pollywood ator Archives - Daily Post Punjabi

ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਲਾਡਲੇ ਬੇਟੇ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ
mansi yuvraj hredaan pics:ਪਾਲੀਵੁੱਡ ਇੰਡਸਟਰੀ ਦੇ ਕਿਊਟ ਤੇ ਫੇਮਸ ਕਪਲ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਜੋ ਨਵੇਂ-ਨਵੇਂ ਮਾਤਾ ਪਿਤਾ ਬਣੇ ਹਨ। ਹਰ ਮਾਤਾ ਪਿਤਾ ਦੀ ਤਰ੍ਹਾਂ ਇਹ ਕਪਲ ਵੀ ਆਪਣੇ ਬੇਟੇ ਰੇਦਾਨ (hredaan) ਦੇ ਪਾਲਣ ਪੋਸ਼ਣ ‘ਚ ਕੋਈ ਕਮੀ ਨਹੀਂ ਰੱਖ ਰਹੇ ਹਨ। ਉਹ ਅਕਸਰ ਹੀ ਆਪਣੇ ਬੇਟੇ ਦੀਆਂ ਕਿਊਟ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ।

ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਕੁਝ ਨਵੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਆਪਣੇ ਬੇਟੇ ਉੱਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀ ਦੇਖ ਸਕਦੇ ਹੋ ਕਿ ਦੋਵੇਂ ਆਪਣੇ ਬੇਟੇ ਨੂੰ ਕਿੰਨੇ ਪਿਆਰ ਨਾਲ ਸਵਾ ਰਹੇ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਤੇਜੀ ਨਾਲ ਵਾਇਰਲ ਹੋ ਰਹੀਆਂ ਹਨ।

ਅਦਾਕਾਰਾ ਮਾਨਸੀ ਸ਼ਰਮਾ ਨੇ 12 ਮਈ ਨੂੰ ਇੱਕ ਬੇਟੇ ਨੂੰ ਜਨਮ ਦਿੱਤਾ।ਜਿਸ ਦੀ ਜਾਣਕਾਰੀ ਆਪ ਅਦਾਕਾਰ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸਟੋਰੀ ਸ਼ੇਅਰ ਕਰ ਦਿੱਤੀ ਸੀ। ਗੱਲ ਕਰੀਏ ਯੁਵਰਾਜ ਹੰਸ ਦੇ ਵਰਕ ਫਰੰਟ ਦੀ ਤਾਂ ਉਹ ਯਾਰ ਅਣਮੁੱਲੇ ਰਿਟਰਨਜ਼ ‘ਚ ਹਰੀਸ਼ ਵਰਮਾ ਤੇ ਪ੍ਰਭ ਗਿੱਲ ਦੇ ਨਾਲ ਜਲਦ ਹੀ ਨਜ਼ਰ ਆਉਣਗੇ। ਜੇ ਕੋਰੋਨਾ ਵਾਇਰਸ ਨਾ ਆਇਆ ਹੁੰਦਾ ਤਾਂ ਹੁਣ ਤੱਕ ਇਹ ਫ਼ਿਲਮ ਦਰਸ਼ਕਾਂ ਦੇ ਸਾਹਮਣੇ ਆ ਚੁੱਕੀ ਹੁੰਦੀ। ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦੇਈਏ ਕਿ ਮਾਨਸੀ ਸ਼ਰਮਾ ਅਤੇ ਯੁਵਰਾਜ ਹੰਸ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਰਹਿੰਦੇ ਹਨ।

The post ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਲਾਡਲੇ ਬੇਟੇ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ appeared first on Daily Post Punjabi.