pollywood star Archives - Daily Post Punjabi

ਬਰਸੀ ’ਤੇ ਵਿਸ਼ੇਸ਼: ਕਦੇ ਪੂਰੀ ਨਹੀਂ ਹੋ ਸਕਦੀ ‘ਪਲ ਦੋ ਪਲ ਦੇ ਸ਼ਾਇਰ’ ਸਾਹਿਰ ਲੁਧਿਆਣਵੀ ਦੀ ਕਮੀ
sahir ludhianvi special News: ਸੂਬੇ ਦੀ ਧਰਤੀ ਨੂੰ ਇਹ ਮਾਣ ਹਾਸਿਲ ਹੈ ਕਿ ਇੱਥੋਂ ਮੁੰਬਈ ਗਏ ਕਲਾਕਾਰ ਲੰਮੇ ਅਰਸੇ ਤੋਂ ਫ਼ਿਲਮ ਇੰਡਸਟਰੀ ਵਿਚ ਸ਼ਾਨੋ-ਸ਼ੌਕਤ ਨਾਲ ਟਿਕੇ ਹੋਏ ਹਨ। ਇਸੇ ਦਾ ਨਾਲ ਫਿਲਮ ਇੰਡਸਟਰੀ ਵਿਚ ਜ਼ਿਆਦਾਤਰ ਪੰਜਾਬੀਆਂ ਨੇ ਰਾਜ ਕੀਤਾ ਹੈ। ਪੰਜਾਬ ਤੋਂ ਕਬੀਰ ਬੇਦੀ, ਮੁਹੰਮਦ ਰਫ਼ੀ, ਮਹਿੰਦਰ ਕਪੂਰ, ਧਰਮਿੰਦਰ, ਜਤਿੰਦਰ, ਰਾਜੇਸ਼ ਖੰਨਾ, ਦੇਵ ਅਨੰਦ, ਬੀਆਰ ਚੋਪੜਾ, ਰਜਿੰਦਰ ਕੁਮਾਰ ਤੇ ਦਾਰਾ ਸਿੰਘ ਤੇ ਹੋਰ ਅਨੇਕਾਂ ਨੇ ਜਾ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇੱਥੇ ਗੱਲ ਕਰ ਰਹੇ ਹਾਂ ਸ਼ਾਇਰ ਸਾਹਿਰ ਲੁਧਿਆਣਵੀ ਦੀ, ਜਿਨ੍ਹਾਂ ਦਾ ਅਸਲੀ ਨਾਂ ਅਬਦੁਲ ਸੀ। ਉਨ੍ਹਾਂ ਨੇ 8 ਮਾਰਚ 1921 ਨੂੰ ਲੁਧਿਆਣਾ ਵਿਚ ਪਿਤਾ ਚੌਧਰੀ ਫਜ਼ਲ ਮੁਹੰਮਦ ਦੇ ਘਰ ਜਨਮ ਲਿਆ ਸੀ। ਸਾਹਿਰ ਵੱਲੋਂ ਲਿਖੇ ਗੀਤ ‘ਚਲੋ ਇਕ ਬਾਰ ਫਿਰ ਸੇ ਅਜਨਬੀ ਬਨ ਜਾਏਂ ਹਮ ਦੋਨੋਂ..’, ‘ਅਭੀ ਨਾ ਜਾਓ ਛੋੜ ਕਰ ਕਿ ਦਿਲ ਅਭੀ ਭਰਾ ਨਹੀਂ..’, ‘ਕਭੀ ਕਭੀ ਮੇਰੇ ਦਿਲ ਮੇਂ ਖ਼ਯਾਲ ਆਤਾ ਹੈ..’, ‘ਮੈਂ ਪਲ ਦੋ ਪਲ ਕਾ ਸ਼ਾਇਰ ਹੂੰ..’, ‘ਤੁਮ ਨਾ ਜਾਨੇ ਕਿਸ ਜਹਾਂ ਮੇ ਖੋ ਗਏ..’, ‘ਜ਼ਿੰਦਗੀ ਭਰ ਨਹੀਂ ਭੂਲੇਗੀ ਵੋ ਬਰਸਾਤ ਕੀ ਰਾਤ..’, ‘ਯੇ ਦੁਨੀਆਂ ਅਗਰ ਮਿਲ ਭੀ ਜਾਏ ਤੋ ਕਿਆ ਹੈ..’, ਤੇ ‘ਲਾਗਾ ਚੁਨਰੀ ਮੇਂ ਦਾਗ..’ ਸਮੇਤ ਅਨੇਕਾਂ ਗੀਤ ਮਨ ਨੂੰ ਸੁਕੂਨ ਦਿੰਦੇ ਹਨ। ਸਾਹਿਰ ਲੁਧਿਆਣਵੀ ਅੱਜ ਦੇ ਦਿਨ ਹੀ 25 ਅਕਤੂਬਰ 1980 ਨੂੰ 59 ਸਾਲ ਦੀ ਉਮਰੇ ਦੁਨੀਆ ਤੋਂ ਰੁਖ਼ਸਤ ਹੋਏ ਹਨ।

