਨ ਅਤੇ ਇਕ ਟਰੱਕ ਬਰਾਮਦ ਕੀਤਾ ਗਿਆ ਹੈ । ਪੁਲੀਸ ਵੱਲੋਂ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਕਾਬੂ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ। ਪੁਲੀਸ ਵੱਲੋਂ ਅੱਗੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈਐੱਸਐੱਸਪੀ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਪੁਲਸ ਨੂੰ ਆਏ ਦਿਨ ਵੱਡੀ ਪੱਧਰ ਤੇ ਸਫਲਤਾਵਾਂ ਮਿਲ ਰਹੀਆਂ ਹਨ । ਉਨ੍ਹਾਂ ਪਬਲਿਕ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਪਤਾ ਕੀ ਤੁਹਾਡੇ ਇਲਾਕੇ ਵਿੱਚ ਕੋਈ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰੋ ਅਸੀਂ ਕਾਰਵਾਈ ਜ਼ਰੂਰ ਕਰਾਂਗੇ ।

The post ਪੁਲਿਸ ਵੱਲੋਂ 8 ਕਿਲੋਗ੍ਰਾਮ ਅਫੀਮ, ਡਰੱਗ ਮਨੀ ਸਮੇਤ ਦੋ ਕਾਬੂ appeared first on Daily Post Punjabi.