policeman died Archives - Daily Post Punjabi

ਜਨਮਦਿਨ ਤੋਂ ਅਗਲਾ ਦਿਨ ਹੀ ਪੁਲਿਸ ਮੁਲਾਜ਼ਮ ਲਈ ਬਣਿਆ ਕਾਲ, ਭਿਆਨਕ ਸੜਕ ਹਾਦਸੇ ‘ਚ ਗਈ ਜਾਨ
ਖਮਾਣੋ ਦੇ ਨਜ਼ਦੀਕੀ ਪਿੰਡ ਨੌਗਾਵਾਂ ਨਜ਼ਦੀਕ ਇਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਸਪ੍ਰੀਤ ਸਿੰਘ ਨੇ ਬੀਤੀ ਰਾਤ ਹੀ ਆਪਣਾ ਜਨਮਦਿਨ ਮਨਾਇਆ ਸੀ ਤੇ ਅਗਲੇ ਹੀ ਦਿਨ ਉਸ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Policeman died in road accident

ਇਹ ਵੀ ਪੜ੍ਹੋ : 2017 NEET ਟਾਪਰ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ, ਮੁਕਤਸਰ ਦਾ ਰਹਿਣ ਵਾਲਾ ਸੀ ਨਵਦੀਪ ਸਿੰਘ

ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਆਪਣੇ ਮੋਟਰਸਾਈਕਲ ਤੇ ਜਦੋਂ ਪਿੰਡ ਨੌਗਾਵਾਂ ਕੋਲ ਪਹੁੰਚਿਆ ਤਾਂ ਟਰੱਕ ਬਿਨਾਂ ਲਾਈਟਾਂ ਅਤੇ ਇੰਡੀਕੇਟਰਾਂ ਤੋਂ ਖੜਾ ਸੀ, ਜਿਸ ਦੇ ਪਿੱਛੇ ਜਸਪ੍ਰੀਤ ਸਿੰਘ ਦਾ ਮੋਟਰਸਾਈਕਲ ਟਕਰਾ ਗਿਆ। ਇਸ ਹਾਦਸੇ ਵਿੱਚ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ। ਥਾਣਾ ਬਸੀ ਪਠਾਣਾਂ ਦੇ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਟਰੱਕ ਚਾਲਕ ਖਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜਨਮਦਿਨ ਤੋਂ ਅਗਲਾ ਦਿਨ ਹੀ ਪੁਲਿਸ ਮੁਲਾਜ਼ਮ ਲਈ ਬਣਿਆ ਕਾਲ, ਭਿਆਨਕ ਸੜਕ ਹਾਦਸੇ ‘ਚ ਗਈ ਜਾਨ appeared first on Daily Post Punjabi.

ਮੁਕੇਰੀਆਂ: ਰੇਡ ਕਰਨ ਗਈ CIA ਸਟਾਫ ਤੇ ਬ.ਦਮਾ.ਸ਼ ਨੇ ਚਲਾਈ ਗੋ.ਲੀ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ
ਪੰਜਾਬ ਦੇ ਮੁਕੇਰੀਆਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਮਨਸੂਰਪੁਰ ‘ਚ ਐਤਵਾਰ ਨੂੰ CIA ਸਟਾਫ ਦੀ ਟੀਮ ਰੇਡ ਮਾਰਨ ਗਈ ਸੀ, ਇਸ ਦੌਰਾਨ CIA ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਬਦਮਾਸ਼ ਵਲੋਂ ਫਾਇਰਿੰਗ ਕੀਤੀ ਗਈ। ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।

ਸੂਤਰਾਂ ਅਨੁਸਾਰ ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਇੱਕ ਗੈਂਗਸਟਰ ਹਥਿਆਰਾਂ ਸਮੇਤ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਸਵੇਰੇ ਜਾਲ ਵਿਛਾ ਦਿੱਤਾ। ਜਿਵੇਂ ਹੀ ਦੋਸ਼ੀ ਨੇ ਪੁਲਿਸ ਨੂੰ ਦੇਖਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਵਿੱਚ ਇੱਕ ਮੁਲਾਜ਼ਮ ਨੂੰ ਗੋਲੀ ਲੱਗੀ ਸੀ।