sahir ludhianvi special News

ਹਿੰਦ ਦੀ ਪ੍ਰਗਤੀਵਾਦੀ ਲਹਿਰ ਨਾਲ ਜੁੜੇ ਪ੍ਰਸਿੱਧ ਉਰਦੂ ਸ਼ਾਇਰ, ਲੇਖਕ ਅਤੇ ਗੀਤਕਾਰ ਨੂੰ ਦੋ ਵਾਰ ਫਿਲਮਫੇਅਰ ਐਵਾਰਡ ਅਤੇ 1971 ਵਿੱਚ ਪਦਮਸ੍ਰੀ ਮਿਲਿਆ। ਭਾਰਤ ਦੇ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ 8 ਮਾਰਚ 2013 ਵਿੱਚ ਨੂੰ ਰਾਸ਼ਟਰਪਤੀ ਭਵਨ ਵਿਖੇ ਇਸ ਸ਼ਾਇਰ ਦੀ ਜਨਮ ਸ਼ਤਾਬਦੀ ’ਤੇ ਯਾਦਗਾਰੀ ਟਿਕਟ ਜਾਰੀ ਕੀਤਾ ਸੀ। ਅੱਜ ਸਿਰਫ਼ ਉਨ੍ਹਾਂ ਦਾ ਆਪਣੀ ਮਾਂ ਨਾਲ ਪਿਆਰ ਤੇ ਔਰਤਾਂ ਹਾਲਤ ਬਾਰੇ ਵਿਚਾਰ ਸਾਂਝੇ ਕਰਾਂਗੇ।

ਅਬਦੁਲ ਹੈਈ ਉਰਫ਼ ਸਾਹਿਰ ਲੁਧਿਆਣਵੀ ਦਾ ਜਨਮ ਵੱਡੇ ਵਿਸਵੇਦਾਰ ਚੌਧਰੀ ਫਜ਼ਲ ਮੁਹੰਮਦ ਦੀ ਗਿਆਰਵੀਂ ਬੀਵੀ ਸਰਦਾਰ ਬੇਗ਼ਮ ਦੀ ਕੁੱਖੋਂ ਲੁਧਿਆਣਾ ਵਿਖੇ ਹੋਇਆ। ਆਪਣੇ ਬਾਪ ਦਾ ਇਹ ਇਕਲੌਤਾ ਪੁੱਤਰ ਸੀ। ਮਾਂ ’ਤੇ ਆਪਣੇ ਪਿਤਾ ਦਾ ਜ਼ੁਲਮ ਸਹਿਣ ਨਾ ਕਰ ਸਕਿਆ ਤੇ ਵੱਡੀ ਮਲਕੀਅਤ ਹੋਣ ਦੇ ਬਾਵਜੂਦ ਛੋਟੀ ਉਮਰੇ ਅਦਾਲਤ ਵਿੱਚ ਪਿਤਾ ਖ਼ਿਲਾਫ਼ ਖੜ੍ਹ ਗਿਆ ਤੇ ਮਾਂ ਨਾਲ ਰਹਿਣ ਦਾ ਫ਼ੈਸਲਾ ਕੀਤਾ। ਮਾਂ ਨੇ ਬੜੀਆਂ ਮੁਸੀਬਤਾਂ ਝੱਲ ਕੇ ਉਸ ਨੂੰ ਪਾਲਿਆ। ਇਸ ਦਾ ਸਾਹਿਰ ਦੇ ਮਨ ’ਤੇ ਡੂੰਘਾ ਅਸਰ ਹੋਇਆ। ਔਰਤ ਦੀ ਵੇਦਨਾ ਬਾਰੇ ਉਸ ਦਾ ਗੀਤ 1958 ਵਿੱਚ ਆਈ ਫਿਲਮ ਸਾਧਨਾ ਬਾਕਮਾਲ ਹੈ। ਜਿਸ ਦਿਲ ਦੀਆਂ ਗਹਿਰਾਈਆਂ ਤੋਂ ਉਸ ਨੇ ਇਹ ਲਿਖਿਆ ਉੰਨੀ ਹੀ ਸ਼ਿੱਦਤ ਨਾਲ ਲਤਾ ਮੰਗੇਸ਼ਕਰ ਨੇ ਗਾਇਆ।

