pollywood latest news updates bollywood Archives - Daily Post Punjabi

ਇਮਰਾਨ ਸ਼ੇਖ ਨੇ Baninderjit Singh Banni ਦੇ ਜਨਮ ਦਿਨ ‘ਤੇ ਸ਼ੇਅਰ ਕੀਤੀ ਇਹ ਪੋਸਟ
Baninderjit Singh Banni pollywood: ਅੱਜ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ Baninderjit Singh Banni ਦਾ ਜਨਮਦਿਨ ਹੈ। ਉਨ੍ਹਾਂ ਦੇ ਜਨਮਦਿਨ ਤੇ ਫੈਨਸ ਉਹਨਾਂ ਨੂੰ ਸੋਸ਼ਲ ਮੀਡੀਆ ਤੇ ਕਾਫੀ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ।

Baninderjit Singh Banni pollywood

ਹਾਲ ਹੀ ਵਿੱਚ ਉਨ੍ਹਾਂ ਨੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਆਪਣੇ ਫ੍ਰੈਂਡ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ।

ਹਾਲ ਹੀ ਵਿੱਚ ਫਿਲਮ ਡਾਇਰੈਕਟਰ ਅਤੇ ਅਦਾਕਾਰ ਇਮਰਾਨ ਸ਼ੇਖ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ Baninderjit Singh Banni ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਉਨ੍ਹਾਂ ਦੀਆਂ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

https://www.facebook.com/100002159162799/posts/4048872525194680/?sfnsn=wiwspwa

ਜਾਣਕਾਰੀ ਲਈ ਦੱਸਦਿਆਂ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਬਲਜਿੰਦਰ ਸਿੰਘ ਬਿੰਨੀ ਦਾ ਕਾਫ਼ੀ ਵੱਡਾ ਨਾਂ ਹੈ ਅਤੇ ਫੈਂਸ ਅਕਸਰ ਉਨ੍ਹਾਂ ਦੀਆਂ ਪੋਸਟਾਂ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕਰਦੇ ਰਹਿੰਦੇ ਹਨ।

The post ਇਮਰਾਨ ਸ਼ੇਖ ਨੇ Baninderjit Singh Banni ਦੇ ਜਨਮ ਦਿਨ ‘ਤੇ ਸ਼ੇਅਰ ਕੀਤੀ ਇਹ ਪੋਸਟ appeared first on Daily Post Punjabi.