ਇਹ ਵੀ ਪੜ੍ਹੋ : ਆ ਗਿਆ ਨਿੱਕਾ ”ਸਿੱਧੂ ਮੂਸੇਵਾਲਾ”, ਬਾਪੂ ਬਲਕੌਰ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੁੱਤ ਦੀ ਫੋਟੋ

ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਫਾਇਰਿੰਗ ਦੌਰਾਨ ਜਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਅੰਮ੍ਰਿਤਪਾਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੁਕੇਰੀਆਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਕੇਰੀਆਂ: ਰੇਡ ਕਰਨ ਗਈ CIA ਸਟਾਫ ਤੇ ਬ.ਦਮਾ.ਸ਼ ਨੇ ਚਲਾਈ ਗੋ.ਲੀ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ appeared first on Daily Post Punjabi.

ਬਰਨਾਲਾ ਜੇਲ ‘ਚ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌ.ਤ
ਬਰਨਾਲਾ ਜੇਲ ‘ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ DSP ਸਤਬੀਰ ਸਿੰਘ ਅਤੇ ਥਾਣਾ ਇੰਚਾਰਜ ਬਲਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਬਿੱਕਰ ਸਿੰਘ ਜੇਲ੍ਹ ਵਿੱਚ ਸੁਰੱਖਿਆ ਦੀ ਡਿਊਟੀ ’ਤੇ ਤਾਇਨਾਤ ਸੀ।

policeman died due to bullet injury

ਸਿਟੀ ਥਾਣਾ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਬਿੱਕਰ ਸਿੰਘ ਜੇਲ ਟਾਵਰ ‘ਤੇ ਡਿਊਟੀ ‘ਤੇ ਸੀ ਤਾਂ ਉਸ ਨੇ ਆਪਣੀ ਰਾਈਫਲ ਤੋਂ ਗੋਲੀ ਚਲਾਈ ਸੀ ਪਰ ਗੋਲੀ ਉਸ ਨੂੰ ਹੀ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ ਅਤੇ ਉਸ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਹੈਰਾਨ ਕਰਨ ਵਾਲਾ ਮਾਮਲਾ, ਅੰਗੜਾਈ ਲੈਂਦਿਆਂ ਬਾਡੀ ਬਿਲਡਰ ਦੀ ਹੋਈ ਮੌ.ਤ

ਇਸ ਸਬੰਧੀ ਜੇਲ੍ਹ ਅਧਿਕਾਰੀ ਪੁਨੀਤ ਗਰਗ ਨੇ ਦੱਸਿਆ ਕਿ ਬਿੱਕਰ ਸਿੰਘ ਜੇਲ੍ਹ ਵਿੱਚ ਸੁਰੱਖਿਆ ਸਬੰਧੀ ਬੀਤੀ ਰਾਤ 12 ਵਜੇ ਤੋਂ 3 ਵਜੇ ਤੱਕ ਟਾਵਰ ’ਤੇ ਡਿਊਟੀ ’ਤੇ ਸੀ। ਕਰੀਬ 3 ਵਜੇ ਜਦੋਂ ਇੱਕ ਹੋਰ ਮੁਲਾਜ਼ਮ ਆਪਣੀ ਡਿਊਟੀ ਲਈ ਪਹੁੰਚਿਆ ਤਾਂ ਉਸ ਨੇ ਬਿੱਕਰ ਸਿੰਘ ਨੂੰ ਆਪਣੀ ਰਾਈਫਲ ਨਾਲ ਲਹੂ-ਲੁਹਾਨ ਹਾਲਤ ਵਿੱਚ ਦੇਖਿਆ। ਫਿਲਹਾਲ ਇਸ ਘਟਨਾ ਸਬੰਧੀ ਜਾਂਚ ਜਾਰੀ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਰਨਾਲਾ ਜੇਲ ‘ਚ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌ.ਤ appeared first on Daily Post Punjabi.