Tag: , , ,

ਵਿਆਹ ਤੇ ਬੱਚੇ ਮਗਰੋਂ ਯੁਵਰਾਜ ਹੰਸ ਨੂੰ ਵੀ ਕਰਨੇ ਪੈ ਰਹੇ ਨੇ ਅਜਿਹੇ ਕੰਮ, ਅਦਾਕਾਰ ਨੇ ਸ਼ੇਅਰ ਕੀਤਾ ਵੀਡੀਓ

yuvraj hans funny video:ਪੰਜਾਬੀ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਨੇ ਆਪਣੇ ਇੰਸਟਾਗਰਾਮ ਉੱਤੇ ਆਪਣੀ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ ।ਇਸ ਵੀਡੀਓ ‘ਚ ਯੁਵਰਾਜ ਹੰਸ ਆਪਣੀ ਪਤਨੀ ਮਾਨਸੀ ਸ਼ਰਮਾ ਤੇ ਬੇਟੇ ਰੇਦਾਨ ਦੇ ਨਾਲ ਦਿਖਾਈ ਦੇ ਰਹੇ ਨੇ । ਵੀਡੀਓ ‘ਚ ਮਾਨਸੀ ਸ਼ਰਮਾ ਆਪਣੇ ਮੋਬਾਇਲ ਫੋਨ ‘ਚ ਮਸ਼ਰੂਫ ਦਿਖਾਈ ਦੇ ਰਹੇ ਨੇ ਤੇ ਯੁਵਰਾਜ ਹੰਸ

ਖੇਤਾਂ ‘ਚ ਇਹ ਕੰਮ ਕਰਦੇ ਨਜ਼ਰ ਆਏ ਹਰਭਜਨ ਮਾਨ, ਕਿਹਾ ਝੋਨਾ ਲਾਉਣ ਤੋਂ ਘੱਟ ਨਹੀਂ ਅਖਾੜਾ ਲਾਉਣਾ,ਵੇਖੋ ਵੀਡੀਓ

harbhajan reached help farmers:ਹਰਭਜਨ ਮਾਨ ਏਨੀਂ ਦਿਨੀਂ ਆਪਣੇ ਜੱਦੀ ਪਿੰਡ ਖੇਮੁਆਣਾ ‘ਚ ਸਮਾਂ ਬਿਤਾ ਰਹੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਖੇਤਾਂ ‘ਚ ਨਜ਼ਰ ਆ ਰਹੇ ਨੇ । ਖੇਤਾਂ ‘ਚ ਝੋਨਾ

ਰਾਜਵੀਰ ਜਵੰਦਾ ਦੇ ਜਨਮਦਿਨ ‘ਤੇ ਜਾਣੋ ਉਨ੍ਹਾਂ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ

Happy Birthday Rajvir Jawanda : ਪਾਲੀਵੁਡ ਦੇ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਪਾਲੀਵੁਡ ‘ਚ ਅਜਿਹੇ ਕਈ ਸਿਤਾਰੇ ਹਨ ਜਿਹਨਾਂ ਨੇ ਬਹੁਤ ਹੀ ਘੱਟ ਸਮੇਂ ‘ਚ ਖਾਸੀ ਪ੍ਰਸਿੱਧੀ ਹਾਸਿਲ ਕੀਤੀ ਹੈ। ਰਾਜਵੀਰ ਜਵੰਦਾ ਇੱਕ ਅਜਿਹੇ ਗਾਇਕ

ਗਿੱਪੀ ਦੇ ਮੁੰਡਿਆਂ ਨੂੰ ਅੱਧੀ ਰਾਤ ਨੂੰ ਰਸੋਈ ‘ਚ ਕਰਨਾ ਪਿਆ ਅਜਿਹਾ ਕੰਮ ਪਰ…

Gippy son midnight cooking : ਪੰਜਾਬੀ ਜਗਤ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਕੋਰੋਨਾ ਵਾਇਰਸ ਕਾਰਨ ਹੋਏ ਲਾਕਡਾਊਨ ਦੌਰਾਨ ਸਭ ਸਿਤਾਰੇ ਆਪਣੇ ਆਪਣੇ ਘਰਾਂ ‘ਚ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ। ਗਾਇਕ ਤੇ

ਇਸ ਵਜ੍ਹਾ ਕਾਰਨ ਸੋਸ਼ਲ ਮੀਡੀਆ ‘ਤੇ ਹਰ ਪਾਸੇ ਹੋ ਰਹੀ ਹੈ ਰੋਸ਼ਨ ਪ੍ਰਿੰਸ ਦੀ ਚਰਚਾ

roshan prince instagram post:ਪਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਰੋਸ਼ਨ ਪ੍ਰਿੰਸ ਨੂੰ ਕੋਣ ਨਹੀਂ ਜਾਣਦਾ।ਰੌਸ਼ਨ ਪ੍ਰਿੰਸ ਇੱਕ ਵੱਖਰੇ ਹੀ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ। ਜੀ ਹਾਂ ਉਸ ਗੀਤ ਦਾ ਨਾਮ ਹੈ ਮਾਸਕ। ਜੋ ਕਿ ਉਹਨਾਂ ਦਾ ਨਵਾਂ ਸਿੰਗਲ ਟਰੈਕ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ

ਕੀ ਤੁਸੀਂ ਪਛਾਣਿਆ ਕੌਣ ਹੈ ਇਹ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ !

neeru bajwa old memories:ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਹੀ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਹ ਤਸਵੀਰ ਉਦੋਂ ਦੀ ਹੈ ਜਦੋਂ ਉਹ ਸਿਰਫ ਬਾਰਾਂ ਸਾਲ ਦੇ ਸਨ ਅਤੇ ਆਪਣੇ ਪਰਿਵਾਰ ਦੇ ਨਾਲ ਮੰਸੂਰੀ ‘ਚ ਛੁੱਟੀਆਂ ਮਨਾਉਣ ਲਈ ਗਏ

ਲਾਕਡਾਊਨ ਤੋਂ ਪਰੇਸ਼ਾਨ ਅਦਾਕਾਰ ਮਨਮੀਤ ਗਰੇਵਾਲ ਨੇ ਘਰ ’ਚ ਲਿਆ ਫਾਹਾ, ਕੀਤੀ ਖੁਦਕੁਸ਼ੀ

manmeet grewal commits suicide:ਐਂਟਰਟੇਨਮੈਂਟ ਇੰਡਸਟਰੀ ਤੋਂ ਲਗਾਤਾਰ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਇਸ ਸਭ ਦੇ ਚਲਦੇ ਛੋਟੇ ਪਰਦੇ ਦੇ ਅਦਾਕਾਰ ਮਨਮੀਤ ਗਰੇਵਾਲ ਨੇ ਸ਼ੁੱਕਰਵਾਰ ਰਾਤ ਸਾਢੇ ਦਸ ਵਜੇ ਆਪਣੇ ਘਰ ‘ਚ ਫਾਹਾ ਲੈਕੇ ਆਤਮਹੱਤਿਆ ਕਰ ਲਈ। ਮਨਮੀਤ ਆਪਣੀ ਪਤਨੀ ਨਾਲ ਨਵੀਂ ਮੁੰਬਈ ਦੇ ਖਾਰਕਰ ਇਲਾਕੇ ‘ਚ ਕਿਰਾਏ ਦੇ ਫਲੈਟ ‘ਚ ਰਹਿੰਦਾ ਸੀ। ਪਹਿਲਾਂ

Recent Comments