The post ਬਰਸੀ ’ਤੇ ਵਿਸ਼ੇਸ਼: ਕਦੇ ਪੂਰੀ ਨਹੀਂ ਹੋ ਸਕਦੀ ‘ਪਲ ਦੋ ਪਲ ਦੇ ਸ਼ਾਇਰ’ ਸਾਹਿਰ ਲੁਧਿਆਣਵੀ ਦੀ ਕਮੀ appeared first on Daily Post Punjabi.

ਪੰਜਾਬੀ ਗਾਇਕ ਬਲਕਾਰ ਸਿੱਧੂ ਬਣੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ
punjabi singer balkar sidhu into politics:ਜਿਲ੍ਹਾ ਬਠਿੰਡਾ ਦੇ ਪਿੰਡ ਪੂਹਲਾ ਵਿੱਚੋਂ ਉੱਠਕੇ ਪੂਰੀ ਦੁਨੀਆਂ ਵਿੱਚ ਆਪਣਾ ਸਥਾਨ ਬਣਾਉਣ ਵਾਲੇ ਗਾਇਕ ਬਲਕਾਰ ਸਿੱਧੂ ਜੋ ਕਿ ਕੁਝ ਸਮਾਂ ਪਹਿਲਾਂ ਗਾਇਕੀ ਤੋ ਸਿਆਸਤ ਵੱਲ ਆਏ ਸਨ।ਹੁਣ ਉਹਨਾਂ ਨੂੰ ਅਧੀਨ ਸੇਵਾਵਾਂ ਚੋਣ ਬੋਰਡ (ਸਸਸਬ) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਰਾਜਪਾਲ ਵੱਲੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।ਬਲਕਾਰ ਸਿੱਧੂ ਇਹਨੀ ਮੋਹਾਲੀ ਵਿੱਚ ਰਹਿ ਰਹੇ ਹਨ।ਅਤੇ ਸਿਆਸਤ ਨਾਲ ਨਾਲ ਉਹਨਾਂ ਨੇ ਗਾਇਕੀ ਵੀ ਜਾਰੀ ਰੱਖੀ ਹੈ।ਉਹ ‘ਮਾਝੇ ਦੀਏ ਮੋਮਬੱਤੀਏ’ ਗੀਤ ਨਾਲ ਬਹੁਤ ਮਕਬੂਲ ਹੋਏ ਸਨ। ਕੁਝ ਸਮਾਂ ਪਹਿਲਾਂ ਹੀ ਉਹ ਸਿਆਸਤ ‘ਚ ਆਏ ਹਨ ।ਆਮ ਆਦਮੀ ਪਾਰਟੀ ਤੋਂ ਬਾਅਦ ਉਹ ਕਾਂਗਰਸ ‘ਚ ਸ਼ਾਮਲ ਹੋ ਗਏ।ਉਹਨਾਂ ਨੇ ਤਲਵੰਡੀ ਸਾਬੋਂ ਤੋ ਆਜ਼ਾਦ ਉਮੀਦਵਾਰ ਵਜੌ ਚੋਣ ਵੀ ਲੜੀ ਸੀ।

The post ਪੰਜਾਬੀ ਗਾਇਕ ਬਲਕਾਰ ਸਿੱਧੂ ਬਣੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ appeared first on Daily Post Punjabi.

