police started investigation Archives - Daily Post Punjabi

ਜਲੰਧਰ ‘ਚ ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਭੰਨ-ਤੋੜ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਜਲੰਧਰ ਦੇ ਇੱਕ ਹੋਟਲ ਵਿੱਚ ਦੇਰ ਸ਼ਾਮ ਕੁਝ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹੋਟਲ ਮਾਡਲ ਹਾਊਸ ਸਥਿਤ ਪੈਲੇਸ ਦੇ ਬਾਹਰ ਖੜ੍ਹੀਆਂ ਗੱਡੀਆਂ ਦੀ ਭੰਨ-ਤੋੜ ਕਰਕੇ 6-7 ਅਣਪਛਾਤੇ ਨੌਜਵਾਨਾਂ ਨੇ ਪੈਲੇਸ ‘ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਪੂਰੇ ਪੈਲੇਸ ਦੀ ਭੰਨਤੋੜ ਕੀਤੀ।

Youth vandalized vehicles

ਘਟਨਾ ਦੌਰਾਨ ਲੋਕਾਂ ‘ਚ ਭਗਦੜ ਮੱਚ ਗਈ ਅਤੇ ਕਈ ਆਪਣੀ ਜਾਨ ਬਚਾਉਣ ਲਈ ਭੱਜ ਗਏ। ਪਰ ਸ਼ਰਾਰਤੀ ਅਨਸਰਾਂ ਨੇ ਇਕ ਤੋਂ ਬਾਅਦ ਇਕ ਗੱਡੀਆਂ ਦੇ ਸ਼ੀਸ਼ੇ ਤੋੜ ਕੇ ਭੰਨ-ਤੋੜ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਦਿੱਲੀ ਕੂਚ ਨੂੰ ਲੈ ਕੇ ਐਲਾਨ, ਇਹ ਰਹੇਗਾ ਕਿਸਾਨਾਂ ਦਾ ਪਲਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਟਲ ਸਟਾਫ਼ ਨੇ ਪੁਲਿਸ ਨੂੰ ਦੱਸਿਆ ਕਿ ਬਾਈਕ ਸਵਾਰ 6-7 ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਪੈਲੇਸ ‘ਚ ਦਾਖਲ ਹੋਏ ਅਤੇ ਹੋਟਲ ‘ਚ ਲੱਗੇ ਏ.ਸੀ., ਐਲ.ਈ.ਡੀ ਅਤੇ ਦਫ਼ਤਰ ਦੀ ਭੰਨ-ਤੋੜ ਕੀਤੀ, ਜਿਸ ਕਾਰਨ ਕਾਫੀ ਨੁਕਸਾਨ ਹੋਇਆ। ਪੁਲਿਸ ਨੇ ਸੀਸੀਟੀਵੀ ‘ਚ ਕੈਦ ਹੋਈ ਸਾਰੀ ਘਟਨਾ ਦੀ ਜਾਂਚ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਸਲਾਖਾਂ ਪਿੱਛੇ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜਲੰਧਰ ‘ਚ ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਭੰਨ-ਤੋੜ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ appeared first on Daily Post Punjabi.

ਜਗਰਾਉਂ ‘ਚ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ
ਜਗਰਾਉਂ ਦੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਸੁਜਾਪੁਰ ਦੇ ਰਹਿਣ ਵਾਲੇ 44 ਸਾਲਾ ਕਿਸਾਨ ਨੇ ਆਪਣੇ ਹੀ ਘਰ ‘ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਨਾਹਰ ਸਿੰਘ ਵਜੋਂ ਹੋਈ ਹੈ। ਜਿਸ ਨੇ ਮਰਨ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ। ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟੀ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਬਲਰਾਜ ਸਿੰਘ ਨੇ ਬੀਤੇ ਦਿਨ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ। ਜਿਸ ਤੋਂ ਬਾਅਦ ਉਸਦੇ ਪਰਿਵਾਰ ਵਾਲੇ ਉਸਨੂੰ ਇਲਾਜ ਲਈ ਲੁਧਿਆਣਾ ਦੇ ਅਪੋਲੋ ਹਸਪਤਾਲ ਲੈ ਗਏ। ਜਿੱਥੇ ਸ਼ਨੀਵਾਰ ਸਵੇਰੇ ਬਲਰਾਜ ਦੀ ਮੌਤ ਹੋ ਗਈ। ਉਸ ਨੇ ਆਪਣੇ ਨੋਟ ‘ਚ 4 ਵਿਅਕਤੀਆਂ ‘ਤੇ ਵਾਰ-ਵਾਰ ਪੈਸਿਆਂ ਦੀ ਮੰਗ ਕਰਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ।

