policeman shoots himself Archives - Daily Post Punjabi

ਦਿੱਲੀ ‘ਚ ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਪਾਰਕ ‘ਚੋਂ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ
ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ ਨੇ ਮੰਗਲਵਾਰ ਸਵੇਰੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਪ੍ਰਸ਼ਾਸ਼ਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਦੇ ਤੁਗਲਕ ਰੋਡ ਸਰਕਲ ਦੇ ਟ੍ਰੈਫਿਕ ਯੂਨਿਟ ‘ਚ ਤਾਇਨਾਤ ਅਸ਼ੋਕ ਯਾਦਵ (55) ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਹੀ ਗੋਲੀ ਮਾਰ ਲਈ। ਪੁਲਿਸ ਦੇ ਡਿਪਟੀ ਕਮਿਸ਼ਨਰ (ਦਵਾਰਕਾ) ਐਮ ਹਰਸ਼ਵਰਧਨ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਦਵਾਰਕਾ ਦੇ ਸੈਕਟਰ 19 ਸਥਿਤ ਜ਼ਿਲ੍ਹਾ ਪਾਰਕ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ ਅਤੇ ਮ੍ਰਿਤਕ ਦੇ ਸਰੀਰ ‘ਤੇ ਗੋਲੀ ਦਾ ਨਿਸ਼ਾਨ ਹੈ।

ਇਹ ਵੀ ਪੜ੍ਹੋ : ਬੇਂਗਲੁਰੂ ‘ਚ ਅੱਧੇ ਦਰਜਨ ਤੋਂ ਵੱਧ ਲੋਕਾਂ ਨੇ ਨੌਜਵਾਨ ਦਾ ਕੀਤਾ ਬੇਰਿਹਮੀ ਨਾਲ ਕਤਲ, ਘਟਨਾ CCTV ‘ਚ ਕੈਦ

DCP ਨੇ ਦੱਸਿਆ ਕਿ ਉਸ ਨੇ ਆਪਣੀ ਸਰਵਿਸ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਕ੍ਰਾਈਮ ਅਤੇ FSL ਟੀਮ ਵੱਲੋਂ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ। ਘਟਨਾ ਸਬੰਧੀ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਸਾਜ਼ਿਸ਼ ਦਾ ਸ਼ੱਕ ਨਹੀਂ ਹੈ ਅਤੇ ਮੌਕੇ ਤੋਂ ਕੋਈ ਸੁਸਾਈਡ ਨੋਟ ਵੀ ਨਹੀਂ ਮਿਲਿਆ ਹੈ। ਪੁਲਿਸ ਨੇ ਦੱਸਿਆ ਕਿ ਯਾਦਵ ਆਪਣੇ ਪਿੱਛੇ ਪਤਨੀ, ਤਿੰਨ ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ ‘ਚ ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਪਾਰਕ ‘ਚੋਂ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.