Political Program Canceled Archives - Daily Post Punjabi

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸਿਆਸੀ ਪ੍ਰੋਗਰਾਮ ਰੱਦ, ਭਾਜਪਾ ਨੇ ਦਫ਼ਤਰ ‘ਚ ਕੀਤੀ ਸ਼ੋਕ ਸਭਾ
ਪੰਜਾਬ ‘ਚ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਬੁੱਧਵਾਰ ਨੂੰ ਚੋਣਾਂ ਸਬੰਧੀ ਕੋਈ ਪ੍ਰੋਗਰਾਮ ਨਹੀਂ ਹੋਇਆ। ਦਰਅਸਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਨੇ ਸ਼ੋਕ ਵਜੋਂ ਅੱਜ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਭਾਰਤੀ ਜਨਤਾ ਪਾਰਟੀ ਨੇ ਆਪਣੇ ਲਾਜਪਤ ਨਗਰ ਦਫ਼ਤਰ ਵਿੱਚ ਇੱਕ ਸ਼ੋਕ ਸਭਾ ਦਾ ਆਯੋਜਨ ਕੀਤਾ।

Political Program Canceled

ਭਾਜਪਾ ਨੇ ਆਪਣੇ ਅੱਜ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰਨ ਦੀ ਵੀ ਜਾਣਕਾਰੀ ਦਿੱਤੀ ਹੈ। ਭਾਜਪਾ ਵੱਲੋਂ ਦਫ਼ਤਰ ‘ਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਦੇਰ ਰਾਤ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਹੋ ਗਿਆ ਹੈ। ਭਲਕੇ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ। ਇਸ ਲਈ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਸੂਬੇ ‘ਚ ਛੁੱਟੀ ਦਾ ਐਲਾਨ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸਿਆਸੀ ਪ੍ਰੋਗਰਾਮ ਰੱਦ, ਭਾਜਪਾ ਨੇ ਦਫ਼ਤਰ ‘ਚ ਕੀਤੀ ਸ਼ੋਕ ਸਭਾ appeared first on Daily Post Punjabi.