ਇਹ ਵੀ ਪੜ੍ਹੋ : ਕਰਜ਼ਾ ਚੁੱਕ ਕੇ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਰਾਜ ਸਿੰਘ ਦੇ ਭਰਾ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਵੱਲੋਂ ਲਿਖੇ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜਾਂਚ ‘ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜਗਰਾਉਂ ‘ਚ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ appeared first on Daily Post Punjabi.

ਹੁਸ਼ਿਆਰਪਰ ‘ਚ ਵੱਡੀ ਵਾ.ਰਦਾਤ, ਕਿਸਾਨ ਆਗੂ ਦਾ ਬੇ.ਰਹਿਮੀ ਨਾਲ ਕ.ਤ.ਲ, ਜਾਂਚ ‘ਚ ਜੁਟੀ ਪੁਲਿਸ
ਹੁਸ਼ਿਆਰਪਰ ਥਾਣਾ ਦਸੂਹਾ ਦੇ ਪਿੰਡ ਮੇਵਾ ਮਿਆਣੀ ਦੇ ਇਕ ਕਿਸਾਨ ਆਗੂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਯੋਧਾ ਸਿੰਘ ਪੁੱਤਰ ਅਸ਼ਰ ਸਿੰਘ ਵਜੋਂ ਹੋਈ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੇ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਸਾਨ ਦੀ ਲਾਸ਼ ਨੂੰ ਪੋਸਟਮਾਟਮ ਲਈ ਦਸੂਹਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਯੋਧਾ ਐਤਵਾਰ ਸਵੇਰੇ ਕਰੀਬ 10 ਵਜੇ ਘਰੋ ਖੇਤਾਂ ਨੂੰ ਪਾਣੀ ਲਗਾਉਣ ਲਈ ਗਿਆ ਸੀ। ਦਿਨ ਦਿਹਾੜੇ ਬਿਆਸ ਦਰਿਆ ਦੇ ਕਿਨਾਰੇ ਜੰਗਲ ਵਿੱਚ ਉਸ ਦਾ ਕਤਲ ਦਿੱਤਾ ਗਿਆ। ਸ਼ੁਰੂਆਤੀ ਜਾਂਚ ਵਿਚ ਪੁਲਿਸ ਇਸ ਨੂੰ ਅੰਨ੍ਹੇ ਕਤਲ ਦੇ ਰੂਪ ਵਿੱਚ ਦੇਖ ਰਹੀ ਹੈ। ਕਿਉਂਕਿ ਯੋਧਾ ਸਿੰਘ ਹਮੇਸ਼ਾ ਨਸ਼ਾ ਤਸਕਰਾਂ ਵਿਰੋਧ ਜੋ ਸਮਾਜ ਵਿੱਚ ਗਲਤ ਅਨਸਰ ਹਨ ਉਨ੍ਹਾਂ ਖਿਲਾਫ ਖੁਲ ਕੇ ਬੋਲਦਾ ਸੀ, ਜਿਸ ਦੇ ਚਲਦੇ ਹੀ ਇਸ ਕਤਲ ਨੂੰ ਅੰਜ਼ਾਮ ਦਿੱਤਾ ਗਿਆ ਹੋ ਸਕਦਾ ਹੈ।

ਇਹ ਵੀ ਪੜ੍ਹੋ : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆ ਰਹੇ ਲੋਕਾਂ ਨਾਲ ਵਾਪਰਿਆ ਹਾ.ਦਸਾ, ਭੈਣ-ਭਰਾ ਦੀ ਹੋਈ ਮੌ.ਤ