ਪੰਜਾਬੀ ਗਾਇਕ ਗਿੱਪੀ ਗਰੇਵਾਲ ਵੀ ਬਣੇ ਟਿੱਕ ਟੌਕ ਸਟਾਰ ਨੂਰਪ੍ਰੀਤ ਦੇ ਫੈਨ , ਸ਼ੇਅਰ ਕੀਤਾ ਵੀਡੀਓ
gippy grewal noor video:ਪੰਜਾਬ ਦੀ ਫੇਮਸ ਟਿੱਕ ਟੌਕ ਸਟਾਰ ਨੂਰਪ੍ਰੀਤ ਦਿਨ ਪ੍ਰਤੀ ਦਿਨ ਪ੍ਰਸਿੱਧੀ ਖੱਟਦੀ ਜਾ ਰਹੀ ਹੈ ਅਤੇ ਹਰ ਕੋਈ ਨੂਰਪ੍ਰੀਤ ਦੀ ਐਕਟਿੰਗ ਅਤੇ ਖੂਬਸੂਰਤ ਐਕਸਪ੍ਰੈਸ਼ਨ ਦਾ ਦੀਵਾਨਾ ਹੈ ਜੀ ਹਾਂ ਇਹ ਹੀ ਨਹੀਂ ਹਾਲ ਹੀ ਵਿੱਚ ਨੂਰਪ੍ਰੀਤ ਦੀ ਵੀਡੀਓ ਸੋਸ਼ਲ ਮੀਡੀਆ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਾਇਰਲ ਹੋਈ ਸੀ ਅਤੇ ਦਰਸ਼ਕਾਂ ਨੂੰ ਵੀ ਇਹ ਵੀਡੀਓ ਕਾਫੀ ਪਸੰਦ ਆਈ ਸੀ। ਇਹ ਹੀ ਨਹੀਂ ਪੰਜਾਬੀ ਇੰਡਸਟਰੀ ਦੇ ਗਾਇਕ ਵੀ ਨੂਰਪ੍ਰੀਤ ਦੇ ਦੀਵਾਨੇ ਹੋ ਗਏ ਹਨ ਜੀ ਹਾਂ ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਨੂਰਪ੍ਰੀਤ ਦਾ ਵੀਡੀਓ ਸ਼ੇਅਰ ਕੀਤਾ ਹੈ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

So cute  #vigadgaya #gippygrewal

A post shared by  Gippy Grewal (@gippygrewal) on <time style=" font-family:Arial,sans-serif; font-size:14px; line-height:17px;" datetime="2020-05-16T08:42:56+00:00">May 16, 2020 at 1:42am PDT</time>

ਜੀ ਹਾਂ ਅਸਲ ਵਿੱਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਜਿਨ੍ਹਾਂ ਦਾ ਹਾਲ ਹੀ ‘ਚ ਨਵਾਂ ਗੀਤ ‘ਵਿਗੜ ਗਿਆ’ ਦਰਸ਼ਕਾਂ ਦੇ ਸਨਮੁਖ ਹੋਇਆ ਹੈ । ਚੱਕਵੀਂ ਬੀਟ ਵਾਲਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਜਿਸਦੇ ਚੱਲਦੇ ਟਿਕ ਟਾਕ ਸਟਾਰ ਨੂਰ ਦੀ ਟੀਮ ਨੇ ਇਸ ਗੀਤ ਉੱਤੇ ਵੀਡੀਓ ਬਣਾਇਆ ਹੈ ।ਇਸ ਵੀਡੀਓ ‘ਚ ਨੂਰ, ਵਰਨ ਭਿੰਡਰਾਂ ਤੇ ਸੰਦੀਪ ਤੂਰ ਗਿੱਪੀ ਗਰੇਵਾਲ ਦੇ ਗੀਤ ‘ਵਿਗੜ ਗਿਆ’ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਗਿੱਪੀ ਗਰੇਵਾਲ ਇਸ ਕਿਊਟ ਬੱਚੀ ਦਾ ਵੀਡੀਓ ਸ਼ੇਅਰ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਪਾਏ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

