pollywiood news Archives - Daily Post Punjabi

ਗਿੱਪੀ ਗਰੇਵਾਲ ਸਟਾਰਰ ਫਿਲਮ “ਮੌਜਾਂ ਹੀ ਮੌਜਾਂ” 20 ਅਕਤੂਬਰ ਨੂੰ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼
ਪੰਜਾਬੀ ਹਾਸੇ ਤੇ ਕਾਮੇਡੀ ਦੇ ਨਾਲ ਆਪਣੇ ਦੁਸਹਿਰੇ ਨੂੰ ਰੌਸ਼ਨ ਕਰਨ ਲਈ ਤਿਆਰ ਹੋ ਜਾਓ ਕਿਉਂਕਿ ਪੰਜਾਬੀ ਫਿਲਮ “ਮੌਜਾਂ ਹੀ ਮੌਜਾਂ” ਇਸ ਦੁਸ਼ਹਿਰੇ ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸਦਾ ਟ੍ਰੇਲਰ ਹਾਲ ਹੀ ਵਿੱਚ ਬਾਲੀਵੁੱਡ ਦੇ ਮਸ਼ਹੂਰ ਸੁਪਰਸਟਾਰ ਸਲਮਾਨ ਖਾਨ ਦੁਆਰਾ ਕੀਤਾ ਗਿਆ ਹੈ। ਇਹ ਹੰਗਾਮਾ ਭਰਪੂਰ ਕਾਮੇਡੀ ਫਿਲਮ ਆਪਣੇ ਬੇਮਿਸਾਲ ਕਾਮਿਕ ਟਾਈਮਿੰਗ, ਮਜ਼ੇਦਾਰ ਪੰਚਾਂ ਅਤੇ ਕਲਾਕਾਰਾਂ ਦੇ ਅਸਾਧਾਰਨ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਹਸਾਉਣ ਦਾ ਵਾਅਦਾ ਕਰਦੀ ਹੈ।

Gippy Grewal starrer ‘maujaan hi

ਮਸ਼ਹੂਰ ਫਿਲਮ ਨਿਰਮਾਤਾ ਸਮੀਪ ਕੰਗ ਦੁਆਰਾ ਨਿਰਦੇਸ਼ਤ, “ਮੌਜਾਂ ਹੀ ਮੌਜਾਂ” ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ, ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ ਅਤੇ ਹਸ਼ਨੀਨ ਚੌਹਾਨ ਦਿਖਾਈ ਦੇਣਗੇ। ਇਹ ਫਿਲਮ ਮਜ਼ੇਦਾਰ, ਡਰਾਮੇ ਅਤੇ ਬੇਅੰਤ ਕਾਮੇਡੀ ਨਾਲ ਭਰੀ ਇੱਕ ਨਾਨ-ਸਟਾਪ ਮਨੋਰੰਜਨ ਕਰਨ ਦਾ ਵਾਅਦਾ ਕਰਦੀ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ ਅੱਜ, ਸ਼ਰਧਾਲੂਆਂ ਦੀਆਂ ਲੱਗੀਆਂ ਲਾਈਨਾਂ, ਬੱਚਿਆਂ ਨਾਲ ਮੱਥਾ ਟੇਕ ਰਹੇ ਲੋਕ

ਫਿਲਮ ਦੀ ਸਟੋਰੀ ਅਤੇ ਸਕ੍ਰੀਨਪਲੇਅ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਅਤੇ ਡਾਇਲੌਗ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ। ਇਸ ਫਿਲਮ ਨੂੰ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ ਹੈ ਅਤੇ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤਾ ਜਾਵੇਗਾ। ਕਾਮੇਡੀ, ਹਸੀ-ਮਜ਼ਾਕ ਤੇ ਠਹਾਕਿਆ ਦੇ ਨਾਲ ਭਰਨ ਇਸ ਫਿਲਮ ਨੂੰ ਦੂਰਦਰਸ਼ੀ ਅਮਰਦੀਪ ਗਰੇਵਾਲ ਦੁਆਰਾ ਤਿਆਰ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਗਿੱਪੀ ਗਰੇਵਾਲ ਸਟਾਰਰ ਫਿਲਮ “ਮੌਜਾਂ ਹੀ ਮੌਜਾਂ” 20 ਅਕਤੂਬਰ ਨੂੰ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼ appeared first on Daily Post Punjabi.

ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਲਈ ਕੀਤੀ ਇਨਸਾਫ ਦੀ ਮੰਗ, ਕਿਹਾ- ‘ਸਾਨੂੰ ਸਭ ਨੂੰ ਇੱਕ ਹੋਣਾ ਪਵੇਗਾ’
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 3 ਮਹੀਨੇ ਦਾ ਸਮਾਂ ਪੂਰਾ ਹੋਣ ਜਾ ਰਿਹਾ ਹੈ। ਸਿੱਧੂ ਦਾ ਹਰ ਫੈਨ ਉਸ ਦੇ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸੇ ਵਿਚਾਲੇ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਸਬੰਧੀ ਅੱਜ ਇੱਕ ਨਵੀਂ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਰੁਪਿੰਦਰ ਹਾਂਡਾ ਨੇ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ ਹੈ।

Rupinder Handa demanded justice

ਦੱਸ ਦੇਈਏ ਕਿ ਰੁਪਿੰਦਰ ਹਾਂਡਾ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘‘ਜਸਟਿਸ ਫਾਰ ਸਿੱਧੂ ਮੂਸੇਵਾਲਾ।’’ ਨਾਲ ਹੀ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ ਕਿ ਮੈਂ ਸਿੱਧੂ ਮੂਸੇਵਾਲਾ ਲਈ ਖੜ੍ਹੀ ਹਾਂ, ਹੋਰ ਕੌਣ-ਕੌਣ ਹੈ? ਅੱਜ ਇੱਕ ਮਾਂ ਦਾ ਪੁੱਤ ਮਰਿਆ, ਕੱਲ੍ਹ ਨੂੰ ਤੁਹਾਡਾ ਨੰਬਰ ਵੀ ਹੋ ਸਕਦਾ । ਮੈਂ ਉਸ ਦੇ ਜਿਊਂਦੇ ਜੀਅ ਵੀ ਉਸ ਦੇ ਨਾਲ ਸੀ ਤੇ ਉਸ ਦੇ ਜਾਣ ਤੋਂ ਬਾਅਦ ਵੀ ਉਸ ਨਾਲ ਹਾਂ। ਜੋ-ਜੋ ਸਿੱਧੂ ਨੂੰ ਪਿਆਰ ਕਰਦੇ, ਮੀਂਹ ਵਰ੍ਹਾ ਦਿਓ ਪੋਸਟਾਂ ਦਾ । ਸਰਕਾਰਾਂ ਇਹ ਨਾ ਸਮਝਣ ਕਿ ਗੱਲ ਦੱਬ ਗਈ।

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸੰਧਵਾਂ ਨੇ ਕੀਤੀ ‘ਸ਼ਹੀਦ ਭਗਤ ਸਿੰਘ ਸਿੱਖਿਆ ਫੰਡ’ ਦੀ ਸ਼ੁਰੂਆਤ, 50 ਲੱਖ ਦੇਣਗੇ MP ਵਿਕਰਮਜੀਤ ਸਾਹਨੀ

ਉਨ੍ਹਾਂ ਨੇ ਅੱਗੇ ਲਿਖਿਆ ਉਸ ਦੇ ਮਾਂ-ਬਾਪ ਦਾ ਦਰਦ ਨਹੀਂ ਦੇਖਿਆ ਜਾਂਦਾ, ਜਦੋਂ ਕਹਿੰਦੇ ਹੁਣ ਸਾਨੂੰ ਸਰਕਾਰ ਤੋਂ ਕੋਈ ਉਮੀਦ ਨਹੀਂ । ਮੈਂ ਚਾਹੁੰਦੀ ਹਾਂ ਅਸੀਂ ਉਨ੍ਹਾਂ ਦੇ ਇਨਸਾਫ਼ ਦੀ ਉਮੀਦ ਨੂੰ ਸੱਚ ਕਰਕੇ ਦਿਖਾਈਏ ਤੇ ਸਿੱਧੂ ਦੇ ਮਾਪਿਆਂ ਨੂੰ ਇਨਸਾਫ਼ ਦਿਵਾਉਣ ਵਿੱਚ ਉਨ੍ਹਾਂ ਦਾ ਸਾਥ ਦੇਈਏ। ਤੁਹਾਡੇ ਸਾਥ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਲਈ ਕੀਤੀ ਇਨਸਾਫ ਦੀ ਮੰਗ, ਕਿਹਾ- ‘ਸਾਨੂੰ ਸਭ ਨੂੰ ਇੱਕ ਹੋਣਾ ਪਵੇਗਾ’ appeared first on Daily Post Punjabi.