ਮ੍ਰਿਤਕ ਦੇ ਭਤੀਜੇ ਪਰਮਜੀਤ ਸਿੰਘ ਭੁੱਲਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਹ ਸਮੇਂ ਸਮੇਂ ਤੇ ਸਮਾਜ ਵਿਰੋਧੀ ਲੋਕਾਂ ਖਿਲਾਫ ਬੋਲਦੇ ਹਨ ਜਿਸ ਦਾ ਖਾਮਿਆਜ਼ਾ ਉਨ੍ਹਾਂ ਨੂੰ ਅੱਜ ਭੁਗਤਣਾ ਪਿਆ। ਮੌਕੇ ਤੇ ਪਹੁੰਚੇ SPD ਸਰਵਜੀਤ ਸਿੰਘ ਬਾਇਆ ਦਾ ਕਹਿਣਾ ਹੈ ਕਿ ਪੁਲਿਸ ਇਸ ਨੂੰ ਅਲੱਗ ਅਲੱਗ ਤੱਥਾਂ ਤੋਂ ਦੇਖ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਨੂੰ ਹਲ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਹੁਸ਼ਿਆਰਪਰ ‘ਚ ਵੱਡੀ ਵਾ.ਰਦਾਤ, ਕਿਸਾਨ ਆਗੂ ਦਾ ਬੇ.ਰਹਿਮੀ ਨਾਲ ਕ.ਤ.ਲ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.

ਮੋਹਾਲੀ: ਹੋਮਲੈਂਡ ਸੁਸਾਇਟੀ ਦੇ ਬਾਹਰ ਇੱਕ ਧੜੇ ਨੇ ਦੂਜੇ ਧੜੇ ਤੇ ਕੀਤੀ ਫਾ.ਇ.ਰਿੰਗ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਮੋਹਾਲੀ ਦਾ ਵੀ.ਵੀ.ਆਈ.ਪੀ ਇਲਾਕਾ ਮੰਨੀ ਜਾਂਦੀ ਹੋਮਲੈਂਡ ਸੁਸਾਇਟੀ ਦੇ ਬਾਹਰ ਦੇਰ ਰਾਤ ਦੋ ਧਿਰਾਂ ਵੱਲੋਂ ਇੱਕ ਦੂਜੇ ‘ਤੇ ਫਾਇਰਿੰਗ ਕੀਤੀ ਗਈ। ਇੱਕ ਧੜੇ ਨੇ ਦੂਜੇ ਧੜੇ ਤੇ ਗੋਲੀਆਂ ਚਲਾਈਆਂ। ਇਸ ਵਿੱਚ ਪੰਜ ਰਾਉਂਡ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਕਰਨ ਵਾਲੇ ਵੀ ਇਸੇ ਸੁਸਾਇਟੀ ਦੇ ਵਸਨੀਕ ਦੱਸੇ ਜਾ ਰਹੇ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Firing outside the Homeland Society

ਇਸ ਗੋਲੀਬਾਰੀ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਹ ਸਾਰੀਆਂ ਗੋਲੀਆਂ ਕੰਧ ਨਾਲ ਲੱਗੀਆਂ। ਪੁਲਿਸ ਨੇ ਇਸ ਤੋਂ ਤਿੰਨ ਖੋਲ ਬਰਾਮਦ ਕੀਤੇ ਹਨ। ਇਸ ਦੌਰਾਨ ਫਾਇਰਿੰਗ ਕਰਨ ਵਾਲੇ ਮੌਕੇ ਤੋਂ ਫਰਾਰ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਚਾਰ ਵਿਅਕਤੀਆਂ ਦੀ ਪਛਾਣ ਹੋ ਗਈ ਹੈ। ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ : ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ਗਈ ਸਦਨ ਦੀ ਕਾਰਵਾਈ