ਹਵਾਵਾਂ ਹੀ ਕਰਨਗੀਆਂ ਚਾਨਣ ਦਾ ਫੈ਼ਸਲਾ। ਦੀਵਾ ਉਹ ਹੀ ਚੱਲੂਗਾ ਜੀਹਦੇ ਚ ਦਮ ਹੋਊ । #VigadGaya #gippygrewal

A post shared by  Gippy Grewal (@gippygrewal) on <time style=" font-family:Arial,sans-serif; font-size:14px; line-height:17px;" datetime="2020-05-15T10:57:17+00:00">May 15, 2020 at 3:57am PDT</time>

ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- So cute, ਨਾਲ ਹੀ ਉਨ੍ਹਾਂ ਜੱਫੀ ਵਾਲਾ ਇਮੋਜ਼ੀ ਪੋਸਟ ਕੀਤਾ ਹੈ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਹੁਣ ਤੱਕ ਵੱਡੀ ਗਿਣਤੀ ‘ਚ ਵਿਊਜ਼ ਆ ਚੁੱਕੇ ਨੇ । ਜੀ ਹਾਂ ਇਸ ਤੋਂ ਪਹਿਲਾਂ ਪੰਜਾਬੀ ਸਿੰਗਰ ਸਿੱਧੂ ਮੂਸੇਆਲਾ ਨੇ ਵੀ ਸੋਸ਼ਲ ਮੀਡੀਆ ਤੇ ਨੂਰਪ੍ਰੀਤ ਲਈ ਪੋਸਟ ਪਾਈ ਸੀ ਅਤੇ ਲਿਖਿਆ ਸੀ ਕਿ ਇਸ ਵਿੱਚ ਬਹੁਤ ਟੈਲੇਂਟ ਹੈ ਅਤੇ ਇਸ ਬੱਚੇ ਨੂੰ ਅੱਗੇ ਜਾਣਾ ਚਾਹੀਦਾ ਹੈ ਜਿਸ ਤੋਂ ਬਾਅਦ ਇਹ ਅਟਕਲਾਂ ਲਗਣੀਆਂ ਸ਼ੁਰੂ ਹੋ ਗਈਆਂ ਕਿ ਨੂਰਪ੍ਰੀਤ ਬਹਤੁ ਜਲਦ ਇੰਡਸਟਰੀ ਵਿੱਚ ਕਦਮ ਰੱਖ ਸਕਦੀ ਹੈ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

@hasratbhullar23 @khushi.vivekchoudhary @punjab.junction #sandeepsinghtoor #funnycats #punjabifunnyvideos #comedy #punjabicomedy #punjabitadka #punjabitadka #funnypunjabi #chachabishna #chachawow #bhajnaamli #mrbeen #gurchetchitarkar #funnypictures #funnyvideosclips @punjabiwebsite @punjabi_tadhka @funnyjokes_hindi @wahegurug1001 @gopilongia001 @punnu_gill_bhinder @maan.sardar.758@lovepreet_khehra_@sidhu_moosewala_fanclub_dirba @jagdeepkhehra___ #punjabivideos

A post shared by  Sandeep Noor (@sandeeptoor.noor) on <time style=" font-family:Arial,sans-serif; font-size:14px; line-height:17px;" datetime="2020-05-17T10:32:39+00:00">May 17, 2020 at 3:32am PDT</time>

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਲਾਕਡਾਊਨ ਦੇ ਦੌਰਾਨ ਵੀ ਲੋਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ ।  ਉਹ ਨੱਚ ਨੱਚ, ਮਿਸ ਯੂ ਤੇ ਵਿਗੜ ਗਿਆ ਵਰਗੇ ਗੀਤ ਦਰਸ਼ਕਾਂ  ਦੀ ਝੋਲੀ ਪਾ ਚੁੱਕੇ ਨੇ ਤੇ ਇਨ੍ਹਾਂ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ ।

The post ਪੰਜਾਬੀ ਗਾਇਕ ਗਿੱਪੀ ਗਰੇਵਾਲ ਵੀ ਬਣੇ ਟਿੱਕ ਟੌਕ ਸਟਾਰ ਨੂਰਪ੍ਰੀਤ ਦੇ ਫੈਨ , ਸ਼ੇਅਰ ਕੀਤਾ ਵੀਡੀਓ appeared first on Daily Post Punjabi.