pollywood actress simranpreet death latest news updates Archives - Daily Post Punjabi

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਿਮਰਨਪ੍ਰੀਤ ਕੌਰ ਦਾ ਹੋਇਆ ਦੇਹਾਂਤ
pollywood actress simranpreet death: ਬਾਲੀਵੁੱਡ ਅਤੇ ਪਾਲੀਵੁੱਡ ਇੰਡਸਟਰੀ ਲਈ ਇਹ ਸਾਲ ਲਗਾਤਾਰ ਦੁਖਦਾਈ ਖ਼ਬਰਾਂ ਨਾਲ ਭਰਿਆ ਰਿਹਾ। ਕਦੇ ਸਰਦੂਲ ਸਿਕੰਦਰ ਦੀ ਮੌਤ ਦਾ ਸਦਮਾ ਤੇ ਕਦੀ ਬਾਲੀਵੁੱਡ ਵਿੱਚ ਮੌਤਾਂ ਦਾ ਸਿਲਸਿਲਾ ਉਨ੍ਹਾਂ ਦੇ ਦਰਦਾਂ ਨੂੰ ਵਧਾਉਂਦਾ ਨਜ਼ਰ ਆਇਆ। ਇਸੇ ਦੇ ਨਾਲ ਇੱਕ ਹੋਰ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਚਿਹਰਾ ਸਿਮਰਨਪ੍ਰੀਤ ਕੌਰ ਦਾ ਦੇਹਾਂਤ ਹੋ ਗਿਆ ਹੈ।

pollywood actress simranpreet death:

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਿਮਰਨਪ੍ਰੀਤ ਕੌਰ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਲੇਕਿਨ ਅਜੇ ਤੱਕ ਸਿਮਰਨਪ੍ਰੀਤ ਕੌਰ ਦੀ ਮੌਤ ਦਾ ਕਾਰਨ ਸਾਹਮਣੇ ਨਹੀਂ ਆਇਆ।

ਜਾਣਕਾਰੀ ਲਈ ਦੱਸ ਦੇਈਏ ਹਾਲ ਹੀ ਵਿੱਚ ਸਰਦੂਲ ਸਿਕੰਦਰ ਦਾ ਦੇਹਾਂਤ ਹੋਇਆ ਸੀ, ਜਿਸ ਨੇ ਪੂਰੀ ਪੰਜਾਬੀ ਇੰਡਸਟਰੀ ਨੂੰ ਝਿੰਜੋੜ ਕੇ ਰੱਖ ਦਿੱਤਾ ਸੀ। ਇਸ ਤੋਂ ਬਾਅਦ ਇੱਕ ਹੋਰ ਦੁਖਦਾਈ ਖਬਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

The post ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਿਮਰਨਪ੍ਰੀਤ ਕੌਰ ਦਾ ਹੋਇਆ ਦੇਹਾਂਤ appeared first on Daily Post Punjabi.