ਹੋਮਲੈਂਡ ਸੁਸਾਇਟੀ ਵਿੱਚ ਕਈ ਮਸ਼ਹੂਰ ਪੰਜਾਬੀ ਗਾਇਕ ਵੀ ਰਹਿੰਦੇ ਹਨ। ਇੱਥੇ 24 ਘੰਟੇ ਪੁਲਿਸ ਸੁਰੱਖਿਆ ਹੁੰਦੀ ਹੈ। ਇੱਥੇ ਕਈ ਲੋਕਾਂ ਦੀ ਨਿੱਜੀ ਸੁਰੱਖਿਆ ਕਰਮੀ ਵੀ ਤਾਇਨਾਤ ਹਨ। ਇਸ ਤੋਂ ਬਾਅਦ ਵੀ ਅਜਿਹੀ ਘਟਨਾ ਦਾ ਵਾਪਰਨਾ ਹੈਰਾਨੀਜਨਕ ਹੈ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ ਆਪਣੇ ਕਬਜ਼ੇ ਵਿੱਚ ਲੈ ਲਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ: ਹੋਮਲੈਂਡ ਸੁਸਾਇਟੀ ਦੇ ਬਾਹਰ ਇੱਕ ਧੜੇ ਨੇ ਦੂਜੇ ਧੜੇ ਤੇ ਕੀਤੀ ਫਾ.ਇ.ਰਿੰਗ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ appeared first on Daily Post Punjabi.

ਅਤੀਕ ਦੇ ਵਕੀਲ ਦੇ ਘਰ ਨੇੜੇ ਬੰਬ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ
ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਤੋਂ ਬਾਅਦ ਪ੍ਰਯਾਗਰਾਜ ਤੋਂ ਇਕ ਹੋਰ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ। ਪ੍ਰਯਾਗਰਾਜ ਦੇ ਕਟੜਾ ਗੋਬਰ ਗਲੀ ਵਿੱਚ ਇੱਕ ਦੇਸੀ ਬੰਬ ਸੁੱਟਿਆ ਗਿਆ ਹੈ। ਇਸ ਘਟਨਾ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਹਮਲੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਕਰਨਲਗੰਜ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

Bomb blast near Atiq’s lawyer’s

ਪੁਲਿਸ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “ਕਟੜਾ ਦੇ ਗੋਬਰ ਵਾਲੀ ਗਲੀ ਵਿੱਚ ਇੱਕ ਬੰਬ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਮੌਕੇ ‘ਤੇ ਪਹੁੰਚ ਕੇ ਪਤਾ ਲੱਗਾ ਕਿ ਹਰਸ਼ਿਤ ਸੋਨਕਰ ਅਤੇ ਆਕਾਸ਼ ਸਿੰਘ ਛੋਟੂ ਰਾਣੂ ਦੇ ਰੌਣਕ ਯਾਦਵ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਹਰਸ਼ਿਤ ਸੋਨਕਰ ‘ਤੇ ਆਕਾਸ਼ ਰੌਣਕ ਵੋ ਛੋਟੇ ‘ਤੇ ਬੰਬ ਨਾਲ ਹਮਲਾ ਕੀਤਾ ਪਰ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

ਇਹ ਵੀ ਪੜ੍ਹੋ : ਦਿੱਲੀ-ਸ਼੍ਰੀਨਗਰ ਸਪਾਈਸਜੈੱਟ ਫਲਾਈਟ ਦੀ ਹੋਈ ਐਮਰਜੈਂਸੀ ਲੈਂਡਿੰਗ, 140 ਯਾਤਰੀ ਸਨ ਸਵਾਰ

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਬੰਬ ਸਿਰਫ਼ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਸੁੱਟਿਆ ਗਿਆ ਸੀ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਘਟਨਾ ਵਾਲੇ ਅਤੇ ਆਸ-ਪਾਸ ਦੇ ਇਲਾਕੇ ਦੇ ਹਰ ਨੁੱਕਰੇ ‘ਤੇ ਨਜ਼ਰ ਰੱਖ ਰਹੀ ਹੈ। ਇਸ ਦੇ ਨਾਲ ਹੀ ਉੱਥੇ ਆਉਣ-ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਤੀਕ ਦੇ ਵਕੀਲ ਦੇ ਘਰ ਨੇੜੇ ਬੰਬ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.